Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    3:05:14 PM

  • ipl 2026 csk vs lsg

    IPL 2026 CSK vs LSG: ਚੇਨਈ ਨੇ ਟਾਸ ਜਿੱਤ ਕੇ...

  • punjab boy news

    ਨਸ਼ਿਆਂ ਕਾਰਨ 21 ਸਾਲਾ ਨੌਜਵਾਨ ਦੀ ਮੌਤ, ਪਰਿਵਾਰ...

  • iran us talks

    ਅਗਲੇ ਹਫ਼ਤੇ ਮੁੜ ਸ਼ੁਰੂ ਹੋਵੇਗੀ ਇਰਾਨ-ਅਮਰੀਕਾ ਦੀ...

  • mini punjab in britain

    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • 10ਵੀਂ ਪਾਸ ਕੁੜੀਆਂ ਲਈ ਭਾਰਤੀ ਫ਼ੌਜ 'ਚ ਨੌਕਰੀ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ

NATIONAL News Punjabi(ਦੇਸ਼)

10ਵੀਂ ਪਾਸ ਕੁੜੀਆਂ ਲਈ ਭਾਰਤੀ ਫ਼ੌਜ 'ਚ ਨੌਕਰੀ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ

  • Edited By Cherry,
  • Updated: 31 Jul, 2020 11:46 AM
New Delhi
indian army women military police recruitment 2020
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਭਾਰਤੀ ਫ਼ੌਜ ਵਿਚ ਭਰਤੀ ਦਾ ਇੰਤਜ਼ਾਰ ਕਰ ਰਹੀਆਂ ਕੁੜੀਆਂ ਲਈ ਚੰਗੀ ਖ਼ਬਰ ਹੈ। ਦਰਅਸਲ ਭਾਰਤੀ ਫੌਜ ਨੇ ਕੁੜੀਆਂ ਦੀ ਭਰਤੀ ਲਈ ਨੌਕਰੀਆਂ ਕੱਢੀਆਂ ਹਨ। ਸੋਲਜਰ ਜਨਰਲ ਡਿਊਟੀ (ਵੁਮੈਨ ਮਿਲਟਰੀ ਪੁਲਸ) ਦੇ ਅਹੁਦਿਆਂ 'ਤੇ 99 ਯੋਗ ਉਮੀਦਵਾਰਾਂ ਦੀ ਭਰਤੀ ਹੋਵੇਗੀ। ਇਨ੍ਹਾਂ ਅਹੁਦਿਆਂ 'ਤੇ 10ਵੀਂ ਪਾਸ ਉਮੀਦਵਾਰ ਅਪਲਾਈ ਕਰ ਸਕਣਗੇ।

ਅਹੁਦੇ ਦਾ ਨਾਮ - ਸੋਲਜਰ ਜਨਰਲ ਡਿਊਟੀ (ਵੁਮੈਨ ਮਿਲਟਰੀ ਪੁਲਸ)

ਅਹੁਦਿਆਂ ਦੀ ਗਿਣਤੀ - 99

ਸਿੱਖਿਅਕ ਯੋਗਤਾ
ਘੱਟ ਤੋਂ ਘੱਟ 45 ਫ਼ੀਸਦੀ ਅੰਕਾਂ ਨਾਲ ਮੈਟਰਿਕ/10ਵੀਂ/ SSLC ਜਾਂ ਬਰਾਬਰ ਅਤੇ ਸਾਰੇ ਵਿਸ਼ਿਆਂ ਵਿਚ ਘੱਟ ਤੋਂ 33 ਫ਼ੀਸਦੀ ਅੰਕ ਹੋਣਾ ਲਾਜ਼ਮੀ ਹੈ।

ਉਮਰ ਹੱਦ
ਉਪਰੋਕਤ ਅਹੁਦਿਆਂ 'ਤੇ ਅਪਲਾਈ ਕਰਣ ਲਈ ਉਮੀਦਵਾਰਾਂ ਦੀ ਘੱਟ ਤੋਂ ਘੱਟ ਉਮਰ ਸਾਢੇ 17 ਸਾਲ ਹੋਣੀ ਚਾਹੀਦੀ ਹੈ, ਜਦੋਂ ਕਿ ਵੱਧ ਤੋਂ ਵੱਧ ਉਮਰ 21 ਸਾਲ ਨਿਰਧਾਰਤ ਕੀਤੀ ਗਈ ਹੈ। ਉਮੀਦਵਾਰਾਂ ਦਾ ਜਨਮ 01 ਅਕਤੂਬਰ 1999 ਤੋਂ 01 ਅਪ੍ਰੈਲ 2003 ਦੇ ਵਿਚ ਹੋਣਾ ਚਾਹੀਦਾ ਹੈ।

ਅਰਜ਼ੀ ਫ਼ੀਸ
ਇਨ੍ਹਾਂ ਅਹੁਦਿਆਂ ਲਈ ਕੋਈ ਅਰਜ਼ੀ ਫ਼ੀਸ ਨਹੀਂ ਰੱਖੀ ਗਈ ਹੈ।

ਮਹੱਤਵਪੂਰਣ ਤਾਰੀਖ਼ਾਂ
ਆਨਲਾਈਨ ਅਪਲਾਈ ਕਰਨ ਦੀ ਸ਼ੁਰੂਆਤੀ ਤਾਰੀਖ਼ : 27 ਜੁਲਾਈ 2020
ਆਨਲਾਈਨ ਅਰਜ਼ੀ ਸਬਮਿਟ ਕਰਣ ਦੀ ਆਖ਼ਰੀ ਤਾਰੀਖ਼ : 31 ਅਗਸਤ 2020

ਅਰਜ਼ੀ ਪ੍ਰਕਿਰਿਆ
ਇਨ੍ਹਾਂ ਅਹੁਦਿਆਂ ਲਈ ਅਰਜ਼ੀਆਂ ਆਨਲਾਈਨ ਮੰਗੀਆਂ ਗਈਆਂ। ਅਰਜ਼ੀ ਦੇਣ ਲਈ ਉਮੀਦਵਾਰ ਇੰਡੀਅਨ ਆਰਮੀ ਦੀ ਵੈਬਸਾਈਟ 'ਤੇ ਜਾਣ ਅਤੇ ਦਿੱਤੇ ਗਏ ਨਿਰਦੇਸ਼ਾਂ ਅਨੁਸਾਰ ਆਨਲਾਈਨ ਅਰਜ਼ੀ ਦੇਣ ਦੀ ਪ੍ਰਕਿਰਿਆ ਨੂੰ ਪੂਰਾ ਕਰਨ। ਆਨਲਾਈਨ ਅਰਜ਼ੀ ਸਬਮਿਟ ਕਰਣ ਦੇ ਬਾਅਦ ਅਗਲੀ ਪ੍ਰਕਿਰਿਆ ਲਈ ਅਰਜ਼ੀ ਪੱਤਰ ਦਾ ਇਕ ਪ੍ਰਿੰਟਆਊਟ ਆਪਣੇ ਕੋਲ ਰੱਖ ਲਓ।

ਚੋਣ ਪ੍ਰਕਿਰਿਆ
ਉਮੀਦਵਾਰਾਂ ਦੀ ਚੋਣ ਫਿਜ਼ੀਕਲ ਫਿਟਨੈਸ, ਮੈਡੀਕਲ ਟੈਸਟ ਅਤੇ ਲਿਖ਼ਤੀ ਪ੍ਰੀਖਿਆ ਦੇ ਆਧਾਰ'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ
ਯੋਗ ਅਤੇ ਚਾਹਵਾਨ ਉਮੀਦਵਾਰ ਅਧਿਕਾਰਤ ਵੈਬਸਾਈਟ http://www.joinindianarmy.nic.in 'ਤੇ ਜਾ ਕੇ ਭਰਤੀ ਨਾਲ ਜੁੜੀ ਸਾਰੀ ਜਾਣਕਾਰੀ ਲੈ ਸਕਦੇ ਹਨ ਅਤੇ ਆਨਲਾਈਨ ਅਪਲਾਈ ਕਰ ਸਕਦੇ ਹਨ।

  • Indian Army Women Military Police Recruitment 2020
  • ਭਾਰਤੀ ਫ਼ੌਜ
  • ਕੁੜੀਆਂ
  • ਨੌਕਰੀ

ਅਯੁੱਧਿਆ 'ਚ ਬਣੇਗੀ ਭਗਵਾਨ ਰਾਮ ਦੀ 251 ਮੀਟਰ ਉੱਚੀ ਮੂਰਤੀ, ਬਣਾਏਗੀ ਵਿਸ਼ਵ ਰਿਕਾਰਡ

NEXT STORY

Stories You May Like

  • pspcl  job  recruitment
    PSPCL 'ਚ 10ਵੀਂ ਪਾਸ ਲਈ ਨੌਕਰੀ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ
  • indian army job recruitment
    Indian Army 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, 10ਵੀਂ ਪਾਸ ਕਰ ਸਕਦੇ ਹਨ ਅਪਲਾਈ
  • crpf job recruitment
    CRPF 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, 10ਵੀਂ ਪਾਸ ਵੀ ਕਰ ਸਕਦੇ ਅਪਲਾਈ
  • electricity board pspcl recruitment
    ਬਿਜਲੀ ਬੋਰਡ 'ਚ ਨਿਕਲੀ ਭਰਤੀ ! 10ਵੀਂ ਪਾਸ ਨੌਜਵਾਨਾਂ ਲਈ ਸੁਨਹਿਰੀ ਮੌਕਾ, ਇੰਝ ਕਰੋ ਅਪਲਾਈ
  • railway  job  recruitment
    ਰੇਲਵੇ 'ਚ 10ਵੀਂ ਪਾਸ ਲਈ ਨੌਕਰੀ ਦਾ ਸੁਨਹਿਰੀ ਮੌਕਾ, ਬਿਨਾਂ ਪ੍ਰੀਖਿਆ ਦੇ ਹੋਵੇਗੀ ਸਿਲੈਕਸ਼ਨ
  • nuclear power corporation  job
    NPCIL 'ਚ ਨਿਕਲੀ ਭਰਤੀ, ਬਿਨਾਂ ਪ੍ਰੀਖਿਆ ਮਿਲੇਗੀ ਨੌਕਰੀ, ਛੇਤੀ ਕਰੋ ਅਪਲਾਈ
  • rbi  recruitment  job
    RBI 'ਚ ਨਿਕਲੀਆਂ ਭਰਤੀਆਂ, ਛੇਤੀ ਕਰੋ ਅਪਲਾਈ, ਮਿਲੇਗੀ ਮੋਟੀ ਤਨਖਾਹ
  • big relief for thousands of students of punjab
    ਪੰਜਾਬ ਦੇ ਹਜ਼ਾਰਾਂ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਿੱਤਾ ਸੁਨਹਿਰੀ ਮੌਕਾ
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
Trending
Ek Nazar
policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • gold  silver latest prices
      15,000 ਤੱਕ ਮਹਿੰਗੀ ਹੋਈ ਚਾਂਦੀ ! ਸੋਨੇ ਨੇ ਵੀ ਮਾਰੀ ਛਲਾਂਗ, ਜਾਣੋ ਕੀ ਹੈ ਤਾਜ਼ਾ...
    • chief minister  vijay  house  free electricity  order signing
      ਹੁਣ ਘਰਾਂ ਨੂੰ ਮਿਲੇਗੀ ਮੁਫ਼ਤ ਬਿਜਲੀ ! CM ਬਣਦਿਆਂ ਹੀ ਵਿਜੇ ਨੇ ਪਹਿਲੇ ਆਦੇਸ਼...
    • sri lankan president dissanayake congratulates vijay
      ਤਾਮਿਲਨਾਡੂ 'ਚ ਸ਼ੁਰੂ ਹੋਇਆ 'ਵਿਜੇ-ਰਾਜ'! ਸ਼੍ਰੀਲੰਕਾ ਦੇ ਰਾਸ਼ਟਰਪਤੀ ਨੇ ਦਿੱਤੀਆਂ...
    • groom  driver  bride  wedding  fine
      ਬਰਾਤ ਲੇਟ ਹੋਣ 'ਤੇ ਜੁਰਮਾਨਾ ! ਲਾੜੇ ਨੇ ਡਰਾਈਵਰ ਨੂੰ ਪਾਈਆਂ ਭਾਜੜਾਂ, ਹੋਸ਼...
    • narendra modi tamil nadu vijay chief minister oath congratulations
      PM ਮੋਦੀ ਨੇ ਵਿਜੇ ਨੂੰ ਤਾਮਿਲਨਾਡੂ ਦੇ CM ਵਜੋਂ ਸਹੁੰ ਚੁੱਕਣ 'ਤੇ ਦਿੱਤੀ ਵਧਾਈ
    • haryana  municipal corporation elections  voting
      ਹਰਿਆਣਾ 'ਚ ਨਗਰ ਨਿਗਮ ਚੋਣਾਂ ਲਈ ਵੋਟਿੰਗ ਜਾਰੀ
    • vijay tamil nadu chief minister oath
      CM ਬਣ ਗਏ ਥਾਲਾਪਤੀ, ਵਿਜੇ ਨੇ ਚੁੱਕੀ ਮੁੱਖ ਮੰਤਰੀ ਅਹੁਦੇ ਦੀ ਸਹੁੰ
    • trisha krishnan arrives for vijay s tamil nadu cm swearing in ceremony
      ਅੱਜ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ ਥਾਲਾਪਤੀ ਵਿਜੇ; ਵੈਨਿਊ 'ਤੇ ਪੁੱਜੀ...
    • agni missile successful test india ministry of defense
      ‘ਅਗਨੀ’ ਮਿਜ਼ਾਈਲ ਦੇ ਉੱਨਤ ਰੂਪ ਦਾ ਸਫਲ ਪ੍ਰੀਖਣ
    • from today danger is looming over these 2 zodiac signs
      ਅੱਜ ਤੋਂ ਇਨ੍ਹਾਂ 2 ਰਾਸ਼ੀਆਂ 'ਤੇ ਮੰਡਰਾ ਰਿਹੈ ਖਤਰਾ! ਸ਼ੁਰੂ ਹੋ ਰਿਹਾ ਹੈ 'ਰੋਗ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +