ਨਵੀਂ ਦਿੱਲੀ—ਇੰਡੀਅਨ ਬੈਂਕ (Indian Bank) ਨੇ ਸਪੈਸ਼ਲਿਸਟ ਅਫਸਰ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ-138
ਆਖਰੀ ਤਾਰੀਕ- 10 ਫਰਵਰੀ, 2020
ਅਹੁਦਿਆਂ ਦਾ ਵੇਰਵਾ-ਅਸਿਸਟੈਂਟ ਮੈਨੇਜਰ, ਮੈਨੇਜਰ ਅਤੇ ਸੀਨੀਅਰ ਮੈਨੇਜਰ
ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ।
ਅਪਲਾਈ ਫੀਸ-
ਐੱਸ.ਸੀ/ਐੱਸ.ਟੀ/ਪੀ.ਡਬਲਿਊ.ਡੀ ਉਮੀਦਵਾਰਾਂ ਲਈ 100 ਰੁਪਏ
ਹੋਰ ਸਾਰੇ ਵਰਗਾਂ ਲਈ 600 ਰੁਪਏ
ਚੋਣ ਪ੍ਰਕਿਰਿਆ- ਉਮੀਦਵਾਰਾਂ ਦੀ ਚੋਣ ਸ਼ਾਰਟਲਿਸਟ ਅਤੇ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://www.indianbank.in/ ਪੜ੍ਹੋ।
ਦਿੱਲੀ 'ਚ ਮਿਲੇ ਕੋਰੋਨਾ ਵਾਇਰਸ ਦੇ 3 ਸ਼ੱਕੀ ਮਰੀਜ਼, RML ਹਸਪਤਾਲ 'ਚ ਭਰਤੀ
NEXT STORY