Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 05, 2026

    12:04:29 PM

  • 1637 farmers together earned crores  made agriculture a profitable business

    1637 ਕਿਸਾਨਾਂ ਨੇ ਮਿਲ ਕੇ ਕੀਤੀ ਕਰੋੜਾਂ ਦੀ ਕਮਾਈ,...

  • grandfather job grandson rights supreme court

    ਦਾਦੇ ਦੀ ਨੌਕਰੀ 'ਤੇ ਪੋਤੇ ਦਾ ਵੀ ਹੱਕ; ਸੁਪਰੀਮ...

  • musk rename spacexai

    ਬਦਲ ਗਿਆ 'SpaceXAI' ਦਾ ਨਾਮ ! ਟਰੰਪ ਦੇ ਆਦੇਸ਼ ਤੋਂ...

  • national commission for scheduled castes issues notice to sangrur dc and ssp

    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਭਾਰਤ ਦੀ ਸਰਹੱਦੀ ਸੁਰੱਖਿਆ ਹੋਵੇਗੀ ਹੋਰ ਮਜ਼ਬੂਤ ! 2029 ਤੱਕ ਸਿੱਕਮ ਤੋਂ ਭੂਟਾਨ ਤੱਕ ਪਹੁੰਚੇਗੀ ਰੇਲ

NATIONAL News Punjabi(ਦੇਸ਼)

ਭਾਰਤ ਦੀ ਸਰਹੱਦੀ ਸੁਰੱਖਿਆ ਹੋਵੇਗੀ ਹੋਰ ਮਜ਼ਬੂਤ ! 2029 ਤੱਕ ਸਿੱਕਮ ਤੋਂ ਭੂਟਾਨ ਤੱਕ ਪਹੁੰਚੇਗੀ ਰੇਲ

  • Edited By Harpreet Singh,
  • Updated: 31 Aug, 2026 09:38 AM
National
indian border rail
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਉੱਤਰ-ਪੂਰਬ ’ਚ ਕਨੈਕਟੀਵਿਟੀ ਅਤੇ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਕੇਂਦਰ ਸਰਕਾਰ ਨੇ ਸਿੱਕਮ ਅਤੇ ਗੁਆਂਢੀ ਦੇਸ਼ ਭੂਟਾਨ ਤੱਕ ਰੇਲ ਪਹੁੰਚਾਉਣ ਦੀ ਕਵਾਇਦ ਤੇਜ਼ ਕਰ ਦਿੱਤੀ ਹੈ। ਸਰਕਾਰ ਨੇ ਸਿੱਕਮ ਵਿਚ ਸਾਲ 2027 ਅਤੇ ਭੂਟਾਨ ’ਚ 2029 ਤੱਕ ਰੇਲ ਸੇਵਾਵਾਂ ਸ਼ੁਰੂ ਕਰਨ ਦਾ ਟੀਚਾ ਤੈਅ ਕੀਤਾ ਹੈ। ਇਨ੍ਹਾਂ ਦੋਵਾਂ ਪ੍ਰਾਜੈਕਟਾਂ ਦੇ ਪੂਰੇ ਹੋਣ ਨਾਲ ਜਿਥੇ ਉੱਤਰ-ਪੂਰਬ ਦੇ ਦੂਰ-ਦੁਰਾਡੇ ਇਲਾਕਿਆਂ ’ਚ ਆਵਾਜਾਈ ਆਸਾਨ ਹੋਵੇਗੀ, ਉਥੇ ਭਾਰਤ ਦੀ ਸਮਰਥਕ ਅਤੇ ਰਣਨੀਤਿਕ ਸਥਿਤੀ ਵੀ ਮਜ਼ਬੂਤ ਹੋਵੇਗੀ।

ਕੇਂਦਰ ਨੇ ਦਿੱਤਾ ਵਿਸ਼ੇਸ਼ ਰੇਲ ਪ੍ਰਾਜੈਕਟ ਦਾ ਦਰਜਾ
ਭਾਰਤ ਅਤੇ ਭੂਟਾਨ ਨੂੰ ਰੇਲ ਨੈੱਟਵਰਕ ਨਾਲ ਜੋੜਨ ਲਈ 69 ਕਿਲੋਮੀਟਰ ਲੰਬੀ ਅੰਤਰਰਾਸ਼ਟਰੀ ਰੇਲ ਲਾਈਨ ’ਤੇ ਲਗਭਗ 3,500 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਕੋਕਰਾਝਾਰ-ਗੇਲੇਫੂ ਰੇਲ ਲਾਈਨ ਨੂੰ ਕੇਂਦਰ ਸਰਕਾਰ ਨੇ ਅਧਿਕਾਰਤ ਤੌਰ ’ਤੇ ਵਿਸ਼ੇਸ਼ ਰੇਲ ਪ੍ਰਾਜੈਕਟ ਦਾ ਦਰਜਾ ਦਿੱਤਾ ਹੈ। ਇਸ ਦਾ ਉਦੇਸ਼ ਪ੍ਰਬੰਧਕੀ ਅੜਚਨਾਂ ਨੂੰ ਦੂਰ ਕਰ ਕੇ ਜ਼ਮੀਨ ਐਕੁਆਇਰ ਕਰਨ ਅਤੇ ਵਣ ਮਨਜ਼ੂਰੀ ਵਰਗੇ ਕੰਮਾਂ ’ਚ ਤੇਜ਼ੀ ਲਿਆਉਣਾ ਹੈ। ਇਹ ਰੇਲ ਲਾਈਨ ਅਸਾਮ ਦੇ ਕੋਕਰਾਝਾਰ ਨੂੰ ਭੂਟਾਨ ਦੇ ਗੇਲੇਫੂ ਨਾਲ ਜੋੜੇਗੀ। ਇਸ ਨਾਲ ਦੋਵਾਂ ਦੇਸ਼ਾਂ ਵਿਚਾਲੇ ਯਾਤਰੀਆਂ ਅਤੇ ਮਾਲ ਦੀ ਆਵਾਜਾਈ ਆਸਾਨ ਹੋਣ ਦੇ ਨਾਲ-ਨਾਲ ਵਪਾਰਕ ਸਬੰਧਾਂ ਨੂੰ ਵੀ ਉਤਸ਼ਾਹ ਮਿਲੇਗਾ। ਖਾਸ ਗੱਲ ਇਹ ਹੈ ਕਿ ਇਹ ਰੇਲ ਸੰਪਰਕ ਭੂਟਾਨ ਦੀ ਪ੍ਰਸਤਾਵਿਤ ‘ਗੇਲੇਫੂ ਮਾਈਂਡਫੁੱਲਨੈੱਸ ਸਿਟੀ’ ਨੂੰ ਸਿੱਧਾ ਭਾਰਤੀ ਰੇਲ ਨੈੱਟਵਰਕ ਨਾਲ ਜੋੜਨ ’ਚ ਮਦਦ ਕਰੇਗਾ।

ਸਿੱਕਮ ਦਾ ਰੇਲ ਪ੍ਰਾਜੈਕਟ ਅੰਤਿਮ ਦੌਰ ’ਚ
ਸਿੱਕਮ ਨੂੰ ਪਹਿਲੀ ਵਾਰ ਬ੍ਰਾਡਗੇਜ ਰੇਲ ਨੈੱਟਵਰਕ ਨਾਲ ਜੋੜਨ ਵਾਲੀ ਸੇਵੋਕ-ਰੰਗਪੋ ਰੇਲ ਯੋਜਨਾ ਵੀ ਤੇਜ਼ੀ ਨਾਲ ਅੱਗੇ ਵਧ ਰਹੀ ਹੈ। ਲਗਭਗ 44.96 ਕਿਲੋਮੀਟਰ ਲੰਬੀ ਇਸ ਰੇਲ ਲਾਈਨ ਦਾ ਵੱਡਾ ਹਿੱਸਾ ਸੁਰੰਗਾਂ ਰਾਹੀਂ ਲੰਘੇਗਾ। ਪ੍ਰਾਜੈਕਟ ਦੇ ਲਗਭਗ 86 ਤੋਂ 90 ਫੀਸਦੀ ਹਿੱਸੇ ’ਚ ਸੁਰੰਗਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਜਿਸ ਨਾਲ ਇਹ ਦੇਸ਼ ਦੇ ਸਭ ਤੋਂ ਚੁਣੌਤੀਪੂਰਨ ਰੇਲ ਪ੍ਰਾਜੈਕਟਾਂ ’ਚ ਸ਼ਾਮਲ ਹੈ। ਇਸ ਪ੍ਰਾਜੈਕਟ ਦਾ ਸਭ ਤੋਂ ਖਾਸ ਹਿੱਸਾ ਤੀਸਤਾ ਬਾਜ਼ਾਰ ਰੇਲਵੇ ਸਟੇਸ਼ਨ ਹੈ, ਜੋ ਤੀਸਤਾ ਨਦੀ ਦੇ ਹੇਠਾਂ ਤਿਆਰ ਕੀਤਾ ਜਾ ਰਿਹਾ ਹੈ। ਇਹ ਦੇਸ਼ ਦਾ ਪਹਿਲਾ ਪੂਰੀ ਤਰ੍ਹਾਂ ਅੰਡਰ ਗਰਾਊਂਡ ਰੇਲਵੇ ਸਟੇਸ਼ਨ ਹੋਵੇਗਾ। ਲਗਭਗ 12,450 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰਾਜੈਕਟ ’ਤੇ ਸੁਰੱਖਿਆ ਪ੍ਰੀਖਣ ਅਤੇ ਟ੍ਰੇਨ ਸੰਚਾਲਨ ਦਸੰਬਰ 2027 ਤੱਕ ਸ਼ੁਰੂ ਕਰਨ ਦਾ ਟੀਚਾ ਹੈ।

ਸੈਰ-ਸਪਾਟੇ ਅਤੇ ਕਾਰੋਬਾਰ ਨੂੰ ਵੀ ਲੱਗਣਗੇ ਖੰਭ
ਰੇਲ ਸੇਵਾ ਸ਼ੁਰੂ ਹੋਣ ਨਾਲ ਸਿੱਕਮ ਅਤੇ ਭੂਟਾਨ ਜਾਣ ਵਾਲੇ ਸੈਲਾਨੀਆਂ ਲਈ ਯਾਤਰਾ ਮੁਕਾਬਲਾਤਨ ਆਸਾਨ ਅਤੇ ਸਸਤੀ ਹੋ ਸਕਦੀ ਹੈ। ਇਸ ਨਾਲ ਸਥਾਨਕ ਕਾਰੋਬਾਰ, ਹੋਟਲ, ਟਰਾਂਸਪੋਰਟ ਅਤੇ ਰੋਜ਼ਗਾਰ ਦੇ ਅਵਸਰਾਂ ਨੂੰ ਵੀ ਉਤਸ਼ਾਹ ਮਿਲਣ ਦੀ ਉਮੀਦ ਹੈ। ਦੂਜੇ ਪਾਸੇ ਮਾਲ ਢੁਆਈ ਲਈ ਨਵਾਂ ਰੇਲ ਮਾਰਗ ਮਿਲਣ ਨਾਲ ਉੱਤਰ-ਪੂਰਬ ਦੇ ਵਪਾਰਕ ਕੇਂਦਰਾਂ ਅਤੇ ਭੂਟਾਨ ਵਿਚਕਾਰ ਆਰਥਿਕ ਗਤੀਵਿਧੀਆਂ ’ਚ ਤੇਜ਼ੀ ਆ ਸਕਦੀ ਹੈ।

ਸਰਹੱਦੀ ਸੁਰੱਖਿਆ ਅਤੇ ਮਿਲਟਰੀ ਸਾਜੋ-ਸਾਮਾਨ ਨੂੰ ਮਿਲੇਗਾ ਫਾਇਦਾ
ਸਿੱਕਮ ਅਤੇ ਭੂਟਾਨ ਤੱਕ ਰੇਲ ਪਹੁੰਚਣ ਦਾ ਅਸਰ ਸਿਰਫ ਯਾਤਰੀ ਸਹੂਲਤਾਂ ਤੱਕ ਸੀਮਤ ਨਹੀਂ ਰਹੇਗਾ। ਦੋਵੇਂ ਪ੍ਰਾਜੈਕਟ ਭਾਰਤ ਦੀ ਸਰਹੱਦੀ ਸੁਰੱਖਿਆ ਅਤੇ ਮਿਲਟਰੀ ਸਾਜੋ-ਸਾਮਾਨ ਵਿਵਸਥਾ ਲਈ ਵੀ ਮਹੱਤਵਪੂਰਨ ਮੰਨੇ ਜਾ ਰਹੇ ਹਨ। ਚੀਨ ਅਤੇ ਭੂਟਾਨ ਨਾਲ ਲੱਗਦੀਆਂ ਸਰਹੱਦਾਂ ਦੇ ਨੇੜਲੇ ਕਈ ਇਲਾਕਿਆਂ ’ਚ ਖਰਾਬ ਮੌਸਮ, ਢਾਹਾਂ ਡਿੱਗਣ ਅਤੇ ਔਖੀਆਂ ਭੂਗੋਲਿਕ ਸਥਿਤੀਆਂ ਕਾਰਨ ਸੜਕੀ ਸੰਪਰਕ ਪ੍ਰਭਾਵਿਤ ਹੁੰਦਾ ਰਹਿੰਦਾ ਹੈ। ਰੇਲ ਨੈੱਟਵਰਕ ਤਿਆਰ ਹੋਣ ਤੋਂ ਬਾਅਦ ਸਿਪਾਹੀਆਂ, ਮਿਲਟਰੀ ਸਾਜੋ-ਸਾਮਾਨ ਅਤੇ ਹੋਰ ਜ਼ਰੂਰੀ ਵਸਤੂਆਂ ਦੀ ਆਵਾਜਾਈ ਵਧੇਰੇ ਤੇਜ਼ ਅਤੇ ਭਰੋਸੇਮੰਦ ਹੋ ਸਕੇਗੀ। ਰਣਨੀਤਿਕ ਤੌਰ ’ਤੇ ਸੰਵੇਦਨਸ਼ੀਲ ਖੇਤਰਾਂ ਿਵਚ ਹਰ ਮੌਸਮ ’ਚ ਕਨੈਕਟੀਵਿਟੀ ਮਿਲਣ ਨਾਲ ਐਮਰਜੈਂਸੀ ਸਥਿਤੀ ’ਚ ਪ੍ਰਤੀਕਿਰਿਆ ਦੀ ਸਮਰੱਥਾ ਵੀ ਵਧੇਗੀ।

ਕੀ ਕਹਿੰਦੇ ਹਨ ਅੰਕੜੇ ?
-ਸਿੱਕਮ ਰੇਲ ਲਾਈਨ ਦੀ ਲੰਬਾਈ : 44.96 ਕਿਲੋਮੀਟਰ
-ਕੋਕਰਾਝਾਰ-ਗੇਲੇਫੂ ਅੰਤਰਰਾਸ਼ਟਰੀ ਰੇਲ ਲਾਈਨ ਦੀ ਲੰਬਾਈ : 69 ਕਿਲੋਮੀਟਰ
-ਭੂਟਾਨ ਤੱਕ ਰੇਲ ਸੇਵਾ ਸ਼ੁਰੂ ਕਰਨ ਦਾ ਟੀਚਾ : 2029
-ਭੂਟਾਨ ਰੇਲ ਪ੍ਰਾਜੈਕਟ ਦੀ ਅਨੁਮਾਨਿਤ ਲਾਗਤ : 3,500 ਕਰੋੜ ਰੁਪਏ
-ਸੇਵੋਕ-ਰੰਗਪੋ ਰੇਲ ਪ੍ਰਾਜੈਕਟ ਦੀ ਲਾਗਤ : 12,450 ਕਰੋੜ ਰੁਪਏ
-ਸਿੱਕਮ ’ਚ ਟ੍ਰੇਨ ਸੇਵਾ ਸ਼ੁਰੂ ਕਰਨ ਦਾ ਟੀਚਾ : 2027

  • Indian Borders
  • Train
  • Railway

ਭਾਰਤ ਨੂੰ ਲੰਬੇ ਸਮੇਂ ਤੱਕ ਯੂਰੇਨੀਅਮ ਸਪਲਾਈ ਕਰੇਗਾ ਯੂਰੇਨੀਅਮ ! ਕਈ ਹੋਰ ਸਮਝੌਤਿਆਂ 'ਤੇ ਵੀ ਹੋਈ ਡੀਲ

NEXT STORY

Stories You May Like

  • india to be drug free by 2029
    2029 ਤੱਕ ਭਾਰਤ ਹੋਵੇਗਾ 'ਨਸ਼ਾ ਮੁਕਤ': ਕੇਂਦਰ ਵੱਲੋਂ 3 ਸਾਲਾ ਮਾਸਟਰ ਪਲਾਨ ਤਿਆਰ, ਲਾਗੂ ਹੋਣਗੇ 200 ਤੋਂ ਵੱਧ ਫ਼ੈਸਲੇ
  • security stepped up in punjab s border areas
    ਪੰਜਾਬ ਦੇ ਸਰਹੱਦੀ ਖੇਤਰਾਂ 'ਚ ਵਧਾਈ ਸੁਰੱਖਿਆ! ਪੁਲਸ ਤੇ BSF ਨੇ ਖੰਗਾਲੇ ਸੰਵੇਦਨਸ਼ੀਲ ਇਲਾਕੇ
  • india  vietnam  tamil nadu  investment
    ਹੋਰ ਮਜ਼ਬੂਤ ਹੋਣਗੇ ਭਾਰਤ-ਵੀਅਤਨਾਮ ਦੇ ਸਬੰਧ ! ਤਾਮਿਲਨਾਡੂ ਨਾਲ ਵਧਾਇਆ ਸਹਿਯੋਗ
  • government implements   gobardhan   scheme  get price support for 10 years
    ਸਰਕਾਰ ਨੇ ‘ਗੋਬਰਧਨ’ ਯੋਜਨਾ ਕੀਤੀ ਲਾਗੂ, CBG ਉਤਪਾਦਕਾਂ ਨੂੰ 10 ਸਾਲਾਂ ਤੱਕ ਮਿਲੇਗਾ ਮੁੱਲ ਸਮਰਥਨ
  • fall in diamond prices  diamonds have become cheaper
    ਹੀਰਿਆਂ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, 40% ਤੱਕ ਸਸਤਾ ਹੋ ਗਿਆ ਡਾਇਮੰਡ
  • ban on burning of straw in nawanshahr district
    ਨਵਾਂਸ਼ਹਿਰ 'ਚ 1 ਅਕਤੂਬਰ ਤੋਂ 15 ਨਵੰਬਰ ਤੱਕ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 6 ਤੋਂ ਸਵੇਰੇ 10 ਵਜੇ ਤੱਕ ...
  • india in un
    ਸੁਰੱਖਿਆ ਪ੍ਰੀਸ਼ਦ ’ਚ ਸਥਾਈ ਸੀਟ ਲਈ ਭਾਰਤ ਨੂੰ ਮਜ਼ਬੂਤ ਕੂਟਨੀਤਕ ਯਤਨ ਕਰਨੇ ਹੋਣਗੇ
  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
  • high speed car hits vehicles in jalandhar
    ਜਲੰਧਰ 'ਚ ਹਾਈ ਸਪੀਡ ਕਾਰ ਨੇ ਗੱਡੀਆਂ ਨੂੰ ਮਾਰੀ ਟੱਕਰ! ਹਵਾ 'ਚ ਉਛਲ ਕੇ ਪਲਟੀ
  • new punjab congress president pargat singh met dr manmohan singh s family
    ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ...
  • strong winds heavy rain and storms expected in punjab
    ਪੰਜਾਬ 'ਚ 7 ਤੇ 8 ਤਾਰੀਖ਼ ਨੂੰ ਹਨ੍ਹੇਰੀ-ਝੱਖੜ ਨਾਲ ਪਵੇਗਾ ਮੀਂਹ! 10 ਜ਼ਿਲ੍ਹਿਆਂ...
  • pargat singh met ambika soni
    ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਅੰਬਿਕਾ ਸੋਨੀ ਨਾਲ...
  • kulhad pizza s sahaj arora s statement on mad sandhu murder
    ਮੈਡ ਸੰਧੂ ਦੇ ਕਤਲ 'ਤੇ ਕੁੱਲੜ੍ਹ ਪਿੱਜ਼ਾ ਕੱਪਲ ਦੇ ਸਹਿਜ ਅਰੋੜਾ ਦਾ ਬਿਆਨ, ਪੰਜਾਬ...
  • thieves targeted a mill
    ਚੋਰਾਂ ਨੇ ਚੱਕੀ ਨੂੰ ਬਣਾਇਆ ਨਿਸ਼ਾਨਾ, ਤੇਲ, ਡਰਾਈ ਫਰੂਟ ਤੇ ਨਕਦੀ ਲੈ ਕੇ ਹੋਏ ਫਰਾਰ
  • meeting jalandhar zone of the forum of retired diploma engineers  punjab
    ਫੋਰਮ ਆਫ਼ ਰਿਟਾਇਰਡ ਡਿਪਲੋਮਾ ਇੰਜੀਨੀਅਰਜ਼ (ਪੰਜਾਬ) ਦੇ ਜਲੰਧਰ ਜ਼ੋਨ ਵੱਲੋਂ ਕੀਤੀ...
Trending
Ek Nazar
fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

husband car girlfriend momos wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

british indian couple

ਧੋਖਾਧੜੀ ਦੇ ਦੋਸ਼ੀ ਬ੍ਰਿਟਿਸ਼-ਭਾਰਤੀ ਜੋੜੇ ਨੇ ਅਮਰੀਕਾ ਨੂੰ ਹਵਾਲਗੀ ਦਾ ਕੀਤ ਵਿਰੋਧ

nepali congress party

ਨੇਪਾਲੀ ਕਾਂਗਰਸ ਪਾਰਟੀ ਦਾ 15ਵਾਂ ਜਨਰਲ ਸੈਸ਼ਨ ਕਾਠਮੰਡੂ 'ਚ ਸ਼ੁਰੂ

myanmar nationals

ਮਲੇਸ਼ੀਆ ਨੇ 1,500 ਮਿਆਂਮਾਰ ਨਾਗਰਿਕ ਭੇਜੇ ਵਾਪਸ

debris field found missing air ambulance

ਐਟਲਾਂਟਿਕ ਦੇ ਉੱਪਰੋਂ ਗਾਇਬ ਹੋਈ ਏਅਰ ਐਂਬੂਲੈਂਸ ਦਾ ਮਿਲਿਆ "ਮਲਬਾ ਖੇਤਰ"

us iran conflict

ਹੁਣ ਈਰਾਨ ਨਹੀਂ ਬਣਾਏਗਾ ਪਰਮਾਣੂ ਹਥਿਆਰ : ਟਰੰਪ ਦਾ ਦਾਅਵਾ

student protests

ਫਰਾਂਸ 'ਚ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਹੋਏ ਤੇਜ਼, 5 ਹਜ਼ਾਰ ਲੋਕ ਗ੍ਰਿਫ਼ਤਾਰ

rain alert 6 days imd  weather

Rain Alert : 5, 6, 7, 8, 9, 10 ਅਕਤੂਬਰ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ...

new zealand pm takanini gurudwara sahib

ਨਿਊਜ਼ੀਲੈਂਡ ਦੇ PM ਟਾਕਾਨੀਨੀ ਗੁਰਦੁਆਰਾ ਸਾਹਿਬ 'ਚ ਹੋਏ ਨਤਮਸਤਕ, ਭਾਰਤੀ ਭਾਈਚਾਰੇ...

fortune will shine for people of these 3 zodiac signs

3 ਰਾਸ਼ੀਆਂ ਵਾਲਿਆਂ ਦੀ ਚਮਕ ਜਾਵੇਗੀ ਕਿਸਮਤ ! ਪਵੇਗਾ ਨੋਟਾਂ ਦਾ ਮੀਂਹ

major restrictions imposed in nawanshahr district until november 29

29 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਨੇ...

komal rani reacts to those raising allegations of her affair with govinda

'ਜੇ ਕਿਸੇ ਨੂੰ ਕੋਈ ਤਕਲੀਫ਼ ਐ, ਤਾਂ ਹੁੰਦੀ ਰਹੇ..!', ਗੋਵਿੰਦਾ ਨਾਲ ਅਫੇਅਰ ਦੇ...

strict orders issued by the civil surgeon

ਅੰਮ੍ਰਿਤਸਰ 'ਚ ਨਵੇਂ ਸਿਵਲ ਸਰਜਨ ਦੇ ਸਖ਼ਤ ਤੇਵਰ, ਇਨ੍ਹਾਂ ਮੁਲਾਜ਼ਮਾਂ ਖਿਲਾਫ...

famous bollywood actress suffers a spinal fracture

ਬਾਲੀ 'ਚ ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਸਰਜਰੀ ਲਈ ਏਅਰ ਐਂਬੂਲੈਂਸ ਰਾਹੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • teacher fir
      ਆਟੋ ਡਰਾਈਵਰ ਦੇ ਜਵਾਕਾਂ ਨੂੰ Navy 'ਚ ਨੌਕਰੀ ਦਾ ਝਾਂਸਾ ਦੇ ਕੇ ਠੱਗ ਲਏ 10 ਲੱਖ...
    • justice ujjal bhuyan jairam ramesh
      ਜਸਟਿਸ ਉਜਲ ਭੁਈਂਆ ਦੀਆਂ ਟਿੱਪਣੀਆਂ ਨਾਲ ਗਿਆਨੇਸ਼ ਕੁਮਾਰ ਬੇਨਕਾਬ, ਤੁਰੰਤ ਦੇਣ...
    • indian navy officer honeytrap
      'ਹਨੀਟ੍ਰੈਪ' ਫ਼ਸਿਆ Indian Navy ਦਾ ਜਵਾਨ ! ਪਾਕਿਸਤਾਨੀ ਮਹਿਲਾ ਜਾਸੂਸ ਨੇ...
    • jammu kashmir  lashkar  zakir musa  wounds  honey
      ਗੋਲ਼ੀ ਲੱਗਣ ਮਗਰੋਂ ਸ਼ਹਿਦ ਨਾਲ ਇਲਾਜ ਕਰਦਾ ਸੀ ਅੱਤਵਾਦੀ ਮੂਸਾ ! ਜੰਗਲਾਂ 'ਚ ਲੁਕੇ...
    • major police action in the famous singer  s case
      ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...
    • husband car girlfriend momos wife
      ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...
    • pitru paksha shradh  donation house money
      ਪਿੱਤਰ ਪੱਖ ਸਰਾਧਾਂ ’ਚ ਦਾਨ ਕਰੋ ਇਹ ਚੀਜ਼ਾਂ, ਸੁੱਖ-ਸ਼ਾਂਤੀ ਦੇ ਨਾਲ ਘਰ 'ਚ...
    • external affairs minister jaishankar
      ਜੈਸ਼ੰਕਰ ਦਾ ਵੱਡਾ ਬਿਆਨ, ਕਿਹਾ-ਜਦੋਂ ਪਾਕਿ ਦੇ ਪਿੱਛੇ ਦੁਨੀਆ ਖੜ੍ਹੀ ਸੀ , ਉਦੋਂ...
    • foreign liquor price 15 cheaper
      ਪਿਆਕੜਾਂ ਲਈ ਵੱਡੀ ਖ਼ੁਸ਼ਖ਼ਬਰੀ; 15% ਸਸਤੇ ਹੋਣਗੇ ਦਿੱਲੀ 'ਚ ਵਿਦੇਸ਼ੀ ਪੈੱਗ
    • central jail  pakistani prisoner  police
      ਸੈਂਟਰਲ ਜੇਲ੍ਹ ’ਚ ਪਾਕਿਸਤਾਨੀ ਕੈਦੀ ਦੀ ਭੇਤਭਰੇ ਹਾਲਾਤ ’ਚ ਮੌਤ, ਆਤਮਹੱਤਿਆ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +