Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 16, 2026

    9:00:45 PM

  • us iran tension pete hegseth warning

    'ਜਹਾਜ਼ਾਂ ਨੂੰ ਧਮਕਾਉਣਾ ਕੰਟਰੋਲ ਨਹੀਂ, ਬਲਕਿ...

  • rohit sharma out of playing11 punjab won the toss

    Mi vs PBKS, IPL 2026 : ਰੋਹਿਤ ਸ਼ਰਮਾ ਪਲੇਇੰਗ-11...

  • punjab weather forecast till april 20 rain and thunderstorm alert

    ਪੰਜਾਬ ਦੇ 7 ਜ਼ਿਲ੍ਹਿਆਂ 'ਚ Alert! ਮੌਸਮ ਦੀ 20...

  • major incident in muktsar sahib mahant murdered with sharp weapons

    ਮੁਕਤਸਰ 'ਚ ਵੱਡੀ ਵਾਰਦਾਤ! ਤੇਜ਼ਧਾਰ ਹਥਿਆਰਾਂ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • United States of America
  • ਅਮਰੀਕਾ 'ਚ ਭਾਰਤੀ ਪਰਿਵਾਰ ਨੂੰ ਮਿਲੇਗਾ 262 ਕਰੋੜ ਰੁਪਏ ਮੁਆਵਜ਼ਾ ! ਹੈਰਾਨ ਕਰੇਗਾ ਪੂਰਾ ਮਾਮਲਾ

NATIONAL News Punjabi(ਦੇਸ਼)

ਅਮਰੀਕਾ 'ਚ ਭਾਰਤੀ ਪਰਿਵਾਰ ਨੂੰ ਮਿਲੇਗਾ 262 ਕਰੋੜ ਰੁਪਏ ਮੁਆਵਜ਼ਾ ! ਹੈਰਾਨ ਕਰੇਗਾ ਪੂਰਾ ਮਾਮਲਾ

  • Edited By Harpreet Singh,
  • Updated: 12 Feb, 2026 03:49 PM
United States of America
indian family to get 262 crores
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਅਮਰੀਕਾ ਦੇ ਸੀਏਟਲ ਵਿੱਚ ਇੱਕ ਪੁਲਸ ਕਾਰ ਦੀ ਲਪੇਟ ਵਿੱਚ ਆਉਣ ਕਾਰਨ ਮਾਰੀ ਗਈ 23 ਸਾਲਾ ਭਾਰਤੀ ਵਿਦਿਆਰਥਣ ਜਾਨ੍ਹਵੀ ਕੰਡੂਲਾ ਦੇ ਪਰਿਵਾਰ ਨੂੰ ਇਨਸਾਫ਼ ਦੀ ਦਿਸ਼ਾ ਵਿੱਚ ਵੱਡੀ ਰਾਹਤ ਮਿਲੀ ਹੈ। ਜਾਣਕਾਰੀ ਅਨੁਸਾਰ, ਜਾਨ੍ਹਵੀ ਦੇ ਪਰਿਵਾਰ ਨੂੰ ਲਗਭਗ 262 ਕਰੋੜ ਰੁਪਏ (31.5 ਮਿਲੀਅਨ ਡਾਲਰ) ਦਾ ਮੁਆਵਜ਼ਾ ਦਿੱਤਾ ਜਾਵੇਗਾ, ਜਿਸ ਨਾਲ ਇਹ ਲੰਬੇ ਸਮੇਂ ਤੋਂ ਚੱਲ ਰਿਹਾ 'ਬਲੱਡ ਮਨੀ' ਕੇਸ ਸਮਾਪਤ ਹੋ ਗਿਆ ਹੈ।

ਜਾਨ੍ਹਵੀ ਕੰਡੂਲਾ, ਜੋ ਆਂਧਰਾ ਪ੍ਰਦੇਸ਼ ਦੀ ਰਹਿਣ ਵਾਲੀ ਸੀ ਅਤੇ ਅਮਰੀਕਾ ਵਿੱਚ ਮਾਸਟਰਜ਼ ਦੀ ਪੜ੍ਹਾਈ ਕਰ ਰਹੀ ਸੀ, ਦੀ ਜਨਵਰੀ 2023 ਵਿੱਚ ਪੁਲਸ ਦੀ ਗੱਡੀ ਨਾਲ ਵਾਪਰੇ ਹਾਦਸੇ ਕਾਰਨ ਮੌਤ ਹੋ ਗਈ ਸੀ। ਜਾਨ੍ਹਵੀ ਨੂੰ ਸੀਏਟਲ ਪੁਲਸ ਦੇ ਇੱਕ ਅਧਿਕਾਰੀ ਕੇਵਿਨ ਡੇਵ ਦੀ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰੀ ਸੀ। ਉਹ ਅਧਿਕਾਰੀ ਇੱਕ ਐਮਰਜੈਂਸੀ ਕਾਲ ਦਾ ਜਵਾਬ ਦੇਣ ਲਈ ਬਹੁਤ ਤੇਜ਼ ਰਫ਼ਤਾਰ 'ਤੇ ਗੱਡੀ ਚਲਾ ਰਿਹਾ ਸੀ।

ਇਹ ਵੀ ਪੜ੍ਹੋ- 'ਠਾਣੇਦਾਰ ਸਾਬ੍ਹ' ਟੱਲੀ ਹੋ ਕਰ ਗਏ ਵੱਡਾ ਕਾਂਡ ! ਗੱਡੀ ਥੱਲੇ ਦੇ ਕੇ ਮਾਰ'ਤੀ ਮਾਪਿਆਂ ਦੀ ਕਮਾਊ ਧੀ

ਇਸ ਹਾਦਸੇ ਤੋਂ ਬਾਅਦ ਇੱਕ ਹੋਰ ਪੁਲਸ ਅਧਿਕਾਰੀ ਦੀ ਵੀਡੀਓ ਸਾਹਮਣੇ ਆਈ ਸੀ, ਜਿਸ ਵਿੱਚ ਉਹ ਜਾਨ੍ਹਵੀ ਦੀ ਮੌਤ 'ਤੇ ਹੱਸਦਾ ਹੋਇਆ ਅਤੇ ਇਹ ਕਹਿੰਦਾ ਸੁਣਿਆ ਗਿਆ ਸੀ ਕਿ "ਉਹ ਇੱਕ ਆਮ ਵਿਅਕਤੀ ਸੀ, ਬੱਸ 11,000 ਡਾਲਰ ਦਾ ਚੈੱਕ ਲਿਖੋ ਅਤੇ ਮਾਮਲਾ ਖ਼ਤਮ ਕਰੋ।" ਪੁਲਸ ਅਧਿਕਾਰੀ ਦੀ ਇਸ ਟਿੱਪਣੀ ਨੇ ਪੂਰੀ ਦੁਨੀਆ ਵਿੱਚ ਭਾਰਤੀ ਭਾਈਚਾਰੇ ਅੰਦਰ ਭਾਰੀ ਰੋਸ ਪੈਦਾ ਕਰ ਦਿੱਤਾ ਸੀ।

ਭਾਰਤ ਸਰਕਾਰ ਅਤੇ ਅਮਰੀਕਾ ਵਿੱਚ ਭਾਰਤੀ ਦੂਤਾਵਾਸ ਨੇ ਇ ਸਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਸੀ ਅਤੇ ਲਗਾਤਾਰ ਅਮਰੀਕੀ ਅਧਿਕਾਰੀਆਂ 'ਤੇ ਨਿਰਪੱਖ ਜਾਂਚ ਅਤੇ ਸਖ਼ਤ ਕਾਰਵਾਈ ਲਈ ਦਬਾਅ ਬਣਾਇਆ ਹੋਇਆ ਸੀ, ਜਿਸ ਮਗਰੋਂ ਸੀਏਟਲ ਸ਼ਹਿਰ ਦੇ ਪ੍ਰਸ਼ਾਸਨ ਅਤੇ ਜਾਨ੍ਹਵੀ ਦੇ ਪਰਿਵਾਰ ਵਿਚਕਾਰ ਸਮਝੌਤਾ ਹੋ ਗਿਆ ਹੈ। 262 ਕਰੋੜ ਰੁਪਏ ਦੀ ਇਹ ਵੱਡੀ ਰਾਸ਼ੀ ਪਰਿਵਾਰ ਨੂੰ ਪਹੁੰਚੇ ਨੁਕਸਾਨ ਅਤੇ ਪੁਲਸ ਦੀ ਲਾਪਰਵਾਹੀ ਦੇ ਬਦਲੇ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਸਪੇਨ ਨੇ ਖੋਲ੍ਹਿਆ ਰਾਹ ਤਾਂ ਇਸ ਦੇਸ਼ ਨੇ ਕਰ'ਤੇ Block ! ਪ੍ਰਵਾਸੀਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • USA
  • Indian Family
  • Compensation
  • Police Vehicle

ਹੈਂ ਇਹ ਕੀ ਕਰ ਰਹੇ ਨੇ! ਗਲਾਸਾਂ ਦੀ Cold Drink ਬੋਤਲਾਂ 'ਚ ਭਰਨ ਦੀ Video ਵਾਇਰਲ, ਲੋਕ ਬੋਲੇ-'ਸ਼ੁਕਰ ਕਰੋ...'

NEXT STORY

Stories You May Like

  • bollywood actress files rs 2 crore case against her ex sister in law
    ਬਾਲੀਵੁੱਡ ਅਦਾਕਾਰਾ ਨੇ ਆਪਣੀ Ex-ਭਾਬੀ ਖ਼ਿਲਾਫ਼ ਹੀ ਠੋਕ'ਤਾ 2 ਕਰੋੜ ਦਾ ਕੇਸ ! ਹੈਰਾਨ ਕਰੇਗਾ ਪੂਰਾ ਮਾਮਲਾ
  • bought a flat for rs 1 8 crore builder will give rs 4 crore compensation
    ਫਲੈਟ ਖਰੀਦਿਆ 1.8 ਕਰੋੜ ’ਚ, ਖਾਮੀਆਂ ਤੋਂ ਪਰੇਸ਼ਾਨ ਮਾਲਕ ਨੂੰ ਹੁਣ ਬਿਲਡਰ ਦੇਵੇਗਾ 4 ਕਰੋੜ ਰੁਪਏ ਮੁਆਵਜ਼ਾ
  • electricity bill of rs  78 92 00 000
    78,92,00,000 ਰੁਪਏ ਦਾ ਬਿਜਲੀ ਬਿੱਲ ! ਹਰਿਆਣਾ 'ਚ ਕਾਂਗਰਸੀ ਆਗੂ ਦੇ ਉੱਡੇ ਹੋਸ਼, ਹੈਰਾਨ ਕਰੇਗਾ ਮਾਮਲਾ
  • thief came to steal from clinic  had to get treatment there
    ਕਲੀਨਿਕ 'ਚ ਚੋਰੀ ਕਰਨ ਆਇਆ ਚੋਰ, ਉਥੋ ਕਰਵਾਉਣਾ ਪੈ ਗਿਆ ਇਲਾਜ! ਹੈਰਾਨ ਕਰੇਗਾ ਮਾਮਲਾ
  • strange restaurant people get strong slaps
    ਅਜੀਬੋ-ਗਰੀਬ ਰੈਸਟੋਰੈਂਟ : ਖਾਣਾ ਖਾਣ ਤੋਂ ਪਹਿਲਾਂ ਲੋਕ ਲੈਂਦੇ ਹਨ 'ਚਪੇੜਾਂ' ਦਾ ਆਨੰਦ, ਹੈਰਾਨ ਕਰੇਗਾ ਮਾਮਲਾ
  • indian family japan trip kimono rental police
    ਜਾਪਾਨ 'ਚ ਭਾਰਤੀ ਪਰਿਵਾਰ ਨੂੰ 'ਮੋਲ-ਭਾਅ' ਕਰਨਾ ਪਿਆ ਮਹਿੰਗਾ, ਫੜਨ ਲਈ ਪਹੁੰਚ ਗਈ ਪੁਲਸ
  • major action taken against indian origin doctor in usa
    USA 'ਚ ਭਾਰਤੀ ਮੂਲ ਦੇ ਡਾਕਟਰ 'ਤੇ ਵੱਡੀ ਕਾਰਵਾਈ! 117 ਕਰੋੜ ਰੁਪਏ ਦਾ ਲੱਗਾ ਜੁਰਮਾਨਾ, ਜਾਣੋ ਮਾਮਲਾ
  • punjabi driver fined 1 million dollor
    ਪੰਜਾਬੀ ਡਰਾਈਵਰ ਨੂੰ 9 ਕਰੋੜ ਰੁਪਏ ਜ਼ੁਰਮਾਨਾ, ਅਮਰੀਕਾ 'ਚ 200 ਦੀ ਰਫ਼ਤਾਰ ਨਾਲ ਭਜਾਈ ਕਾਰ
  • terror of robbers in jalandhar
    ਜਲੰਧਰ 'ਚ ਲੁਟੇਰਿਆਂ ਦੀ ਦਹਿਸ਼ਤ! ਈ-ਰਿਕਸ਼ਾ ਸਵਾਰ ਮਾਂ-ਧੀ 'ਤੇ ਹਮਲਾ, ਗਹਿਣੇ ਤੇ...
  • important news for pilgrims going on shri amarnath yatra
    ਸ਼੍ਰੀ ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਰਜਿਸਟ੍ਰੇਸ਼ਨ ਨੂੰ...
  • youth power should come forward for drug free punjab  dr  krishan gopal
    ਨਸ਼ਾ ਮੁਕਤ ਪੰਜਾਬ ਲਈ ਯੁਵਾ ਸ਼ਕਤੀ ਅੱਗੇ ਆਵੇ: ਡਾ. ਕ੍ਰਿਸ਼ਨ ਗੋਪਾਲ
  • punjab weather forecast till april 20 rain and thunderstorm alert
    ਪੰਜਾਬ ਦੇ 7 ਜ਼ਿਲ੍ਹਿਆਂ 'ਚ Alert! ਮੌਸਮ ਦੀ 20 ਅਪ੍ਰੈਲ ਤੱਕ ਵੱਡੀ ਭਵਿੱਖਬਾਣੀ,...
  • babasaheb ambedkar one of the great patriots of india  dr  krishan gopal
    ਬਾਬਾ ਸਾਹਿਬ ਅੰਬੇਡਕਰ ਭਾਰਤ ਦੇ ਮਹਾਨ ਦੇਸ਼ ਭਗਤਾਂ 'ਚੋਂ ਇੱਕ : ਡਾ. ਕ੍ਰਿਸ਼ਨ...
  • long power cut in punjab tomorrow
    ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੱਤੀ ਬੰਦ, 6 ਘੰਟੇ ਕਰਨਾ ਪਵੇਗਾ ਇੰਤਜ਼ਾਰ
  • fire breaks out in posh locality jalandhar several ac outdoor units damaged
    ਜਲੰਧਰ ਦੇ ਪਾਸ਼ ਇਲਾਕੇ 'ਚ ਲੱਗੀ ਅੱਗ, ਕਈ AC ਦੇ ਆਊਟਡੋਰ ਨੂੰ ਪਹੁੰਚਿਆ ਨੁਕਸਾਨ
  • 2 accused arrested in western union robbery case jalandhar
    ਜਲੰਧਰ 'ਚ ਵੈਸਟਰਨ ਯੂਨੀਅਨ ਦੀ ਦੁਕਾਨ 'ਚ ਹੋਈ ਲੁੱਟ ਦੇ ਮਾਮਲੇ 'ਚ ਦੋ...
Trending
Ek Nazar
important news for pilgrims going on shri amarnath yatra

ਸ਼੍ਰੀ ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਰਜਿਸਟ੍ਰੇਸ਼ਨ ਨੂੰ...

punjabi man dies in dubai

ਮੰਦਭਾਗੀ ਖ਼ਬਰ: ਦੁਬਈ 'ਚ ਪੰਜਾਬੀ ਵਿਅਕਤੀ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖ਼ਾਂ...

bsnl 599 plan 70 days 3gb data daily offer

70 ਦਿਨਾਂ ਲਈ ਰੀਚਾਰਜ ਦੀ No Tension! Unlimited ਕਾਲਿੰਗ ਨਾਲ ਰੋਜ਼ ਮਿਲੇਗਾ 3...

ipl 2026

ਇੱਕੋ ਦਿਨ 'ਚ IPL 'ਚੋਂ 2 ਧਾਕੜ ਖਿਡਾਰੀ ਬਾਹਰ! ਹੁਣ ਇਸ ਟੀਮ ਨੂੰ ਲੱਗਾ ਵੱਡਾ...

zelensky honored with international award

ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਅੰਤਰਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ

samsung smartphone price drop

ਧੜਮ ਡਿੱਗੀ Samsung ਦੇ ਧਾਕੜ ਫੋਨ ਦੀ ਕੀਮਤ! ਪਹਿਲੀ ਵਾਰ ਹੋਇਆ ਇੰਨਾ ਸਸਤਾ

pm modi  s   blank cheque   offer to opposition over women  s quota bill

ਪੀਐੱਮ ਮੋਦੀ ਦੀ ਵਿਰੋਧੀ ਧਿਰ ਨੂੰ ‘ਬਲੈਂਕ ਚੈੱਕ’ ਪੇਸ਼ਕਸ਼! ਮਹਿਲਾ ਰਾਖਵਾਂਕਰਨ ਬਿੱਲ...

long power cut in punjab tomorrow

ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੱਤੀ ਬੰਦ, 6 ਘੰਟੇ ਕਰਨਾ ਪਵੇਗਾ ਇੰਤਜ਼ਾਰ

epfo 3 0 pf withdrawal via atm to get easier no impact on pension

EPFO 3.0: ਹੁਣ ATM ਵਾਂਗ ਨਿਕਲੇਗਾ PF ਦਾ ਪੈਸਾ, ਜਾਣੋ ਪੈਨਸ਼ਨ 'ਤੇ ਕੀ ਪਵੇਗਾ...

star cricketer announces retirement

IPL ਵਿਚਾਲੇ ਧਾਕੜ ਖਿਡਾਰੀ ਨੇ ਅਚਾਨਕ ਲੈ ਲਿਆ ਸੰਨਿਆਸ!

pakistan tests indigenous missile

ਪਾਕਿਸਤਾਨ ਨੇ ਸਵਦੇਸ਼ੀ ਮਿਜ਼ਾਈਲ ਦਾ ਕੀਤਾ ਸਫਲ ਪਰੀਖਣ;  ਸਮੁੰਦਰ ਅਤੇ ਜ਼ਮੀਨ 'ਤੇ...

araghchi statement

ਈਰਾਨ 'ਗੈਰ-ਕਾਨੂੰਨੀ ਜੰਗ ਦੇ ਸਥਾਈ ਅੰਤ ਲਈ ਸ਼ਰਤਾਂ' ਨੂੰ ਦਿੰਦਾ ਹੈ ਤਰਜੀਹ :...

domestic gas cylinders being sold for rs 3500 to 3800

3500 ਤੋਂ 3800 ਰੁਪਏ ਤੱਕ ਵਿੱਕ ਰਹੇ ਘਰੇਲੂ ਗੈਸ ਸਿਲੰਡਰ, 35 ਦਿਨ ਬੀਤਣ ਦੇ...

4 persons arrested with grenades and weapons in punjab

ਪੰਜਾਬ 'ਚ 4 ਗ੍ਰਨੇਡ ਤੇ ਹਥਿਆਰਾਂ ਸਮੇਤ ਵਿਅਕਤੀ ਗ੍ਰਿਫ਼ਤਾਰ, ਮਾਡਿਊਲ ਦੇ ਹੋਰ...

colombian citizens ukraine

ਯੂਕਰੇਨ ਦਾ ਵੱਡਾ ਕਦਮ, ਕੋਲੰਬੀਆਈ ਨਾਗਰਿਕਾਂ ਨੂੰ ਫੌਜ 'ਚ ਕਰ ਰਿਹੈ ਭਰਤੀ

russia attqack on ukraioe

ਰੂਸ ਨੇ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਯੂਕਰੇਨ 'ਤੇ ਕੀਤੀ ਬੰਬਾਰੀ, 16 ਲੋਕਾਂ ਦੀ...

3 pairs of peacocks were seen in jalandhar

ਜਲੰਧਰ 'ਚ ਪੈਲਾਂ ਪਾਉਂਦੇ ਦਿਸੇ ਮੋਰ-ਮੋਰਨੀ ਦੇ ਜੋੜੇ, ਕੈਮਰੇ 'ਚ ਕੈਦ ਹੋਈਆਂ...

fastag will be blacklisted

FASTag ਹੋਣਗੇ ਬਲੈਕਲਿਸਟ ! ਯੂਜ਼ਰ ਦੇਣ ਧਿਆਨ, NHAI ਜਾਰੀ ਕੀਤੇ ਸਖ਼ਤ ਨਿਰਦੇਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • iran s rs 56 000 crore stuck in india can t get it back
      ਭਾਰਤ 'ਚ ਫਸੇ ਈਰਾਨ ਦੇ 56 ਹਜ਼ਾਰ ਕਰੋੜ ਰੁਪਏ! ਚਾਹੁੰਦੇ ਹੋਏ ਵੀ ਨਹੀਂ ਲੈ ਸਕਦਾ...
    • sc  s big decision on bengal sir
      'ਵੋਟਿੰਗ ਤੋਂ 2 ਦਿਨ ਪਹਿਲਾਂ ਵੀ ਨਾਂ ਜੁੜਿਆ ਤਾਂ ਮਿਲੇਗਾ ਵੋਟ ਦਾ ਅਧਿਕਾਰ',...
    • pm modi  s   blank cheque   offer to opposition over women  s quota bill
      ਪੀਐੱਮ ਮੋਦੀ ਦੀ ਵਿਰੋਧੀ ਧਿਰ ਨੂੰ ‘ਬਲੈਂਕ ਚੈੱਕ’ ਪੇਸ਼ਕਸ਼! ਮਹਿਲਾ ਰਾਖਵਾਂਕਰਨ ਬਿੱਲ...
    • ias officer  transfer  mahendragarh  deputy commissioner
      2 IAS ਅਧਿਕਾਰੀਆਂ ਦਾ ਤਬਾਦਲਾ, ਮਹੇਂਦਰਗੜ੍ਹ ਨੂੰ ਮਿਲਿਆ ਨਵਾਂ ਡਿਪਟੀ ਕਮਿਸ਼ਨਰ
    • epfo 3 0 pf withdrawal via atm to get easier no impact on pension
      EPFO 3.0: ਹੁਣ ATM ਵਾਂਗ ਨਿਕਲੇਗਾ PF ਦਾ ਪੈਸਾ, ਜਾਣੋ ਪੈਨਸ਼ਨ 'ਤੇ ਕੀ ਪਵੇਗਾ...
    • sister in law  son  acid  aunt  family
      ਜੇਠਾਣੀ ਦੇ ਛੋਟੇ ਜਿਹੇ ਮੁੰਡੇ ਨਾਲ ਚਾਚੀ ਨੇ ਕੀਤੀ ਘਿਨੌਣੀ ਹਰਕਤ
    • 2 planes collided
      ਦਿੱਲੀ ਏਅਰਪੋਰਟ 'ਤੇ ਵੱਡਾ ਹਾਦਸਾ ! ਟਕਰਾਏ ਗਏ 2 ਜਹਾਜ਼, ਪਈਆਂ ਭਾਜੜਾਂ
    • austrian federal india
      ਆਸਟ੍ਰੀਅਨ ਫੈਡਰਲ ਦਾ ਭਾਰਤ ਦੌਰਾ ; ਪਹਿਲਗਾਮ ਤੇ ਲਾਲ ਕਿਲ੍ਹੇ ਤੇ ਹੋਏ ਹਮਲੇ ਦੀ...
    • clerk  steno typist  recruitment  apply  job
      ਕਲਰਕ ਤੇ ਸਟੈਨੋ ਟਾਈਪਿਸਟ ਦੀਆਂ ਨਿਕਲੀਆਂ ਭਰਤੀਆਂ ! 69,100 ਰੁਪਏ ਤੱਕ ਮਿਲੇਗੀ...
    • summer holidays
      ਇਸ ਵਾਰ 20 ਅਪ੍ਰੈਲ ਤੋਂ ਹੋਣਗੀਆਂ ਗਰਮੀਆਂ ਦੀਆਂ ਛੁੱਟੀਆਂ, CM ਦਿਓ ਨੇ ਕੀਤਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +