Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 02, 2026

    4:00:56 PM

  • social media ban

    ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ Ban !...

  • trucks carrying relief material sent to nepal stuck in chandigarh

    ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ...

  • drones used in flood affected areas

    ਰਸਤੇ ਹੋਏ ਬੰਦ, ਨੇਪਾਲ 'ਚ ਡਰੋਨ ਜਰੀਏ ਘਰ...

  • young man dies tragically after tractor overturns

    ਪੰਜਾਬ 'ਚ ਵੱਡਾ ਹਾਦਸਾ! ਟਰੈਕਟਰ ਪਲਟਣ ਕਾਰਨ ਨੌਜਵਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • United States of America
  • ਭਾਰਤੀ ਨੌਜਵਾਨ ਨੂੰ ਅਮਰੀਕਾ 'ਚ ਹੋਈ 10 ਸਾਲ ਦੀ ਕੈਦ ! ਕੀਤਾ ਇੰਨਾ ਸ਼ਰਮਨਾਕ ਕਾਰਾ ਕਿ...

NATIONAL News Punjabi(ਦੇਸ਼)

ਭਾਰਤੀ ਨੌਜਵਾਨ ਨੂੰ ਅਮਰੀਕਾ 'ਚ ਹੋਈ 10 ਸਾਲ ਦੀ ਕੈਦ ! ਕੀਤਾ ਇੰਨਾ ਸ਼ਰਮਨਾਕ ਕਾਰਾ ਕਿ...

  • Edited By Harpreet Singh,
  • Updated: 01 Jun, 2026 12:26 PM
United States of America
indian man in usa
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਅਮਰੀਕਾ ਦੇ ਨੇਬਰਾਸਕਾ ਸੂਬੇ ਦੀ ਇੱਕ ਫੈਡਰਲ ਅਦਾਲਤ ਨੇ ਪੱਛਮੀ ਬੰਗਾਲ ਅਤੇ ਗੁਜਰਾਤ ਦੇ ਪਿਛੋਕੜ ਵਾਲੇ 27 ਸਾਲਾ ਭਾਰਤੀ ਨਾਗਰਿਕ ਕਵਨਕੁਮਾਰ ਪਟੇਲ ਨੂੰ ਨਾਬਾਲਗ ਲੜਕੀਆਂ ਦੇ ਸੈਕਸ ਟ੍ਰੈਫਿਕਿੰਗ ਮਾਮਲੇ ਵਿੱਚ ਦੋਸ਼ੀ ਪਾਉਂਦੇ ਹੋਏ 10 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਸਾਫ਼ ਕੀਤਾ ਹੈ ਕਿ ਅਮਰੀਕੀ ਫੈਡਰਲ ਸਿਸਟਮ 'ਚ ਪੈਰੋਲ  ਦੀ ਕੋਈ ਸਹੂਲਤ ਨਹੀਂ ਹੈ, ਇਸ ਲਈ ਉਸ ਨੂੰ ਪੂਰੀ ਸਜ਼ਾ ਕੱਟਣੀ ਪਵੇਗੀ। ਇਸ ਤੋਂ ਇਲਾਵਾ, ਉਹ ਅਮਰੀਕਾ ਵਿੱਚ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਿਹਾ ਸੀ, ਜਿਸ ਕਾਰਨ ਸਜ਼ਾ ਪੂਰੀ ਹੋਣ ਤੋਂ ਬਾਅਦ ਉਸ ਨੂੰ ਤੁਰੰਤ ਭਾਰਤ ਡਿਪੋਰਟ ਕਰ ਦਿੱਤਾ ਜਾਵੇਗਾ।

ਓਮਾਹਾ ਪੁਲਸ ਅਤੇ ਹੋਮਲੈਂਡ ਸਕਿਓਰਿਟੀ ਟਾਸਕ ਫੋਰਸ ਦੀ ਜਾਂਚ ਮੁਤਾਬਕ, ਕਵਨਕੁਮਾਰ ਪਟੇਲ ਓਮਾਹਾ ਦੇ 'ਅਮੈਰਿਕਇਨ ਹੋਟਲ' 'ਚ ਕੰਮ ਕਰਦਾ ਸੀ। ਉਸ ਨੇ ਅਦਾਲਤ 'ਚ ਕਬੂਲਿਆ ਕਿ ਉਸ ਨੇ ਹੋਟਲ ਦੇ ਫਰੰਟ ਡੈਸਕ 'ਚੋਂ ਪੈਸੇ ਚੋਰੀ ਕੀਤੇ ਸਨ। ਇਨ੍ਹਾਂ ਚੋਰੀ ਦੇ ਪੈਸਿਆਂ ਦੀ ਵਰਤੋਂ ਉਸ ਨੇ ਮਨੁੱਖੀ ਤਸਕਰਾਂ ਨੂੰ ਭੁਗਤਾਨ ਕਰਨ ਲਈ ਕੀਤੀ, ਤਾਂ ਜੋ ਉਹ ਹੋਟਲ ਵਿੱਚ ਰੱਖੀਆਂ ਗਈਆਂ ਦੋ ਨਾਬਾਲਗ ਕੁੜੀਆਂ ਨਾਲ ਸਬੰਧ ਬਣਾ ਸਕੇ।

ਇਹ ਵੀ ਪੜ੍ਹੋ- ਮੁੜ ਲੱਗ ਗਈ ਜੰਗ ! ਅਮਰੀਕਾ ਨੇ ਇਰਾਨ 'ਤੇ ਕਰ'ਤਾ ਹਮਲਾ

ਇਹ ਮਾਮਲਾ ਜਨਵਰੀ 2025 ਵਿੱਚ ਉਸ ਵੇਲੇ ਸਾਹਮਣੇ ਆਇਆ ਸੀ ਜਦੋਂ ਪੁਲਸ ਹੋਟਲ ਵਿੱਚ ਹੋਈ ਇੱਕ ਚੋਰੀ ਦੀ ਸ਼ਿਕਾਇਤ ਦੀ ਜਾਂਚ ਕਰਨ ਪਹੁੰਚੀ ਸੀ। ਜਾਂਚ ਦੌਰਾਨ ਪੁਲਸ ਨੂੰ ਮਨੁੱਖੀ ਤਸਕਰਾਂ ਦੇ ਹੱਥੇ ਚੜ੍ਹੀਆਂ ਦੋ ਨਾਬਾਲਗ ਕੁੜੀਆਂ ਮਿਲੀਆਂ, ਜਿਨ੍ਹਾਂ ਨੂੰ ਦੂਜੇ ਸੂਬੇ ਤੋਂ ਇੱਥੇ ਦੇਹ ਵਪਾਰ ਲਈ ਲਿਆਂਦਾ ਗਿਆ ਸੀ।

ਪੀੜਤ ਕੁੜੀਆਂ ਨੇ ਖੁਲਾਸਾ ਕੀਤਾ ਕਿ ਤਸਕਰਾਂ ਅਤੇ ਹੋਟਲ ਸਟਾਫ਼ ਨੇ ਉਨ੍ਹਾਂ ਨੂੰ ਧਮਕੀ ਦਿੱਤੀ ਸੀ ਕਿ ਜੇਕਰ ਉਹ ਹੋਟਲ ਕਰਮਚਾਰੀਆਂ ਨਾਲ ਸਰੀਰਕ ਸਬੰਧ ਨਹੀਂ ਬਣਾਉਣਗੀਆਂ, ਤਾਂ ਉਨ੍ਹਾਂ ਨੂੰ ਹੋਟਲ 'ਚੋਂ ਬਾਹਰ ਕੱਢ ਦਿੱਤਾ ਜਾਵੇਗਾ। ਕਵਨਕੁਮਾਰ ਪਟੇਲ ਅਤੇ ਹੋਰ ਕਰਮਚਾਰੀਆਂ ਨੇ ਪੁਲਸ ਨੂੰ ਸੂਚਨਾ ਦੇਣ ਦੀ ਬਜਾਏ ਤਸਕਰਾਂ ਕੋਲੋਂ ਪੈਸੇ ਲੈ ਕੇ ਉਨ੍ਹਾਂ ਨੂੰ ਕਈ ਦਿਨਾਂ ਤੱਕ ਹੋਟਲ 'ਚ ਰਹਿਣ ਦੀ ਇਜਾਜ਼ਤ ਦਿੱਤੀ ਸੀ। ਅਦਾਲਤ ਨੇ ਪਟੇਲ ਨੂੰ 10 ਸਾਲ ਦੀ ਕੈਦ ਦੇ ਨਾਲ-ਨਾਲ ਰਿਹਾਈ ਤੋਂ ਬਾਅਦ 5 ਸਾਲ ਤੱਕ ਸਖ਼ਤ ਨਿਗਰਾਨੀ ਹੇਠ ਰੱਖਣ ਦੇ ਵੀ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ- 250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Indian Young Man
  • USA
  • Court
  • Imprisonment

ਮਾਂ ਵੈਸ਼ਨੋ ਦੇਵੀ ਯਾਤਰਾ ਦੌਰਾਨ ਭੁੱਲ ਕੇ ਵੀ ਨਾ ਕਰਿਓ ਇਹ ਗ਼ਲਤੀ ! ਨਹੀਂ ਤਾਂ ਅਧੂਰਾ ਰਹਿ ਜਾਏਗਾ 'ਫਲ'

NEXT STORY

Stories You May Like

  • us citizenship revoked
    ਅਮਰੀਕਾ ਨੇ ਖੋਹ ਲਈ ਗੁਰਮੀਤ ਸਿੰਘ ਦੀ ਨਾਗਰਿਕਤਾ ! ਸ਼ਰਮਨਾਕ ਕਾਰਾ ਜਾਣ ਤੁਸੀਂ ਵੀ ਹੋਵੋਗੇ ਹੈਰਾਨ
  • sukesh chandrashekhar
    ਸੁਪਰੀਮ ਕੋਰਟ ਦਾ 'ਜੱਜ' ਬਣ ਅਧਿਕਾਰੀ ਨੂੰ ਕੀਤਾ ਫ਼ੋਨ ! ਠੱਗ ਸੁਕੇਸ਼ ਚੰਦਰਸ਼ੇਖਰ ਨੂੰ ਹੋਈ 8 ਸਾਲ ਕੈਦ ਦੀ ਸਜ਼ਾ
  • september 10  britain cm vijay
    ਨਿਵੇਸ਼ ਵਧਾਉਣ ਲਈ 10 ਸਤੰਬਰ ਨੂੰ ਬ੍ਰਿਟੇਨ ਜਾਣਗੇ ਤਾਮਿਲਨਾਡੂ ਦੇ CM ਵਿਜੇ
  • young man dies tragically after tractor overturns
    ਪੰਜਾਬ 'ਚ ਵੱਡਾ ਹਾਦਸਾ! ਟਰੈਕਟਰ ਪਲਟਣ ਕਾਰਨ ਨੌਜਵਾਨ ਦੀ ਦਰਦਨਾਕ ਮੌਤ
  • fraud case
    ਜ਼ਮੀਨ ਦਾ ਇਕਰਾਰਨਾਮਾ ਕਰ ਕੇ ਮਾਰੀ 10 ਲੱਖ ਰੁਪਏ ਦੀ ਠੱਗੀ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • haryana  strike employees  action
    ਹਰਿਆਣਾ 'ਚ ਹੜਤਾਲੀ ਕਰਮਚਾਰੀਆਂ 'ਤੇ ਵੱਡਾ ਐਕਸ਼ਨ, 10 ਆਗੂ ਮੁਅੱਤਲ, 14 ਬਰਖਾਸਤ
  • balbir sidhu
    ਬਲਬੀਰ ਸਿੱਧੂ ਦੀ ਅਗਵਾਈ ’ਚ ਕਾਂਗਰਸ ਪਰਿਵਾਰ ’ਚ ਸ਼ਾਮਲ ਹੋਏ ਦਰਜਨਾਂ ਨੌਜਵਾਨ
  • hungama over new activa at gs honda in jalandhar
    ਜਲੰਧਰ ਦੇ GS Honda 'ਚ ਨਵੀਂ ਐਕਟਿਵਾ ਨੂੰ ਲੈ ਕੇ ਹੰਗਾਮਾ, ਗਾਹਕ ਬੋਲਿਆ-200...
  • aap leader dinesh dhall joining bjp party
    ਜਲੰਧਰ ਦੀ ਸਿਆਸਤ 'ਚ ਧਮਾਕਾ! ਭਾਜਪਾ 'ਚ ਸ਼ਾਮਲ ਹੋਏ ਦਿਨੇਸ਼ ਢੱਲ
  • bjp  senior leader
    ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
  • disaster strikes in the himalayas earthquake tremors felt
    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ ਲੱਗੇ...
  • attempted robbery outside gurdwara sahib
    ਅੱਧੀ ਰਾਤ ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਟਲੀ ਵੱਡੀ ਵਾਰਦਾਤ! ਹਥਿਆਰ ਲੈ ਕੇ...
  • important news for license applicants
    ਪੰਜਾਬ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • 3 suppliers arrested  34 50 kg charas recovered
    ਜਲੰਧਰ 'ਚ ਚਰਸ ਦੀ ਸਪਲਾਈ ਕਰਨ ਵਾਲੇ 3 ਸਪਲਾਇਰ ਗ੍ਰਿਫ਼ਤਾਰ, 34.50 ਕਿਲੋ ਚਰਸ...
  • food safety team seized 425 kg paneer from two vehicles
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਦੋ ਵਾਹਨਾਂ ਤੋਂ ਜ਼ਬਤ...
Trending
Ek Nazar
gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

flood  rescue practice  soldier  motorboat  missing

ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ...

sikh man in canada

ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ

temple demolished in pakistan

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

big decision of esi hospital

ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ...

sidhu moosewala  s favorite rapper will get   justice   after 30 years

ਸਿੱਧੂ ਮੂਸੇਵਾਲਾ ਦੇ ਫੇਵਰੇਟ ਰੈਪਰ ਨੂੰ 30 ਸਾਲ ਬਾਅਦ ਮਿਲੇਗਾ 'ਇਨਸਾਫ਼'! ਕਾਤਲ...

23 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਪੱਛਮੀ ਬੰਗਾਲ 'ਚ 23 IAS ਅਧਿਕਾਰੀਆਂ ਦੇ ਹੋਏ ਤਬਾਦਲੇ

dna testing

ਭੋਟੇਕੋਸ਼ੀ ਹੜ੍ਹ 'ਚ ਲਾਪਤਾ ਲੋਕਾਂ ਦੀ ਪਛਾਣ ਲਈ ਡੀਐਨਏ ਟੈਸਟਿੰਗ ਸ਼ੁਰੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • disaster strikes in the himalayas earthquake tremors felt
      ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ ਲੱਗੇ...
    • external affairs minister  jaishankar  ukraine  poland  travel
      3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼...
    • flood  rescue practice  soldier  motorboat  missing
      ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ...
    • gdp growth figures jairam ramesh
      "PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ...
    • haryana  strike employees  action
      ਹਰਿਆਣਾ 'ਚ ਹੜਤਾਲੀ ਕਰਮਚਾਰੀਆਂ 'ਤੇ ਵੱਡਾ ਐਕਸ਼ਨ, 10 ਆਗੂ ਮੁਅੱਤਲ, 14 ਬਰਖਾਸਤ
    • npa
      ਐੱਨ.ਪੀ.ਏ. ਦੀ ਕਹਾਣੀ ਦਾ ਕੋਈ ਅੰਤ ਨਹੀਂ, ਪੇਂਡੂ ਸਹਿਕਾਰੀ ਬੈਂਕ ਸਿਖਰ ’ਤੇ
    • sushant rajput  manager  disha salian  cbi investigation
      ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ...
    • government school  food  lizard  30 students  sick
      ਸਰਕਾਰੀ ਸਕੂਲ ਦੇ ਖਾਣੇ 'ਚੋਂ ਨਿਕਲੀ ਛਿਪਕਲੀ, 30 ਵਿਦਿਆਰਥੀ ਬੀਮਾਰ, ਚੰਦਰਪੁਰ ਦੇ...
    • united breweries bets on premium beer  announces new plant worth rs 110 crore
      United Breweries ਨੇ Premium Beer 'ਤੇ ਲਗਾਇਆ ਦਾਅ ; 110 ਕਰੋੜ ਦੇ ਨਵੇਂ...
    • karnataka  minister  mohan bhagwat  bjp  rss
      ਕਰਨਾਟਕ ਦੇ ਮੰਤਰੀ ਦਾ ਭਾਗਵਤ ’ਤੇ ਹਮਲਾ, ਪੁੱਛਿਆ-ਕੀ ਭਾਜਪਾ ਹੁਣ RSS ਤੋਂ ਵੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +