Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 26, 2026

    9:01:13 PM

  • chandigarh university athletes won 3 gold medals at asian games

    Asian Games: ਜਪਾਨ 'ਚ ਛਾਏ ਚੰਡੀਗੜ੍ਹ ਯੂਨੀਵਰਸਿਟੀ...

  • bjp captain amarinder singh congress

    ਭਾਜਪਾ ਛੱਡਣ ਦੀਆਂ ਅਟਕਲਾਂ ਵਿਚਾਲੇ ਕੈਪਟਨ ਅਮਰਿੰਦਰ...

  • major revelation in head constable murder case chandigarh

    ਚੰਡੀਗੜ੍ਹ: ਹੈੱਡ ਕਾਂਸਟੇਬਲ ਕਤਲ ਮਾਮਲੇ 'ਚ ਵੱਡਾ...

  • punjab police sho arrested

    ਵੱਡੀ ਖ਼ਬਰ: ਪੰਜਾਬ ਪੁਲਸ ਨੇ ਆਪਣੇ ਹੀ SHO ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਮੈਡੀਕਲ ਜਗਤ 'ਚ ਭਾਰਤ ਦਾ ਨਵਾਂ ਕੀਰਤੀਮਾਨ ! ਜੁੜਵਾ ਬੱਚਿਆਂ ਦਾ ਇਕੱਠਿਆਂ ਕੀਤਾ ਲਿਵਰ ਟਰਾਂਸਪਲਾਂਟ

NATIONAL News Punjabi(ਦੇਸ਼)

ਮੈਡੀਕਲ ਜਗਤ 'ਚ ਭਾਰਤ ਦਾ ਨਵਾਂ ਕੀਰਤੀਮਾਨ ! ਜੁੜਵਾ ਬੱਚਿਆਂ ਦਾ ਇਕੱਠਿਆਂ ਕੀਤਾ ਲਿਵਰ ਟਰਾਂਸਪਲਾਂਟ

  • Edited By Harpreet Singh,
  • Updated: 09 Jul, 2026 04:28 PM
New Delhi
indian medical sector
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਭਾਰਤ ਨੇ ਮੈਡੀਕਲ ਇਤਿਹਾਸ 'ਚ ਇਕ ਬਹੁਤ ਵੱਡੀ ਤੇ ਬੇਮਿਸਾਲ ਕਾਮਯਾਬੀ ਹਾਸਲ ਕੀਤੀ ਹੈ। ਦੇਸ਼ 'ਚ ਪਹਿਲੀ ਵਾਰ ਬੱਚਿਆਂ ਦੇ ਮਾਮਲੇ ਵਿੱਚ ਇੱਕੋ ਸਮੇਂ ਜੁੜਵਾਂ ਬੱਚਿਆਂ ਦਾ ਸਫ਼ਲ ਲਿਵਰ ਟ੍ਰਾਂਸਪਲਾਂਟ ਕੀਤਾ ਗਿਆ ਹੈ। ਬੇਹੱਦ ਕੰਪਲੈਕਸ ਆਪ੍ਰੇਸ਼ਨ ਰਾਹੀਂ ਫਿਲੀਪੀਨਜ਼ ਤੋਂ ਆਏ ਦੋ ਮਾਸੂਮ ਜੁੜਵਾਂ ਬੱਚਿਆਂ ਨੂੰ ਮੌਤ ਦੇ ਮੂੰਹ 'ਚੋਂ ਕੱਢ ਕੇ ਇੱਕ ਨਵੀਂ ਜ਼ਿੰਦਗੀ ਦਿੱਤੀ ਗਈ ਹੈ। 

ਫਿਲੀਪੀਨਜ਼ ਦੇ ਰਹਿਣ ਵਾਲੇ ਇਹ ਜੁੜਵਾਂ ਬੱਚੇ ਕੈਲੀ ਤੇ ਟਾਈਲਰ ਜਨਮ ਤੋਂ ਹੀ 'ਬਿਲੀਅਰੀ ਐਟ੍ਰੇਸ਼ੀਆ' ਨਾਂ ਦੀ ਇਕ ਬੇਹੱਦ ਦੁਰਲੱਭ ਬੀਮਾਰੀ ਤੋਂ ਪੀੜਤ ਸਨ। ਇਸ ਬੀਮਾਰੀ 'ਚ ਜਿਗਰ ਦੀਆਂ ਨਾੜੀਆਂ ਬੰਦ ਜਾਂ ਖ਼ਰਾਬ ਹੋ ਜਾਂਦੀਆਂ ਹਨ, ਜਿਸ ਕਾਰਨ ਲਿਵਰ ਪੂਰੀ ਤਰ੍ਹਾਂ ਫੇਲ੍ਹ ਹੋ ਜਾਂਦਾ ਹੈ। ਜੇਕਰ ਸਮੇਂ ਸਿਰ ਟ੍ਰਾਂਸਪਲਾਂਟ ਨਾ ਕੀਤਾ ਜਾਵੇ, ਤਾਂ ਬੱਚਿਆਂ ਦੀ ਜਾਨ ਬਚਾਉਣਾ ਵੀ ਮੁਸ਼ਕਲ ਹੋ ਜਾਂਦਾ ਹੈ।

ਦਿੱਲੀ ਦੇ ਇੰਦਰਪ੍ਰਸਥ ਅਪੋਲੋ ਹਸਪਤਾਲ ਦੇ ਮਾਹਿਰ ਸਰਜਨਾਂ ਦੀ ਟੀਮ ਨੇ ਇਸ ਮੁਸ਼ਕਲ ਸਰਜਰੀ ਨੂੰ ਅੰਜਾਮ ਦਿੱਤਾ। ਬੱਚਿਆਂ ਦੇ ਮਾਤਾ-ਪਿਤਾ ਨੇ ਖੁਦ ਆਪਣੇ ਲਿਵਰ ਦੇ ਹਿੱਸੇ ਦਾਨ ਕੀਤੇ। ਡਾਕਟਰਾਂ ਨੇ ਦੋਵਾਂ ਬੱਚਿਆਂ ਦੇ ਖ਼ਰਾਬ ਲਿਵਰ ਨੂੰ ਕੱਢ ਕੇ ਉਨ੍ਹਾਂ ਦੇ ਮਾਪਿਆਂ ਵੱਲੋਂ ਦਿੱਤੇ ਗਏ ਸਿਹਤਮੰਦ ਲਿਵਰ ਦੇ ਹਿੱਸਿਆਂ ਨੂੰ ਸਫ਼ਲਤਾਪੂਰਵਕ ਟ੍ਰਾਂਸਪਲਾਂਟ ਕਰ ਦਿੱਤਾ।

ਇਹ ਵੀ ਪੜ੍ਹੋ- ਸ਼ਾਰਜਾਹ ਤੋਂ ਆਉਂਦਾ ਜਹਾਜ਼ ਹੋ ਗਿਆ ਕ੍ਰੈਸ਼ ! ਸਮੁੰਦਰ ਹੇਠੋਂ ਲੱਭਿਆ ਮਲਬਾ, ਸਵਾਰ ਮੈਂਬਰ ਹਾਲੇ ਵੀ 'ਲਾਪਤਾ'

#WATCH | Delhi | Indraprastha Apollo Hospital gives Filipino twin brothers Kelly and Tyler a new lease of life through a rare twin liver transplant. https://t.co/jn58Ltj3I0 pic.twitter.com/X9UVdm0tgD

— ANI (@ANI) July 8, 2026

ਇਸ ਬੇਹੱਦ ਨਾਜ਼ੁਕ ਸਰਜਰੀ ਨੂੰ ਸਫ਼ਲ ਬਣਾਉਣ ਲਈ ਕਈ ਘੰਟਿਆਂ ਤੱਕ ਆਪ੍ਰੇਸ਼ਨ ਚੱਲਿਆ, ਜਿਸ ਵਿੱਚ ਲਿਵਰ ਸਰਜਨ, ਬੱਚਿਆਂ ਦੇ ਮਾਹਿਰ ਡਾਕਟਰ, ਐਨਸਥੀਸੀਆ ਸਪੈਸ਼ਲਿਸਟ ਅਤੇ ਵਿਸ਼ੇਸ਼ ਨਰਸਿੰਗ ਸਟਾਫ਼ ਸ਼ਾਮਲ ਸਨ। ਹਸਪਤਾਲ ਪ੍ਰਸ਼ਾਸਨ ਅਤੇ ਡਾਕਟਰਾਂ ਮੁਤਾਬਕ, ਇਹ ਸਰਜਰੀ ਪੂਰੀ ਤਰ੍ਹਾਂ ਸਫ਼ਲ ਰਹੀ ਅਤੇ ਦੋਵੇਂ ਬੱਚੇ ਬਿਲਕੁਲ ਠੀਕ ਹਨ। ਉਨ੍ਹਾਂ ਦੇ ਸਰੀਰ 'ਚ ਟਰਾਂਸਪਲਾਂਟ ਕੀਤਾ ਗਿਆ ਨਵਾਂ ਲਿਵਰ ਬਿਲਕੁਲ ਸਹੀ ਤਰੀਕੇ ਨਾਲ ਕੰਮ ਕਰ ਰਿਹਾ ਹੈ। 

ਇਸ ਮੌਕੇ ਭਾਵੁਕ ਹੁੰਦਿਆਂ ਬੱਚਿਆਂ ਦੇ ਮਾਪਿਆਂ ਨੇ ਭਾਰਤੀ ਡਾਕਟਰਾਂ ਅਤੇ ਮੈਡੀਕਲ ਸਿਸਟਮ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਭਾਰਤ ਆ ਕੇ ਉਨ੍ਹਾਂ ਦੇ ਬੱਚਿਆਂ ਨੂੰ ਨਵੀਂ ਜ਼ਿੰਦਗੀ ਮਿਲੀ ਹੈ। ਇਸ ਇਤਿਹਾਸਕ ਸਰਜਰੀ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਭਾਰਤ ਅੱਜ ਵਿਸ਼ਵ ਪੱਧਰ 'ਤੇ ਮੈਡੀਕਲ ਟੂਰਿਜ਼ਮ ਅਤੇ ਬੇਹੱਦ ਮੁਸ਼ਕਲ ਆਰਗਨ ਟ੍ਰਾਂਸਪਲਾਂਟ ਦੇ ਮਾਮਲੇ 'ਚ ਸਭ ਤੋਂ ਮੋਹਰੀ ਅਤੇ ਭਰੋਸੇਯੋਗ ਦੇਸ਼ ਬਣ ਚੁੱਕਾ ਹੈ।

ਇਹ ਵੀ ਪੜ੍ਹੋ- ਭਾਰਤ ਨੂੰ ਯੂਰੇਨੀਅਮ ਸਪਲਾਈ ਕਰੇਗਾ ਆਸਟ੍ਰੇਲੀਆ, PM ਮੋਦੀ ਦੀ ਮੌਜੂਦਗੀ 'ਚ ਹੋਇਆ ਇਤਿਹਾਸਕ ਸਮਝੌਤਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

 

  • Indian Medical Science
  • Phillipines
  • Twin Liver Transplant

ਉੱਤਰ ਪ੍ਰਦੇਸ਼ ਤੇ ਬਿਹਾਰ ਦੇ ਨੌਜਵਾਨਾਂ ਦੀ ਅਟੁੱਟ ਆਸਥਾ, ਬਾਬਾ ਬਰਫ਼ਾਨੀ ਦੀ ਯਾਤਰਾ ਲਈ ਸਕੇਟਸ 'ਤੇ ਨਿਕਲੇ

NEXT STORY

Stories You May Like

  • india  s   digital blueprint   for brics  sovereignty and interoperability
    BRICS ਲਈ ਭਾਰਤ ਦਾ 'ਡਿਜੀਟਲ ਬਲੂਪ੍ਰਿੰਟ': ਪ੍ਰਭੂਸੱਤਾ ਅਤੇ ਅੰਤਰ-ਕਾਰਜਸ਼ੀਲਤਾ 'ਤੇ ਅਧਾਰਤ ਇੱਕ ਨਵਾਂ ਆਦੇਸ਼
  • microsoft launches new cloud region in hyderabad  in india
    ਮਾਈਕ੍ਰੋਸਾਫਟ ਨੇ ਹੈਦਰਾਬਾਦ 'ਚ ਲਾਂਚ ਕੀਤਾ ਨਵਾਂ ਕਲਾਉਡ ਖੇਤਰ, ਭਾਰਤ 'ਚ ਚੌਥਾ ਕੇਂਦਰ
  • indian company gets big success in kyrgyzstan  starts gold production
    ਭਾਰਤੀ ਕੰਪਨੀ ਨੂੰ ਕਿਰਗਿਜ਼ਸਤਾਨ 'ਚ ਵੱਡੀ ਮਿਲੀ ਸਫਲਤਾ, ਸ਼ੁਰੂ ਕੀਤਾ ਸੋਨੇ ਦਾ ਉਤਪਾਦਨ
  • afghan medical students in pakistan face threat of deportation
    ਪਾਕਿਸਤਾਨ 'ਚ ਅਫ਼ਗਾਨੀ ਮੈਡੀਕਲ ਵਿਦਿਆਰਥੀਆਂ ਨੂੰ ਦੇਸ਼ ਨਿਕਾਲੇ ਦਾ ਖ਼ਤਰਾ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਦੁਕਾਨਦਾਰ ਦਾ ਬੇਰਹਿਮੀ ਨਾਲ ਕੀਤਾ ਕਤਲ
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • new record of faith in char dham yatra
    ਚਾਰਧਾਮ ਯਾਤਰਾ ’ਚ ਆਸਥਾ ਦਾ ਨਵਾਂ ਰਿਕਾਰਡ, ਨਵੰਬਰ ਤੱਕ ਗਿਣਤੀ 60 ਲੱਖ ਪਹੁੰਚਣ ਦਾ ਅੰਦਾਜ਼ਾ
  • jairam ramesh  government  new india  inflation  public
    ਜਨਤਾ ਭੁੱਖੀ ਰਹੇ, ਸਰਕਾਰ ਚੁੱਪ ਰਹੇ... ਕੀ ਇਹ ਹੈ ਨਵਾਂ ਭਾਰਤ : ਜੈਰਾਮ ਰਮੇਸ਼
  • heavy storm and rain alert in punjab
    Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ...
  • shri sidh baba sodal mela jalandhar
    ਜਲੰਧਰ ਦੇ ਇਤਿਹਾਸਕ ਬਾਬਾ ਸੋਢਲ ਦੇ ਮੇਲੇ ’ਚ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਹੋਏ...
  • special train will run between jalandhar city barhni jalandhar city
    ਜਲੰਧਰ ਸਿਟੀ-ਬੜ੍ਹਨੀ-ਜਲੰਧਰ ਸਿਟੀ ਵਿਚਕਾਰ ਚੱਲੇਗੀ ਸਪੈਸ਼ਲ ਟਰੇਨ
  • lottery shop owner jackpot wins a prize of one lakh rupees in jalandhar
    ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...
  • collision between car and bike  2 accused arrested
    ਕਾਰ ਤੇ ਬਾਈਕ ਦੀ ਟੱਕਰ ਮਗਰੋਂ ਨੌਜਵਾਨ 'ਤੇ ਹਥਿਆਰ ਨਾਲ ਹਮਲਾ, 2 ਮੁਲਜ਼ਮ...
  • government holiday in punjab on monday too
    ਪੰਜਾਬ 'ਚ ਸੋਮਵਾਰ ਨੂੰ ਵੀ ਸਰਕਾਰੀ ਛੁੱਟੀ !
  • video of youth doing drugs at dussehra ground in jalandhar goes viral
    ਜਲੰਧਰ ਵਿਖੇ ਦੁਸਹਿਰਾ ਗਰਾਊਂਡ 'ਚ ਨਸ਼ਾ ਕਰਦੇ ਨੌਜਵਾਨਾਂ ਦੀ ਵੀਡੀਓ ਵਾਇਰਲ
  • activa stolen in broad daylight during the sodal mela
    ਲੁਟੇਰਿਆਂ ਦੇ ਬੁਲੰਦ ਹੌਂਸਲੇ! ਸੋਢਲ ਮੇਲੇ ਦੌਰਾਨ ਸ਼ਰੇਆਮ ਐਕਟਿਵਾ ਕੀਤੀ ਚੋਰੀ
Trending
Ek Nazar
major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

shradh the festival commemorating ancestors

ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ

phones suddenly started ringing sbi sent alert messages

ਅਚਾਨਕ ਖੜਕਣ ਲੱਗੇ ਫ਼ੋਨ! SBI ਸਮੇਤ ਕਈ ਵੱਡੇ ਬੈਂਕਾਂ ਨੇ ਭੇਜੇ ਅਲਰਟ ਸੰਦੇਸ਼,...

parliamentary elections

ਰੂਸੀ ਸੰਸਦੀ ਚੋਣਾਂ : ਨਤੀਜੇ ਸਾਹਮਣੇ ਆਏ, ਕ੍ਰੇਮਲਿਨ ਦੀ ਪਕੜ ਹੋਰ ਹੋਈ ਮਜ਼ਬੂਤ ​​

veteran bollywood actor mushtaq khan laid to rest

ਦਿੱਗਜ ਬਾਲੀਵੁੱਡ ਅਦਾਕਾਰ ਮੁਸ਼ਤਾਕ ਖਾਨ ਨੂੰ ਕੀਤਾ ਗਿਆ ਸਪੁਰਦ-ਏ-ਖਾਕ, ਹਰ ਅੱਖ ਹੋਈ...

navy rescues fishermen

ਸ਼੍ਰੀਲੰਕਾ ਜਲ ਸੈਨਾ ਨੇ ਬਚਾਏ 25 ਮਛੇਰੇ

heavy rain

ਨੇਪਾਲ 'ਚ ਭਾਰੀ ਮੀਂਹ,  ਜਨਤਕ ਆਵਾਜਾਈ ਸੇਵਾਵਾਂ ਠੱਪ

make in india 12 years narendra modi investment

'ਮੇਕ ਇਨ ਇੰਡੀਆ' ਦੇ 12 ਸਾਲ : PM ਮੋਦੀ ਨੇ ਉਤਪਾਦਨ ਤੇ ਨਿਵੇਸ਼ ਵਧਾਉਣ 'ਤੇ ਦਿੱਤਾ...

indian scientists

ਅਮਰੀਕੀ ਜੀਓਫਿਜ਼ੀਕਲ ਯੂਨੀਅਨ ਪੁਰਸਕਾਰ ਜੇਤੂਆਂ 'ਚ ਭਾਰਤੀ ਵਿਗਿਆਨੀ ਸ਼ਾਮਲ

midterm election message

ਟਰੰਪ ਦੇ ਮੱਧਕਾਲੀ ਚੋਣ ਸੰਦੇਸ਼ ਦਾ ਖਰਚ ਜਾਣ ਹੋ ਜਾਓਗੇ ਹੈਰਾਨ

pakistani prime minister statement

ਬੰਗਲਾਦੇਸ਼ ਅਤੇ ਈਰਾਨ ਨਾਲ ਸਬੰਧ ਕਰਾਂਗੇ ਮਜ਼ਬੂਤ , ਪਾਕਿਸਤਾਨੀ ਪ੍ਰਧਾਨ ਮੰਤਰੀ ਦਾ...

floods in nepal and china

ਨੇਪਾਲ-ਚੀਨ ਹੜ੍ਹ  : ਇੱਕ ਮਹੀਨੇ ਬਾਅਦ 50 ਤੋਂ ਵੱਧ ਯੂਕਰੇਨੀ ਨਾਗਰਿਕ ਅਜੇ ਵੀ...

security tightens

ਇਮਰਾਨ ਖ਼ਾਨ ਦੀ ਪਾਰਟੀ ਦੇ ਮਾਰਚ ਤੋਂ ਪਹਿਲਾਂ ਪਾਕਿਸਤਾਨ 'ਚ ਸੁਰੱਖਿਆ ਸਖ਼ਤ:...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • reels  gold  thief  youtuber  house
      ਰੀਲਜ਼ 'ਚ ਦਿਖਾਇਆ ਸੋਨਾ, ਚੋਰਾਂ ਨੇ ਯੂਟਿਊਬਰ ਦਾ ਖ਼ਾਲੀ ਕਰ ਦਿੱਤਾ ਘਰ
    • uttarakhand chief minister pushkar singh dhami statement
      ਭਾਜਪਾ ਦੀ ਸਰਕਾਰ ਬਣਨ 'ਤੇ ਪੰਜਾਬ 'ਚੋਂ ਨਸ਼ੇ ਦੇ ਨੈੱਟਵਰਕ ਨੂੰ ਜੜ੍ਹੋਂ ਕੀਤਾ...
    • chirag paswan tells ec to clear doubts over sir
      ਜਨਤਾ ਦੇ ਮਨ ’ਚ ਪੈਦਾ ਹੋਏ ਸ਼ੱਕ ਨੂੰ ਦੂਰ ਕਰੇ ਚੋਣ ਕਮਿਸ਼ਨ : ਚਿਰਾਗ ਪਾਸਵਾਨ
    • harish rawat  mother  photograph  ed office  social media
      ਗਲ਼ੇ 'ਚ ਮਾਂ ਦੀ ਤਸਵੀਰ ਪਾ ਕੇ ED ਦੇ ਦਫ਼ਤਰ ਪਹੁੰਚੇ ਹਰੀਸ਼ ਰਾਵਤ, ਸੋਸ਼ਲ ਮੀਡੀਆ...
    • 9 40 kg of gold powder worth  14 81 crore seized at mumbai airport
      ਮੁੰਬਈ ਏਅਰਪੋਰਟ ’ਤੇ 14.81 ਕਰੋੜ ਦਾ 9.40 ਕਿਲੋ ਸੋਨਾ ਪਾਊਡਰ ਜ਼ਬਤ, 3 ਗ੍ਰਿਫਤਾਰ
    • tmc mla  kunal ghosh  car  eggs  stones
      TMC ਵਿਧਾਇਕ ਕੁਨਾਲ ਘੋਸ਼ ਦੀ ਕਾਰ 'ਤੇ ਆਂਡੇ ਤੇ ਪੱਥਰ ਸੁੱਟੇ ਗਏ
    • tmc mla  car  protest egg
      TMC ਵਿਧਾਇਕ ਦੀ ਕਾਰ 'ਤੇ ਹਮਲਾ, ਲੋਕਾਂ ਨੇ ਰਸਤਾ ਰੋਕ ਸੁੱਟੇ ਅੰਡੇ, ਤੋੜੇ ਸ਼ੀਸ਼ੇ
    • pilgrims  heavy rain  char dham yatra  suspended
      ਸ਼ਰਧਾਲੂਆਂ ਲਈ ਵੱਡੀ ਖ਼ਬਰ ; ਭਾਰੀ ਬਾਰਿਸ਼ ਦੇ ਮੱਦੇਨਜ਼ਰ ਰੋਕੀ ਗਈ ਚਾਰਧਾਮ ਯਾਤਰਾ
    • cait issues clarification on   no upi day   on october 2
      CAIT ਨੇ 2 ਅਕਤੂਬਰ ਨੂੰ 'No UPI Day 'ਤੇ ਜਾਰੀ ਕੀਤਾ ਸਪੱਸ਼ਟੀਕਰਨ
    • srinagar  uapa  property attachment  police
      ਸ਼੍ਰੀਨਗਰ 'ਚ ਵੱਡੀ ਕਾਰਵਾਈ ! NDPS ਤੇ UAPA ਤਹਿਤ 7 ਕਰੋੜ ਤੋਂ ਵੱਧ ਦੀ ਜਾਇਦਾਦ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +