ਨਵੀਂ ਦਿੱਲੀ-ਭਾਰਤੀ ਮਿਊਜ਼ੀਅਮ 'ਚ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ-6
ਆਖਰੀ ਤਾਰੀਕ- 24 ਅਪ੍ਰੈਲ, 2020
ਅਹੁਦਿਆਂ ਦਾ ਵੇਰਵਾ-ਸੈਂਟਰਲ ਏਸ਼ੀਅਨ ਐਂਟੀਕਿਊਟੀਜ਼, ਕੰਪਨੀ ਪੇਂਟਿੰਗ, ਮੈਨਯੂਸਕ੍ਰਪਿਟਸ ਆਦਿ
ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਪੋਸਟ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ।
ਉਮਰ ਸੀਮਾ- 50 ਸਾਲ ਤੱਕ
ਤਨਖਾਹ- 75,000 ਰੁਪਏ ਪ੍ਰਤੀ ਮਹੀਨਾ
ਨੌਕਰੀ ਸਥਾਨ- ਨਵੀਂ ਦਿੱਲੀ
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਸ਼ਾਰਟ ਲਿਸਟਿੰਗ ਅਤੇ ਇੰਟਰਵਿਊ ਰਾਹੀਂ ਹੋਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://www.nationalmuseumindia.gov.in/ ਪੜ੍ਹੋ।
ਦੇਸ਼ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਪਹੁੰਚੀ 14 ਹਜ਼ਾਰ ਦੇ ਪਾਰ, ਹੁਣ ਤੱਕ 480 ਦੀ ਮੌਤ
NEXT STORY