Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 21, 2026

    5:40:21 PM

  • neet exam late students

    ''ਪਲੀਜ਼ ਸਰ..!'' 5 ਮਿੰਟਾਂ ਦੀ ਦੇਰ ਨੇ...

  • footprints of a leopard like animal were also found near village gunachaur

    ਪੰਜਾਬ ਦੇ ਇਸ ਪਿੰਡ 'ਚ ਫ਼ੈਲੀ ਦਹਿਸ਼ਤ! ਰਾਤ ਵੇਲੇ...

  • bjp national president nitin nabin visit in ludhiana

    'ਪੰਜਾਬ ਫਤਹਿ' ਮਿਸ਼ਨ 'ਤੇ ਭਾਜਪਾ, ਲੁਧਿਆਣਾ ਤੋਂ...

  • girl becomes   air hostess

    5 ਸਾਲਾ ਕੁੜੀ ਬਣੀ 'ਏਅਰ ਹੋਸਟੈੱਸ'! ਮਾਸੂਮੀਅਤ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਹੁਣ ਪੂਰੀ ਦੁਨੀਆ ਦੇਖੇਗੀ ਭਾਰਤ ਦੀ ਸਮੁੰਦਰੀ ਤਾਕਤ ! Navy ਨੂੰ ਮਿਲੇ 3 ਸ਼ਾਨਦਾਰ Made In India ਜੰਗੀ ਜਹਾਜ਼

NATIONAL News Punjabi(ਦੇਸ਼)

ਹੁਣ ਪੂਰੀ ਦੁਨੀਆ ਦੇਖੇਗੀ ਭਾਰਤ ਦੀ ਸਮੁੰਦਰੀ ਤਾਕਤ ! Navy ਨੂੰ ਮਿਲੇ 3 ਸ਼ਾਨਦਾਰ Made In India ਜੰਗੀ ਜਹਾਜ਼

  • Edited By Harpreet Singh,
  • Updated: 21 Jun, 2026 02:57 PM
New Delhi
indian navy gets 3 warships
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਆਪਰੇਸ਼ਨ ਸਿੰਦੂਰ ਤੋਂ ਬਾਅਦ ਭਾਰਤ ਨੇ ਆਪਣੀ ਰੱਖਿਆ ਸਿਸਟਮ ਨੂੰ ਤੇਜ਼ੀ ਨਾਲ ਅਪਗ੍ਰੇਡ ਕੀਤਾ ਹੈ ਤੇ ਬ੍ਰਹਮੋਸ ਵਰਗੇ ਹਥਿਆਰਾਂ ਨੇ ਪੂਰੀ ਦੁਨੀਆ ਨੂੰ ਭਾਰਤ ਦੀ ਤਾਕਤ ਦਿਖਾਈ ਹੈ। ਇਸੇ ਦੌਰਾਨ ਭਾਰਤੀ ਜਲ ਸੈਨਾ ਨੂੰ ਹੋਰ ਮਜ਼ਬੂਤ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕੋਲਕਾਤਾ 'ਚ ਇਕ ਬੰਦਰਗਾਹ 'ਤੇ ਇਕ ਕਮਿਸ਼ਨਿੰਗ ਸਮਾਗਮ 'ਚ ਹਿੱਸਾ ਲੈਂਦਿਆਂ ਤਿੰਨ ਅਹਿਮ ਜੰਗੀ ਜਹਾਜ਼ਾਂ ਨੂੰ ਨੇਵੀ 'ਚ ਸ਼ਾਮਲ ਕੀਤਾ। ਇਨ੍ਹਾਂ 'ਚ ਆਈ.ਐੱਨ.ਐੱਸ. ਅਗਰੇ, ਆਈ.ਐੱਨ.ਐੱਸ. ਸੰਸ਼ੋਧਕ ਅਤੇ ਆਈ.ਐੱਨ.ਐੱਸ. ਦੂਨਾਗਿਰੀ ਸ਼ਾਮਲ ਹਨ।

ਸਭ ਤੋਂ ਅਹਿਮ ਗੱਲ ਇਹ ਰਹੀ ਕਿ ਇਹ ਤਿੰਨੋਂ ਜੰਗੀ ਜਹਾਜ਼ 'ਮੇਕ ਇਨ ਇੰਡੀਆ' ਮੁਹਿੰਮ ਤਹਿਤ ਦੇਸ਼ 'ਚ ਹੀ ਸਰਕਾਰੀ ਅਤੇ ਪ੍ਰਾਈਵੇਟ ਸੈਕਟਰ ਦੇ ਸਹਿਯੋਗ ਨਾਲ ਤਿਆਰ ਕੀਤੇ ਗਏ ਹਨ, ਜੋ ਰੱਖਿਆ ਖੇਤਰ ਵਿੱਚ ਭਾਰਤ ਦੀ ਵਧਦੀ ਆਤਮਨਿਰਭਰਤਾ ਨੂੰ ਦਰਸਾਉਂਦੇ ਹਨ। 

The #TriCommissioning of #INSDunagiri, #INSAgray, and #INSSanshodhak in the presence of PM Shri @narendramodi is going to be a Defining Moment in India's Maritime Capability Development.

These state-of-the-art platforms are a testament to our robust defence manufacturing… pic.twitter.com/LOw1yEURNd

— Rajnath Singh (@rajnathsingh) June 21, 2026

ਇਹ ਵੀ ਪੜ੍ਹੋ- ਕੋਰੋਨਾ ਫੈਲਾਉਣ ਪਿੱਛੇ ਅਮਰੀਕਾ ਦਾ 'ਹੱਥ' ! ਟਾਪ ਸੀਕ੍ਰੇਟ ਡਾਕੂਮੈਂਟਸ 'ਚ ਹੋਏ ਸਨਸਨੀਖੇਜ਼ ਖ਼ੁਲਾਸੇ

ਇਨ੍ਹਾਂ 'ਚੋਂ ਆਈ.ਐੱਨ.ਐੱਸ. ਦੂਨਾਗਿਰੀ ਇੱਕ ਐਡਵਾਂਸਡ ਸਟੀਲਥ ਫ੍ਰੀਗੇਟ ਜੰਗੀ ਜਹਾਜ਼ ਹੈ, ਜੋ ਦੁਸ਼ਮਣ ਦੇ ਰਾਡਾਰ 'ਤੇ ਦਿਖੇ ਬਿਨਾਂ ਹਮਲਾ ਕਰਨ ਦੀ ਸਮਰੱਥਾ ਰੱਖਦਾ ਹੈ। ਆਈ.ਐੱਨ.ਐੱਸ. ਸੰਸ਼ੋਧਕ ਇੱਕ ਵੱਡਾ ਸਰਵੇ ਜਹਾਜ਼ ਹੈ, ਜੋ ਸਮੁੰਦਰ ਦੀਆਂ ਗਹਿਰਾਈਆਂ ਦੀ ਨਿਗਰਾਨੀ ਅਤੇ ਨਕਸ਼ੇ ਤਿਆਰ ਕਰਨ 'ਚ ਮਦਦ ਕਰੇਗਾ। ਉੱਥੇ ਹੀ ਆਈ.ਐੱਨ.ਐੱਸ. ਅਗਰੇ ਐਂਟੀ ਸਬ-ਮਰੀਨ ਜੰਗੀ ਜਹਾਜ਼ ਹੈ, ਜੋ ਸਮੁੰਦਰ ਦੇ ਘੱਟ ਡੂੰਘੇ ਪਾਣੀ 'ਚ ਵੀ ਦੁਸ਼ਮਣ ਪਣਡੁੱਬੀਆਂ ਦਾ ਸ਼ਿਕਾਰ ਕਰਨ ਲਈ ਤਿਆਰ ਕੀਤਾ ਗਿਆ ਹੈ।

ਇਨ੍ਹਾਂ ਜਹਾਜ਼ਾਂ ਨੂੰ ਭਾਰਤੀ ਫੌਜ 'ਚ ਸ਼ਾਮਲ ਕਰਨ ਮੌਕੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਜਹਾਜ਼ ਹਿੰਦ ਮਹਾਸਾਗਰ ਖੇਤਰ 'ਚ ਭਾਰਤ ਦੀ ਸੁਰੱਖਿਆ ਨੂੰ ਹੋਰ ਮਜ਼ਬੂਤੀ ਦੇਣਗੇ ਅਤੇ ਕਿਸੇ ਵੀ ਤਰ੍ਹਾਂ ਦੇ ਮੁਸ਼ਕਲ ਸਮੇਂ ਦੌਰਾਨ ਭਾਰਤੀ ਜਲ ਸੈਨਾ ਦੀ ਮਦਦ ਲਈ ਹਮੇਸ਼ਾ ਤਿਆਰ ਰਹਿਣਗੇ।

ਇਹ ਵੀ ਪੜ੍ਹੋ- Gym 'ਚ ਵਰਕਆਊਟ ਕਰਦੇ ਸਬ ਇੰਸਪੈਕਟਰ ਦੀ ਹੋਈ ਮੌਤ ! CCTV 'ਚ ਕੈਦ ਹੋਇਆ ਪੂਰਾ ਮੰਜ਼ਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • India Navy
  • INS Dunagiri
  • INS Sanshodhak
  • INS Agray

MP: 'ਜਾਅਲੀ' ਸੜਕ ਨਿਰਮਾਣ ਬਿੱਲ ਮਾਮਲੇ 'ਚ ED ਦੀ ਛਾਪੇਮਾਰੀ, 23 ਲੱਖ ਰੁਪਏ ਜ਼ਬਤ

NEXT STORY

Stories You May Like

  • india  made in india  aircraft  flight  indian air force
    ਆ ਗਿਆ ਪਹਿਲਾ Made In India ਜਹਾਜ਼ ! ਫੌਜ ਨੇ ਸਫ਼ਲਤਾਪੂਰਵਕ ਭਰੀ ਟੈਸਟ ਫਲਾਈਟ
  • three indigenous warships to induct in kolkata
    ਸਮੁੰਦਰੀ ਫੌਜ ’ਚ ਸ਼ਾਮਲ ਹੋਣਗੇ 3 ਜੰਗੀ ਬੇੜੇ, ਆਤਮਨਿਰਭਰ ਭਾਰਤ ਦੀ ਦਿਸ਼ਾ 'ਚ ਵੱਡਾ ਕਦਮ
  • uae  india  plane  emergency landing
    UAE ਤੋਂ ਭਾਰਤ ਆਉਂਦੇ ਜਹਾਜ਼ 'ਚ ਪੈ ਗਿਆ ਨੁਕਸ ! ਕਰਵਾਉਣੀ ਪਈ ਐਮਰਜੈਂਸੀ ਲੈਂਡਿੰਗ
  • world  long tunnel  india  zojila tunnel  nitin gadkari
    ਦੁਨੀਆ ਦੀ ਸਭ ਤੋਂ ਲੰਬੀ ਸੁਰੰਗ ਬਣਾਏਗਾ ਭਾਰਤ ! ਹਾਸਲ ਕੀਤਾ 'ਬ੍ਰੇਕਥਰੂ', ਛੇਤੀ ਪੂਰਾ ਹੋਵੇਗਾ ਨਿਰਮਾਣ
  • indian ship  oman  ministry of external affairs  fact check  navy
    ਓਮਾਨ ਨੇੜੇ ਇਕ ਹੋਰ ਭਾਰਤੀ ਜਹਾਜ਼ 'ਤੇ ਹਮਲਾ ! ਵਿਦੇਸ਼ ਮੰਤਰਾਲੇ ਨੇ ਦਾਅਵਿਆਂ ਨੂੰ ਕੀਤਾ ਖਾਰਜ
  • india  bharat  universities  degree  marksheet
    India ਨਹੀਂ, 'ਭਾਰਤ' ! ਟਾਪ ਯੂਨੀਵਰਸਿਟੀਆਂ ਨੇ ਡਿਗਰੀ ਤੇ ਮਾਰਕਸ਼ੀਟ 'ਚ ਕੀਤਾ ਵੱਡਾ ਬਦਲਾਅ
  • china prepares for war
    ਇਕ ਜੰਗ ਖ਼ਤਮ, ਦੂਜੀ ਤਿਆਰ ! ਹੁਣ ਚੀਨ ਨੇ ਖਿੱਚੀ ਤਿਆਰੀ, ਭੇਜ'ਤੇ ਜੰਗੀ ਜਹਾਜ਼
  • international flight services to start from navi mumbai airport
    ਨਵੀਂ ਮੁੰਬਈ ਹਵਾਈ ਅੱਡੇ ਤੋਂ ਅਗਲੇ ਮਹੀਨੇ ਦੀ ਇਸ ਤਾਰੀਖ਼ ਤੋਂ ਸ਼ੁਰੂ ਹੋਣਗੀਆਂ ਅੰਤਰਰਾਸ਼ਟਰੀ ਜਹਾਜ਼ ਸੇਵਾਵਾਂ
  • major in bms fashion shooting case in jalandhar
    PUBG ਖੇਡਦੇ-ਖੇਡਦੇ ਬਣਿਆ ਸ਼ੂਟਰ! ਜਲੰਧਰ 'ਚ BMS ਫੈਸ਼ਨ ਗੋਲ਼ੀਬਾਰੀ ਮਾਮਲੇ 'ਚ ਵੱਡੀ...
  • digital locker facility launched at 7 stations including jalandhar city
    ਯਾਤਰੀਆਂ ਲਈ Good News! ਜਲੰਧਰ ਸਿਟੀ ਸਣੇ 7 ਸਟੇਸ਼ਨਾਂ 'ਤੇ ਸ਼ੁਰੂ ਹੋਈ ਇਹ ਖ਼ਾਸ...
  • bjp national president nitin nabin performed yoga at lpu
    ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ LPU 'ਚ ਕੀਤਾ ਯੋਗ
  • gangster network exposed in punjab
    ਪੰਜਾਬ 'ਚ ਗੈਂਗਸਟਰ ਨੈੱਟਵਰਕ ਦਾ ਪਰਦਾਫ਼ਾਸ਼! ਵਿਦੇਸ਼ੀ ਹੈਂਡਲਰਾਂ ਦੇ 3 ਗੁਰਗੇ...
  • pinkoo tv dada ji video teaches the importance of relationships
    Pinkoo TV ਨੇ ਸ਼ੇਅਰ ਕੀਤੀ ਰਿਸ਼ਤਿਆਂ ਦੀ ਅਹਿਮੀਅਤ ਸਿਖਾਉਂਦੀ ਨਵੀਂ ਵੀਡੀਓ! ਵੇਖੋ...
  • alert in 18 districts of punjab today
    ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਦਾ ਅਲਰਟ, ਤੇਜ਼ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ
  • nitin nabin met sunil jakhar
    ਨਿਤਿਨ ਨਬੀਨ ਨੂੰ ਮਿਲੇ ਜਾਖੜ, ਪੰਜਾਬ ਦੇ ਸਿਆਸੀ ਹਾਲਾਤ ’ਤੇ ਹੋਈ ਚਰਚਾ
  • punjab bjp nitin nabin  jalandhar
    ਬੰਗਾਲ ਦੀ ਤਰਜ਼ ’ਤੇ ਪੰਜਾਬ ’ਚ ਵੀ ਖਿੜੇਗਾ ਭਾਰਤੀ ਜਨਤਾ ਪਾਰਟੀ ਦਾ ਕਮਲ : ਨਿਤਿਨ...
Trending
Ek Nazar
ppp announces candidate

ਪਾਕਿਸਤਾਨ: ਪੀਪੀਪੀ ਨੇ ਗਿਲਗਿਤ-ਬਾਲਟਿਸਤਾਨ 'ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ...

great scheme of the post office

Post Office ਦੀ ਸ਼ਾਨਦਾਰ ਸਕੀਮ! ਇੱਕ ਵਾਰ ਪੈਸਾ ਲਾਓ ਤੇ ਹਰ ਮਹੀਨੇ ਪੱਕੀ ਕਮਾਈ...

sharif and munir left for switzerland

ਪਾਕਿਸਤਾਨ ਦੇ PM ਸ਼ਰੀਫ ਅਤੇ ਫੀਲਡ ਮਾਰਸ਼ਲ ਮੁਨੀਰ ਈਰਾਨ-US ਗੱਲਬਾਤ ਲਈ...

gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

maharashtra yashwadi temple tragedy

ਮਹਾਰਾਸ਼ਟਰ 'ਚ ਵੱਡਾ ਹਾਦਸਾ : ਮੰਦਰ ਦੀ ਛੱਤ ਡਿੱਗਣ ਕਾਰਨ 6 ਸ਼ਰਧਾਲੂਆਂ ਦੀ ਮੌਤ,...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

indias iphone mission

ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ...

iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

longest day of earth is 21 june

ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...

famous film director s daughter and son in law pass away

ਮਸ਼ਹੂਰ ਫਿਲਮ ਡਾਇਰੈਕਟਰ ਦੀ ਧੀ ਤੇ ਜਵਾਈ ਦੀਆਂ ਕਾਰ 'ਚੋਂ ਮਿਲੀਆਂ ਲਾਸ਼ਾਂ,...

this actor became a business tycoon after stepping away from the film screen

ਫਿਲਮੀ ਪਰਦੇ ਤੋਂ ਦੂਰ ਹੋ ਕੇ ਬਣਿਆ ਬਿਜ਼ਨੈੱਸ ਟਾਈਕੂਨ, ਅੱਜ ਹੈ ₹3300 ਕਰੋੜ ਦਾ...

vance slams israel

ਈਰਾਨ ਡੀਲ ਦੀ ਆਲੋਚਨਾ ਕਰਨ 'ਤੇ ਇਜ਼ਰਾਈਲ 'ਤੇ ਭੜਕੇ ਜੇ.ਡੀ. ਵੈਂਸ

famous comedian spotted sleeping on the footpath

ਫੁੱਟਪਾਥ 'ਤੇ ਸੁੱਤਾ ਦਿਸਿਆ ਮਸ਼ਹੂਰ ਕਾਮੇਡੀਅਨ, ਵੀਡੀਓ ਹੋਈ ਵਾਇਰਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • gurudwara seized nihangs internet shut down
      ਰੁਦਰਪ੍ਰਯਾਗ ਗੁਰੂਘਰ 'ਤੇ ਨਿਹੰਗਾਂ ਨੇ ਕਰ ਲਿਆ ਕਬਜ਼ਾ ! ਇੰਟਰਨੈੱਟ ਬੰਦ, ਪੁਲਸ ਤੇ...
    • voting  rights congress jairam ramesh
      ਵੋਟ ਪਾਉਣ ਦੇ ਅਧਿਕਾਰ ਨੂੰ ਮਿਲੇ ਮੌਲਿਕ ਅਧਿਕਾਰ ਦਾ ਦਰਜਾ : ਕਾਂਗਰਸ
    • up two killed after being hit by speeding truck in mathura
      ਤੇਜ਼ ਰਫ਼ਤਾਰ ਬਣੀ 'ਕਾਲ' ! ਟਰੱਕ ਦੀ ਟਰੈਕਟਰ-ਟਰਾਲੀ ਨਾਲ ਹੋਈ ਭਿਆਨਕ ਟੱਕਰ, 2...
    • indian navy gets 3 warships
      ਹੁਣ ਪੂਰੀ ਦੁਨੀਆ ਦੇਖੇਗੀ ਭਾਰਤ ਦੀ ਸਮੁੰਦਰੀ ਤਾਕਤ ! Navy ਨੂੰ ਮਿਲੇ 3 ਸ਼ਾਨਦਾਰ...
    • mp  fake road construction bill  ed  raid
      MP: 'ਜਾਅਲੀ' ਸੜਕ ਨਿਰਮਾਣ ਬਿੱਲ ਮਾਮਲੇ 'ਚ ED ਦੀ ਛਾਪੇਮਾਰੀ, 23 ਲੱਖ ਰੁਪਏ...
    • big reshuffle expected in punjab congress
      ਪੰਜਾਬ ਕਾਂਗਰਸ 'ਚ ਵੱਡੇ ਫੇਰਬਦਲ ਦੀ ਆਹਟ! ਰਾਹੁਲ-ਸੋਨੀਆ ਨਾਲ ਮੰਥਨ ਮਗਰੋਂ ਫ਼ੈਸਲੇ...
    • two youths on a motorcycle died after being hit by an unidentified trailer truck
      ਅਣਪਛਾਤੇ ਟ੍ਰੇਲਰ ਟਰੱਕ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ
    • paper  neet examinee
      ਹੈਦਰਾਬਾਦ: ਪੇਪਰ ਤੋਂ ਪਹਿਲਾਂ ਇਕ ਹੋਰ NEET ਪ੍ਰੀਖਿਆਰਥੀ ਨੇ ਕੀਤੀ ਖ਼ੁਦਕੁਸ਼ੀ,...
    • kailash mansarovar yatra start 44 pilgrims
      ਕੈਲਾਸ਼ ਮਾਨਸਰੋਵਰ ਯਾਤਰਾ ਸ਼ੁਰੂ, 44 ਸ਼ਰਧਾਲੂਆਂ ਦਾ ਪਹਿਲਾ ਜਥਾ ਨਾਥੂ ਲਾ ਤੋਂ...
    • start  neet re exam  delhi  security
      ਥੋੜੀ ਦੇਰ ਤੱਕ ਸ਼ੁਰੂ NEET ਦੀ ਮੁੜ ਪ੍ਰੀਖਿਆ, ਦਿੱਲੀ 'ਚ ਸੁਰੱਖਿਆ ਦੇ ਸਖ਼ਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +