ਨਵੀਂ ਦਿੱਲੀ—ਇੰਡੀਅਨ ਨੇਵੀ (Indian Navy) ਨੇ ਸੇਲਰ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 400
ਆਖਰੀ ਤਾਰੀਕ- 1 ਅਗਸਤ, 2019
ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ ਪਾਸ ਕੀਤੀ ਹੋਵੇ।
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਫਿਜੀਕਲ ਟੈਸਟ ਦੇ ਆਧਾਰ 'ਤੇ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://www.joinindiannavy.gov.in/ ਪੜ੍ਹੋ।
ਸ਼ਾਹ ਫੈਸਲ ਬੋਲੇ- 'ਕਸ਼ਮੀਰ ਘਾਟੀ ਵਿਚ ਕੁਝ ਵੱਡਾ ਭਿਆਨਕ ਹੋਣ ਵਾਲਾ ਹੈ'
NEXT STORY