ਨਵੀਂ ਦਿੱਲੀ—ਇੰਡੀਅਨ ਨੇਵੀ (Indian Navy) ਨੇ ਸੈਲਰ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 2700
ਆਖਰੀ ਤਾਰੀਕ- 18 ਨਵੰਬਰ, 2019
ਅਹੁਦਿਆਂ ਦਾ ਵੇਰਵਾ-
ਸੈਲਰ ਸੀਨੀਅਰ ਸੈਕੰਡਰੀ ਲਈ 2200
ਸੈਲਰ ਆਰਟੀਫਿਸ਼ਰ ਲਈ 500
ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 12ਵੀਂ ਪਾਸ ਕੀਤੀ ਹੋਵੇ।
ਤਨਖਾਹ- 21,700 ਤੋਂ ਲੈ ਕੇ 69,100 ਰੁਪਏ ਪ੍ਰਤੀ ਮਹੀਨਾ
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਕੰਪਿਊਟਰ ਆਧਾਰਿਤ ਪ੍ਰੀਖਿਆ 'ਚ ਪ੍ਰਦਰਸ਼ਨ ਦੇ ਆਧਾਰ 'ਤੇ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://www.joinindiannavy.gov.in/ ਪੜ੍ਹੋ।
ਪਿਛੜੇ ਜ਼ਿਲਿਆਂ ਦੀ ਤਰੱਕੀ ਲਈ ਮੋਦੀ ਮੁੱਖ ਸਕੱਤਰਾਂ ਨਾਲ ਕਰਨਗੇ ਗੱਲ (ਪੜ੍ਹੋ 6 ਨਵੰਬਰ ਦੀਆਂ ਖਾਸ ਖਬਰਾਂ)
NEXT STORY