ਨਵੀਂ ਦਿੱਲੀ—ਇੰਡੀਅਨ ਨੇਵੀ (Indian Navy) ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 400
ਆਖਰੀ ਤਾਰੀਕ- 28 ਨਵੰਬਰ, 2019
ਅਹੁਦਿਆਂ ਦਾ ਵੇਰਵਾ- ਮਲਾਹ (ਨੇਵੀਗੇਟਰ)
ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ ਪਾਸ ਕੀਤੀ ਹੋਵੇ।
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਕੰਪਿਊਟਰ ਆਧਾਰਿਤ ਪ੍ਰੀਖਿਆ, ਫਿਜੀਕਲ ਫਿਟਨੈੱਸ ਅਤੇ ਮੈਡੀਕਲ ਪ੍ਰੀਖਿਆ ਦੇ ਆਧਾਰ 'ਤੇ ਹੋਵੇਗੀ।
ਇੰਝ ਕਰੋ ਅਪਲਾਈ-ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://www.indiannavy.nic.in/ ਪੜ੍ਹੋ।
ਇੰਦਰਾ ਗਾਂਧੀ ਦੀ ਜਯੰਤੀ 'ਤੇ ਪੀ. ਐੱਮ. ਮੋਦੀ, ਸੋਨੀਆ ਸਮੇਤ ਕਈ ਨੇਤਾਵਾਂ ਨੇ ਕੀਤਾ ਨਮਨ
NEXT STORY