Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 11, 2026

    2:13:52 PM

  • entry of warring and channi in the coronation of pargat singh

    ਪਰਗਟ ਸਿੰਘ ਦੀ ਤਾਜਪੋਸ਼ੀ 'ਚ ਵੜਿੰਗ ਤੇ ਚੰਨੀ ਦੀ...

  • mp charanjit channi arrives attend pargat singh induction ceremony

    ਪਰਗਟ ਸਿੰਘ ਦੀ ਤਾਜਪੋਸ਼ੀ 'ਚ ਸ਼ਾਮਲ ਹੋਣ ਪੁੱਜੇ MP...

  • sc metro stations  remove barricades  internet services

    'ਹਟਾਓ ਸਾਰੇ ਬੈਰੀਕੇਡ, ਇੰਟਰਨੈੱਟ-ਮੈਟਰੋ ਵੀ...',...

  • he once worked as a bus conductor  today

    ਕਦੇ ਕਰਦਾ ਸੀ ਬੱਸ ਕੰਡਕਟਰ ਦੀ ਨੌਕਰੀ ! ਅੱਜ ਬਣ ਗਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਜੰਗ ਵਿਚਾਲੇ ਭਾਰਤ ਨੇ ਨਿਊਕਲੀਅਰ ਪ੍ਰੋਗਰਾਮ ਵੱਲ ਪੁੱਟੀ ਵੱਡੀ ਪੁਲਾਂਘ ! PM ਮੋਦੀ ਨੇ ਖ਼ੁਦ ਸਾਂਝੀ ਕੀਤੀ ਜਾਣਕਾਰੀ

NATIONAL News Punjabi(ਦੇਸ਼)

ਜੰਗ ਵਿਚਾਲੇ ਭਾਰਤ ਨੇ ਨਿਊਕਲੀਅਰ ਪ੍ਰੋਗਰਾਮ ਵੱਲ ਪੁੱਟੀ ਵੱਡੀ ਪੁਲਾਂਘ ! PM ਮੋਦੀ ਨੇ ਖ਼ੁਦ ਸਾਂਝੀ ਕੀਤੀ ਜਾਣਕਾਰੀ

  • Edited By Harpreet Singh,
  • Updated: 07 Apr, 2026 11:41 AM
New Delhi
indian nuclear program
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਇਰਾਨ ਜੰਗ ਕਾਰਨ ਜਦੋਂ ਪੂਰੀ ਦੁਨੀਆ 'ਚ ਤੇਲ-ਗੈਸ ਦੀ ਕਿੱਲਤ ਹੋਈ ਪਈ ਹੈ, ਉੱਥੇ ਹੀ ਭਾਰਤ ਨੇ ਆਪਣੇ ਸਿਵਿਲ ਨਿਊਕਲੀਅਰ ਪ੍ਰੋਗਰਾਮ ਦੇ ਦੂਜੇ ਪੜਾਅ ਵਿੱਚ ਇੱਕ ਬਹੁਤ ਹੀ ਮਹੱਤਵਪੂਰਨ ਮੀਲ ਪੱਥਰ ਸਥਾਪਤ ਕਰ ਲਿਆ ਹੈ। ਤਾਮਿਲਨਾਡੂ ਦੇ ਕਲਪੱਕਮ ਵਿਖੇ ਸਥਿਤ ਭਾਰਤ ਦੇ ਪਹਿਲੇ ਸਵਦੇਸ਼ੀ ਪ੍ਰੋਟੋਟਾਈਪ ਫਾਸਟ ਬ੍ਰੀਡਰ ਰਿਐਕਟਰ (PFBR) ਨੇ ਸਫਲਤਾਪੂਰਵਕ 'ਕ੍ਰਿਟੀਕੈਲਿਟੀ' (ਸਥਿਰ ਪ੍ਰਮਾਣੂ ਚੇਨ ਰਿਐਕਸ਼ਨ) ਹਾਸਲ ਕਰ ਲਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਉਪਲਬਧੀ ਨੂੰ ਆਤਮਨਿਰਭਰ ਭਾਰਤ ਵੱਲ ਇੱਕ ਵੱਡਾ ਕਦਮ ਦੱਸਿਆ ਹੈ।

PM ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'X' 'ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ, "ਅੱਜ ਭਾਰਤ ਨੇ ਆਪਣੀ ਪ੍ਰਮਾਣੂ ਯਾਤਰਾ ਵਿੱਚ ਇੱਕ ਅਹਿਮ ਕਦਮ ਚੁੱਕਿਆ ਹੈ। ਕਲਪੱਕਮ ਵਿਖੇ ਸਵਦੇਸ਼ੀ ਤੌਰ 'ਤੇ ਡਿਜ਼ਾਈਨ ਅਤੇ ਤਿਆਰ ਕੀਤਾ ਗਿਆ PFBR ਹੁਣ ਸ਼ੁਰੂ ਹੋਣ ਲਈ ਤਿਆਰ ਹੈ। ਇਹ ਐਡਵਾਂਸਡ ਰਿਐਕਟਰ ਜਿੰਨਾ ਫਿਊਲ ਵਰਤਦਾ ਹੈ, ਉਸ ਤੋਂ ਵੱਧ ਪੈਦਾ ਕਰਨ ਦੇ ਸਮਰੱਥ ਹੈ।"

PunjabKesari

ਇਹ ਸਫਲਤਾ ਭਾਰਤ ਦੇ ਵਿਸ਼ਾਲ ਥੋਰੀਅਮ ਭੰਡਾਰਾਂ ਦੀ ਵਰਤੋਂ ਕਰਨ ਦੇ ਤੀਜੇ ਪੜਾਅ ਵੱਲ ਜਾਣ ਦਾ ਰਸਤਾ ਸਾਫ਼ ਕਰਦੀ ਹੈ। ਇਹ ਰਿਐਕਟਰ ਭਾਰਤ ਨੂੰ ਊਰਜਾ ਦੇ ਖੇਤਰ ਵਿੱਚ ਪੂਰੀ ਤਰ੍ਹਾਂ ਆਤਮ ਨਿਰਭਰ ਬਣਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ। ਇਸ ਰਿਐਕਟਰ ਦੇ ਚਾਲੂ ਹੋਣ ਨਾਲ ਭਾਰਤ, ਰੂਸ ਤੋਂ ਬਾਅਦ ਦੁਨੀਆ ਦਾ ਦੂਜਾ ਅਜਿਹਾ ਦੇਸ਼ ਬਣ ਜਾਵੇਗਾ ਜਿਸ ਕੋਲ ਵਪਾਰਕ ਤੌਰ 'ਤੇ ਚੱਲਣ ਵਾਲਾ 'ਫਾਸਟ ਬ੍ਰੀਡਰ ਰਿਐਕਟਰ' ਹੋਵੇਗਾ।

ਇਹ ਵੀ ਪੜ੍ਹੋ- 'ਗੁਆਚ ਗਈਆਂ ਹੋਰਮੁਜ਼ ਦੀਆਂ ਚਾਬੀਆਂ..!', ਟਰੰਪ ਦੀ ਧਮਕੀ ਦਾ ਇਰਾਨ ਨੇ ਦਿੱਤਾ ਕਰਾਰਾ ਜਵਾਬ

ਜ਼ਿਕਰਯੋਗ ਹੈ ਕਿ ਇਸ ਨੂੰ 'ਬ੍ਰੀਡਰ' ਇਸ ਲਈ ਕਿਹਾ ਜਾਂਦਾ ਹੈ ਕਿਉਂਕਿ ਇਹ ਰਿਐਕਟਰ ਕੰਮ ਕਰਦੇ ਸਮੇਂ ਇਸ ਨੂੰ ਚਲਾਉਣ ਲਈ ਵਰਤੇ ਗਏ ਫਿਊਲ (ਯੂਰੇਨੀਅਮ-ਪਲੂਟੋਨੀਅਮ ਮਿਕਸਡ ਆਕਸਾਈਡ) ਤੋਂ ਇਲਾਵਾ ਹੋਰ ਵਾਧੂ ਫਿਊਲ ਵੀ ਪੈਦਾ ਕਰਦਾ ਹੈ। ਇਹ ਥੋਰੀਅਮ ਨੂੰ ਯੂਰੇਨੀਅਮ-233 ਵਿੱਚ ਬਦਲ ਕੇ ਭਵਿੱਖ ਲਈ ਊਰਜਾ ਪੈਦਾ ਕਰਨ ਦੀ ਸਮਰੱਥਾ ਰੱਖਦਾ ਹੈ।

PFBR ਇੱਕ ਥਰਡ ਜਨਰੇਸ਼ਨ ਐਡਵਾਂਸਡ ਰਿਐਕਟਰ ਹੈ ਜਿਸ ਵਿੱਚ 'ਪੈਸਿਵ ਸੇਫਟੀ' ਫੀਚਰ ਹਨ। ਇਸ ਦਾ ਮਤਲਬ ਹੈ ਕਿ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਇਹ ਰਿਐਕਟਰ ਆਪਣੇ ਆਪ ਬੰਦ ਹੋ ਜਾਵੇਗਾ, ਜਿਸ ਨਾਲ ਕਿਸੇ ਵੱਡੇ ਹਾਦਸੇ ਦਾ ਖ਼ਤਰਾ ਨਾਂਹ ਦੇ ਬਰਾਬਰ ਰਹੇਗਾ। ਇਸ ਰਿਐਕਟਰ ਨੂੰ BHAVINI (ਭਾਰਤੀ ਨਾਭੀਕੀ ਵਿਦਯੁਤ ਨਿਗਮ ਲਿਮਟਿਡ) ਦੁਆਰਾ ਬਣਾਇਆ ਗਿਆ ਹੈ। ਇਸ ਵਿੱਚ 200 ਤੋਂ ਵੱਧ ਭਾਰਤੀ ਉਦਯੋਗਾਂ ਅਤੇ MSMEs ਨੇ ਆਪਣਾ ਯੋਗਦਾਨ ਪਾਇਆ ਹੈ, ਜੋ ਭਾਰਤ ਦੀ ਇੰਜੀਨੀਅਰਿੰਗ ਤਾਕਤ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ ; ਭਾਰਤ ਦੇ ਮੋਸਟ ਵਾਂਟੇਡ ਗੈਂਗਸਟਰ ਦਾ ਅਮਰੀਕਾ 'ਚ ਗੋਲ਼ੀਆਂ ਮਾਰ ਕੇ ਕਤਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Indian Nuclear Program
  • PM Modi
  • Iran Escalation
  • Prototype Fast Breeder Reactor

ਸਰਕਾਰੀ ਹਸਪਤਾਲ ਦਾ ਹਾਲ ! ਮੋਬਾਈਲ ਦੀ ਲਾਈਟ ਜਗਾ ਕੇ ਕਰਵਾਈ ਗਈ ਔਰਤ ਦੀ ਡਿਲੀਵਰੀ

NEXT STORY

Stories You May Like

  • pm modi  shaheed bhagat singh
    PM ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਭੇਟ ਕੀਤੀ ਸ਼ਰਧਾਂਜਲੀ
  • pm narendra modi  we will do it
    'We Will Do It...', PM ਮੋਦੀ ਨੇ ਦੇਸ਼ ਸੇਵਾ ਦੇ 25 ਸਾਲ ਕੀਤੇ ਪੂਰੇ, ਵਿਕਸਤ ਭਾਰਤ ਲਈ ਦਿੱਤਾ ਨਵਾਂ ਨਾਅਰਾ
  • pm modi  delhi  temple  prayer
    PM ਮੋਦੀ ਨੇ ਚੁਣੇ ਪ੍ਰਤੀਨਿਧੀ ਵਜੋਂ 25 ਸਾਲ ਪੂਰੇ ਹੋਣ 'ਤੇ ਦਿੱਲੀ ਦੇ ਮੰਦਰ 'ਚ ਕੀਤੀ ਪ੍ਰਾਰਥਨਾ
  • pm modi will end russia ukraine conflict
    PM ਮੋਦੀ ਖ਼ਤਮ ਕਰਵਾਉਣਗੇ ਰੂਸ-ਯੂਕ੍ਰੇਨ ਦੀ ਜੰਗ ! ਪੁਤਿਨ ਮਗਰੋਂ ਯੂਕ੍ਰੇਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ
  • pm modi s ministers
    ‘ਚਿੰਤਨ ਤੋਂ ਐਕਸ਼ਨ’ ਵੱਲ : ਮੋਦੀ ਦੇ ਮੰਤਰੀ ਫਿਰ ਮਿਲਣਗੇ
  • indian pilot smit machchhar  pm modi  hero
    ਭਾਰਤੀ ਪਾਇਲਟ ਨੇ ਮਸੀਹਾ ਬਣ ਬਚਾਈ 174 ਯਾਤਰੀਆਂ ਦੀ ਜਾਨ ! PM ਮੋਦੀ ਨੇ ਕਿਹਾ- 'Hero'
  • nana patekar passed away pm modi post
    ਨਾਨਾ ਪਾਟੇਕਰ ਦੇ ਦੇਹਾਂਤ 'ਤੇ PM ਮੋਦੀ ਨੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾ, ਸ਼ੇਅਰ ਕੀਤੀ ਭਾਵੁਕ ਪੋਸਟ
  • pm modi and trump hold significant phone conversation
    PM ਮੋਦੀ ਤੇ ਟਰੰਪ ਵਿਚਾਲੇ ਫ਼ੋਨ 'ਤੇ ਅਹਿਮ ਗੱਲਬਾਤ, ਕਈ ਅਹਿਮ ਮੁੱਦਿਆਂ 'ਤੇ ਹੋਈ ਚਰਚਾ
  • mp charanjit channi arrives attend pargat singh induction ceremony
    ਪਰਗਟ ਸਿੰਘ ਦੀ ਤਾਜਪੋਸ਼ੀ 'ਚ ਸ਼ਾਮਲ ਹੋਣ ਪੁੱਜੇ MP ਚਰਨਜੀਤ ਚੰਨੀ, ਦਿੱਤਾ ਵੱਡਾ ਬਿਆਨ
  • gangster attacks former councilor after entering his home
    ਪੰਜਾਬ: ਘਰ 'ਚ ਦਾਖ਼ਲ ਹੋ ਕੇ ਸਾਬਕਾ ਕੌਂਸਲਰ 'ਤੇ ਗੈਂਗਸਟਰ ਨੇ ਕੀਤਾ ਹਮਲਾ
  • new delhi vande bharat and shan e punjab trains remain late
    ਨਵੀਂ ਦਿੱਲੀ ਵੰਦੇ ਭਾਰਤ ਤੇ ਸ਼ਾਨ-ਏ-ਪੰਜਾਬ ਦੋਵੇਂ ਰੂਟਾਂ ’ਤੇ ਡੇਢ-ਡੇਢ ਘੰਟਾ...
  • jalandhar streets lights problem on festival season
    ਦੀਵਾਲੀ ਦੇ ਸੀਜ਼ਨ ਦੌਰਾਨ ਜਲੰਧਰ ਸ਼ਹਿਰ 'ਚ ਛਾ ਸਕਦੈ ਹਨ੍ਹੇਰਾ! ਜਾਣੋ ਪੂਰਾ ਮਾਮਲਾ
  • punjab early in the morning with rain and strong winds
    ਪੰਜਾਬ 'ਚ ਮੀਂਹ-ਹਨ੍ਹੇਰੀ ਨਾਲ ਸਵੇਰੇ-ਸਵੇਰੇ ਵਿਗੜਿਆ ਮੌਸਮ, ਜਾਣ ਲਓ 15 ਅਕਤੂਬਰ...
  • diwali gift for 34 000 punjab employees
    ਪੰਜਾਬ ਦੇ 34 ਹਜ਼ਾਰ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ! ਨਵੀਂ ਸਕੀਮ ਨਾਲ...
  • punjab pargat singh takht sri kesgarh sahib
    ਤਾਜਪੋਸ਼ੀ ਤੋਂ ਪਹਿਲਾਂ ਸ੍ਰੀ ਆਨੰਦਪੁਰ ਸਾਹਿਬ ਪੁੱਜੇ ਪਰਗਟ ਸਿੰਘ, ਤਖ਼ਤ ਸ੍ਰੀ...
  • pargat singh charanjit channi raja warring
    ਪਰਗਟ ਸਿੰਘ ਦੀ ਤਾਜਪੋਸ਼ੀ ਅੱਜ, ਸਾਬਕਾ CM ਚਰਨਜੀਤ ਚੰਨੀ ਤੇ ਰਾਜਾ ਵੜਿੰਗ ਦੀ...
Trending
Ek Nazar
iran turns on pakistan

'ਮੱਕਾ ਸਮਝੌਤਾ' ਲਾਗੂ ਹੁੰਦਿਆਂ ਹੀ ਈਰਾਨ ਨੇ ਪਾਕਿਸਤਾਨ ਖਿਲਾਫ ਖ੍ਹੋਲ'ਤਾ ਮੋਰਚਾ

demand imaan  hadi s release

UK ਅਤੇ  US ਦੇ ਪ੍ਰੋਫੈਸਰਾਂ ਦੁਆਰਾ ਈਮਾਨ ਮਜ਼ਾਰੀ ਅਤੇ ਹਾਦੀ ਚੱਠਾ ਦੀ ਰਿਹਾਈ ਦੀ...

news coverage related trump

ਟਰੰਪ ਨਾਲ ਸਬੰਧਤ ਖ਼ਬਰਾਂ ਰੋਕਣ ਦੇ ਮਾਮਲੇ 'ਚ ਜਾਂਚ ਸ਼ੁਰੂ

control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • india condemns saudi airport incident
      'Totally Unacceptable..!', ਭਾਰਤ ਨੇ ਸਾਊਦੀ ਏਅਰਪੋਰਟ 'ਤੇ ਹੋਏ ਹਮਲੇ ਦੀ ਕੀਤੀ...
    • mata vaishno devi temple flowers lights decorations
      ਜੈ ਮਾਤਾ ਦੀ... ਨਰਾਤਿਆਂ ਦੇ ਸ਼ੁੱਭ ਮੌਕੇ ਰੰਗ-ਬਿਰੰਗੇ ਫੁੱਲਾਂ ਨਾਲ ਸਜਿਆ ਮਾਤਾ...
    • youtuber dhruv rathee  released
      ਯੂਟਿਊਬਰ ਧਰੁਵ ਰਾਠੀ ਹੋਏ ਰਿਹਾਅ, CJP ਪ੍ਰਦਰਸ਼ਨ ਨੂੰ ਲੈ ਕੇ ਪੁਲਸ ਨੇ ਦਿੱਤੀ...
    • delhi  india alliance  protest
      ਭਲਕੇ ਦਿੱਲੀ ’ਚ ‘ਇੰਡੀਆ’ ਗੱਠਜੋੜ ਵਲੋਂ ਕੀਤਾ ਜਾਵੇਗਾ ਵੱਡਾ ਵਿਰੋਧ ਪ੍ਰਦਰਸ਼ਨ
    • sir  election commission  support  124 former officials
      SIR ਤੇ ਚੋਣ ਕਮਿਸ਼ਨ ਦੇ ਸਮਰਥਨ ’ਚ 124 ਸਾਬਕਾ ਅਧਿਕਾਰੀ, ਦੇਸ਼ ਦੇ ਨਾਗਰਿਕਾਂ ਦੇ...
    • delhi  tahir hussain  convicted
      ਦਿੱਲੀ ’ਚ ਦੰਗਾ ਭੜਕਾਉਣ ਦੇ ਮਾਮਲੇ ਵਿਚ ਤਾਹਿਰ ਹੁਸੈਨ ਦੋਸ਼ੀ ਕਰਾਰ, 12 ਹੋਰ...
    • cjp protest traffic in delhi stalled for the second day
      CJP ਪ੍ਰਦਰਸ਼ਨ ਕਾਰਨ ਦਿੱਲੀ 'ਚ ਦੂਜੇ ਦਿਨ ਵੀ ਠੱਪ ਰਹੀ ਆਵਾਜਾਈ , ਖੱਜਲ-ਖੁਆਰ ਹੋਏ...
    • girl fell 20 foot deep drain rescue operation
      20 ਫੁੱਟ ਡੂੰਘੇ ਡਰੇਨ 'ਚ ਡਿੱਗੀ ਕੁੜੀ, ਪਈਆਂ ਭਾਜੜਾਂ, ਅਹਿਮਦਾਬਾਦ 'ਚ ਬਚਾਅ...
    • pm modi extended greetings to the nation on navratri
      PM ਮੋਦੀ ਨੇ ਨਰਾਤਿਆਂ ਦੇ ਸ਼ੁੱਭ ਮੌਕੇ 'ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
    • today  goddess durga  s special grace will be upon these zodiac signs
      ਅੱਜ ਇਨ੍ਹਾਂ ਰਾਸ਼ੀਆਂ 'ਤੇ ਹੋਵੇਗੀ ਮਾਂ ਦੁਰਗਾ ਦੀ ਖਾਸ ਕਿਰਪਾ ! ਤਰੱਕੀ ਦੇ ਬਣਨਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +