Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    9:24:09 PM

  • punjab bandh school holiday update

    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ...

  • punjab congress chief warrents

    ਕਾਂਗਰਸ ਦੇ ਕੌਮੀ ਪ੍ਰਧਾਨ ਦੀ ਪੰਜਾਬ 'ਚ ਹੋਵੇਗੀ...

  • heavy rain and storm in punjab alert issued

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ...

  • banks collect rs 26 100 crore penalty for minimum balance  hdfc earns most

    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • 10ਵੀਂ ਪਾਸ ਲਈ ਨੌਕਰੀ ਦਾ ਸੁਨਹਿਰੀ ਮੌਕਾ, ਬਿਨਾਂ ਪ੍ਰੀਖਿਆ ਮਿਲ ਰਹੀ ਨੌਕਰੀ

NATIONAL News Punjabi(ਦੇਸ਼)

10ਵੀਂ ਪਾਸ ਲਈ ਨੌਕਰੀ ਦਾ ਸੁਨਹਿਰੀ ਮੌਕਾ, ਬਿਨਾਂ ਪ੍ਰੀਖਿਆ ਮਿਲ ਰਹੀ ਨੌਕਰੀ

  • Edited By Tanu,
  • Updated: 08 Oct, 2024 10:02 AM
New Delhi
indian oil limited recruitment 2024
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਜੇਕਰ ਤੁਸੀਂ ਪ੍ਰੀਖਿਆ ਦੀ ਪਰੇਸ਼ਾਨੀ ਤੋਂ ਬਿਨਾਂ ਸਰਕਾਰੀ ਨੌਕਰੀ ਪ੍ਰਾਪਤ ਕਰਨਾ ਚਾਹੁੰਦੇ ਹੋ, ਤਾਂ ਆਇਲ ਇੰਡੀਆ ਤੁਹਾਡੇ ਲਈ ਸੁਨਹਿਰੀ ਮੌਕਾ ਲੈ ਕੇ ਆਇਆ ਹੈ। ਤੁਸੀਂ ਆਇਲ ਇੰਡੀਆ ਦੀ ਭਰਤੀ ਲਈ ਖਾਲੀ ਥਾਂ ਲਈ ਅਪਲਾਈ ਕਰ ਸਕਦੇ ਹੋ। ਆਇਲ ਇੰਡੀਆ ਲਿਮਟਿਡ (OIL) ਨੇ 10ਵੀਂ ਪਾਸ ਲਈ ਇਲੈਕਟ੍ਰੀਸ਼ੀਅਨ, ਮਕੈਨਿਕ ਅਤੇ ਐਸੋਸੀਏਟ ਇੰਜੀਨੀਅਰ ਦੇ ਅਹੁਦੇ ਲਈ ਅਰਜ਼ੀ ਪ੍ਰਕਿਰਿਆ ਸ਼ੁਰੂ ਕੀਤੀ ਹੈ। ਜਿਸ ਵਿਚ ਉਮੀਦਵਾਰ 21, 23 ਅਤੇ 25 ਅਕਤੂਬਰ ਤੱਕ ਪੋਸਟ ਮੁਤਾਬਕ ਅਧਿਕਾਰਤ ਵੈੱਬਸਾਈਟ https://iocl.com/  'ਤੇਰਜਿਸਟਰੇਸ਼ਨ ਕਰਵਾ ਸਕਦੇ ਹਨ। ਇਸ ਤੋਂ ਬਾਅਦ ਇਸ ਖਾਲੀ ਅਹੁਦੇ 'ਤੇ ਸ਼ਾਮਲ ਹੋਣ ਦਾ ਕੋਈ ਮੌਕਾ ਨਹੀਂ ਮਿਲੇਗਾ।

ਕੁੱਲ ਅਹੁਦੇ

ਆਲ ਇੰਡੀਆ 'ਚ ਨੌਕਰੀ ਦਾ ਸੁਨਹਿਰੀ ਮੌਕਾ ਹੈ। ਇਸ ਲਈ ਕੁੱਲ 40 ਅਹੁਦਿਆਂ 'ਤੇ ਭਰਤੀ ਕੀਤੀ ਜਾਵੇਗੀ।

ਯੋਗਤਾ

ਇਨ੍ਹਾਂ ਅਸਾਮੀਆਂ 'ਤੇ ਅਪਲਾਈ ਕਰਨ ਲਈ ਉਮੀਦਵਾਰ ਦਾ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ 10ਵੀਂ ਪਾਸ ਹੋਣਾ ਜ਼ਰੂਰੀ ਹੈ। ਇਸ ਤੋਂ ਇਲਾਵਾ ਸਬੰਧਤ ਟਰੇਡ ਵਿਚ ਆਈ.ਟੀ.ਆਈ. ਸਰਟੀਫਿਕੇਟ ਹੋਣਾ ਵੀ ਜ਼ਰੂਰੀ ਹੈ। ਜਦੋਂ ਕਿ ਐਸੋਸੀਏਟ ਇੰਜੀਨੀਅਰ ਲਈ ਇੰਜੀਨੀਅਰਿੰਗ ਵਿਚ ਡਿਪਲੋਮਾ ਹੋਣਾ ਚਾਹੀਦਾ ਹੈ। ਉਮੀਦਵਾਰ ਭਰਤੀ ਦੀ ਅਧਿਕਾਰਤ ਸੂਚਨਾ ਤੋਂ ਯੋਗਤਾ ਨਾਲ ਸਬੰਧਤ ਵਿਸਤਥਾਰਪੂਰਵਕ ਜਾਣਕਾਰੀ ਵੇਖ ਸਕਦੇ ਹਨ।

ਉਮਰ ਹੱਦ

ਇਸ ਭਰਤੀ ਪ੍ਰਕਿਰਿਆ ਵਿਚ ਹਿੱਸਾ ਲੈਣ ਲਈ ਉਮੀਦਵਾਰਾਂ ਦੀ ਘੱਟੋ-ਘੱਟ ਉਮਰ 20 ਸਾਲ ਅਤੇ ਵੱਧ ਤੋਂ ਵੱਧ ਉਮਰ 35 ਸਾਲ ਹੋਣੀ ਚਾਹੀਦੀ ਹੈ। ਹਾਲਾਂਕਿ ਰਾਖਵੀਆਂ ਸ਼੍ਰੇਣੀਆਂ ਨੂੰ ਉਮਰ ਹੱਦ 'ਚ ਛੋਟ ਦਿੱਤੀ ਗਈ ਹੈ। ਉਮਰ ਦੀ ਗਣਨਾ ਰਜਿਸਟ੍ਰੇਸ਼ਨ ਦੀ ਆਖਰੀ ਤਾਰੀਖ਼ ਮੁਤਾਬਕ ਕੀਤੀ ਜਾਵੇਗੀ।

ਤਨਖਾਹ 

ਇਲੈਕਟ੍ਰੀਸ਼ੀਅਨ ਅਤੇ ਮਕੈਨਿਕ ਦੇ ਅਹੁਦੇ ਲਈ ਚੁਣੇ ਗਏ ਉਮੀਦਵਾਰਾਂ ਨੂੰ 16,640/- ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਜਦੋਂ ਕਿ ਐਸੋਸੀਏਟ ਇੰਜੀਨੀਅਰ ਦੀ ਤਨਖਾਹ 19,500/- ਰੁਪਏ ਹੈ।

ਚੋਣ ਪ੍ਰਕਿਰਿਆ 

ਰਜਿਸਟ੍ਰੇਸ਼ਨ ਦੇ ਦਿਨ ਹੀ ਉਮੀਦਵਾਰਾਂ ਦਾ ਵਾਕ ਇਨ ਪ੍ਰੈਕਟੀਕਲ/ਸਕਿੱਲ ਟੈਸਟ ਵੈਨਿਊ 'ਤੇ ਲਿਆ ਜਾਵੇਗਾ।

ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ਨ ਲਿੰਕ 'ਤੇ ਕਲਿੱਕ ਕਰੋ।

  • Indian Oil Limited Recruitment 2024
  • India Oil
  • Job News
  • Candidates
  • Vacancies

ਹਾਏ ਤੌਬਾ ! ਭੈਣ-ਭਰਾ ਨੇ ਆਪਸ 'ਚ ਕਰਵਾਇਆ ਵਿਆਹ, ਵਜ੍ਹਾ ਜਾਣ ਉੱਡ ਜਾਣਗੇ ਹੋਸ਼

NEXT STORY

Stories You May Like

  • national insurance company job candidate recruitment
    ਨੈਸ਼ਨਲ ਇੰਸ਼ੋਰੈਂਸ ਕੰਪਨੀ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇੰਝ ਕਰੋ ਅਪਲਾਈ
  • housing scheme available at 25  discount  golden opportunity to buy house
    25% Discount 'ਤੇ ਮਿਲ ਰਹੀ Housing Scheme, 33 ਲੱਖ 'ਚ ਘਰ ਖ਼ਰੀਦਣ ਦਾ ਸੁਨਹਿਰੀ ਮੌਕਾ
  • indian oil corporation job
    Indian Oil Corporation 'ਚ ਨੌਕਰੀ ਕਰਨ ਦਾ ਮੌਕਾ, ਜਲਦ ਕਰੋ ਅਪਲਾਈ
  • orders to dismiss these punjab employees
    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦੇ ਹੁਕਮ! ਪੜ੍ਹੋ ਕੀ ਹੈ ਪੂਰੀ ਖ਼ਬਰ
  • rs 9 330 56 crore are lying in the in operative epf accounts of employees
    ਪ੍ਰਾਈਵੇਟ ਨੌਕਰੀ ਕਰਨ ਵਾਲਿਆਂ ਦੇ ਇਨ-ਆਪ੍ਰੇਟਿਵ EPF ਅਕਾਊਂਟਸ ’ਚ ਪਏ ਹਨ 9,330.56 ਕਰੋੜ ਰੁਪਏ
  • in gurdaspur fraud of crores in the name of jobs abroad and in the army
    ਗੁਰਦਾਸਪੁਰ 'ਚ ਠੱਗੀ ਦਾ ਗੜ੍ਹ: ਵਿਦੇਸ਼ ਤੇ ਨੌਕਰੀ ਦੇ ਸੁਫਨੇ ਦਿਖਾ ਕੇ ਠੱਗੇ ਕਰੋੜਾਂ ਰੁੁਪਏ, ਕਈ ਮਾਮਲੇ ਦਰਜ
  • rising crimes of robbing the unemployed by promising them jobs
    ਬੇਰੁਜ਼ਗਾਰਾਂ ਨੂੰ ਨੌਕਰੀ ਦਾ ਝਾਂਸਾ ਦੇ ਕੇ ਲੁੱਟਣ ਦੇ ਵਧ ਰਹੇ ਅਪਰਾਧ!
  • no teacher  s job will go
    ਕਿਸੇ ਵੀ ਅਧਿਆਪਕ ਦੀ ਨੌਕਰੀ ਨਹੀਂ ਜਾਵੇਗੀ, ਸੁਪਰੀਮ ਕੋਰਟ 'ਚ ਯੋਗੀ ਸਰਕਾਰ ਦਾ ਵੱਡਾ ਐਲਾਨ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • police and excise department raid a house in jalandhar
    ਘਰ 'ਚ ਪੁਲਸ ਤੇ ਆਬਕਾਰੀ ਵਿਭਾਗ ਦਾ ਛਾਪਾ, ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ
  • pinkoo tv releases a new animation video peacock
    ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ
Trending
Ek Nazar
silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • school ghost female students unconscious
      ਸਕੂਲ 'ਚ ਵਿਦਿਆਰਥਣਾਂ ਹੋਈਆਂ ਬੇਹੋਸ਼, ਸੱਦ ਲਿਆ ਝਾੜ-ਫੂਕ ਵਾਲਾ ਬਾਬਾ ਤੇ ਫਿਰ...
    • harsimrat kaur badal lok sabha punjab paper leak
      ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ
    • lok sabha passed anti paper leak bill
      ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ
    • puri  jagannath temple  shrimukh shingar
      ਪੁਰੀ ਦਾ ਜਗਨਨਾਥ ਮੰਦਰ 'ਸ਼੍ਰੀਮੁਖ ਸ਼ਿੰਗਾਰ' ਰਸਮ ਲਈ ਬੁੱਧਵਾਰ ਸ਼ਾਮ ਨੂੰ...
    • imd  weather update  thunderstorm  alert
      ਅਗਲੇ 4 ਦਿਨਾਂ ਲਈ ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫਾਨ ਅਤੇ ਬਿਜਲੀ ਦਾ ਅਲਰਟ,...
    • question paper  bill  discussion rijiju
      ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ
    • rakhi  women  accounts  rs 2500
      ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ...
    • liquor scam  vigilance department raid
      ਸ਼ਰਾਬ ਘੁਟਾਲਾ: ਵਿਜੀਲੈਂਸ ਵਿਭਾਗ ਨੇ ਸਾਬਕਾ ਮੰਤਰੀ ਸੇਂਥਿਲ ਬਾਲਾਜੀ ਦੇ 41 ਥਾਵਾਂ...
    • heavy rain  haryana  weather
      Rain Alert : 3 ਅਗਸਤ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ, ਹਰਿਆਣਾ 'ਚ ਮੌਸਮ...
    • truck  collision  sleeper bus  15 injured
      ਝਾਂਸੀ 'ਚ ਭਿਆਨਕ ਹਾਦਸਾ: ਖੜ੍ਹੇ ਟਰੱਕ ਨਾਲ ਟਕਰਾਈ ਸਲੀਪਰ ਬੱਸ, 2 ਦੀ ਮੌਤ, 15...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +