Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 17, 2026

    1:20:47 PM

  • shahrukh sachin and madhuri dixit  s company will launch ipo

    ਸ਼ਾਹਰੁਖ-ਸਚਿਨ ਤੇ ਮਾਧੁਰੀ ਦੀਕਸ਼ਿਤ ਦੀ ਕੰਪਨੀ ਲਾਂਚ...

  • summons issued to punjab ias officer

    ਪੰਜਾਬ ਦੇ IAS ਅਫ਼ਸਰ ਨੂੰ ਸੰਮਨ ਜਾਰੀ, 18 ਤਾਰੀਖ਼...

  • trump big announcement

    ਕਿਮ ਜੋਂਗ ਨਾਲ 'ਦੋਸਤੀ' ਵਧਾਉਣ ਪਿੱਛੇ ਇਸ ਦੇਸ਼ ਨਾਲ...

  • us iran escalation to nuclear

    ਅਮਰੀਕਾ-ਇਰਾਨ ਦੀ ਜੰਗ 'ਚ ਚੱਲਣ ਜਾ ਰਿਹੈ ਪਰਮਾਣੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਪਾਸਪੋਰਟ ਨਾਗਰਿਕਤਾ ਦਾ ਸਬੂਤ ਹੈ ਜਾਂ ਨਹੀਂ ? 2010 ਦੇ ਦਸਤਾਵੇਜ਼ਾਂ ਨੇ ਖੋਲ੍ਹਿਆ ਨਵਾਂ ਪਿਟਾਰਾ

NATIONAL News Punjabi(ਦੇਸ਼)

ਪਾਸਪੋਰਟ ਨਾਗਰਿਕਤਾ ਦਾ ਸਬੂਤ ਹੈ ਜਾਂ ਨਹੀਂ ? 2010 ਦੇ ਦਸਤਾਵੇਜ਼ਾਂ ਨੇ ਖੋਲ੍ਹਿਆ ਨਵਾਂ ਪਿਟਾਰਾ

  • Edited By Harpreet Singh,
  • Updated: 29 Jun, 2026 11:50 AM
New Delhi
indian passport
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਭਾਰਤੀ ਵਿਦੇਸ਼ ਮੰਤਰਾਲੇ ਵੱਲੋਂ ਬੀਤੇ ਦਿਨੀਂ ਪਾਸਪੋਰਟ ਬਾਰੇ ਦਿੱਤਾ ਗਿਆ ਇਕ ਬਿਆਨ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਸੀ ਕਿ ਭਾਰਤੀ ਪਾਸਪੋਰਟ ਨਾਗਰਿਕਤਾ ਦਾ ਸਬੂਤ ਨਹੀਂ ਹੈ, ਜਿਸ ਮਗਰੋਂ ਭਾਰਤੀ ਨਾਗਰਿਕ ਦੁਚਿੱਤੀ 'ਚ ਪੈ ਗਏ ਹਨ ਕਿ ਆਖ਼ਿਰ ਨਾਗਰਿਕਤਾ ਦਾ ਸਬੂਤ ਕਿਸ ਦਸਤਾਵੇਜ਼ ਨੂੰ ਮੰਨਿਆ ਜਾਵੇਗਾ ?

ਭਾਰਤੀ ਪਾਸਪੋਰਟ ਨਾਗਰਿਕਤਾ ਦਾ ਪੱਕਾ ਸਬੂਤ ਹੈ ਜਾਂ ਸਿਰਫ਼ ਇੱਕ ਯਾਤਰਾ ਦਸਤਾਵੇਜ਼, ਇਸ ਬਹਿਸ ਵਿਚਾਲੇ ਸਾਲ 2010 ਦੇ ਅੰਤਰ-ਮੰਤਰਾਲੇ ਵਿਚਾਰ-ਵਟਾਂਦਰੇ ਦੇ ਸਰਕਾਰੀ ਰਿਕਾਰਡ ਸਾਹਮਣੇ ਆਏ ਹਨ। ਇਨ੍ਹਾਂ ਰਿਕਾਰਡਾਂ ਮੁਤਾਬਕ, ਵਿਦੇਸ਼ ਮੰਤਰਾਲੇ ਅਤੇ ਗ੍ਰਹਿ ਮੰਤਰਾਲੇ ਵਿਚਾਲੇ ਇਹ ਸਹਿਮਤੀ ਬਣੀ ਸੀ ਕਿ ਵਿਦੇਸ਼ਾਂ 'ਚ ਰਹਿ ਰਹੇ ਸਿਰਫ਼ ਭਾਰਤੀ ਪਾਸਪੋਰਟ ਹੋਲਡਰਜ਼ ਨੂੰ ਹੀ ਆਰ.ਟੀ.ਆਈ. (RTI) ਐਕਟ ਤਹਿਤ ਜਾਣਕਾਰੀ ਮੰਗਣ ਲਈ ਭਾਰਤੀ 'ਨਾਗਰਿਕ' ਮੰਨਿਆ ਜਾਵੇਗਾ।

ਇਨ੍ਹਾਂ ਦਸਤਾਵੇਜ਼ਾਂ ਤੋਂ ਸਾਫ਼ ਹੁੰਦਾ ਹੈ ਕਿ 'ਓਵਰਸੀਜ਼ ਸਿਟੀਜ਼ਨਜ਼ ਆਫ਼ ਇੰਡੀਆ' (OCI) ਅਤੇ 'ਪਰਸਨਜ਼ ਆਫ਼ ਇੰਡੀਅਨ ਓਰੀਜਨ' (PIO) ਕਾਰਡ ਧਾਰਕਾਂ ਨੂੰ RTI ਐਕਟ ਤਹਿਤ ਜਾਣਕਾਰੀ ਮੰਗਣ ਦਾ ਕੋਈ ਅਧਿਕਾਰ ਨਹੀਂ ਹੈ, ਕਿਉਂਕਿ ਉਹ ਤਕਨੀਕੀ ਤੌਰ 'ਤੇ ਵਿਦੇਸ਼ੀ ਨਾਗਰਿਕ ਹਨ।

ਇਹ ਵੀ ਪੜ੍ਹੋ- 18 ਦਿਨਾਂ ਦੇ ਜਵਾਕ ਨੂੰ ਛਾਤੀ ਨਾਲ ਲਾਈ ਮਲਬੇ 'ਚ ਦੱਬੀ ਰਹੀ ਮਾਂ ! ਇੰਝ ਦਿੱਤੀ ਮੌਤ ਨੂੰ ਮਾਤ

ਜ਼ਿਕਰਯੋਗ ਹੈ ਕਿ ਸਾਲ 2010 'ਚ ਅਮਰੀਕਾ ਰਹਿੰਦੇ ਕੁਝ ਪ੍ਰਵਾਸੀ ਭਾਰਤੀਆਂ ਨੇ ਤਤਕਾਲੀ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਪੱਤਰ ਲਿਖ ਕੇ ਦੇਸ਼ ਦੀ ਸ਼ਾਸਨ ਪ੍ਰਣਾਲੀ ਅਤੇ ਵੋਟਿੰਗ ਪ੍ਰਕਿਰਿਆ ਵਿੱਚ ਹਿੱਸਾ ਲੈਣ ਦੀ ਇੱਛਾ ਜਤਾਈ ਸੀ। ਇਸ ਤੋਂ ਬਾਅਦ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚਾਲੇ ਆਰ.ਟੀ.ਆਈ. ਐਕਟ ਦੇ ਤਹਿਤ 'ਨਾਗਰਿਕ' ਸ਼ਬਦ ਦੀ ਪਰਿਭਾਸ਼ਾ ਨੂੰ ਸਪਸ਼ਟ ਕਰਨ ਲਈ ਲੰਬੀ ਚਰਚਾ ਹੋਈ ਸੀ।

ਵਿਦੇਸ਼ਾਂ 'ਚ ਰਹਿ ਰਹੇ ਕੁਝ ਭਾਰਤੀ ਆਰ.ਟੀ.ਆਈ. ਕਾਰਕੁੰਨਾਂ ਨੂੰ ਅਰਜ਼ੀਆਂ ਦਾਇਰ ਕਰਨ ਵਿੱਚ ਆ ਰਹੀਆਂ ਮੁਸ਼ਕਿਲਾਂ ਤੋਂ ਬਾਅਦ ਇਹ ਮਾਮਲਾ ਕੇਂਦਰੀ ਸੂਚਨਾ ਕਮਿਸ਼ਨ (CIC) ਕੋਲ ਪਹੁੰਚਿਆ ਸੀ। ਸੁਣਵਾਈ ਦੌਰਾਨ ਵਿਦੇਸ਼ ਮੰਤਰਾਲੇ ਨੇ ਸਪਸ਼ਟ ਕੀਤਾ ਕਿ "ਨਾਗਰਿਕ" ਸ਼ਬਦ ਵਿੱਚ ਸਿਰਫ਼ ਉਹੀ ਲੋਕ ਆਉਂਦੇ ਹਨ ਜੋ ਭਾਰਤੀ ਪਾਸਪੋਰਟ ਧਾਰਕ ਹਨ ਅਤੇ ਵਿਦੇਸ਼ਾਂ ਵਿੱਚ ਕੰਮ ਕਰ ਰਹੇ ਹਨ ਜਾਂ ਰਹਿ ਰਹੇ ਹਨ। ਗ੍ਰਹਿ ਮੰਤਰਾਲੇ ਨੇ ਵੀ ਇਸ ਦੀ ਪੁਸ਼ਟੀ ਕੀਤੀ ਸੀ।

ਇਹ ਮੁੱਦਾ ਹਾਲ ਹੀ ਵਿੱਚ ਉਦੋਂ ਦੁਬਾਰਾ ਗਰਮਾ ਗਿਆ ਜਦੋਂ ਵਿਦੇਸ਼ ਮੰਤਰਾਲੇ ਦੇ ਇੱਕ ਸੀਨੀਅਰ ਅਧਿਕਾਰੀ ਨੇ 'ਪਾਸਪੋਰਟ ਸੇਵਾ ਦਿਵਸ' (24 ਜੂਨ) ਮੌਕੇ ਬਿਆਨ ਦਿੱਤਾ ਕਿ ਭਾਰਤੀ ਪਾਸਪੋਰਟ ਇੱਕ ਯਾਤਰਾ ਦਸਤਾਵੇਜ਼ ਹੈ ਅਤੇ ਇਹ ਨਾਗਰਿਕਤਾ ਦਾ ਅੰਤਿਮ ਜਾਂ ਪੱਕਾ ਸਬੂਤ ਨਹੀਂ ਹੈ। ਉਨ੍ਹਾਂ ਮੁਤਾਬਕ ਨਾਗਰਿਕਤਾ ਦਾ ਫ਼ੈਸਲਾ 'ਸਿਟੀਜ਼ਨਸ਼ਿਪ ਐਕਟ 1955' ਤਹਿਤ ਹੁੰਦਾ ਹੈ, ਨਾ ਕਿ 'ਪਾਸਪੋਰਟ ਐਕਟ 1967' ਤਹਿਤ।

ਸਰਕਾਰ ਦੇ ਇਸ ਸਪਸ਼ਟੀਕਰਨ 'ਤੇ ਸਿਆਸੀ ਗਲਿਆਰਿਆਂ 'ਚ ਵੱਡੀ ਚਰਚਾ ਛਿੜ ਗਈ ਹੈ। ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਇਸ ਨੂੰ ਇੱਕ ਅਜੀਬ ਕਾਨੂੰਨੀ ਪੈਰਾਡੌਕਸ ਦੱਸਦਿਆਂ ਕਾਨੂੰਨ ਵਿੱਚ ਸੋਧ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਸ਼ਿਵ ਸੈਨਾ  ਦੇ ਆਗੂਆਂ ਨੇ ਵੀ ਸਵਾਲ ਚੁੱਕਿਆ ਹੈ ਕਿ ਜੇਕਰ ਪਾਸਪੋਰਟ ਨੂੰ ਹੀ ਨਾਗਰਿਕਤਾ ਦਾ ਪੱਕਾ ਸਬੂਤ ਨਹੀਂ ਮੰਨਿਆ ਜਾਵੇਗਾ, ਤਾਂ ਆਮ ਜਨਤਾ ਕਿਸ ਦਸਤਾਵੇਜ਼ 'ਤੇ ਭਰੋਸਾ ਕਰੇਗੀ।

ਇਹ ਵੀ ਪੜ੍ਹੋ- ਆ ਗਿਆ 'ਮੈਕਸੀਕਨ ਬੈਟਮੈਨ' ! ਰਾਤ ਨੂੰ ਫੜ ਕੇ ਖੰਭਿਆਂ ਨਾਲ ਬੰਨ੍ਹ ਦਿੰਦੈ ਚੋਰ, ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • India
  • Indian Passport
  • Proof of Citizenship
  • Documents

ਲਗਾਤਾਰ ਦੂਜੀ ਵਾਰ ਰਾਜ ਸਭਾ ਮੈਂਬਰ ਚੁਣੇ ਗਏ ਖੜਗੇ, ਸਪੀਕਰ ਰਾਧਾਕ੍ਰਿਸ਼ਨਨ ਨੇ ਚੁਕਾਈ ਸਹੁੰ

NEXT STORY

Stories You May Like

  • bhv services opens new office in aprilia italy
    ਇਮੀਗ੍ਰੇਸ਼ਨ ਤੇ ਕਾਨੂੰਨੀ ਮੁਸ਼ਕਲਾਂ ਦਾ ਹੋਵੇਗਾ ਹੱਲ, ਇਟਲੀ ਦੇ ਅਪ੍ਰੀਲੀਆ 'ਚ BHV ਸਰਵਿਸਿਜ਼ ਨੇ ਖੋਲ੍ਹਿਆ ਨਵਾਂ ਦਫ਼ਤਰ
  • mehta chowk bomb blast case
    ਮਹਿਤਾ ਚੌਕ ’ਚ ਬੰਬ ਧਮਾਕੇ ਦਾ ਮਾਮਲਾ: ਪੁਲਸ ਨੂੰ ਨਹੀਂ ਮਿਲਿਆ ਸਬੂਤ
  • now the government will decide whether charge will be taken from upi or not
    ਹੁਣ ਸਰਕਾਰ ਫੈਸਲਾ ਕਰੇਗੀ ਕਿ UPI ਤੋਂ ਚਾਰਜ ਲਿਆ ਜਾਵੇਗਾ ਜਾਂ ਨਹੀਂ, ਲੋਕ ਸਭਾ 'ਚ ਪਾਸ ਹੋਇਆ ਬਿੱਲ
  • us citizenship revoked
    ਪੰਜਾਬੀ ਵਿਅਕਤੀ ਸਮੇਤ 25 ਲੋਕਾਂ ਦੀ ਅਮਰੀਕੀ ਨਾਗਰਿਕਤਾ ਰੱਦ! ਹੋਣਗੇ ਡਿਪੋਰਟ
  • mpc meeting decision on repo rate revealed
    Repo Rate 'ਤੇ MPC Meeting ਦਾ ਫ਼ੈਸਲਾ ਆਇਆ ਸਾਹਮਣੇ, ਜਾਣੋ ਕਰਜ਼ਦਾਰਾਂ ਨੂੰ ਰਾਹਤ ਮਿਲੀ ਜਾਂ ਨਹੀਂ
  • icc bans this cricketer for 8 years
    ਮੈਚ ਫਿਕਸਿੰਗ ਕੀਤੀ ਤੇ ਸਬੂਤ ਮਿਟਾਏ... ICC ਨੇ ਇਸ ਕ੍ਰਿਕਟਰ 'ਤੇ ਲਾਇਆ 8 ਸਾਲ ਦਾ ਬੈਨ
  • charge on upi payment or not  fm nirmala sitharaman told the truth
    UPI ਪੇਮੈਂਟ 'ਤੇ ਕੋਈ ਚਾਰਜ ਲੱਗੇਗਾ ਜਾਂ ਨਹੀਂ? ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦੱਸਿਆ ਪੂਰਾ ਸੱਚ
  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • case registered against a youth after he tested positive for dope
    ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ
  • clashed two parties in jalandhar
    ਜਲੰਧਰ ਵਿਖੇ ਕਿਰਾਏ ਦੇ ਪੈਸਿਆਂ ਨੂੰ ਲੈ ਕੇ ਹੋਇਆ ਝਗੜਾ, ਮਕਾਨ ਮਾਲਕ 'ਤੇ...
  • worker dies due to electrocution
    ਜਲੰਧਰ ਦੇ ਦੋਮੋਰੀਆ ਪੁਲ 'ਤੇ ਬੋਰਿੰਗ ਦੌਰਾਨ ਕਰੰਟ ਲੱਗਣ ਨਾਲ ਮਜ਼ਦੂਰ ਦੀ ਮੌਤ
  • punjab holiday update
    ਪੰਜਾਬ 'ਚ ਸੋਮਵਾਰ ਦੀ ਛੁੱਟੀ ਬਾਰੇ ਵੱਡੀ ਅਪਡੇਟ! ਜਾਣੋ ਕਿਹੜੇ ਸਕੂਲ ਖੁੱਲ੍ਹੇ ਤੇ...
  • weather forecast for punjab till august 20 heavy rains alert issued
    ਪੰਜਾਬ ਦੇ ਮੌਸਮ ਦੀ 20 ਅਗਸਤ ਤੱਕ ਵੱਡੀ ਭਵਿੱਖਬਾਣੀ! ਪਵੇਗਾ ਭਾਰੀ ਮੀਂਹ, ਇਨ੍ਹਾਂ...
  • one accused arrested with illicit liquor
    75 ਹਜ਼ਾਰ ਐੱਮ. ਐੱਲ. ਨਾਜਾਇਜ਼ ਸ਼ਰਾਬ ਸਣੇ ਇਕ ਮੁਲਜ਼ਮ ਗ੍ਰਿਫ਼ਤਾਰ
  • pinkoo tv releases a new animation video dudh piyo ji
    ਜੇ ਤੁਹਾਡੇ ਬੱਚੇ ਵੀ ਨਹੀਂ ਪੀਂਦੇ ਦੁੱਧ, ਤਾਂ ਵਿਖਾਓ Pinkoo TV ਦੀ ਇਹ ਵੀਡੀਓ,...
  • big weather forecast for the coming days in punjab
    ਪੰਜਾਬ 'ਚ ਆਉਣ ਵਾਲੇ ਦਿਨਾਂ ਨੂੰ ਲੈ ਕੇ ਮੌਸਮ ਦੀ ਵੱਡੀ ਭਵਿੱਖਬਾਣੀ ! ਇਨ੍ਹਾਂ...
Trending
Ek Nazar
ai hits visa company

ਵੀਜ਼ਾ ਕੰਪਨੀ 'ਚ AI ਦੀ ਮਾਰ ! 28 ਮੈਂਬਰੀ ਟੀਮ 'ਚੋਂ 10 ਕਰਮਚਾਰੀਆਂ ਦੀ ਛੁੱਟੀ

famous bollywood actress is no more

ਨਹੀਂ ਰਹੀ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ! ਨੀਂਦ 'ਚ ਹੀ ਹੋਇਆ ਦਿਹਾਂਤ, ਸਿਨੇਮਾ...

bihar born chef attended the party organized at scottish palace

ਬਿਹਾਰ 'ਚ ਜਨਮੇ ਸ਼ੈੱਫ ਨੇ ਸਕਾਟਿਸ਼ ਪੈਲੇਸ 'ਚ ਆਯੋਜਿਤ ਪਾਰਟੀ 'ਚ ਕੀਤੀ ਸ਼ਿਰਕਤ

fire in largest natural reserve

ਬੈਲਜੀਅਮ ਦੇ ਸਭ ਤੋਂ ਵੱਡੇ ਕੁਦਰਤੀ ਰਿਜ਼ਰਵ 'ਚ ਲੱਗੀ ਭਿਆਨਕ ਅੱਗ

earthquake in indonesia

ਇੰਡੋਨੇਸ਼ੀਆ: ਭੂਚਾਲ ਕਾਰਨ 51 ਲੋਕਾਂ ਦੀ ਮੌਤ, ਮਲਬੇ ਹੇਠ ਫਸੇ ਲੋਕਾਂ ਦੀ ਭਾਲ ਜਾਰੀ

daughters  sons  wife  person  funeral

ਧੀਆਂ-ਪੁੱਤਾਂ ਤੇ ਘਰਵਾਲੀ ਹੋਣ ਦੇ ਬਾਵਜੂਦ ਬੰਦੇ ਦਾ ਬੇਗਾਨਿਆਂ ਨੇ ਕੀਤਾ ਅੰਤਿਮ...

mosque built by  transgender

ਟਰਾਂਸਜੈਂਡਰ ਨੇ ਬਣਾ'ਤੀ ਮਸਜਿਦ ! ਬਣੀ ਚਰਚਾ ਅਤੇ ਵਿਵਾਦ ਦਾ ਵਿਸ਼ਾ

heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • rashifal surya devta nag panchami astrology
      ਨਾਗ ਪੰਚਮੀ 'ਤੇ ਬਣ ਰਿਹਾ ਖਾਸ ਸੰਯੋਗ, ਇਨ੍ਹਾਂ 6 ਰਾਸ਼ੀਆਂ ਦੀ ਚਮਕੇਗੀ ਕਿਸਮਤ
    • kishtwar incident
      ਪਲਟੀਆਂ ਖਾਂਦੀ ਚਿਨਾਬ ਨਦੀ 'ਚ ਜਾ ਡਿੱਗੀ SUV ! 5 ਲੋਕਾਂ ਦੀ ਹੋਈ ਦਰਦਨਾਕ ਮੌਤ
    • ashok gehlot  rss  vande mataram  independence day
      RSS ਦੇ ਲੋਕ ਅੱਜ ਵੰਦੇ ਮਾਤਰਮ ਦੀ ਗੱਲ ਕਿਸ ਮੂੰਹ ਨਾਲ ਕਰ ਰਹੇ : ਅਸ਼ੋਕ ਗਹਿਲੋਤ
    • supari import fraud
      ਸੁਪਾਰੀ ਦੀ ਦਰਾਮਦ 'ਚ 2500 ਕਰੋੜ ਦਾ ਘਪਲਾ ! ਕਸਟਮ ਵਿਭਾਗ ਨੇ ਰੈਕੇਟ ਦਾ ਕੀਤਾ...
    • jammu  start  buddha amarnath yatra
      ਸਖ਼ਤ ਸੁਰੱਖਿਆ ਪ੍ਰਬੰਧਾਂ 'ਚ ਜੰਮੂ ਤੋਂ ਸ਼ੁਰੂ ਬੁੱਢਾ ਅਮਰਨਾਥ ਯਾਤਰਾ, ਉਪ...
    • jammu kashmir suspect
      ਊਦਮਪੁਰ ਜ਼ਿਲ੍ਹੇ 'ਚ ਦੇਖੇ ਗਏ 2 ਸ਼ੱਕੀ ! ਫ਼ੌਜ ਨੇ ਚਲਾਇਆ ਸਰਚ ਆਪਰੇਸ਼ਨ
    • national highway  sungal tunnel  akhnoor poonch road  journey
      ਨੈਸ਼ਨਲ ਹਾਈਵੇਅ 144ਏ ’ਤੇ ਬਣੀ ਟਨਲ ਛੋਟੇ ਵਾਹਨਾਂ ਲਈ ਖੋਲ੍ਹੀ, ਅਖਨੂਰ-ਪੁੰਛ ਮਾਰਗ...
    • stampede ashok dham temple devotees
      ਬਿਹਾਰ : ਸਾਵਣ ਮਹੀਨੇ ਦੇ ਤੀਜੇ ਸੋਮਵਾਰ ਮੰਦਰ 'ਚ ਮਚੀ ਭਾਜੜ, 7 ਸ਼ਰਧਾਲੂਆਂ ਦੀ ਮੌਤ
    • bengaluru police  india  pakistan  attack  accused arrested
      ਭਾਰਤ-ਪਾਕਿ ’ਚ ਹਮਲਾ ਕਰਨ ਦੀ ਸਾਜ਼ਿਸ਼ ਦਾ ਪਰਦਾਫਾਸ਼, ਮੁਲਜ਼ਮ ਗ੍ਰਿਫ਼ਤਾਰ
    • vande mataram  karnataka  bjp  sonia  complaint
      ਵੰਦੇ ਮਾਤਰਮ ਵਿਵਾਦ ’ਤੇ ਕਰਨਾਟਕ ਭਾਜਪਾ ਨੇ ਸੋਨੀਆ ਖਿਲਾਫ ਸ਼ਿਕਾਇਤ ਦਰਜ ਕਰਵਾਈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +