Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    8:52:32 AM

  • fazilka  bsf  jawan  wife

    ਫਾਜ਼ਿਲਕਾ 'ਚ ਵੱਡੀ ਵਾਰਦਾਤ : BSF 'ਚ ਤਾਇਨਾਤ...

  • gurdwara sri hemkunt sahib closed today

    ਅੱਜ ਤੋਂ ਬੰਦ ਹੋਣਗੇ ਗੁਰਦੁਆਰਾ ਸ੍ਰੀ ਹੇਮਕੁੰਟ...

  • big news jagtar singh hawara agrees to a oneday parole

    ਜਗਤਾਰ ਹਵਾਰਾ ਇਕ ਦਿਨ ਦੀ ਪੈਰੋਲ ’ਤੇ ਮਾਂ ਨੂੰ ਮਿਲਣ...

  • judicial transfers in punjab

    ਪੰਜਾਬ 'ਚ ਜੱਜਾਂ ਦੇ ਤਬਾਦਲੇ: ਹਾਈਕੋਰਟ ਨੇ 23...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਮਹਿੰਗੇ ਹੋਣਗੇ ਟਰੇਨ ਦੇ ਝੂਟੇ ! ਰੇਲਵੇ ਨੇ ਕਿਰਾਇਆ ਵਧਾਉਣ ਦਾ ਕੀਤਾ ਐਲਾਨ

NATIONAL News Punjabi(ਦੇਸ਼)

ਮਹਿੰਗੇ ਹੋਣਗੇ ਟਰੇਨ ਦੇ ਝੂਟੇ ! ਰੇਲਵੇ ਨੇ ਕਿਰਾਇਆ ਵਧਾਉਣ ਦਾ ਕੀਤਾ ਐਲਾਨ

  • Edited By Disha,
  • Updated: 24 Jun, 2025 03:45 PM
New Delhi
indian railways fare train
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਭਾਰਤੀ ਰੇਲਵੇ ਦੇ ਲੰਬੀ ਦੂਰੀ ਦੇ ਯਾਤਰੀ ਕਿਰਾਏ 'ਚ 1 ਜੁਲਾਈ ਤੋਂ ਮਾਮੂਲੀ ਵਾਧਾ ਹੋ ਸਕਦਾ ਹੈ। ਸੂਤਰਾਂ ਨੇ ਮੰਗਲਵਾਰ ਨੂੰ ਇੱਥੇ ਦੱਸਿਆ ਕਿ ਭਾਰਤੀ ਰੇਲਵੇ ਨੇ 1 ਜੁਲਾਈ ਤੋਂ ਮੇਲ ਐਕਸਪ੍ਰੈਸ ਟ੍ਰੇਨਾਂ ਦੇ ਸਲੀਪਰ ਕਲਾਸ ਦੇ ਕਿਰਾਏ ਇਕ ਪੈਸਾ ਪ੍ਰਤੀ ਕਿਲੋਮੀਟਰ ਅਤੇ ਏਅਰ ਕੰਡੀਸ਼ਨਡ ਕਲਾਸਾਂ 'ਚ ਦੋ ਪੈਸੇ ਪ੍ਰਤੀ ਕਿਲੋਮੀਟਰ ਵਧਾਉਣ ਦੀ ਤਿਆਰੀ ਕੀਤੀ ਹੈ। ਸੂਤਰਾਂ ਅਨੁਸਾਰ ਸਾਧਾਰਨ ਗੈਰ-ਰਾਖਵੀਂ ਸ਼੍ਰੇਣੀ ਦੇ ਟਿਕਟਾਂ ਦੀਆਂ ਦਰਾਂ 'ਚ 500 ਕਿਲੋਮੀਟਰ ਤੱਕ ਦੀ ਯਾਤਰਾ ਲਈ ਕੋਈ ਵਾਧਾ ਨਹੀਂ ਹੋਵੇਗਾ, ਜਦੋਂ ਕਿ 500 ਕਿਲੋਮੀਟਰ ਤੋਂ ਵੱਧ ਦੂਰੀ ਲਈ ਕਿਰਾਏ ਦਰ 'ਚ ਅੱਧਾ ਪੈਸਾ ਪ੍ਰਤੀ ਕਿਲੋਮੀਟਰ ਵਾਧਾ ਕਰਨ ਦਾ ਪ੍ਰਸਤਾਵ ਹੈ। ਇਸੇ ਤਰ੍ਹਾਂ ਉਪਨਗਰੀਏ ਅਤੇ ਮਹੀਨਾਵਾਰ ਜਾਂ ਤਿਮਾਹੀ ਸੀਜ਼ਨ ਟਿਕਟਾਂ ਦੀਆਂ ਦਰਾਂ 'ਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ : 'ਵੰਦੇ ਭਾਰਤ' ਦਾ ਹੋਇਆ ਬੁਰਾ ਹਾਲ ! ਚੋਣ ਲੱਗੀਆਂ ਛੱਤਾਂ, ਪਰੇਸ਼ਾਨ ਹੋਏ ਯਾਤਰੀ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਰੇਲਵੇ ਦੇ ਯਾਤਰੀ ਕਿਰਾਏ ਸਾਲ 2014 'ਚ ਵਾਧਾ ਕੀਤਾ ਗਿਆ ਸੀ। ਸਾਰੀਆਂ ਸ਼੍ਰੇਣੀਆਂ ਦੇ ਯਾਤਰੀ ਕਿਰਾਏ 'ਚ 14.2 ਫੀਸਦੀ ਅਤੇ ਮਾਲ ਭਾੜੇ 'ਚ 6.5 ਫੀਸਦੀ ਦਾ ਵਾਧਾ ਕੀਤਾ ਗਿਆ ਸੀ, ਜੋ ਉਸ ਸਾਲ 25 ਜੂਨ ਤੋਂ ਲਾਗੂ ਹੋਇਆ ਸੀ। ਸਾਲ 2019 'ਚ ਮੇਲ ਐਕਸਪ੍ਰੈਸ ਟ੍ਰੇਨਾਂ 'ਚ ਗੈਰ-ਰਾਖਵੀਂ ਸ਼੍ਰੇਣੀ ਦੇ ਯਾਤਰੀਆਂ ਨੂੰ ਪ੍ਰਤੀ ਕਿਲੋਮੀਟਰ 2 ਪੈਸੇ ਦਾ ਵਾਧਾ ਦਿੱਤਾ ਗਿਆ ਸੀ। ਸਲੀਪਰ ਕਲਾਸ ਦੇ ਕਿਰਾਏ 'ਚ 2 ਪੈਸੇ ਅਤੇ ਪਹਿਲੀ ਸ਼੍ਰੇਣੀ ਦੇ ਕਿਰਾਏ 'ਚ ਵੀ 2 ਪੈਸੇ ਦਾ ਵਾਧਾ ਕੀਤਾ ਗਿਆ ਹੈ। ਆਮ ਰੇਲਗੱਡੀਆਂ ਦੇ ਦੂਜੇ ਸ਼੍ਰੇਣੀ ਦੇ ਕਿਰਾਏ 'ਚ 1 ਪੈਸਾ ਪ੍ਰਤੀ ਕਿਲੋਮੀਟਰ ਅਤੇ ਸਲੀਪਰ ਕਲਾਸ ਦੇ ਕਿਰਾਏ 'ਚ ਵੀ 1 ਪੈਸਾ ਦਾ ਵਾਧਾ ਕੀਤਾ ਗਿਆ ਹੈ। ਜਦੋਂ ਕਿ ਪਹਿਲੀ ਸ਼੍ਰੇਣੀ ਦੇ ਕਿਰਾਏ 'ਚ 1 ਪੈਸਾ ਦਾ ਵਾਧਾ ਕੀਤਾ ਗਿਆ ਹੈ। ਸਾਰੀਆਂ ਏਅਰ-ਕੰਡੀਸ਼ਨਡ ਕਲਾਸਾਂ 'ਚ ਇਕ ਸਮਾਨ 4 ਪੈਸੇ ਪ੍ਰਤੀ ਕਿਲੋਮੀਟਰ ਦਾ ਵਾਧਾ ਕੀਤਾ ਗਿਆ ਸੀ। ਇਹ ਵਾਧਾ ਜਨਵਰੀ 2020 ਤੋਂ ਲਾਗੂ ਹੋਇਆ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • indian railways
  • fare
  • train
  • passengers
  • ਭਾਰਤੀ ਰੇਲਵੇ
  • ਕਿਰਾਇਆ
  • ਟਰੇਨ
  • ਯਾਤਰੀ

PM ਮੋਦੀ ਦੇ 10 ਸਾਲ ; 'ਪ੍ਰਧਾਨ ਮੰਤਰੀ' ਨਹੀਂ, 'ਪ੍ਰਧਾਨ ਸੇਵਕ'

NEXT STORY

Stories You May Like

  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • shock before festivals  tv  ac and fridge will become expensive
    ਤਿਉਹਾਰਾਂ ਤੋਂ ਪਹਿਲਾਂ ਝਟਕਾ: TV, AC ਅਤੇ Fridge ਹੋਣਗੇ ਮਹਿੰਗੇ, ਜਾਣੋ ਕੀਮਤਾਂ 'ਚ ਵਾਧੇ ਦੇ ਕਾਰਨ
  • festive season  acs  tvs  refrigerators  expensive  prices
    ਤਿਉਹਾਰੀ ਸੀਜ਼ਨ ਤੋਂ ਪਹਿਲਾਂ ਲੱਗੇਗਾ ਝਟਕਾ ! ਮਹਿੰਗੇ ਹੋਣਗੇ AC-TV ਤੇ ਫਰਿੱਜਾਂ
  • a major gift from the railway department ahead of the festive season
    ਤਿਉਹਾਰਾਂ ਤੋਂ ਪਹਿਲਾਂ ਰੇਲਵੇ ਵਿਭਾਗ ਦਾ ਵੱਡਾ ਤੋਹਫ਼ਾ, 4 ਫੈਸਟੀਵਲ ਸਪੈਸ਼ਲ ਟ੍ਰੇਨਾਂ ਚਲਾਉਣ ਦਾ ਐਲਾਨ
  • pollution control  cafe 3 norms new driving rule
    ਬਦਲ ਜਾਣਗੇ ਗੱਡੀ-ਮੋਟਰਸਾਈਕਲ ਚਲਾਉਣ ਦੇ ਨਿਯਮ ! ਇਸ ਦਿਨ ਤੋਂ ਹੋਣਗੇ ਲਾਗੂ, ਸਰਕਾਰ ਨੇ ਕੀਤਾ ਐਲਾਨ
  • odisha cm announces cash reward for indian men  s hockey team
    ਓਡੀਸ਼ਾ ਦੇ CM ਨੇ ਭਾਰਤੀ ਪੁਰਸ਼ ਹਾਕੀ ਟੀਮ ਲਈ ਨਕਦ ਇਨਾਮ ਦਾ ਕੀਤਾ ਐਲਾਨ
  • burden on the pocket will increase again
    ਮੁੜ ਵਧੇਗਾ ਜੇਬ 'ਤੇ ਬੋਝ! RBI ਦੇ ਇਸ ਫੈਸਲੇ ਨਾਲ ਕਿਵੇਂ ਮਹਿੰਗੇ ਹੋਣਗੇ ਲੋਨ
  • phones to become costlier by up to 10 000
    10,000 ਤੱਕ ਮਹਿੰਗੇ ਹੋਣਗੇ ਫ਼ੋਨ ! ਤਿਉਹਾਰੀ ਸੀਜ਼ਨ ਤੋਂ ਪਹਿਲਾਂ ਵੱਡਾ ਝਟਕਾ ਦੇਣ ਦੀ ਤਿਆਰੀ 'ਚ Samsung
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
  • bodybuilder varinder singh ghumman s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
  • dispute over train departure superintendent attacks manager with a stick
    ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
Trending
Ek Nazar
long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • air india s fantastic gift to students
      ਵਿਦਿਆਰਥੀਆਂ ਦੀ ਬੱਲੇ-ਬੱਲੇ: Air India ਦੀਆਂ ਟਿਕਟਾਂ ਹੋਈਆਂ ਸਸਤੀਆਂ, ਘਰੇਲੂ...
    • rahul is misrepresenting the president  s words
      'ਰਾਸ਼ਟਰਪਤੀ ਦੀ ਗੱਲ ਨੂੰ ਗਲਤ ਢੰਗ ਨਾਲ ਪੇਸ਼ ਕਰ ਰਹੇ ਹਨ ਰਾਹੁਲ': ਭਾਜਪਾ ਨੇ...
    • external affairs ministry objection referendum by khalistani group
      ਕੈਨੇਡਾ ’ਚ ਖਾਲਿਸਤਾਨੀ ਗਰੁੱਪ ਦੀ ਪ੍ਰਸਤਾਵਿਤ ‘ਰਾਏਸ਼ੁਮਾਰੀ’ ’ਤੇ ਵਿਦੇਸ਼ ਮੰਤਰਾਲੇ...
    • northern railway cancels over 250 trains
      ਦਿੱਲੀ 'ਚ CJP ਪ੍ਰਦਰਸ਼ਨ ਕਾਰਨ ਉੱਤਰ ਰੇਲਵੇ ਨੇ 250 ਤੋਂ ਵੱਧ ਟ੍ਰੇਨਾਂ ਕੀਤੀਆਂ...
    • rahul gandhi  s submit a memorandum supreme court
      'ਰਾਸ਼ਟਰਪਤੀ ਨੇ ਸਾਡੀ ਗੱਲ ਮੰਨੀ, ਹੁਣ ਸੁਪਰੀਮ ਕੋਰਟ ਜਾਵਾਂਗੇ': ਰਾਹੁਲ ਗਾਂਧੀ...
    • wife finds husband with another woman in hotel
      ਹੋਟਲ 'ਚ ਦੂਜੀ ਔਰਤ ਨਾਲ ਮਿਲਿਆ ਪਤੀ, ਪਤਨੀ ਨੇ ਦੋਵਾਂ 'ਤੇ ਵਰ੍ਹਾਏ ਥੱਪੜ
    • west indies defeating india by 6 wickets
      ਦੂਜੇ ਟੀ-20 'ਚ ਵੈਸਟਇੰਡੀਜ਼ ਦੀ ਧਮਾਕੇਦਾਰ ਜਿੱਤ, ਭਾਰਤ ਨੂੰ 6 ਵਿਕਟਾਂ ਨਾਲ...
    • two free lpg cylinders for holi and diwali
      ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ! ਚੋਣਾਂ ਤੋਂ ਪਹਿਲਾਂ ਸੂਬਾ...
    • rahul gandhi submitting memorandum against cec
      'ਰਾਸ਼ਟਰਪਤੀ ਨੇ ਸਾਡੇ ਤੋਂ ਸਬੂਤ ਮੰਗੇ', CEC ਖ਼ਿਲਾਫ਼ ਮੰਗ ਪੱਤਰ ਸੌਂਪਣ ਤੋਂ...
    • upset wife severs husbands private part with a knife
      ਨਾਰਾਜ਼ ਪਤਨੀ ਨੇ ਪਤੀ ਦਾ ਚਾਕੂ ਨਾਲ ਵੱਢਿਆ ਪ੍ਰਾਈਵੇਟ ਪਾਰਟ ! ਚੀਕ ਸੁਣ ਕਮਰੇ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +