Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 09, 2026

    9:50:54 PM

  • desecration of religious texts in phulewala

    ਫੂਲੇਵਾਲਾ 'ਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ

  • petrol and diesel prices may increase

    Petrol-Diesel ਦੇ ਵਧਣਗੇ ਰੇਟ! ਭਾਰਤ-ਅਮਰੀਕਾ ਵਪਾਰ...

  • 6 sons lost due to drugs

    ਨਸ਼ਿਆਂ ਕਾਰਨ ਚਲੇ ਗਏ 6 ਪੁੱਤਰ! ਪਰਿਵਾਰ ਨੇ ਸਰਕਾਰ...

  • punjabi singer and her brother arrested with heroin

    ਪੰਜਾਬੀ ਗਾਇਕਾ ਤੇ ਉਸਦਾ ਭਰਾ ਹੈਰੋਇਨ ਸਣੇ ਕਾਬੂ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਭਾਰਤੀ ਰੇਲਵੇ ਨੇ ਬਣਾਇਆ ਰਿਕਾਰਡ, ਇਕ ਮਿੰਟ 'ਚ ਬੁੱਕ ਕੀਤੀਆਂ 32 ਹਜ਼ਾਰ ਦੇ ਕਰੀਬ ਟਿਕਟਾਂ

NATIONAL News Punjabi(ਦੇਸ਼)

ਭਾਰਤੀ ਰੇਲਵੇ ਨੇ ਬਣਾਇਆ ਰਿਕਾਰਡ, ਇਕ ਮਿੰਟ 'ਚ ਬੁੱਕ ਕੀਤੀਆਂ 32 ਹਜ਼ਾਰ ਦੇ ਕਰੀਬ ਟਿਕਟਾਂ

  • Edited By Disha,
  • Updated: 05 Jun, 2025 11:00 AM
New Delhi
indian railways records ticket booking
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਭਾਰਤੀ ਰੇਲਵੇ ਨੇ 22 ਮਈ ਨੂੰ ਇਕ ਇਤਿਹਾਸਕ ਉਪਲੱਬਧੀ ਦਰਜ ਕੀਤੀ ਗਈ ਹੈ। ਰੇਲਵੇ ਨੇ 22 ਮਈ 2025 ਨੂੰ ਸਿਰਫ਼ 60 ਸਕਿੰਟ ਯਾਨੀ ਇਕ ਮਿੰਟ 'ਚ 31,814 ਟਿਕਟਾਂ ਬੁੱਕ ਕਰ ਕੇ ਨਵਾਂ ਰਿਕਾਰਡ ਬਣਾ ਲਿਆ। ਰੇਲਵੇ ਨੇ ਇਸ ਦੀ ਜਾਣਕਾਰੀ ਦੇਣ ਦੇ ਨਾਲ ਹੀ ਕਿਹਾ ਕਿ ਉਨ੍ਹਾਂ ਨੇ ਆਪਣੀ ਤਕਨੀਕ ਨੂੰ ਅਪਡੇਟ ਕਰ ਕੇ ਇਹ ਰਿਕਾਰਡ ਬਣਾਉਣ 'ਚ ਸਫ਼ਲਤਾ ਹਾਸਲ ਕੀਤੀ ਹੈ। 

ਇਹ ਵੀ ਪੜ੍ਹੋ : ਭਾਜਪਾ ਆਗੂ ਦਾ ਗੋਲੀ ਮਾਰ ਕੇ ਕਤਲ

ਰੇਲਵੇ ਨੇ ਐਂਟੀ-ਬੋਟ ਸਿਸਟਮ ਲਗਾਇਆ

ਰੇਲਵੇ ਨੇ ਟਿਕਟ ਬੁਕਿੰਗ ਸਿਸਟਮ ਨੂੰ ਫਾਸਟ ਅਤੇ ਸਟੀਕ ਬਣਾਉਣ ਲਈ ਨਵੀਂ ਤਕਨੀਕ ਇੰਸਟਾਲ ਕੀਤੀ ਹੈ। ਰੇਲਵੇ ਨੇ ਇਕ ਖ਼ਾਸ ਸੁਰੱਖਿਆ ਤਕਨੀਕ ਐਂਟੀ-ਬੋਟ ਸਿਸਟਮ ਲਗਾਇਆ ਹੈ, ਜਿਸ ਦੀ ਮਦਦ ਨਾਲ ਟਿਕਟ ਬੁਕਿੰਗ ਦੇ ਸਮੇਂ ਗਲਤ ਸਾਫ਼ਟਵੇਅਰ ਨੂੰ ਪਛਾਣ ਕੇ ਉਸ ਨੂੰ ਰੋਕਿਆ ਜਾ ਰਿਹਾ ਹੈ। ਰੇਲਵੇ ਨੇ ਆਪਣਾ ਟਿਕਟ ਬੁਕਿੰਗ ਸਿਸਟਮ ਨੂੰ ਪੂਰੀ ਤਰ੍ਹਾਂ ਡਿਜੀਟਲੀ ਕਰ ਦਿੱਤਾ ਹੈ। ਰੇਲਵੇ ਨੇ ਟਿਕਟ ਬੁਕਿੰਗ ਵੈੱਬਸਾਈਟ 'ਤੇ ਏਆਈ ਬੇਸਡ ਐਂਟੀ-ਬੋਟ ਸਿਸਟਮ ਲਗਾਇਆ ਹੈ, ਜਿਸ ਦੀ ਮਦਦ ਨਾਲ ਫੇਕ ਅਤੇ ਆਟੋਮੇਟਿਕ ਬੁਕਿੰਗ ਕਰਨ ਵਾਲੇ ਬੋਟਸ ਨੂੰ ਬਲਾਕ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ

ਰੇਲਵੇ ਨੇ 2.5 ਫੀਸਦੀ ਫਰਜ਼ੀ ਆਈਡੀ ਕੀਤੀਆਂ ਬੰਦ

ਟਰੇਨ ਟਿਕਟ ਬੁਕਿੰਗ ਸਿਸਟਮ ਨੂੰ ਸੌਖਾ ਬਣਾਉਣ ਲਈ ਰੇਲਵੇ ਵਲੋਂ ਕਈ ਕਦਮ ਚੁੱਕੇ ਜਾ ਰਹੇ ਹਨ। ਰੇਲਵੇ ਨੇ ਆਪਣੀ ਜਾਂਚ 'ਚ ਪਾਇਆ ਕਿ ਤੁਰੰਤ ਬੁਕਿੰਗ ਦੌਰਾਨ 5 ਮਿੰਟਾਂ 'ਚ ਲਗਭਗ 50 ਫੀਸਦੀ ਲੌਗਿਨ ਬੋਟਸ ਰਾਹੀਂ ਹੁੰਦੀ ਸੀ, ਜਿਸ ਨੂੰ ਹੁਣ ਐਂਟੀ ਬੋਟਸ ਰਾਹੀਂ ਰੋਕ ਦਿੱਤਾ ਗਿਆ ਹੈ। ਰੇਲਵੇ ਨੇ 2.5 ਫੀਸਦੀ ਫਰਜ਼ੀ ਆਈਡੀ ਦਾ ਪਤਾ ਲਗਾ ਕੇ ਉਸ ਨੂੰ ਬੰਦ ਕਰ ਦਿੱਤਾ ਹੈ। ਇਸ ਨਾਲ ਆਮ ਅਤੇ ਅਸਲੀ ਯਾਤਰੀਆਂ ਨੂੰ ਟਿਕਟ ਬੁੱਕ ਕਰਨ 'ਚ ਹੁਣ ਨਾ ਤਾਂ ਦੇਰੀ ਹੋ ਰਹੀ ਹੈ ਅਤੇ ਨਾ ਹੀ ਕਿਸੇ ਏਜੰਟ ਦੀ ਦਖ਼ਲਅੰਦਾਜ਼ੀ। ਰੇਲਵੇ ਨੇ ਟਿਕਟ ਬੁਕਿੰਗ ਸਹੂਲਤ ਨੂੰ ਬਿਹਤਰ ਬਣਾਉਣ ਲਈ ਇੰਟਰਨੈੱਟ ਕੰਪਨੀ ਨਾਲ ਡੀਲ ਕੀਤੀ ਹੈ। ਜਿਸ ਨਾਲ ਹੁਣ ਰੇਲਵੇ ਦੀ ਵੈੱਬਸਾਈਟ ਹੋਰ ਤੇਜ਼ ਚੱਲੇਗੀ। ਰੇਲਵੇ ਨੇ ਕਿਹਾ ਕਿ ਨਵੀਂ ਤਬਦੀਲੀ ਤੋਂ ਬਾਅਦ ਹੁਣ ਉਨ੍ਹਾਂ ਯਜ਼ੂਰਸ ਨੂੰ ਪਹਿਲੇ ਸਹੂਲਤ ਮਿਲੇਗੀ, ਜਿਸ ਦਾ ਅਕਾਊਂਟ ਆਧਾਰ ਨਾਲ ਜੁੜਿਆ ਹੋਇਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Indian Railways
  • Records
  • Ticket Booking
  • ਭਾਰਤੀ ਰੇਲਵੇ
  • ਰਿਕਾਰਡ
  • ਟਿਕਟ ਬੁਕਿੰਗ

ਜਿੱਤ ਦੀ ਖ਼ੁਸ਼ੀ 'ਚ ਝੂਮ ਰਿਹਾ ਸੀ RCB ਫੈਨ, ਅਚਾਨਕ ਹੋਇਆ ਕੁਝ ਅਜਿਹਾ, ਪੈ ਗਿਆ ਚੀਕ-ਚਿਹਾੜਾ

NEXT STORY

Stories You May Like

  • a young child created history his name was recorded in the india record book
    ਨੰਨੇ ਬੱਚੇ ਨੇ ਰਚਿਆ ਇਤਿਹਾਸ, ਇੰਡੀਆ ਰਿਕਾਰਡ ਬੁੱਕ 'ਚ ਦਰਜ ਹੋਇਆ ਨਾਮ
  • chief minister  chandrababu naidu  guinness book of world records  e cycle
    ਚੰਦਰਬਾਬੂ ਨਾਇਡੂ ਨੇ 24 ਘੰਟਿਆਂ 'ਚ 4,000 ਦੇ ਕਰੀਬ ਈ-ਸਾਈਕਲ ਵੰਡ ਕੇ ਬਣਾਇਆ 'ਗਿਨੀਜ਼ ਵਰਲਡ ਰਿਕਾਰਡ'
  • indian railways launches 20 new trains
    ਰੇਲ ਯਾਤਰੀਆਂ ਲਈ ਖੁਸ਼ਖਬਰੀ: ਭਾਰਤੀ ਰੇਲਵੇ ਨੇ ਸ਼ੁਰੂ ਕੀਤੀਆਂ 20 ਨਵੀਆਂ ਟ੍ਰੇਨਾਂ; ਦੇਖੋ ਸੂਚੀ ਤੇ ਰੂਟ
  • stray dogs terrorize batala  preying on around a dozen people
    ਬਟਾਲਾ ’ਚ ਆਵਾਰਾ ਕੁੱਤਿਆਂ ਦੀ ਦਹਿਸ਼ਤ, ਦਰਜਨ ਦੇ ਕਰੀਬ ਲੋਕਾਂ ਨੂੰ ਬਣਾਇਆ ਸ਼ਿਕਾਰ
  • apple  record earnings  indian market  iphone
    ਐਪਲ ਨੇ ਦਰਜ ਕੀਤੀ ਰਿਕਾਰਡ ਕਮਾਈ, ਭਾਰਤੀ ਬਾਜ਼ਾਰ 'ਚ ਆਈਫੋਨ ਦੀ ਰਹੀ ਧੂਮ; ਮੁੰਬਈ 'ਚ ਜਲਦ ਖੁੱਲ੍ਹੇਗਾ ਨਵਾਂ ਸਟੋਰ
  • maruti suzuki  record  cars  january
    ਮਾਰੂਤੀ ਸੁਜ਼ੂਕੀ ਨੇ ਤੋੜੇ ਰਿਕਾਰਡ, ਇਕ ਮਹੀਨੇ 'ਚ ਵੇਚ'ਤੀਆਂ 2.36 ਲੱਖ ਕਾਰਾਂ
  • pm narendra modi reached jalandhar
    PM ਨਰਿੰਦਰ ਮੋਦੀ ਕਰੀਬ 1 ਘੰਟੇ ਤੱਕ ਡੇਰਾ ਸੱਚਖੰਡ ਬੱਲਾਂ ’ਚ ਰੁਕੇ, 30 ਮਿੰਟ ਤੱਕ ਕੀਤਾ ਸੰਬੋਧਨ
  • indian name on epstein files
    Epstein ਦੀ 'ਬਲੈਕ ਬੁੱਕ' 'ਚ ਭਾਰਤੀ ਨਾਂ ! ਸੋਸ਼ਲ ਮੀਡੀਆ 'ਤੇ ਛਿੜੀ ਵੱਡੀ ਚਰਚਾ
  • family coming from america refuses to come to punjab due to terror
    NRI ਦੇ ਘਰ ਹਮਲਾ, ਦਹਿਸ਼ਤ ਕਾਰਨ ਅਮਰੀਕਾ ਤੋਂ ਆਉਣ ਵਾਲੇ ਪਰਿਵਾਰ ਨੇ ਪੰਜਾਬ ਆਉਣ...
  • press freedom and law and order in danger  majithia
    ਪ੍ਰੈੱਸ ਦੀ ਆਜ਼ਾਦੀ ਤੇ ਲਾਅ ਐਂਡ ਆਰਡਰ ਖਤਰੇ 'ਚ : ਮਜੀਠੀਆ
  • punjab long pwercut
    ਕਰ ਲਿਓ ਤਿਆਰੀ! ਭਲਕੇ ਪੰਜਾਬ 'ਚ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ...
  • roshan ayurvedic
    ਸ਼ੂਗਰ ਹੋਵੇ ਜਾਂ ਅੰਦਰੂਨੀ ਕਮਜ਼ੋਰੀ, ਤਾਕਤ ਹੁਣ ਨਹੀਂ ਹੋਵੇਗੀ ਘੱਟ, ਜਾਣੋ ਆਯੁਰਵੇਦ...
  • bikram majithia big statement on punjab kesari group raid
    'ਪੰਜਾਬ ਕੇਸਰੀ' ਦੇ ਹੱਕ 'ਚ ਬੋਲੇ ਮਜੀਠੀਆ, ਸੱਚ ਦੀ ਆਵਾਜ਼ ਦਬਾਉਣ ਵਾਲਿਆਂ ਨੂੰ...
  • fire breaks out in gurdwara sahib in goraya
    Punjab: ਗੁਰਦੁਆਰਾ ਸਾਹਿਬ 'ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ...
  • bikram majithia visit in jalandhar
    ਅਕਾਲੀ ਦਲ ਨੇ 2027 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਜਲੰਧਰ ਪਹੁੰਚੇ ਮਜੀਠੀਆ ਦਾ...
  • illegal occupation of latifpura
    ਲਤੀਫ਼ਪੁਰਾ ’ਚ ਅੱਜ ਦਾ ਦਿਨ ਫ਼ੈਸਲਾਕੁੰਨ! ਕਾਰਵਾਈ ਹੋਵੇਗੀ ਜਾਂ ਫਿਰ ਹਾਈਕੋਰਟ...
Trending
Ek Nazar
heavy rainfall is expected for the next 3 days

ਅਗਲੇ 3 ਦਿਨ ਪਏਗਾ ਜ਼ਬਰਦਸਤ ਮੀਂਹ! IMD ਨੇ ਇਨ੍ਹਾਂ ਸੂਬਿਆਂ ਲਈ ਜਾਰੀ ਕੀਤਾ ਅਲਰਟ

digital fraud  supreme court  robbery  scam

ਡਿਜੀਟਲ ਧੋਖਾਦੇਹੀ 'ਚ ਸੁਪਰੀਮ ਕੋਰਟ ਸਖ਼ਤ, ਕਿਹਾ- 54,000 ਕਰੋੜ ਰੁਪਏ ਦਾ ਘਪਲਾ...

former hong kong media tycoon jimmy lai sentenced

ਚੀਨ ਦੇ ਸਖ਼ਤ ਆਲੋਚਕ ਤੇ ਮੀਡੀਆ ਦਿੱਗਜ ਜਿਮੀ ਲਾਈ ਨੂੰ 20 ਸਾਲ ਦੀ ਕੈਦ

four people died in morocco storm marta

ਮੀਂਹ-ਹੜ੍ਹ ਕਾਰਨ 4 ਲੋਕਾਂ ਦੀ ਮੌਤ ਤੇ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ!...

famous actress looking for love again after 7 years of divorce

ਤਲਾਕ ਦੇ 7 ਸਾਲਾਂ ਬਾਅਦ ਮੁੜ ਪਿਆਰ ਦੀ ਭਾਲ 'ਚ ਮਸ਼ਹੂਰ ਅਦਾਕਾਰਾ, ਕਿਹਾ- "ਮੈਂ...

iron rods smash into car on road in viral video

ਅਚਾਨਕ ਸ਼ੀਸ਼ੇ ਤੋੜ ਗੱਡੀ 'ਚ ਜਾ ਵੜੇ ਲੋਹੇ ਦੇ ਸਰੀਏ! ਸੜਕ ਵਿਚਾਲੇ ਲੈ ਗਿਆ...

tiger shroff s sister krishna falls in love

ਟਾਈਗਰ ਸ਼ਰਾਫ਼ ਦੀ ਲਾਡਲੀ ਭੈਣ ਨੂੰ ਹੋ ਗਿਆ ਪਿਆਰ! ਅਫਗਾਨੀ MMA ਫਾਈਟਰ ਨੂੰ ਦੇ...

famous actress passes away

ਨਹੀਂ ਰਹੀ ਹਾਰਰ ਫਿਲਮਾਂ ਦੀ ਦਿੱਗਜ ਅਦਾਕਾਰਾ ! ਭਿਆਨਕ ਬਿਮਾਰੀ ਕਾਰਨ ਦੁਨੀਆ ਨੂੰ...

lamborghini incident

ਅਮੀਰ ਪਿਓ ਦੀ ਵਿਗੜੀ ਔਲਾਦ ਦਾ ਕਾਰਾ ! Lamborghini 'ਚ ਬਹਿ ਸੜਕ 'ਤੇ ਢਾਹਿਆ ਕਹਿਰ

a great phone is available at half the price

ਅੱਧੀ ਕੀਮਤ 'ਤੇ ਮਿਲ ਰਿਹੈ ਧਾਕੜ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

private jet crashed

ਵੱਡੀ ਖ਼ਬਰ ; ਉੱਡਦੇ-ਉੱਡਦੇ ਵਿਗੜ ਗਿਆ Balance ! ਖੇਤਾਂ 'ਚ ਆ ਡਿੱਗਾ ਜਹਾਜ਼

team india s world record

ਪਹਿਲੇ ਮੈਚ 'ਚ ਹੀ ਟੀਮ ਇੰਡੀਆ ਨੇ ਰਚ'ਤਾ ਇਤਿਹਾਸ ! ਕ੍ਰਿਕਟ ਜਗਤ 'ਚ ਅਜਿਹਾ ਕਰਨ...

baba vanga prediction

ਸੱਚ ਹੋ ਗਈ ਬਾਬਾ ਵੇਂਗਾ ਦੀ ਭਵਿੱਖਬਾਣੀ ! ਸੋਨਾ-ਚਾਂਦੀ ਬਾਰੇ ਕਹੀ ਸੀ ਵੱਡੀ ਗੱਲ

pigeon gold chain theft jewelry shop video

ਅਜੀਬੋ-ਗਰੀਬ : ਸੋਨੇ ਦੀ ਚੇਨ ਲੈ ਉੱਡਿਆ ਕਬੂਤਰ! ਬਾਜ਼ਾਰ 'ਚ ਪੈ ਗਈਆਂ ਭਾਜੜਾਂ,...

heavy rain alert 4 days snowfall

ਅਗਲੇ 4 ਦਿਨ ਬੇਹੱਦ ਅਹਿਮ! ਪਵੇਗਾ ਭਾਰੀ ਮੀਂਹ, IMD ਵਲੋਂ ਬਰਫ਼ਬਾਰੀ ਦਾ ਅਲਰਟ ਜਾਰੀ

car dashboard god idols special attention

ਕਾਰ ਦੇ ਡੈਸ਼ਬੋਰਡ 'ਤੇ ਭੁੱਲ ਕੇ ਵੀ ਨਾ ਰੱਖੋ ਅਜਿਹੀ 'ਮੂਰਤੀ', ਨਹੀਂ ਤਾਂ ਹੋ...

upi new rules 2026

UPI ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ! GPay-PhonePe ਯੂਜ਼ਰਜ਼ 'ਤੇ ਹੋਵੇਗਾ...

icc warning pakistan

ICC ਦੀ ਸਖ਼ਤੀ ਅੱਗੇ ਝੁਕਿਆ ਪਾਕਿਸਤਾਨ! ਭਾਰਤ ਵਿਰੁੱਧ ਮੈਚ ਨੂੰ ਲੈ ਕੇ ਬਦਲੇ ਤੇਵਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • chatgpt and gemini in trouble
      ChatGPT ਤੇ Gemini ਦੀ ਛੁੱਟੀ! ਭਾਰਤੀ AI ਨੇ ਰਚਿਆ ਇਤਿਹਾਸ, ਦੁਨੀਆ ਵੀ ਹੋ ਗਈ...
    • special taxi service will be started to relieve traffic jams in big cities
      ਵੱਡੇ ਸ਼ਹਿਰਾਂ 'ਚ ਟ੍ਰੈਫਿਕ ਜਾਮ ਤੋਂ ਮਿਲੇਗੀ ਨਿਜਾਤ, ਸ਼ੁਰੂ ਕੀਤੀ ਜਾਵੇਗੀ ਖ਼ਾਸ...
    • digital fraud  supreme court  robbery  scam
      ਡਿਜੀਟਲ ਧੋਖਾਦੇਹੀ 'ਚ ਸੁਪਰੀਮ ਕੋਰਟ ਸਖ਼ਤ, ਕਿਹਾ- 54,000 ਕਰੋੜ ਰੁਪਏ ਦਾ ਘਪਲਾ...
    • paper  student  knife  murder  delhi
      ਦਰਦਨਾਕ ਵਾਰਦਾਤ: 10ਵੀਂ ਦਾ ਪੇਪਰ ਦੇਣ ਜਾ ਰਹੇ ਵਿਦਿਆਰਥੀ ਦਾ ਸਿਰ 'ਚ ਚਾਕੂ ਮਾਰ...
    • pak stares at 1 2 billion of vaccine import bill by 2031
      ਭਾਰਤ ਨੇ ਰੋਕੀ ਵੈਕਸੀਨ! 2031 ਤੱਕ Pak ਸਿਰ ਪੈ ਸਕਦੈ 1.2 ਬਿਲੀਅਨ ਡਾਲਰ ਦਾ...
    • baba arrested
      ''ਬੁਰੀ ਰੂਹ ਦਾ ਸਾਇਆ'' ਕਹਿ ਕਿ ਕੁੜੀ ਨੂੰ ਬਣਾਇਆ ਹਵਸ ਦਾ ਸ਼ਿਕਾਰ ! ਪੁਲਸ ਨੇ...
    • as exams approach  students feel a strange unease
      ਪ੍ਰੀਖਿਆ ਨੇੜੇ ਆਉਂਦੇ ਹੀ ਵਿਦਿਆਰਥੀ ਮਹਿਸੂਸ ਕਰਦੇ ਹਨ ਇਕ ਅਜੀਬ ਬੇਚੈਨੀ, ਇਸ...
    • delhi metro  lines  different colors
      ਵੱਖ-ਵੱਖ ਰੰਗਾਂ ਦੀਆਂ ਕਿਉਂ ਹੁੰਦੀਆਂ ਹਨ ਮੈਟਰੋ ਦੀਆਂ ਲਾਈਨਾਂ, 99% ਲੋਕ ਨਹੀਂ...
    • head lice took the girl  s life
      ਸਿਰ ਦੀਆਂ ਜੂੰਆਂ ਨੇ ਲਈ ਕੁੜੀ ਦੀ ਜਾਨ ! ਹੈਰਾਨ ਕਰ ਦੇਵੇਗਾ ਇਹ ਖੌਫਨਾਕ ਮਾਮਲਾ
    • ravneet bittu big statement against rahul gandhi
      ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ 'ਚ ਹਿੰਸਕ ਸੋਚ ਪਨਪ ਰਹੀ : ਰਵਨੀਤ ਬਿੱਟੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +