Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    4:15:08 PM

  • us iran case  sensex falls 388 points  1 6 lakh crores sink

    ਅਮਰੀਕਾ-ਈਰਾਨ ਮਾਮਲੇ ਨੇ ਦੁਚਿੱਤੀ 'ਚ ਪਾਏ ਨਿਵੇਸ਼ਕ,...

  • former mla darshan singh kotfatta joins bjp

    ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਭਾਜਪਾ 'ਚ...

  • diabetes treatment

    ਡਾਇਬਟੀਜ਼ ਇਲਾਜ 'ਚ ਨਵੀਂ ਕ੍ਰਾਂਤੀ ! ਹੁਣ AI ਕੈਮਰਾ...

  • punjab flood like situation

    ਪੰਜਾਬ ਦੇ ਇਸ ਇਲਾਕੇ 'ਚ ਬਣੇ ਹੜ੍ਹ ਵਰਗੇ ਹਾਲਾਤ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • England
  • ਲੰਡਨ 'ਚ ਭਾਰਤੀ ਵਿਦਿਆਰਥੀ ਨਾਲ ਵਿਤਕਰਾ, 'ਹਿੰਦੂ ਪਛਾਣ' ਹੋਣ ਕਾਰਨ ਚੋਣ ਲੜਨ ਤੋਂ ਰੋਕਿਆ

NATIONAL News Punjabi(ਦੇਸ਼)

ਲੰਡਨ 'ਚ ਭਾਰਤੀ ਵਿਦਿਆਰਥੀ ਨਾਲ ਵਿਤਕਰਾ, 'ਹਿੰਦੂ ਪਛਾਣ' ਹੋਣ ਕਾਰਨ ਚੋਣ ਲੜਨ ਤੋਂ ਰੋਕਿਆ

  • Edited By Tanu,
  • Updated: 04 Apr, 2023 01:18 PM
England
indian student alleges his hindu identity targeted at lse
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ/ਲੰਡਨ- ਲੰਡਨ ਸਕੂਲ ਆਫ਼ ਇਕਨਾਮਿਕਸ (LSE) 'ਚ ਪੋਸਟ-ਗ੍ਰੈਜੂਏਟ ਦੀ ਪੜ੍ਹਾਈ ਕਰ ਰਹੇ ਇਕ ਭਾਰਤੀ ਵਿਦਿਆਰਥੀ ਨੇ ਸਨਸਨੀਖੇਜ਼ ਦੋਸ਼ ਲਗਾਇਆ ਹੈ। ਵਿਦਿਆਰਥੀ ਨੇ ਦੋਸ਼ ਲਾਇਆ ਕਿ ਸੰਸਥਾ ਕੈਂਪਸ 'ਚ 'ਭਾਰਤ ਵਿਰੋਧੀ ਬਿਆਨਬਾਜ਼ੀ' ਅਤੇ 'ਹਿੰਦੂਫੋਬੀਆ' ਕਾਰਨ ਉਸ ਨਾਲ ਭੇਦਭਾਵ ਕੀਤਾ ਗਿਆ। ਗੁਰੂਗ੍ਰਾਮ ਤੋਂ 22 ਸਾਲਾ ਕਰਨ ਕਟਾਰੀਆ ਨੇ ਕਿਹਾ ਕਿ ਉਸ ਦੀ 'ਭਾਰਤੀ ਅਤੇ ਹਿੰਦੂ ਪਛਾਣ' ਕਾਰਨ ਉਸ ਨੂੰ LSE ਸਟੂਡੈਂਟ ਯੂਨੀਅਨ ( LSESU) ਦੇ ਜਨਰਲ ਸਕੱਤਰ ਲਈ ਚੋਣ ਲੜਨ ਤੋਂ ਅਯੋਗ ਕਰਾਰ ਦਿੱਤਾ ਗਿਆ।

ਇਹ ਵੀ ਪੜ੍ਹੋ- MBA ਪਾਸ ਕਾਰੋਬਾਰੀ ਬਣਿਆ ਕੁੜੀ, 3 ਕਿਲੋ ਗਹਿਣਿਆਂ ਨਾਲ ਕੀਤਾ ਸ਼ਿੰਗਾਰ, ਵੇਖਦੇ ਰਹਿ ਗਏ ਲੋਕ

ਕਰਨ ਕਟਾਰੀਆ ਨੇ ਟਵਿੱਟਰ 'ਤੇ ਪੋਸਟ ਕੀਤੇ ਇਕ ਬਿਆਨ 'ਚ ਕਿਹਾ ਕਿ ਜਦੋਂ ਮੈਂ LSE ਵਿਚ ਆਪਣੀ ਪੋਸਟ-ਗ੍ਰੈਜੂਏਟ ਦੀ ਪੜ੍ਹਾਈ ਸ਼ੁਰੂ ਕੀਤੀ, ਤਾਂ ਮੈਂ ਵਿਦਿਆਰਥੀ ਭਲਾਈ ਲਈ ਆਪਣੇ ਜਨੂੰਨ ਨੂੰ ਪੂਰਾ ਕਰਨ ਅਤੇ ਹੋਰ ਅੱਗੇ ਵਧਾਉਣ ਦੀ ਦਿਲੋਂ ਉਮੀਦ ਕੀਤੀ ਪਰ ਮੇਰੇ ਸੁਫ਼ਨੇ ਉਦੋਂ ਚੂਰ-ਚੂਰ ਹੋ ਗਏ ਜਦੋਂ ਸਿਰਫ਼ ਮੇਰੀ ਭਾਰਤੀ ਅਤੇ ਹਿੰਦੂ ਪਛਾਣ ਦੇ ਕਾਰਨ ਮੇਰੇ ਵਿਰੁੱਧ ਜਾਣਬੁੱਝ ਕੇ ਇਕ ਮੁਹਿੰਮ ਚਲਾਈ ਗਈ। ਕਟਾਰੀਆ ਨੇ ਅੱਗੇ ਕਿਹਾ ਕਿ ਉਸ ਦੇ ਦੋਸਤਾਂ ਅਤੇ ਸਹਿਪਾਠੀਆਂ ਨੇ ਉਸ ਨੂੰ ਚੋਣ ਲੜਨ ਲਈ ਪ੍ਰੇਰਿਤ ਕੀਤਾ ਸੀ ਪਰ ਬਦਕਿਸਮਤੀ ਨਾਲ ਕੁਝ ਲੋਕ ਇਕ ਭਾਰਤੀ-ਹਿੰਦੂ ਨੂੰ  LSESU ਦੀ ਅਗਵਾਈ ਕਰਦੇ ਹੋਏ ਨਹੀਂ ਵੇਖ ਸਕਦੇ ਸਨ, ਇਸ ਲਈ ਉਨ੍ਹਾਂ ਲੋਕਾਂ ਨੇ ਮੇਰੀ ਪਛਾਣ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਦਾ ਸਹਾਰਾ ਲਿਆ। ਇਹ ਸਪੱਸ਼ਟ ਰੂਪ ਨਾਲ ਸਾਨੂੰ ਖਾਰਜ ਕਰਨ ਦੀ ਖ਼ਤਰਨਾਕ ਸੰਸਕ੍ਰਿਤੀ ਮੁਤਾਬਕ ਹੈ, ਜੋ ਸਾਡੇ ਸਮਾਜਿਕ ਭਾਈਚਾਰਿਆਂ ਨੂੰ ਉਖਾੜ ਰਹੀ ਹੈ।

ਇਹ ਵੀ ਪੜ੍ਹੋ- ਬਾਈਡੇਨ, ਸੁਨਕ ਨੂੰ ਪਛਾੜ ਦੁਨੀਆ ਦੇ ਸਭ ਤੋਂ ਲੋਕਪ੍ਰਿਯ ਨੇਤਾ ਬਣੇ PM ਮੋਦੀ

ਕਟਾਰੀਆ ਮੁਤਾਬਕ ਵਿਦਿਆਰਥੀਆਂ ਤੋਂ ਭਾਰੀ ਸਮਰਥਨ ਪ੍ਰਾਪਤ ਕਰਨ ਦੇ ਬਾਵਜੂਦ ਉਸ ਨੂੰ ਸਟੂਡੈਂਟ ਯੂਨੀਅਨ ਦੇ ਜਨਰਲ ਸਕੱਤਰ ਦੀ ਚੋਣ ਤੋਂ ਅਯੋਗ ਕਰਾਰ ਦਿੱਤਾ ਗਿਆ। ਉਸ 'ਤੇ ਇਸਲਾਮੋਫੋਬਿਕ, ਹੋਮੋਫੋਬਿਕ ਅਤੇ ਹਿੰਦੂ ਰਾਸ਼ਟਰਵਾਦੀ ਹੋਣ ਦਾ ਦੋਸ਼ ਲਗਾਇਆ ਗਿਆ ਸੀ। ਇਸ ਨਫ਼ਰਤ ਭਰੀ ਮੁਹਿੰਮ ਦੀ ਸ਼ੁਰੂਆਤ ਕਰਨ ਵਾਲੇ ਗਲਤ ਲੋਕਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਸਜ਼ਾ ਦੇਣ ਦੀ ਬਜਾਏ LSESU ਨੇ ਮੇਰੇ ਵਿਰੁੱਧ ਦੋਸ਼ਾਂ ਦੇ ਸਬੂਤ ਪ੍ਰਦਾਨ ਕੀਤੇ। 

ਇਹ ਵੀ ਪੜ੍ਹੋ- ਜਦੋਂ 11,000 ਫੁੱਟ ਦੀ ਉੱਚਾਈ 'ਤੇ ਉੱਡਦੇ ਜਹਾਜ਼ 'ਚ ਹੋ ਗਿਆ ਵੱਡਾ ਸੁਰਾਖ਼, ਫ਼ਲਾਈਟ ਤੋਂ ਹੇਠਾਂ ਡਿੱਗੇ 4 ਯਾਤਰੀ

ਕਟਾਰੀਆ ਨੇ ਕਿਹਾ ਕਿ ਮੈਂ ਇਸ ਸਬੰਧੀ ਵਿਦਿਆਰਥੀ ਯੂਨੀਅਨ (SU) ਕੋਲ ਸ਼ਿਕਾਇਤਾਂ ਦਰਜ ਕਰਵਾਈਆਂ ਹਨ। ਮੈਨੂੰ ਅਜੇ ਤੱਕ ਕੋਈ ਜਵਾਬ ਨਹੀਂ ਮਿਲਿਆ ਹੈ ਪਰ SU ਨੇ ਹੋਰ ਸ਼ਿਕਾਇਤਾਂ ਅਤੇ ਅਫਵਾਹਾਂ ਦਾ ਤੁਰੰਤ ਜਵਾਬ ਦਿੱਤਾ। ਕਟਾਰੀਆ ਨੇ LSE ਲੀਡਰਸ਼ਿਪ ਨੂੰ ਉਸ ਦਾ ਸਮਰਥਨ ਕਰਨ ਅਤੇ ਸਾਰੇ ਵਿਦਿਆਰਥੀਆਂ ਦੇ ਹਿੱਤ ਵਿਚ ਨਿਆਂ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। LSE ਵਿਚ ਲਗਭਗ 11,000 ਵਿਦਿਆਰਥੀ ਹਨ, ਜਿਨ੍ਹਾਂ ਵਿਚੋਂ 60 ਫ਼ੀਸਦੀ ਤੋਂ ਵੱਧ UK ਦੇ ਬਾਹਰੋਂ ਆਉਂਦੇ ਹਨ। 

  • Indian student
  • Hindu identity
  • targeted
  • General Secretary
  • disqualified
  • ਭਾਰਤੀ ਵਿਦਿਆਰਥੀ
  • ਹਿੰਦੂ ਪਛਾਣ
  • ਨਿਸ਼ਾਨਾ
  • ਜਨਰਲ ਸਕੱਤਰ ਚੋਣ
  • ਅਯੋਗ

ਸੋਨੇ ਨਾਲ ਬਣਿਆ ਮਾਤਾ ਨੈਣਾ ਦੇਵੀ ਦਾ ਗੁੰਬਦ, ਦੂਰ ਤੋਂ ਹੀ ਚਮਕਦਾ ਹੈ 'ਮਾਂ ਦਾ ਦਰਬਾਰ'

NEXT STORY

Stories You May Like

  • punjabi community in australia
    Aus 'ਚ ਹੋਣ ਜਾ ਰਹੀ ਮਰਦਮਸ਼ੁਮਾਰੀ, ਪੰਜਾਬੀ ਭਾਈਚਾਰੇ ਲਈ ਆਪਣੀ ਪਛਾਣ ਦਰਜ ਕਰਵਾਉਣ ਦਾ ਸੁਨਹਿਰੀ ਮੌਕਾ
  • 18 foreign nationals stopped from entering india in assam
    ਅਸਾਮ 'ਚ 18 ਵਿਦੇਸ਼ੀ ਨਾਗਰਿਕਾਂ ਨੂੰ ਭਾਰਤ 'ਚ ਦਾਖਲ ਹੋਣ ਤੋਂ ਰੋਕਿਆ ਗਿਆ : ਮੁੱਖ ਮੰਤਰੀ ਹਿਮੰਤ
  • indian origin student arrested
    ਪ੍ਰੇਮਿਕਾ ਦੇ ਕਤਲ ਦੇ ਦੋਸ਼ 'ਚ ਭਾਰਤੀ ਮੂਲ ਦਾ ਵਿਦਿਆਰਥੀ ਜਰਮਨੀ 'ਚ ਗ੍ਰਿਫ਼ਤਾਰ
  • indian student in us
    ਅਮਰੀਕਾ 'ਚ ਹਾਈਕਿੰਗ ਟ੍ਰਿਪ ਬਣਿਆ ਆਖਰੀ ਸਫ਼ਰ ! ਭਾਰਤੀ ਵਿਦਿਆਰਥੀ ਦੀ ਲਾਸ਼ ਬਰਾਮਦ
  • london spirit beat birmingham phoenix by 7 wickets
    ਲੰਡਨ ਸਪਿਰਿਟ ਨੇ ਬਰਮਿੰਘਮ ਫਿਨਿਕਸ ਨੂੰ 7 ਵਿਕਟਾਂ ਨਾਲ ਹਰਾਇਆ
  • there should be no discrimination in development works in pathankot
    ਪਠਾਨਕੋਟ 'ਚ ਵਿਕਾਸ ਕਾਰਜਾਂ 'ਚ ਵਿਤਕਰਾ ਨਾ ਹੋਵੇ, 50 ਵਾਰਡਾਂ 'ਚ ਇਕੋ ਜਿਹੇ ਕੰਮ ਕੀਤੇ ਜਾਣ: ਅਸ਼ਵਨੀ ਸ਼ਰਮਾ
  • young cricketer  canada team
    ਪੰਜਾਬ ਦੇ ਨੌਜਵਾਨ ਕ੍ਰਿਕਟਰ ਨੇ ਕੈਨੇਡਾ 'ਚ ਬਣਾਈ ਪਛਾਣ, ਕੌਮਾਂਤਰੀ ਮੁਕਾਬਲੇ ਲਈ ਹੋਈ ਚੋਣ
  • i am ready to contest elections against bhagwant mann raja warring
    'ਭਗਵੰਤ ਮਾਨ ਖ਼ਿਲਾਫ਼ ਚੋਣ ਲੜਨ ਲਈ ਤਿਆਰ ਹਾਂ', ਰਾਜਾ ਵੜਿੰਗ ਨੇ ਦੇ ਦਿੱਤਾ ਵੱਡਾ ਬਿਆਨ
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
Trending
Ek Nazar
miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • noida  pg  girl
      ਨੋਇਡਾ : PG 'ਚ ਰਹਿ ਰਹੀ ਕੁੜੀ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਫੈਲੀ ਸਨਸਨੀ
    • nta
      ਹੁਣ ਸਵਾਲ ਕਾਪੀ ਕਰਨ ਦੇ ਵਿਵਾਦ ’ਚ ਫਸੀ NTA
    • girl knife neighbor room dead body
      ਕੁੜੀ ਦਾ ਚਾਕੂ ਮਾਰ ਕੇ ਕਤਲ, ਗੁਆਂਢੀ ਦੇ ਕਮਰੇ 'ਚੋਂ ਮਿਲੀ ਲਾਸ਼
    • anti india slogans in slovenia
      ਸਲੋਵੇਨੀਆ 'ਚ Indian Embassy 'ਚ ਲੱਗੇ ਭਾਰਤ ਵਿਰੋਧੀ ਨਾਅਰੇ ! ਵਿਦੇਸ਼...
    • fake llb degree  lawyer  39 firs registered  prayagraj
      ਜਾਅਲੀ LLB ਡਿਗਰੀਆਂ ਨਾਲ ਬਣੇ ਵਕੀਲ! 39 ਖ਼ਿਲਾਫ਼ FIR ਦਰਜ, ਪ੍ਰਯਾਗਰਾਜ 'ਚ 105...
    • sawan month  mother  kanwar  ganga water  haridwar
      ਪਿਓ-ਪੁੱਤ ਨੇ 105 ਸਾਲਾ ਮਾਂ ਨੂੰ ਕਾਂਵੜ 'ਚ ਬਿਠਾ ਕਰਵਾਈ ਹਰਿਦੁਆਰ ਦੀ ਯਾਤਰਾ !...
    • mangal milan  vande mataram  tricolour
      NDA ਸਾਂਸਦਾਂ ਦੀ ਮੀਟਿੰਗ 'ਮੰਗਲ ਮਿਲਾਨ' 'ਚ ਗੂੰਜਿਆ 'ਵੰਦੇ ਮਾਤਰਮ',...
    • helicopter  emergency landing  suvendu adhikari
      CM ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ! ਖ਼ਰਾਬ ਮੌਸਮ ਕਾਰਨ ਸੁਵੇਂਦੂ ਅਧਿਕਾਰੀ...
    • milk prices  rs 2 per liter  august
      2 ਰੁਪਏ ਪ੍ਰਤੀ ਲੀਟਰ ਮਹਿੰਗਾ ਹੋਇਆ ਦੁੱਧ, ਮਹਾਰਾਸ਼ਟਰ 'ਚ ਅੱਜ ਤੋਂ ਲਾਗੂ ਹੋਈ ਵਧੀ...
    • 15 august  high alert  police
      15 ਅਗਸਤ ਤੋਂ ਪਹਿਲਾਂ ਹਾਈ ਅਲਰਟ 'ਤੇ ਦਿੱਲੀ, ਪੁਲਸ ਵਲੋਂ 19 ਮੋਸਟ ਵਾਂਟੇਡ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +