Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 13, 2026

    9:57:46 AM

  • passenger vessel

    ਇੰਡੋਨੇਸ਼ੀਆ ਤੋਂ ਵੱਡੀ ਖ਼ਬਰ ;  240 ਲੋਕਾਂ ਨੂੰ...

  • xi jinping says india is not our enemy but a partner

    PM ਮੋਦੀ ਨਾਲ ਮੁਲਾਕਾਤ 'ਚ ਚੀਨ ਦੇ ਬਦਲੇ ਸੁਰ, ਸ਼ੀ...

  • path to peace in the middle east emerges from delhi

    ਮਿਡਲ ਈਸਟ 'ਚ ਸ਼ਾਂਤੀ ਲਈ ਦਿੱਲੀ ਤੋਂ ਨਿਕਲਿਆ ਸ਼ਾਂਤੀ...

  • pm modi meets chinese president

    BRICS Summit: PM ਮੋਦੀ ਨੇ ਸ਼ੀ ਜਿਨਪਿੰਗ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • UK-US ਦੇ ਤੰਗ ਹੋਏ ਰਾਹ ਤਾਂ ਇਸ ਯੂਰਪੀ ਦੇਸ਼ ਨੇ ਭਾਰਤੀਆਂ ਲਈ ਖੋਲ੍ਹੇ ਦਰਵਾਜ਼ੇ ! ਠਾਹ-ਠਾਹ ਲੱਗਣਗੇ ਵੀਜ਼ੇ

NATIONAL News Punjabi(ਦੇਸ਼)

UK-US ਦੇ ਤੰਗ ਹੋਏ ਰਾਹ ਤਾਂ ਇਸ ਯੂਰਪੀ ਦੇਸ਼ ਨੇ ਭਾਰਤੀਆਂ ਲਈ ਖੋਲ੍ਹੇ ਦਰਵਾਜ਼ੇ ! ਠਾਹ-ਠਾਹ ਲੱਗਣਗੇ ਵੀਜ਼ੇ

  • Edited By Harpreet Singh,
  • Updated: 19 Feb, 2026 09:54 AM
New Delhi
indian students to get visa
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਇਕ ਪਾਸੇ ਅਮਰੀਕਾ-ਕੈਨੇਡਾ ਵਰਗੇ ਦੇਸ਼ ਆਪਣੇ ਇਮੀਗ੍ਰੇਸ਼ਨ ਨਿਯਮ ਸਖ਼ਤ ਕਰਦੇ ਜਾ ਰਹੇ ਹਨ, ਉੱਥੇ ਹੀ ਫਰਾਂਸ ਸਰਕਾਰ ਨੇ ਭਾਰਤੀ ਵਿਦਿਆਰਥੀਆਂ ਨੂੰ ਆਪਣੇ ਦੇਸ਼ ਵਿੱਚ ਪੜ੍ਹਾਈ ਕਰਨ ਲਈ ਆਕਰਸ਼ਿਤ ਕਰਨ ਵਾਸਤੇ ਵੀਜ਼ਾ ਪ੍ਰਕਿਰਿਆ ਨੂੰ ਬੇਹੱਦ ਆਸਾਨ ਬਣਾਉਣ ਦਾ ਐਲਾਨ ਕੀਤਾ ਹੈ। ਰਾਸ਼ਟਰਪਤੀ ਇਮੈਨੁਅਲ ਮੈਕਰੋਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ ਹੋਈ ਤਾਜ਼ਾ ਗੱਲਬਾਤ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਹੈ ਕਿ ਫਰਾਂਸ ਹੁਣ ਭਾਰਤੀ ਪ੍ਰਤਿਭਾ ਲਈ ਆਪਣੇ ਵਿੱਦਿਅਕ ਅਦਾਰਿਆਂ ਦੇ ਰਾਹ ਹੋਰ ਸੁਖਾਲੇ ਕਰ ਰਿਹਾ ਹੈ।

ਫਰਾਂਸ ਸਰਕਾਰ ਨੇ ਸਾਲ 2030 ਤੱਕ 30,000 ਭਾਰਤੀ ਵਿਦਿਆਰਥੀਆਂ ਨੂੰ ਫਰੈਂਚ ਯੂਨੀਵਰਸਿਟੀਆਂ ਵਿੱਚ ਦਾਖਲਾ ਦੇਣ ਦਾ ਟੀਚਾ ਰੱਖਿਆ ਹੈ। ਫਰਾਂਸ ਤੋਂ ਮਾਸਟਰਜ਼ ਜਾਂ ਉਸ ਤੋਂ ਉੱਚੀ ਡਿਗਰੀ ਕਰਨ ਵਾਲੇ ਭਾਰਤੀ ਵਿਦਿਆਰਥੀਆਂ ਨੂੰ ਹੁਣ 5 ਸਾਲ ਦਾ ਲੰਬੀ ਮਿਆਦ ਵਾਲਾ 'ਪੋਸਟ-ਸਟੱਡੀ' ਸ਼ੈਨੇਗਨ ਵੀਜ਼ਾ ਦਿੱਤਾ ਜਾਵੇਗਾ, ਜਿਸ ਦਾ ਮਤਲਬ ਹੈ ਕਿ ਪੜ੍ਹਾਈ ਖ਼ਤਮ ਹੋਣ ਤੋਂ ਬਾਅਦ ਵੀ ਵਿਦਿਆਰਥੀ ਉੱਥੇ ਰਹਿ ਕੇ ਕੰਮ ਕਰ ਸਕਣਗੇ ਅਤੇ ਯੂਰਪੀ ਯੂਨੀਅਨ ਦੇ ਹੋਰ ਦੇਸ਼ਾਂ ਵਿੱਚ ਵੀ ਜਾ ਸਕਣਗੇ।

ਇਹ ਵੀ ਪੜ੍ਹੋ- Epstein Files 'ਚ ਨਾਂ ਆਉਣ ਮਗਰੋਂ ਟਰੰਪ ਦਾ ਵੱਡਾ ਬਿਆਨ ! ਪੂਰੀ ਦੁਨੀਆ 'ਚ ਮਚ ਗਈ ਤੜਥੱਲੀ

ਵੀਜ਼ਾ ਅਰਜ਼ੀਆਂ ਦੇ ਨਿਪਟਾਰੇ ਲਈ ਸਮੇਂ ਨੂੰ ਘਟਾਇਆ ਗਿਆ ਹੈ ਅਤੇ ਕਾਗਜ਼ੀ ਕਾਰਵਾਈ ਨੂੰ ਡਿਜੀਟਲ ਤੇ ਤੇਜ਼ ਬਣਾਇਆ ਗਿਆ ਹੈ। ਫਰਾਂਸ ਨੇ ਵਿਸ਼ੇਸ਼ ਤੌਰ 'ਤੇ ਭਾਰਤੀ ਵਿਦਿਆਰਥੀਆਂ ਲਈ 'ਇੰਟਰਨੈਸ਼ਨਲ ਕਲਾਸਾਂ' ਸ਼ੁਰੂ ਕੀਤੀਆਂ ਹਨ। ਇਨ੍ਹਾਂ ਕਲਾਸਾਂ ਵਿੱਚ ਵਿਦਿਆਰਥੀਆਂ ਨੂੰ ਪਹਿਲਾਂ ਫਰੈਂਚ ਭਾਸ਼ਾ ਸਿਖਾਈ ਜਾਵੇਗੀ ਅਤੇ ਹੋਰ ਜ਼ਰੂਰੀ ਟ੍ਰੇਨਿੰਗ ਦਿੱਤੀ ਜਾਵੇਗੀ ਤਾਂ ਜੋ ਉਨ੍ਹਾਂ ਨੂੰ ਕੋਰਸ ਦੌਰਾਨ ਕੋਈ ਦਿੱਕਤ ਨਾ ਆਵੇ।

ਭਾਰਤੀ ਵਿਦਿਆਰਥੀਆਂ ਲਈ ਸਕਾਲਰਸ਼ਿਪ ਦੀ ਗਿਣਤੀ ਅਤੇ ਰਾਸ਼ੀ ਵਿੱਚ ਵੀ ਵਾਧਾ ਕੀਤਾ ਗਿਆ ਹੈ ਤਾਂ ਜੋ ਆਰਥਿਕ ਤੌਰ 'ਤੇ ਕਮਜ਼ੋਰ ਪਰ ਹੋਣਹਾਰ ਵਿਦਿਆਰਥੀ ਵੀ ਫਰਾਂਸ ਜਾ ਸਕਣ। ਹੁਣ ਤੱਕ ਭਾਰਤੀ ਵਿਦਿਆਰਥੀ ਜ਼ਿਆਦਾਤਰ ਕੈਨੇਡਾ, ਅਮਰੀਕਾ ਜਾਂ ਯੂ.ਕੇ. ਨੂੰ ਤਰਜੀਹ ਦਿੰਦੇ ਸਨ, ਪਰ ਫਰਾਂਸ ਵੱਲੋਂ ਵੀਜ਼ਾ ਨਿਯਮਾਂ ਵਿੱਚ ਦਿੱਤੀ ਗਈ ਇਹ ਢਿੱਲ ਅਤੇ 'ਪੋਸਟ-ਸਟੱਡੀ' ਵਰਕ ਵੀਜ਼ਾ ਦੀ ਸਹੂਲਤ ਫਰਾਂਸ ਨੂੰ ਇੱਕ ਵੱਡੇ 'ਐਜੂਕੇਸ਼ਨ ਹੱਬ' ਵਜੋਂ ਸਥਾਪਿਤ ਕਰੇਗੀ।

ਇਹ ਵੀ ਪੜ੍ਹੋ- ਅਮਰੀਕਾ ਨੇ ਖਿੱਚ ਲਈ ਹਮਲੇ ਦੀ ਤਿਆਰੀ ! ਜੰਗ ਲਈ ਭੇਜ'ਤੇ 50 ਲੜਾਕੂ ਜਹਾਜ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Visa Processes
  • European Country
  • Indian Students
  • Study Visa

ਦਿੱਲੀ ਪੁਲਸ ਹੱਥ ਲੱਗੀ ਵੱਡੀ ਸਫਲਤਾ: ਲਾਲ ਕਿਲ੍ਹੇ ਕੋਲੋਂ NIA ਦਾ 'ਨਕਲੀ ਅਫ਼ਸਰ' ਗ੍ਰਿਫ਼ਤਾਰ

NEXT STORY

Stories You May Like

  • us on india and iran
    'ਜਿਹੜੇ ਦੇਸ਼ ਅਮਰੀਕਾ ਨੂੰ..!', PM ਮੋਦੀ ਤੇ ਇਰਾਨੀ ਰਾਸ਼ਟਰਪਤੀ ਦੀ ਮੁਲਾਕਾਤ ਮਗਰੋਂ US ਨੇ ਦੇ'ਤੀ ਚਿਤਾਵਨੀ
  • us open
    US ਓਪਨ ਦੇ ਸੈਮੀਫਾਈਨਲ 'ਚ ਪੁੱਜਾ ਜ਼ਵੇਰੇਵ, ਖਾਚਾਨੋਵ ਨੇ ਵੀ ਅੰਤਿਮ-4 'ਚ ਬਣਾਈ ਜਗ੍ਹਾ
  • uk jaswant singh khalra
    UK 'ਚ ਆਯੋਜਿਤ ਕੀਤਾ ਗਿਆ ਜਸਵੰਤ ਸਿੰਘ ਖਾਲੜਾ ਦਾ ਸ਼ਹੀਦੀ ਸਮਾਗਮ
  • ben shelton pulls off a comeback to knock alcaraz out of the us open
    ਬੇਨ ਸ਼ੈਲਟਨ ਨੇ ਉਲਟਫੇਰ ਕਰਦੇ ਹੋਏ ਅਲਕਾਰਾਜ਼ ਨੂੰ US ਓਪਨ ਤੋਂ ਕੀਤਾ ਬਾਹਰ
  • us imposed new sanctions
    ਅਮਰੀਕਾ ਨੇ ਇਸ ਦੇਸ਼ 'ਤੇ ਲਗਾ'ਤੀਆਂ ਨਵੀਆਂ ਪਾਬੰਦੀਆਂ ! ਵਧੇਗੀ ਮਹਿੰਗਾਈ
  • us deportation drive a challenge and a nightmare for indians
    ਅਮਰੀਕੀ ਦੇਸ਼ ਨਿਕਾਲਾ ਮੁਹਿੰਮ : ਭਾਰਤੀਆਂ ਲਈ ਚੁਣੌਤੀ ਅਤੇ ਸ਼ਸ਼ੋਪੰਜ ਵਾਲੀ
  • putin on europe
    '...ਤਾਂ ਮੰਨਾਂਗੇ ਰੂਸ ਨਾਲ ਸਿੱਧੀ ਜੰਗ !', ਭਾਰਤ ਪਹੁੰਚੇ ਪੁਤਿਨ ਨੇ ਯੂਰਪੀ ਦੇਸ਼ਾਂ ਨੂੰ ਦੇ'ਤੀ Warning
  • us deports afghan woman
    US ਵੱਡਾ ਐਕਸ਼ਨ: ਅਮਰੀਕਾ ਨੇ ਅਫਗਾਨੀ ਮਹਿਲਾ ਨੂੰ ਕੀਤਾ ਡਿਪੋਰਟ
  • major action by lohian police
    ਲੋਹੀਆਂ ਪੁਲਸ ਦੀ ਵੱਡੀ ਕਾਰਵਾਈ, ਜੱਗਾ ਫੂਕੀਵਾਲ ਗਿਰੋਹ ਦੇ 5 ਮੈਂਬਰ ਹਥਿਆਰਾਂ...
  • the health department  s food safety team seized 75 kg of paneer
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਜ਼ਬਤ ਕੀਤਾ 75 ਕਿਲੋ ਪਨੀਰ
  • public rejoicing over lok adalats
    ਲੋਕ ਅਦਾਲਤਾਂ 'ਚ ਜਨਤਾ ਦੀ ਬੱਲੇ-ਬੱਲੇ: 6.54 ਲੱਖ 'ਚੋਂ 5.99 ਲੱਖ ਮਾਮਲੇ...
  • punjab weather heavy rain
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ ਵੱਡੀ...
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • two smugglers arrested in jalandhar by cia staff
    ਜਲੰਧਰ 'ਚ CIA ਸਟਾਫ਼ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ ਸਮੇਤ 2 ਤਸਕਰ ਗ੍ਰਿਫ਼ਤਾਰ
  • woman death in a collision between a tipper and a car
    ਗੋਰਾਇਆ-ਫਿਲੌਰ ਹਾਈਵੇਅ 'ਤੇ ਕਾਰ ਤੇ ਟਿੱਪਰ ਦੀ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ
Trending
Ek Nazar
father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • lawrence bishnoi  s   alleged wife   arrested
      ਲਾਰੈਂਸ ਬਿਸ਼ਨੋਈ ਦੀ 'ਕਥਿਤ ਪਤਨੀ' ਗ੍ਰਿਫ਼ਤਾਰ, ਜਾਟ ਨੇਤਾ ਨੂੰ ਜਾਨੋਂ ਮਾਰਨ ਦੀ...
    • firing at crpf personnel in manipur
      ਮਣੀਪੁਰ ’ਚ CRPF ਜਵਾਨਾਂ ’ਤੇ ਗੋਲੀਬਾਰੀ, 56 ਸਾਲਾ ਵਿਅਕਤੀ ਗ੍ਰਿਫ਼ਤਾਰ
    • new record of faith in char dham yatra
      ਚਾਰਧਾਮ ਯਾਤਰਾ ’ਚ ਆਸਥਾ ਦਾ ਨਵਾਂ ਰਿਕਾਰਡ, ਨਵੰਬਰ ਤੱਕ ਗਿਣਤੀ 60 ਲੱਖ ਪਹੁੰਚਣ ਦਾ...
    • we will withdraw our candidate if mamata contests the by election
      ਜੇਕਰ ਮਮਤਾ ਜ਼ਿਮਨੀ ਚੋਣ ਲੜਦੀ ਹੈ, ਤਾਂ ਉਮੀਦਵਾਰ ਵਾਪਸ ਲੈ ਲਵਾਂਗੇ : ਰਿਤਬ੍ਰਤ...
    • pilot dies under suspicious circumstances in a delhi hotel
      ਦਿੱਲੀ ਦੇ ਹੋਟਲ 'ਚ ਪਾਇਲਟ ਦੀ ਸ਼ੱਕੀ ਹਾਲਾਤ 'ਚ ਮੌਤ: ਬੈੱਡ 'ਤੇ ਮਿਲੀ ਲਾਸ਼,...
    • major action against hockey india director general r k  srivastava
      ਹਾਕੀ ਇੰਡੀਆ ਦੇ ਡਾਇਰੈਕਟਰ ਜਨਰਲ ਆਰ. ਕੇ. ਸ਼੍ਰੀਵਾਸਤਵ 'ਤੇ ਵੱਡਾ ਐਕਸ਼ਨ, ਸਾਰੇ...
    • akhilesh yadav faces backlash over use of sacred khanda sahib
      ਪਵਿੱਤਰ ਖੰਡਾ ਸਾਹਿਬ ਦੀ ਵਰਤੋਂ 'ਤੇ ਅਖਿਲੇਸ਼ ਯਾਦਵ ਘਿਰੇ; ਭਾਜਪਾ ਵੱਲੋਂ...
    • pm modi meets chinese president
      BRICS Summit: PM ਮੋਦੀ ਨੇ ਸ਼ੀ ਜਿਨਪਿੰਗ ਨੂੰ ਦਿੱਤੇ 3 'ਮਿਊਚਲ' ਮੰਤਰ, 50...
    • xi in brics
      US-ਇਰਾਨ ਦੀ ਜੰਗ ਖ਼ਤਮ ਕਰਵਾਏਗਾ BRICS ! ਜਿਨਪਿੰਗ ਨੇ ਮੈਂਬਰ ਦੇਸ਼ਾਂ ਨੂੰ ਦਿੱਤਾ...
    • zomato will charge extra on cod
      Zomato ਦਾ ਗਾਹਕਾਂ ਨੂੰ ਵੱਡਾ ਝਟਕਾ, COD 'ਤੇ ਦੇਣਾ ਹੋਵੇਗਾ Extra Charge
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +