Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 07, 2025

    4:16:30 PM

  • silver reached new record gold became expensive by rs 1790

    ਨਵੇਂ ਰਿਕਾਰਡ ਪੱਧਰ 'ਤੇ ਪਹੁੰਚੀ ਚਾਂਦੀ ਤੇ Gold ਵੀ...

  • the maid first won the trust  then committed the crime

    ਨੌਕਰਾਣੀ ਨੇ ਪਹਿਲਾਂ ਭਰੋਸਾ ਜਿੱਤਿਆ, ਫਿਰ ਕਰ 'ਤਾ...

  • girl dead on road accident

    ਭੁਲੱਥ 'ਚ ਦਰਦਨਾਕ ਹਾਦਸਾ, ਕਾਰ ਤੇ ਆਟੋ ਰਿਕਸ਼ਾ...

  • electric scooter made chaos

    ਇਲੈਕਟ੍ਰਿਕ ਸਕੂਟਰ ਨੇ ਮਚਾਇਆ ਤਾਂਡਵ ! ਪੂਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • United States of America
  • ਅਮਰੀਕਾ ਤੋਂ ਦੇਸ਼ ਨਿਕਾਲਾ ਦਿੱਤੇ ਭਾਰਤੀ ਪੁੱਜੇ ਪਨਾਮਾ, ਭਾਰਤ ਸਰਕਾਰ ਨੂੰ ਕੀਤਾ ਗਿਆ ਸੂਚਿਤ

NATIONAL News Punjabi(ਦੇਸ਼)

ਅਮਰੀਕਾ ਤੋਂ ਦੇਸ਼ ਨਿਕਾਲਾ ਦਿੱਤੇ ਭਾਰਤੀ ਪੁੱਜੇ ਪਨਾਮਾ, ਭਾਰਤ ਸਰਕਾਰ ਨੂੰ ਕੀਤਾ ਗਿਆ ਸੂਚਿਤ

  • Edited By Cherry,
  • Updated: 21 Feb, 2025 10:18 AM
United States of America
indians deported from us reach panama
  • Share
    • Facebook
    • Tumblr
    • Linkedin
    • Twitter
  • Comment

ਪਨਾਮਾ ਸਿਟੀ (ਏਜੰਸੀ)- ਅਮਰੀਕਾ ਤੋਂ ਦੇਸ਼ ਨਿਕਾਲਾ ਦਿੱਤੇ ਗਏ ਇਕ ਭਾਰਤੀ ਸਮੂਹ ਦੇ ਪਨਾਮਾ ਪਹੁੰਚਣ ਦੀ ਜਾਣਕਾਰੀ ਪਨਾਮਾ ਸਰਕਾਰ ਨੇ ਭਾਰਤ ਨੂੰ ਦਿੱਤੀ ਹੈ। ਪਨਾਮਾ ’ਚ ਮੌਜੂਦ ‘ਭਾਰਤੀ ਮਿਸ਼ਨ’ ਸਥਾਨਕ ਸਰਕਾਰ ਨਾਲ ਮਿਲ ਕੇ ਦੇਸ਼ ਨਿਕਾਲਾ ਦਿੱਤੇ ਗਏ ਲੋਕਾਂ ਦੀ ਭਲਾਈ ਲਈ ਕੰਮ ਕਰ ਰਿਹਾ ਹੈ। ਪਨਾਮਾ, ਕੋਸਟਾ ਰੀਕਾ ਤੇ ਨਿਕਾਰਾਗੁਆ ’ਚ ਸਥਿਤ ਭਾਰਤੀ ਦੂਤਘਰ ਨੇ ਵੀਰਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਇਹ ਜਾਣਕਾਰੀ ਸਾਂਝੀ ਕੀਤੀ। ਹਾਲਾਂਕਿ ਇਸ ਵਿਚ ਪਨਾਮਾ ਪਹੁੰਚਣ ਵਾਲੇ ਭਾਰਤੀਆਂ ਦੀ ਗਿਣਤੀ ਦਾ ਜ਼ਿਕਰ ਨਹੀਂ ਕੀਤਾ ਗਿਆ। ਇਹ ਸਮੂਹ ਉਨ੍ਹਾਂ 299 ਪ੍ਰਵਾਸੀ ਲੋਕਾਂ ਦਾ ਹਿੱਸਾ ਹੈ, ਜਿਨ੍ਹਾਂ ਨੂੰ ਅਮਰੀਕੀ ਸਰਕਾਰ ਵੱਲੋਂ ਪਨਾਮਾ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਯੂਕ੍ਰੇਨੀ ਸਰਕਾਰ ਨੂੰ ਗੈਰ-ਕਾਨੂੰਨੀ ਠਹਿਰਾਉਣ ਦੇ ਪੁਤਿਨ ਦੇ ਵਿਛਾਏ ਜਾਲ 'ਚ ਫਸੇ ਟਰੰਪ

PunjabKesari

ਰਾਸ਼ਟਰਪਤੀ ਜੋਸ ਰਾਓਲ ਮੁਲੀਨੋ ਦੀ ਸਹਿਮਤੀ ਤੋਂ ਬਾਅਦ ਭਾਰਤੀ 3 ਉਡਾਣਾਂ ’ਚ ਪਨਾਮਾ ਪਹੁੰਚੇ ਸਨ। ਮੁਲੀਨੋ ਨੇ ਇਸ ਗੱਲ ’ਤੇ ਸਹਿਮਤੀ ਪ੍ਰਗਟਾਈ ਸੀ ਕਿ ਦੇਸ਼ ਨਿਕਾਲਾ ਦਿੱਤੇ ਲੋਕਾਂ ਲਈ ਪਨਾਮਾ ‘ਪੁਲ’ ਦੀ ਭੂਮਿਕਾ ਨਿਭਾਏਗਾ। ਟਰੰਪ ਪ੍ਰਸ਼ਾਸਨ ਨੇ ਅਮਰੀਕਾ ਵਿਚ ਗੈਰ-ਕਾਨੂੰਨੀ ਢੰਗ ਨਾਲ ਦਾਖਲ ਹੋਏ ਲੱਖਾਂ ਲੋਕਾਂ ਨੂੰ ਦੇਸ਼ ਨਿਕਾਲਾ ਦੇਣ ਦੀ ਯੋਜਨਾ ਬਣਾਈ ਹੈ। ਪਨਾਮਾ, ਨਿਕਾਰਾਗੁਆ ਤੇ ਕੋਸਟਾ ਰੀਕਾ ਵਿਚ ਭਾਰਤੀ ਦੂਤਘਰ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਪੋਸਟ ਕੀਤੀ ਕਿ ਪਨਾਮਾ ਦੇ ਅਧਿਕਾਰੀਆਂ ਨੇ ਸਾਨੂੰ ਸੂਚਿਤ ਕੀਤਾ ਹੈ ਕਿ ਅਮਰੀਕਾ ਤੋਂ ਭਾਰਤੀ ਨਾਗਰਿਕਾਂ ਦਾ ਇਕ ਸਮੂਹ ਪਨਾਮਾ ਪਹੁੰਚ ਗਿਆ ਹੈ। ਪੋਸਟ ’ਚ ਕਿਹਾ ਗਿਆ ਕਿ ਉਹ ਸੁਰੱਖਿਅਤ ਹਨ ਤੇ ਹੋਟਲ ’ਚ ਰੁਕੇ ਹੋਏ ਹਨ। ਅਸੀਂ ਉਨ੍ਹਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਪਨਾਮਾ ਸਰਕਾਰ ਨਾਲ ਮਿਲ ਕੇ ਕੰਮ ਕਰ ਰਹੇ ਹਾਂ। ਇਸ ਤੋਂ ਪਹਿਲਾਂ ਅਮਰੀਕਾ ਤੋਂ 3 ਬੈਚਾਂ ’ਚ ਕੁੱਲ 332 ਭਾਰਤੀਆਂ ਨੂੰ ਭਾਰਤ ਭੇਜਿਆ ਜਾ ਚੁੱਕਾ ਹੈ। ਪਨਾਮਾ ਆਏ ਕੁੱਲ 299 ਗੈਰ-ਕਾਨੂੰਨੀ ਪ੍ਰਵਾਸੀਆਂ ਵਿੱਚੋਂ, ਸਿਰਫ਼ 171 ਹੀ ਆਪਣੇ ਜੱਦੀ ਦੇਸ਼ਾਂ ਨੂੰ ਵਾਪਸ ਜਾਣ ਲਈ ਸਹਿਮਤ ਹੋਏ ਹਨ। ਆਪਣੇ ਦੇਸ਼ਾਂ ਵਾਪਸ ਜਾਣ ਤੋਂ ਇਨਕਾਰ ਕਰਨ ਵਾਲੇ 98 ਡਿਪੋਰਟੀਆਂ ਨੂੰ ਪਨਾਮਾ ਦੇ ਡੇਰੀਅਨ ਸੂਬੇ ਦੇ ਇੱਕ ਕੈਂਪ ਵਿੱਚ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: 90 ਹਜ਼ਾਰੀ ਹੋਣ ਦੇ ਕਰੀਬ ਪੁੱਜਾ ਸੋਨਾ, ਜਾਣੋ 10 ਗ੍ਰਾਮ Gold ਦਾ ਭਾਅ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Indians
  • deport
  • US
  • Panama

ਮਹਾਕੁੰਭ ਸੰਗਮ 'ਚ ਇਸ਼ਨਾਨ ਕਰਦੀਆਂ ਔਰਤਾਂ ਦੇ ਬਣਾਏ ਅਸ਼ਲੀਲ ਵੀਡੀਓ, ਕੀਤੇ ਵਾਇਰਲ

NEXT STORY

Stories You May Like

  • such people will be deported
    ...ਅਜਿਹੇ ਲੋਕਾਂ ਨੂੰ ਦਿੱਤਾ ਜਾਵੇਗਾ ਦੇਸ਼ ਨਿਕਾਲਾ, ਕੋਲੋਰਾਡੋ ਹਮਲੇ ਤੋਂ ਬਾਅਦ ਟਰੰਪ ਨੇ ਦਿੱਤੀ ਚਿਤਾਵਨੀ
  • indian gujarati man deported from us
    ਭਾਰਤੀ-ਗੁਜਰਾਤੀ ਵਿਅਕਤੀ ਅਮਰੀਕਾ ਤੋਂ ਹੋਵੇਗਾ ਡਿਪੋਰਟ
  • agriculture officer suspended
    ਪੰਜਾਬ ਸਰਕਾਰ ਵੱਲੋਂ ਗ੍ਰਿਫ਼ਤਾਰ ਖੇਤੀਬਾੜੀ ਅਫ਼ਸਰ ਨੂੰ ਕੀਤਾ ਗਿਆ ਮੁਅੱਤਲ
  • indian gujarati america
    ਅਮਰੀਕਾ 'ਚ ਭਾਰਤੀ-ਗੁਜਰਾਤੀ ਦੀ ਗੋਲੀਆਂ ਮਾਰ ਕੇ ਹੱਤਿਆ
  • india can buy shale gas  lng and crude oil from usa
    ਅਮਰੀਕਾ ਤੋਂ ਸ਼ੇਲ ਗੈਸ, LNG ਅਤੇ ਕੱਚੇ ਤੇਲ ਵਰਗੇ ਪ੍ਰੋਡਕਟਸ ਖਰੀਦ ਸਕਦੈ ਭਾਰਤ
  • no entry in america
    ਅੱਧੀ ਰਾਤ ਨੂੰ ਹੋ ਗਿਆ ਨਵਾਂ ਐਲਾਨ! ਇਨ੍ਹਾਂ ਦੇਸ਼ਾਂ ਦੇ ਲੋਕਾਂ ਦੀ ਅਮਰੀਕਾ 'ਚ No Entry
  • ipl closing ceremoney
    IPL Closing Ceremoney : ਭਾਰਤੀ ਫੌਜ ਦੀ ਬਹਾਦਰੀ ਨੂੰ ਕੀਤਾ ਗਿਆ ਸਲਾਮ, ਸ਼ੰਕਰ ਮਹਾਦੇਵਨ ਨੇ ਦਿੱਤੀ ਪੇਸ਼ਕਾਰੀ
  • indian exporters concerned about high us import duties on steel and aluminum
    ਸਟੀਲ ਤੇ ਐਲੂਮੀਨੀਅਮ ’ਤੇ ਅਮਰੀਕਾ ’ਚ ਉੱਚੀ ਇੰਪੋਰਟ ਡਿਊਟੀ ਤੋਂ ਫਿਕਰਮੰਦ ਹਨ ਭਾਰਤੀ ਬਰਾਮਦਕਾਰ
  • jaitewali plant found closed during raid by mayor and senior deputy mayor
    ਮੇਅਰ ਤੇ ਸੀਨੀਅਰ ਡਿਪਟੀ ਮੇਅਰ ਦੀ ਛਾਪੇਮਾਰੀ ਦੌਰਾਨ ਬੰਦ ਮਿਲਿਆ ਜੈਤੇਵਾਲੀ ਪਲਾਂਟ
  • liquor and meat shops to remain closed in jalandhar on 10th and 11th june
    ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਤੇ 11 ਜੂਨ ਨੂੰ ਸ਼ਰਾਬ ਤੇ ਮੀਟ ਦੀ ਵਿਕਰੀ 'ਤੇ...
  • canada arrest
    ਵੱਡੀ ਖ਼ਬਰ ; ਬਾਬਾ ਸਿੱਦੀਕੀ ਕਤਲਕਾਂਡ ਦਾ ਮਾਸਟਰਮਾਈਂਡ ਕੈਨੇਡਾ 'ਚ ਹੋਇਆ...
  • important news for drivers
    Punjab: ਡਰਾਈਵਿੰਗ ਕਰਨ ਵਾਲੇ ਦੇਣ ਧਿਆਨ, ਖੜ੍ਹੀ ਹੋਈ ਨਵੀਂ ਮੁਸੀਬਤ!
  • illegally constructed showrooms at the behest of raman arora
    ਮੰਡੀ ਦੇ ਲਾਲੇ ਖ਼ਿਲਾਫ਼ FIR ਦੀ ਸਿਫ਼ਾਰਿਸ਼, ਰਮਨ ਅਰੋੜਾ ਦੇ ਕਹਿਣ ’ਤੇ...
  • mann government s big step to save groundwater in punjab
    ਪੰਜਾਬ ਸਰਕਾਰ ਦਾ ਵੱਡਾ ਕਦਮ, 6 ਜ਼ਿਲ੍ਹਿਆਂ 'ਚ ਸ਼ੁਰੂ ਕੀਤਾ ਇਹ ਪ੍ਰਾਜੈਕਟ
  • bhagwant mann statement
    ਕਾਂਗਰਸ ਦੀ ਅੰਦਰੂਨੀ ਲੜਾਈ ਖ਼ਤਮ ਨਹੀਂ ਹੋ ਰਹੀ ਤੇ ਭਾਜਪਾ ਮੈਦਾਨ ਤੋਂ ਭੱਜ ਰਹੀ :...
  • atp sukhdev vashist mla  s son rajan arora
    ਏਟੀਪੀ ਸੁਖਦੇਵ ਵਸ਼ਿਸਟ ਦੀ ਜ਼ਮਾਨਤ ਦੀ ਅਰਜ਼ੀ ਤੇ ਵਿਧਾਇਕ ਦੇ ਬੇਟੇ ਰਾਜਨ ਅਰੋੜਾ ਦੀ...
Trending
Ek Nazar
boy dead on road accident

ਸੜਕ ਹਾਦਸੇ ਨੇ ਤਬਾਹ ਕੀਤੀਆਂ ਖ਼ੁਸ਼ੀਆਂ, ਮਾਪਿਆਂ ਦੇ ਜਵਾਨ ਪੁੱਤਰ ਦੀ ਦਰਦਨਾਕ ਮੌਤ

pakistan and saudi arabia strategic partnership

ਪਾਕਿਸਤਾਨ ਅਤੇ ਸਾਊਦੀ ਅਰਬ ਰਣਨੀਤਕ ਭਾਈਵਾਲੀ ਵਧਾਉਣ 'ਤੇ ਸਹਿਮਤ

people arrested in us for immigration violations

ਅਮਰੀਕਾ 'ਚ ਇਮੀਗ੍ਰੇਸ਼ਨ ਉਲੰਘਣਾਵਾਂ ਲਈ 44 ਲੋਕ ਗ੍ਰਿਫ਼ਤਾਰ

indian gujarati man deported from us

ਭਾਰਤੀ-ਗੁਜਰਾਤੀ ਵਿਅਕਤੀ ਅਮਰੀਕਾ ਤੋਂ ਹੋਵੇਗਾ ਡਿਪੋਰਟ

trump to build new ballroom

ਟਰੰਪ ਬਣਾਉਣ ਜਾ ਰਹੇ ਨਵਾਂ ballroom, ਫੰਡ ਦੇਣ ਦਾ ਕੀਤਾ ਐਲਾਨ

big announcement made from june 26 to 29 mobile market will remain closed

Punjab: 26 ਤੋਂ 29 ਜੂਨ ਤੱਕ ਹੋ ਗਿਆ ਵੱਡਾ ਐਲਾਨ, ਬੰਦ ਰਹਿਣਗੀਆਂ ਇਹ ਦੁਕਾਨਾਂ

congress leadership split in the punjab

ਵੜਿੰਗ-ਬਾਜਵਾ ਬਨਾਮ ਚੰਨੀ-ਰਾਣਾ ਵਿਚਕਾਰ ਸ਼ੁਰੂ ਹੋਏ ਖੁੱਲ੍ਹੇ ਸੰਘਰਸ਼ ਨੇ ਕਾਂਗਰਸ...

musk threat nasa with only one option

Musk ਦੀ ਡਰੈਗਨ ਕੈਪਸੂਲ ਵਾਪਸ ਲੈਣ ਦੀ ਧਮਕੀ ਮਗਰੋਂ ਨਾਸਾ ਕੋਲ ਸਿਰਫ਼ ਇੱਕ ਵਿਕਲਪ

red cross office  niger

ਰੈੱਡ ਕਰਾਸ ਨੇ ਨਾਈਜਰ 'ਚ ਦਫ਼ਤਰ ਬੰਦ ਕਰਨ ਦਾ ਕੀਤਾ ਐਲਾਨ

direct flights restored after 12 years

ਯਾਤਰੀਆਂ ਲਈ ਖੁਸ਼ਖ਼ਬਰੀ, 12 ਸਾਲਾਂ ਬਾਅਦ ਸਿੱਧੀਆਂ ਉਡਾਣਾਂ ਮੁੜ ਸ਼ੁਰੂ

sri lanka india discusses enhancing maritime security

ਸ਼੍ਰੀਲੰਕਾ-ਭਾਰਤ ਵਿਚਾਲੇ ਸਮੁੰਦਰੀ ਸੁਰੱਖਿਆ ਵਧਾਉਣ 'ਤੇ ਚਰਚਾ

first hindu school open in australia

ਆਸਟ੍ਰੇਲੀਆ 'ਚ ਖੁੱਲ੍ਹੇਗਾ ਪਹਿਲਾ 'ਹਿੰਦੂ ਸਕੂਲ', ਮਿਲੀ 73 ਕਰੋੜ ਰੁਪਏ ਦੀ ਗ੍ਰਾਂਟ

surprising revelations about mla raman arora

MLA ਰਮਨ ਅਰੋੜਾ ਬਾਰੇ ਖੁੱਲ੍ਹ ਰਹੀਆਂ ਹੈਰਾਨੀਜਨਕ ਪਰਤਾਂ, ਦੁਕਾਨਾਂ ਦਾ ਸੌਦਾ ਕਰਕੇ...

high voltage drama between police and women in jalandhar s bmc chowk

ਜਲੰਧਰ ਦੇ BMC ਚੌਂਕ 'ਚ ਪੁਲਸ ਤੇ ਔਰਤ ਵਿਚਾਲੇ ਹੋਇਆ ਹਾਈਵੋਲਟੇਜ਼ ਡਰਾਮਾ

british sikh mps demand independent investigation

ਬ੍ਰਿਟਿਸ਼ ਸਿੱਖ ਸੰਸਦ ਮੈਂਬਰਾਂ ਵੱਲੋਂ 'ਘੱਲੂਘਾਰੇ' 'ਚ ਬ੍ਰਿਟੇਨ ਦੀ ਭੂਮਿਕਾ ਦੀ...

harvard foreign students ban us judge

ਅਮਰੀਕੀ ਜੱਜ ਨੇ ਵਿਦੇਸ਼ੀ ਵਿਦਿਆਰਥੀਆਂ 'ਤੇ ਟਰੰਪ ਦੀ ਹਾਲੀਆ ਪਾਬੰਦੀ 'ਤੇ ਲਾਈ...

shashi tharoor statement

ਪਹਿਲਗਾਮ ਵਰਗੇ ਅੱਤਵਾਦੀ ਹਮਲਿਆਂ ਦੀ ਕੀਮਤ ਚੁਕਾਉਣੀ ਪਵੇਗੀ : ਸ਼ਸ਼ੀ ਥਰੂਰ

least harmful alcohol 5 drinks ranked based on their content

ਸ਼ਰਾਬ ਦੇ ਸ਼ੌਕੀਨ ਦੇਣ ਧਿਆਨ! ਪੈੱਗ ਲਾਉਣ ਤੋਂ ਪਹਿਲਾਂ ਪੜ੍ਹ ਲਓ ਇਹ ਖਬਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ਦੇਸ਼ ਦੀਆਂ ਖਬਰਾਂ
    • bank relationship manager fraud
      'ਮਾਸੂਮ' ਜਿਹੀ ਬੀਬੀ ਕਰ ਗਈ ਵੱਡਾ ਕਾਂਡ ; ਲੋਕਾਂ ਦੇ ਪੈਸੇ ਕਢਵਾ ਕੇ ਮਾਰਕੀਟ 'ਚ...
    • helicopter road landing
      ਐਮਰਜੈਂਸੀ ਲੈਂਡਿੰਗ ! ਸ਼ਰਧਾਲੂਆਂ ਨੂੰ ਲੈ ਕੇ ਕੇਦਾਰਨਾਥ ਜਾ ਰਹੇ ਹੈਲੀਕਾਪਟਰ ਨੂੰ...
    • temperature meteorological department heat
      45 ਡਿਗਰੀ ਨੂੰ ਟੱਪਣ ਵਾਲਾ ਹੈ ਤਾਪਮਾਨ ! ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ
    • rajnath singh  s strong message on terrorism
      ਅੱਤਵਾਦ 'ਤੇ ਰਾਜਨਾਥ ਸਿੰਘ ਦਾ ਸਖ਼ਤ ਸੰਦੇਸ਼: ਹੁਣ 'ਇੱਕ ਅੱਤਵਾਦੀ, ਦੂਜਾ...
    • auto rickshaw motorcycle accident
      ਆਟੋ ਰਿਕਸ਼ਾ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ, ਦੋ ਲੋਕਾਂ ਦੀ ਮੌਤ, 10 ਜ਼ਖ਼ਮੀ
    • big decision regarding summer vacations
      ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡਾ ਫ਼ੈਸਲਾ ! ਜਾਰੀ ਹੋਏ ਹੁਕਮ
    • canada arrest
      ਵੱਡੀ ਖ਼ਬਰ ; ਬਾਬਾ ਸਿੱਦੀਕੀ ਕਤਲਕਾਂਡ ਦਾ ਮਾਸਟਰਮਾਈਂਡ ਕੈਨੇਡਾ 'ਚ ਹੋਇਆ...
    • student gift government chief minister
      ਵਿਦਿਆਰਥੀਆਂ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੀ ਸਰਕਾਰ ! CM ਨੇ ਕੀਤਾ 1-1 ਲੱਖ ਰੁਪਏ...
    • shock to liquor lovers
      ਸ਼ਰਾਬ ਦੇ ਸ਼ੌਕੀਨਾਂ ਨੂੰ ਝਟਕਾ ! ਹੁਣ ਇਨ੍ਹਾਂ ਪਿੰਡਾਂ 'ਚ ਸ਼ਰਾਬ ਦੀਆਂ ਦੁਕਾਨਾਂ...
    • heat will be intense for the next 4 days
      ਸਾਵਧਾਨ! ਅਗਲੇ 4 ਦਿਨ ਗਰਮੀ ਕੱਢੇਗੀ ਵੱਟ, ਫਿਰ ਇਸ ਤਰੀਕ ਤੋਂ ਉੱਠੇਗਾ 'ਤੂਫਾਨ'...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +