Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 20, 2026

    3:01:09 PM

  • dgp anurag dhankar

    DGP ਦੀ ਮੌਤ, ਤ੍ਰਿਪੁਰਾ ਪੁਲਸ ਹੈੱਡਕੁਆਰਟਰ 'ਚੋਂ...

  • ebola outbreak

    ਜਾਨਲੇਵਾ ਬਿਮਾਰੀ ਨੇ ਲਈ  900 ਤੋਂ ਵਧੇਰੇ ਲੋਕਾਂ ਦੀ...

  • fifa season 2026 has become the most expensive world cup ever broken records

    ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA...

  • parliament house cjp tear gas main gate

    ਸੰਸਦ ਭਵਨ ਦੇ ਕਰੀਬ ਪਹੁੰਚੇ ਪ੍ਰਦਰਸ਼ਨਕਾਰੀ, ਦਾਗ਼ੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਪਾਇਲਟ ਬਣਨ ਦੇ ਚਾਹਵਾਨਾਂ ਲਈ ਖ਼ਾਸ ਖ਼ਬਰ, ਇੰਡੀਗੋ 'ਚ ਨਿਕਲੀਆਂ 1000 ਭਰਤੀਆਂ

NATIONAL News Punjabi(ਦੇਸ਼)

ਪਾਇਲਟ ਬਣਨ ਦੇ ਚਾਹਵਾਨਾਂ ਲਈ ਖ਼ਾਸ ਖ਼ਬਰ, ਇੰਡੀਗੋ 'ਚ ਨਿਕਲੀਆਂ 1000 ਭਰਤੀਆਂ

  • Edited By Rajwinder Kaur,
  • Updated: 15 Feb, 2026 08:18 AM
National
indigo recruitment 1000 pilots
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਇੰਟ.) - ਦੇਸ਼ ਦੀ ਸਭ ਤੋਂ ਵੱਡੀ ਹਵਾਬਾਜ਼ੀ ਕੰਪਨੀ ਇੰਡੀਗੋ ਨੇ ਪਾਇਲਟਾਂ ਦੀ ਭਾਰੀ ਕਮੀ ਅਤੇ ਉਡਾਣਾਂ ’ਤੇ ਪਏ ਪ੍ਰਭਾਵ ਦੇ ਵਿਚਾਲੇ ਵੱਡਾ ਕਦਮ ਚੁੱਕਿਆ ਹੈ। ਏਅਰਲਾਈਨ ਨੇ 1,000 ਤੋਂ ਵੱਧ ਨਵੇਂ ਪਾਇਲਟਾਂ ਦੀ ਭਰਤੀ ਦੀ ਯੋਜਨਾ ਬਣਾਈ ਹੈ। ਇਹ ਫੈਸਲਾ ਹਾਲ ਹੀ ਵਿਚ ਲਾਗੂ ਹੋਏ ਨਵੇਂ ਡਿਊਟੀ ਅਤੇ ਆਰਾਮ ਦੇ ਨਿਯਮਾਂ ਕਾਰਨ ਹਜ਼ਾਰਾਂ ਉਡਾਣਾਂ ਦੇ ਰੱਦ ਹੋਣ ਤੋਂ ਬਾਅਦ ਲਿਆ ਗਿਆ ਹੈ। ਦਰਅਸਲ, ਸਿਵਲ ਐਵੀਏਸ਼ਨ ਰੈਗੂਲੇਟਰ ਵੱਲੋਂ ਪਾਇਲਟਾਂ ਲਈ ਸਖ਼ਤ ਡਿਊਟੀ ਅਤੇ ਆਰਾਮ ਨਾਲ ਸਬੰਧਤ ਨਿਯਮ ਲਾਗੂ ਕੀਤੇ ਗਏ, ਜਿਸ ਤੋਂ ਬਾਅਦ ਇੰਡੀਗੋ ਨੂੰ ਦਸੰਬਰ ਵਿਚ ਇਕ ਹਫ਼ਤੇ ਦੇ ਅੰਦਰ 5,000 ਤੋਂ ਵੱਧ ਫਲਾਈਟਾਂ ਰੱਦ ਕਰਨੀਆਂ ਪਈਆਂ ਸਨ। ਏਅਰਲਾਈਨ ਨੇ ਮੰਨਿਆ ਕਿ ਨਿਯਮ ਲਾਗੂ ਕਰਨ ਲਈ ਲੋੜੀਂਦੀ ਗਿਣਤੀ ਵਿਚ ਸਿਖਲਾਈ ਪ੍ਰਾਪਤ ਪਾਇਲਟ ਉਪਲੱਬਧ ਨਹੀਂ ਸਨ।

ਇਹ ਵੀ ਪੜ੍ਹੋ : ਕੀ ਤੁਸੀਂ ਵੀ ਬੈਂਕ ਲਾਕਰ 'ਚ ਰੱਖਦੇ ਹੋ ਸੋਨੇ ਦੇ ਗਹਿਣੇ? ਤਾਂ ਪੜ੍ਹ ਲਓ ਇਹ ਖ਼ਬਰ, ਉੱਡਣਗੇ ਹੋਸ਼

ਫਰਸਟ ਅਫਸਰ ਤੋਂ ਲੈ ਕੇ ਕੈਪਟਨ ਤੱਕ ਭਰਤੀ
ਇੰਡੀਗੋ ਦੀ ਇਸ ਭਰਤੀ ਮੁਹਿੰਮ ’ਚ ਫਰਸਟ ਅਫਸਰ, ਸੀਨੀਅਰ ਫਰਸਟ ਅਫਸਰ ਅਤੇ ਕੈਪਟਨ ਸ਼ਾਮਲ ਹੋਣਗੇ। ਖਾਸ ਤੌਰ ’ਤੇ ਅਜਿਹੇ ਪਾਇਲਟਾਂ ਨੂੰ ਤਰਜੀਹ ਦਿੱਤੀ ਜਾਵੇਗੀ, ਜਿਨ੍ਹਾਂ ਕੋਲ ਏ-320 ਜਹਾਜ਼ ਉਡਾਉਣ ਦਾ ਤਜ਼ਰਬਾ ਹੋਵੇ। ਕੰਪਨੀ ਦਾ ਟੀਚਾ ਹੈ ਕਿ ਵਧਦੇ ਨੈੱਟਵਰਕ ਅਤੇ ਨਵੇਂ ਜਹਾਜ਼ਾਂ ਦੀ ਡਲਿਵਰੀ ਦੇ ਨਾਲ ਸੰਚਾਲਨ ਵਿਚ ਕੋਈ ਰੁਕਾਵਟ ਨਾ ਆਵੇ। ਏਅਰਲਾਈਨ ਹਰ ਮਹੀਨੇ ਔਸਤਨ 4 ਨਵੇਂ ਜਹਾਜ਼ ਆਪਣੇ ਬੇੜੇ ਵਿਚ ਸ਼ਾਮਲ ਕਰ ਰਹੀ ਹੈ। ਇਸ ਦੇ ਨਾਲ ਹੀ ਅੰਦਰੂਨੀ ਸਿਖਲਾਈ ਪ੍ਰਣਾਲੀ ਨੂੰ ਵੀ ਮਜ਼ਬੂਤ ​​ਕੀਤਾ ਜਾ ਰਿਹਾ ਹੈ ਤਾਂ ਜੋ ਪਾਇਲਟਾਂ ਨੂੰ ਘੱਟ ਸਮੇਂ ਵਿਚ ਅਪਗ੍ਰੇਡ ਕੀਤਾ ਜਾ ਸਕੇ। ਇੰਡੀਗੋ ਮੁਤਾਬਕ ਆਉਣ ਵਾਲੇ ਮਹੀਨਿਆਂ ਵਿਚ 20-25 ਫਰਸਟ ਅਫਸਰਾਂ ਨੂੰ ਕੈਪਟਨ ਵਜੋਂ ਤਰੱਕੀ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : 1 ਮਾਰਚ ਤੋਂ ਸਕੂਲਾਂ 'ਚ ਮੋਬਾਈਲ ਫੋਨ ਬੈਨ, ਫੜੇ ਜਾਣ 'ਤੇ ਲੱਗੇਗਾ 500 ਰੁਪਏ ਜੁਰਮਾਨਾ 

ਡੀ. ਜੀ. ਸੀ. ਏ. ਦੀ ਜਾਂਚ ’ਚ ਕੀ ਸਾਹਮਣੇ ਆਇਆ
ਸ਼ਹਿਰੀ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ (ਡੀ. ਜੀ. ਸੀ. ਏ.) ਦੀ ਜਾਂਚ ’ਚ ਪਾਇਆ ਗਿਆ ਕਿ ਇੰਡੀਗੋ ਕੋਲ ਲੋੜੀਂਦੀ ਗਿਣਤੀ ਵਿਚ ਪਾਇਲਟ ਤਾਂ ਸਨ, ਪਰ ਉਡਾਣ ਸ਼ੈਡਿਊਲ ਅਤੇ ਰੋਸਟਰ ਮੈਨੇਜਮੈਂਟ ’ਚ ਕਮੀਆਂ ਸਨ। ਬਹੁਤ ਜ਼ਿਆਦਾ ਡਿਊਟੀ, ਘੱਟ ਆਰਾਮ ਅਤੇ ਲਗਾਤਾਰ ਉਡਾਣਾਂ ਨੇ ਸਥਿਤੀ ਨੂੰ ਹੋਰ ਵਿਗਾੜ ਦਿੱਤਾ ਸੀ। ਇੰਡੀਗੋ ਦੀ ਇਹ ਭਰਤੀ ਯੋਜਨਾ ਨਾ ਸਿਰਫ ਏਅਰਲਾਈਨ ਦੇ ਸੰਚਾਲਨ ਨੂੰ ਸਥਿਰ ਕਰੇਗੀ, ਬਲਕਿ ਦੇਸ਼ ਦੇ ਐਵੀਏਸ਼ਨ ਸੈਕਟਰ ਵਿਚ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਕਰੇਗੀ। ਮੰਨਿਆ ਜਾ ਰਿਹਾ ਹੈ ਕਿ ਆਉਣ ਵਾਲੇ ਮਹੀਨਿਆਂ ਵਿਚ ਇਸ ਦਾ ਸਿੱਧਾ ਫਾਇਦਾ ਯਾਤਰੀਆਂ ਨੂੰ ਮਿਲੇਗਾ।

ਇਹ ਵੀ ਪੜ੍ਹੋ : Gold-Silver Price: ਚਾਂਦੀ 1 ਲੱਖ ਤੇ ਸੋਨਾ 42 ਹਜ਼ਾਰ ਰੁਪਏ ਸਸਤਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • IndiGo
  • Airlines
  • Pilot
  • 1000 Jobs
  • 5000 Flights Cancelled
  • Crew Shortages
  • ਇੰਡੀਗੋ
  • ਪਾਇਲਟ
  • 1000 ਭਰਤੀਆਂ

ਅਮਰੀਕਾ ਦੇ ਨਾਲ ਟ੍ਰੇਡ ਡੀਲ ਨਾਲ ਕਿਸਾਨਾਂ ਤੇ ਕੱਪੜਾ ਉਦਯੋਗ ਨੂੰ ਨੁਕਸਾਨ : ਰਾਹੁਲ ਗਾਂਧੀ

NEXT STORY

Stories You May Like

  • 1 55 lakh women accounts no rs 1000
    1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ ! ਛੱਤੀਸਗੜ੍ਹ ਸਰਕਾਰ ਨੇ ਕੱਟੇ ਨਾਂ
  • mahendra goenka  arrested  kolkata police  fraud  1000 crores
    1000 ਕਰੋੜ ਰੁਪਏ ਦੀ ਕਥਿਤ ਧੋਖਾਦੇਹੀ ਦੇ ਮਾਮਲੇ ’ਚ ਮਹਿੰਦਰ ਗੋਇਨਕਾ ਗ੍ਰਿਫ਼ਤਾਰ
  • bullet train recruitment candidate apply job
    ਭਾਰਤ ਦੀ ਪਹਿਲੀ ਬੁਲੇਟ ਟਰੇਨ ਲਈ ਨਿਕਲੀਆਂ ਭਰਤੀਆਂ, 1.25 ਲੱਖ ਤੱਕ ਮਿਲੇਗੀ ਤਨਖਾਹ
  • indigo flight toilet paper
    ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ ਗਈ ਜਾਨ
  • letter going viral in the name of rbi don t fall for the scam
    RBI ਦੇ ਨਾਂ 'ਤੇ ਵਾਇਰਲ ਹੋ ਰਿਹਾ Letter, ਕਿਤੇ ਆ ਨਾ ਜਾਣਾ ਝਾਂਸੇ 'ਚ, ਪੜ੍ਹੋ ਪੂਰੀ ਖ਼ਬਰ
  • pf account holders  epfo   salary important announcement
    PF ਖਾਤਾ ਧਾਰਕਾਂ ਲਈ ਵੱਡੀ ਖ਼ਬਰ: EPFO ਨੇ ਤਨਖਾਹ ਸੀਮਾ ਵਧਾਉਣ ਦੀ ਯੋਜਨਾ ਨੂੰ ਲੈ ਕੇ ਕੀਤਾ ਅਹਿਮ ਐਲਾਨ
  • mbbs 9911 seats 25 new medical colleges
    ਡਾਕਟਰ ਬਣਨ ਦੇ ਚਾਹਵਾਨ ਵਿਦਿਆਰਥੀਆਂ ਲਈ Good News ; NMC ਨੇ ਕੀਤਾ ਵੱਡਾ ਐਲਾਨ
  • skill based madrasa education is essential
    ਦੇਸ਼ ਦੇ ਆਰਥਿਕ ਵਿਕਾਸ ਲਈ ਹੁਨਰ-ਅਧਾਰਤ ਮਦਰੱਸਾ ਸਿੱਖਿਆ ਜ਼ਰੂਰੀ
  • boy dies due to drugs
    ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3 ਭੈਣਾਂ ਦੇ ਇਕਲੌਤੇ ਭਰਾ ਦੀ...
  • father and son attacked for stopping youths molesting girls
    ਕੁੜੀਆਂ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਰੋਕਣ 'ਤੇ ਪਿਓ-ਪੁੱਤ ਉੱਤੇ ਹਮਲਾ
  • blackout in jalandhar people are left in a state of disarray due to power cuts
    ਜਲੰਧਰ 'ਚ ਰਿਹਾ ਬਲੈਕਆਊਟ, Power Cuts ਨਾਲ ਲੋਕ ਹੋਏ ਹਾਲੋ-ਬੇਹਾਲ
  • fetus found in   jalandhar  panic spreads
    ਜਲੰਧਰ ਦੇ ਇਸ ਇਲਾਕੇ 'ਚੋਂ ਮਿਲਿਆ ਭਰੁਣ, ਫੈਲੀ ਦਹਿਸ਼ਤ
  • big relief for those buying and selling land in punjab
    ਪੰਜਾਬ 'ਚ ਜ਼ਮੀਨਾਂ ਖ਼ਰੀਦਣ-ਵੇਚਣ ਵਾਲਿਆਂ ਨੂੰ ਵੱਡੀ ਰਾਹਤ, ਰਜਿਸਟਰੀ ਦਾ ਪੂਰਾ...
  • chirag paswan punjab stopped injured girl
    ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
Trending
Ek Nazar
study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • national insurance company  job  candidate  recruitment
      ਨੈਸ਼ਨਲ ਇੰਸ਼ੋਰੈਂਸ ਕੰਪਨੀ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇੰਝ ਕਰੋ ਅਪਲਾਈ
    • supreme court  judge  count  bill  lok sabha
      ਸੁਪਰੀਮ ਕੋਰਟ 'ਚ ਜੱਜਾਂ ਦੀ ਗਿਣਤੀ ਵਧਾਉਣ ਸੰਬੰਧੀ ਬਿੱਲ ਲੋਕ ਸਭਾ 'ਚ ਪੇਸ਼
    • sonam wangchuk letter
      'ਮੈਂ ਠੀਕ ਹਾਂ, ਮੈਨੂੰ ਜਾਣ ਦਿਓ', ਸੰਸਦ ਮਾਰਚ ਨੂੰ ਲੈ ਕੇ ਸੋਨਮ ਵਾਂਗਚੁਕ ਨੇ...
    • increase problems for passengers  many international airlines stop flights
      ਮਿਡਲ ਈਸਟ ਤਣਾਅ ਕਾਰਨ ਵਧੀਆਂ ਯਾਤਰੀਆਂ ਦੀਆਂ ਮੁਸ਼ਕਲਾਂ, ਕਈ ਅੰਤਰਰਾਸ਼ਟਰੀ...
    • all india students association  leader  hunger strike ends
      ਜੰਤਰ-ਮੰਤਰ 'ਤੇ ਆਈਸਾ ਨੇਤਾਵਾਂ ਨੇ 23 ਦਿਨਾਂ ਦੀ ਭੁੱਖ-ਹੜਤਾਲ ਕੀਤੀ ਖ਼ਤਮ
    • parliament march cjp protest security forces
      ਸੰਸਦ ਮਾਰਚ ਦੌਰਾਨ CJP ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਹਿੰਸਕ ਝੜਪ,...
    • mahendra goenka  arrested  kolkata police  fraud  1000 crores
      1000 ਕਰੋੜ ਰੁਪਏ ਦੀ ਕਥਿਤ ਧੋਖਾਦੇਹੀ ਦੇ ਮਾਮਲੇ ’ਚ ਮਹਿੰਦਰ ਗੋਇਨਕਾ ਗ੍ਰਿਫ਼ਤਾਰ
    • well  people  death  poisonous gas
      ਖੂਹ 'ਚ ਡਿੱਗੇ ਵੱਛੇ ਨੂੰ ਬਚਾਉਣ ਗਏ 4 ਲੋਕਾਂ ਦੀ ਮੌਤ, ਝੱਜਰ 'ਚ ਪਸਰਿਆ ਮਾਤਮ
    • heavy rains  amarnath  vaishno devi  shiv khori yatra
      ਭਾਰੀ ਮੀਂਹ ਕਾਰਨ ਅਮਰਨਾਥ, ਵੈਸ਼ਨੋ ਦੇਵੀ ਅਤੇ ਸ਼ਿਵ ਖੋਰੀ ਯਾਤਰਾ ਦੂਜੇ ਦਿਨ ਵੀ...
    • first dengue vaccine approved people of this age will get the vaccine
      ਖੁਸ਼ਖ਼ਬਰੀ : ਪਹਿਲੇ ਡੇਂਗੂ ਰੋਕਥਾਮ ਟੀਕੇ ਨੂੰ ਮਿਲੀ ਮਨਜ਼ੂਰੀ, ਇਸ ਉਮਰ ਦੇ ਲੋਕਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +