Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    9:08:23 AM

  • india and indonesia signed agreements

    ਭਾਰਤ ਅਤੇ ਇੰਡੋਨੇਸ਼ੀਆ ਵਿਚਾਲੇ ਸਿਹਤ, ਸਿੱਖਿਆ...

  • 300 crores property dsp house raid

    '27 ਸਾਲਾਂ 'ਚ 300 ਕਰੋੜ ਦੀ ਜਾਇਦਾਦ...', DSP...

  • 40 days 70 times theft cctv footage ram temple case

    '40 ਦਿਨਾਂ ਦੀ CCTV ਫੁਟੇਜ ’ਚ 70 ਵਾਰ ਚੋਰੀ',...

  • big statement by punjab congress incharge bhupesh baghel

    ਪਾਰਟੀ ਦੇ ਪ੍ਰਧਾਨ ਬਣੇ ਰਹਿਣਗੇ ਰਾਜਾ ਵੜਿੰਗ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਰਾਹੁਲ ਗਾਂਧੀ ਨੇ ਮੰਨਿਆ- ਦੇਸ਼ ’ਚ ‘ਐਮਰਜੈਂਸੀ’ ਲਾਉਣਾ ਦਾਦੀ ਦੀ ਗਲਤੀ ਸੀ

NATIONAL News Punjabi(ਦੇਸ਼)

ਰਾਹੁਲ ਗਾਂਧੀ ਨੇ ਮੰਨਿਆ- ਦੇਸ਼ ’ਚ ‘ਐਮਰਜੈਂਸੀ’ ਲਾਉਣਾ ਦਾਦੀ ਦੀ ਗਲਤੀ ਸੀ

  • Edited By Tanu,
  • Updated: 03 Mar, 2021 11:28 AM
New Delhi
indira gandhi emergency rahul gandhi
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)- ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵਲੋਂ ਦੇਸ਼ ’ਚ ਲਾਈ ਗਈ 1975 ’ਚ ਐਮਰਜੈਂਸੀ ਨੂੰ ਗਲਤੀ ਮੰਨਦੇ ਹੋਏ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਕਿਹਾ ਕਿ ਉਸ ਸਮੇਂ ਜੋ ਕੁਝ ਹੋਇਆ, ਉਹ ਗਲਤ ਸੀ ਪਰ ਇਸ ਸਮੇਂ ਜੋ ਹੋ ਰਿਹਾ ਹੈ, ਉਹ ਮੂਲ ਰੂਪ ’ਚ ਵੱਖ ਹੈ ਅਤੇ ਕਾਂਗਰਸ ਨੇ ਕਦੇ ਵੀ ਦੇਸ਼ ਦੇ ਸੰਸਥਾਨਾਂ ਨੂੰ ਆਪਣੇ ਕਬਜ਼ੇ ’ਚ ਲੈਣ ਦੀ ਕੋਸ਼ਿਸ਼ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਆਪਣੀ ਗਲਤੀ ਮੰਨ ਲੈਣਾ ਸਾਹਸ ਦਾ ਕੰਮ ਹੁੰਦਾ ਹੈ। ਰਾਹੁਲ ਗਾਂਧੀ ਨੇ ਐਮਰਜੈਂਸੀ ਨੂੰ ਗਲਤੀ ਮੰਨ ਕੇ ਇਕ ਵਾਰ ਫਿਰ ਕਾਂਗਰਸ ਲਈ ਅਜੀਬ ਸਥਿਤੀ ਪੈਦਾ ਕੀਤੀ ਹੈ।

ਇਹ ਵੀ ਪੜ੍ਹੋ- ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਨੂੰ ਲੈ ਕੇ ਰਾਹੁਲ ਨੇ ਟਵੀਟ ਕਰ ਘੇਰੀ ਮੋਦੀ ਸਰਕਾਰ

ਵੱਕਾਰੀ ਕਾਰਨੇਲ ਯੂਨੀਵਰਸਿਟੀ ਦੇ ਇਕ ਵਰਚੁਅਲ ਪ੍ਰੋਗਰਾਮ ’ਚ ਲੋਕਤੰਤਰ ਅਤੇ ਵਿਕਾਸ ਦੇ ਵਿਸ਼ਿਆ ’ਤੇ ਪ੍ਰੋਫੈਸਰ ਕੌਸ਼ਿਕ ਬਸੁ ਨਾਲ ਗੱਲਬਾਤ ’ਚ ਰਾਹੁਲ ਗਾਂਧੀ ਨੇ ਕਿਹਾ ਕਿ ਸਾਨੂੰ ਸੰਸਦ ’ਚ ਬੋਲਣ ਦੀ ਆਗਿਆ ਨਹੀਂ ਹੈ, ਅਦਾਲਤ ਤੋਂ ਉਮੀਦ ਨਹੀਂ ਹੈ, ਆਰ. ਐੱਸ. ਐੱਸ.-ਭਾਜਪਾ ਦੇ ਕੋਲ ਬੇਤਹਾਸ਼ਾ ਆਰਥਿਕ ਤਾਕਤ ਹੈ। ਕਾਰੋਬਾਰਾਂ ਨੂੰ ਵਿਰੋਧੀ ਧਿਰ ਦੇ ਪੱਖ ’ਚ ਖੜ੍ਹੇ ਹੋਣ ਦੀ ਇਜਾਜ਼ਤ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰਿਕ ਧਾਰਣਾ ’ਤੇ ਇਹ ਸੋਚਿਆ-ਸਮਝਿਆ ਹਮਲਾ ਹੈ। 

ਇਹ ਵੀ ਪੜ੍ਹੋ- ਰਾਹੁਲ ਨੇ ਮੋਦੀ ਸਰਕਾਰ 'ਤੇ ਫਿਰ ਬੋਲਿਆ ਹਮਲਾ, ਕਿਹਾ- ਕਿਸਾਨ ਆਪਣਾ ਹੱਕ ਲੈ ਕੇ ਰਹੇਗਾ

ਐਮਰਜੈਂਸੀ 21 ਮਹੀਨਿਆਂ ਲਈ ਸੀ-
ਦੇਸ਼ ਵਿਚ ਐਮਰਜੈਂਸੀ 21 ਮਹੀਨਿਆਂ ਲਈ ਲਾਗੂ ਕੀਤੀ ਗਈ ਸੀ। ਇਹ 25 ਜੂਨ 1975 ਨੂੰ ਲਾਗੂ ਕੀਤਾ ਗਿਆ ਸੀ ਅਤੇ 21 ਮਾਰਚ 1977 ਨੂੰ ਖਤਮ ਕਰ ਦਿੱਤਾ ਗਿਆ ਸੀ। ਤਤਕਾਲੀ ਰਾਸ਼ਟਰਪਤੀ ਫਖਰੂਦੀਨ ਨੇ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਹਿਣ 'ਤੇ ਸੰਵਿਧਾਨ ਦੀ ਧਾਰਾ 352 ਦੇ ਤਹਿਤ ਦੇਸ਼ ਵਿਚ ਐਮਰਜੈਂਸੀ ਦਾ ਐਲਾਨ ਕੀਤਾ ਸੀ। ਐਮਰਜੈਂਸੀ ਦੀਆਂ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਅਤੇ ਨਾਗਰਿਕ ਅਧਿਕਾਰਾਂ ਨੂੰ ਖਤਮ ਕਰ ਦਿੱਤਾ ਗਿਆ।

ਐਮਰਜੈਂਸੀ ਕਿਉਂ ਲਾਗੂ ਕੀਤੀ ਗਈ?

ਸੁਤੰਤਰ ਭਾਰਤ ਦੇ ਇਤਿਹਾਸ ਵਿਚ ਇਹ ਸਭ ਤੋਂ ਵਿਵਾਦਪੂਰਨ ਦੌਰ ਸੀ। ਐਮਰਜੈਂਸੀ ਦੌਰਾਨ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਸਨ। ਇਹ ਸੁਤੰਤਰ ਭਾਰਤ ਦਾ ਸਭ ਤੋਂ ਵਿਵਾਦਪੂਰਨ ਪੜਾਅ ਵੀ ਮੰਨਿਆ ਜਾਂਦਾ ਹੈ। ਅਗਲੇ ਹੀ ਦਿਨ, 26 ਜੂਨ ਨੂੰ, ਸਾਰੇ ਦੇਸ਼ ਨੇ ਰੇਡੀਓ ਤੇ ਇੰਦਰਾ ਗਾਂਧੀ ਦੀ ਆਵਾਜ਼ ਵਿਚ ਐਮਰਜੈਂਸੀ ਦਾ ਐਲਾਨ ਸੁਣਿਆ। ਐਮਰਜੈਂਸੀ ਦੇ ਪਿੱਛੇ ਬਹੁਤ ਸਾਰੇ ਕਾਰਨ ਹਨ, ਜਿਨ੍ਹਾਂ ਵਿਚੋਂ ਸਭ ਤੋਂ ਮਹੱਤਵਪੂਰਨ ਇਲਾਹਾਬਾਦ ਹਾਈ ਕੋਰਟ ਨੇ 12 ਜੂਨ 1975 ਨੂੰ ਇੰਦਰਾ ਗਾਂਧੀ ਖਿਲਾਫ ਦਿੱਤਾ ਫੈਸਲਾ ਹੈ।

ਇਹ ਵੀ ਪੜ੍ਹੋ- ਦੀਪ ਸਿੱਧੂ ਦੇ ਮਾਮਲੇ 'ਚ ਮਨਜੀਤ ਸਿੰਘ ਜੀ.ਕੇ. ਨੇ ਸਿਰਸਾ ਦੀ ਨੀਅਤ 'ਤੇ ਚੁੱਕੇ ਸਵਾਲ (ਵੀਡੀਓ)

ਕਿਹਾ ਜਾਂਦਾ ਹੈ ਕਿ ਐਮਰਜੈਂਸੀ ਦੀ ਨੀਂਹ 12 ਜੂਨ 1975 ਵਿਚ ਹੀ ਰੱਖੀ ਗਈ ਸੀ। ਇਸ ਦਿਨ ਇਲਾਹਾਬਾਦ ਹਾਈ ਕੋਰਟ ਨੇ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਰਾਏਬਰੇਲੀ ਦੀ ਚੋਣ ਮੁਹਿੰਮ ਵਿਚ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਨ ਦਾ ਦੋਸ਼ੀ ਪਾਇਆ ਅਤੇ ਉਸ ਦੀ ਚੋਣ ਨੂੰ ਰੱਦ ਕਰ ਦਿੱਤਾ। ਇੰਨਾ ਹੀ ਨਹੀਂ, ਇੰਦਰਾ ਨੂੰ 6 ਸਾਲਾਂ ਲਈ ਚੋਣ ਲੜਨ ਅਤੇ ਕੋਈ ਵੀ ਅਹੁਦਾ ਸੰਭਾਲਣ 'ਤੇ ਵੀ ਪਾਬੰਦੀ ਲਗਾਈ ਗਈ ਸੀ।

ਨੋਟ- ਕੀ ਰਾਹੁਲ ਗਾਂਧੀ ਦੇ ਇਸ ਬਿਆਨ ਨਾਲ ਤੁਸੀਂ ਸਹਿਮਤ ਹੋ? ਕੁਮੈਂਟ ਬਾਕਸ ’ਚ ਦਿਓ ਰਾਏ 

  • Indira Gandhi
  • Emergency
  • Rahul Gandhi
  • ਇੰਦਰਾ ਗਾਂਧੀ
  • ਐਮਰਜੈਂਸੀ
  • ਰਾਹੁਲ ਗਾਂਧੀ

ਆਫ ਦਿ ਰਿਕਾਰਡ: ਮੋਦੀ ਦੇ ਟੀਕਾ ਲਗਵਾਉਣ ਤੋਂ ਬਾਅਦ 60 ਤੋਂ ਉੱਤੇ ਦੇ ਸੰਸਦ ਮੈਂਬਰਾਂ ’ਚ ਵੀ ਲੱਗੀ ਦੌੜ

NEXT STORY

Stories You May Like

  • suspense continues over the new leadership of punjab congress
    ਪੰਜਾਬ ਕਾਂਗਰਸ ਦੀ ਨਵੀਂ ਲੀਡਰਸ਼ਿਪ ’ਤੇ ਸਸਪੈਂਸ ਜਾਰੀ, ਕੀ ਰਾਹੁਲ ਗਾਂਧੀ ਦੀ ਵਾਪਸੀ ਮਗਰੋਂ ਹੋਵੇਗਾ ਵੱਡਾ ਐਲਾਨ?
  • emergency indian democracy  pm modi
    ਐਮਰਜੈਂਸੀ ਉਹ ਕਾਲਾ ਦੌਰ ਸੀ, ਜਿਸ 'ਚ ਭਾਰਤੀ ਲੋਕਤੰਤਰ ਨੂੰ ਬੇਰਹਿਮੀ ਨਾਲ ਕੁਚਲਿਆ: PM ਮੋਦੀ
  • canada admits khalistanis were behind air india flight blast
    ਕੈਨੇਡਾ ਨੇ ਮੰਨਿਆ, ਏਅਰ ਇੰਡੀਆ ਫਲਾਈਟ ਬਲਾਸਟ ਪਿੱਛੇ ਸੀ ਖਾਲਿਸਤਾਨੀਆਂ ਦਾ ਹੱਥ
  • punjab congress news
    ਪੰਜਾਬ ਕਾਂਗਰਸ 'ਚ ਸਿਆਸੀ ਉਬਾਲ! ਚਰਨਜੀਤ ਚੰਨੀ ਤੇ ਰਾਹੁਲ ਗਾਂਧੀ ਦੀ ਮੀਟਿੰਗ 'ਤੇ ਟਿਕੀਆਂ ਨਜ਼ਰਾਂ
  • emergency was a direct attack on our constitution    kangana ranaut
    "ਐਮਰਜੈਂਸੀ ਸਾਡੇ ਸੰਵਿਧਾਨ 'ਤੇ ਸਿੱਧਾ ਹਮਲਾ ਸੀ": ਕੰਗਨਾ ਰਣੌਤ
  • why sunscreen is essential in the monsoon season
    ਮਾਨਸੂਨ ਸੀਜ਼ਨ 'ਚ ਵੀ ਸਨਸਕ੍ਰੀਨ ਲਾਉਣਾ ਕਿਉਂ ਹੈ ਜ਼ਰੂਰੀ!
  • murderous mother attends children  s funeral in mohali
    ਮੋਹਾਲੀ 'ਚ ਬੱਚਿਆਂ ਦੀ ਅੰਤਿਮ ਵਿਦਾਈ 'ਚ ਪੁੱਜੀ ਕਾਤਲ ਮਾਂ, ਦਾਦਾ-ਦਾਦੀ ਨੇ ਲਾਏ ਗੰਭੀਰ ਦੋਸ਼
  • this cycle of country in the grip of mafia rule is not stopping
    ‘ਮਾਫੀਆ ਰਾਜ ਦੀ ਗ੍ਰਿਫਤ ’ਚ ਦੇਸ਼’ ਰੁਕ ਨਹੀਂ ਰਿਹਾ ਇਹ ਸਿਲਸਿਲਾ!
  • jalandhar police news
    ਜਲੰਧਰ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ ਵਿਚਾਲੇ ਤਾੜ-ਤਾੜ ਚੱਲੀਆਂ ਗੋਲ਼ੀਆਂ
  • active number fancy number
    ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ 0001 ਨੰਬਰ
  • jalandhar school student
    ਜਲੰਧਰ 'ਚ 5ਵੀਂ ਦੀ ਵਿਦਿਆਰਥਣ ਨਾਲ ਵਾਪਰੀ ਅਣਹੋਣੀ! ਹੋਈ ਦਰਦਨਾਕ ਮੌਤ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
Trending
Ek Nazar
jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • pm modi addresses in jakarta
      "ਸਾਮਰਾਜ ਬਣੇ ਤੇ ਢਹਿ ਗਏ, ਪਰ ਭਾਰਤ-ਇੰਡੋਨੇਸ਼ੀਆ ਦੇ ਰਿਸ਼ਤੇ ਕਾਇਮ ਰਹੇ", ਜਕਾਰਤਾ...
    • heavy rains to occur in next 2 days
      ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਨੇ ਜਾਰੀ...
    • indonesia fraud
      ਭਾਰਤ ਦੇ ਗੌਰਵ ਨੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਨੂੰ ਲਾ'ਤਾ 425 ਕਰੋੜ ਦਾ ਚੂਨਾ !...
    • landslide causes massive destruction in wayanad
      ਵਾਇਨਾਡ 'ਚ ਲੈਂਡਸਲਾਈਡ ਕਾਰਨ ਭਾਰੀ ਤਬਾਹੀ ! ਮਲਬੇ ਦੇ ਨਾਲ ਇਮਾਰਤਾਂ ਤੇ ਟੈਂਕਰ...
    • bridge man  girish bharadwaj  passed away
      ਨਹੀਂ ਰਹੇ ਭਾਰਤ ਦੇ ‘ਬ੍ਰਿਜ ਮੈਨ’ ਗਿਰੀਸ਼ ਭਾਰਦਵਾਜ
    • assam himanta biswa sarma narcotics seized
      2 ਕਰੋੜ ਰੁਪਏ ਤੋਂ ਵੱਧ ਦੇ ਨਸ਼ੀਲੇ ਪਦਾਰਥ ਜ਼ਬਤ, 3 ਦੋਸ਼ੀ ਗ੍ਰਿਫ਼ਤਾਰ
    • bjp president nitin nabin cuts short j k visit
      BJP ਪ੍ਰਧਾਨ ਨਿਤਿਨ ਨਬੀਨ ਨੇ ਵਿਚਾਲੇ ਛੱਡਿਆ J&K ਦੌਰਾ, ਵੈਸ਼ਨੋ ਦੇਵੀ ਯਾਤਰਾ ਰੱਦ...
    • uzbekistan  indian student  murder  attack  police
      ਉਜ਼ਬੇਕਿਸਤਾਨ 'ਚ ਭਾਰਤੀ ਵਿਦਿਆਰਥੀ ਦਾ ਕਤਲ, ਸਾਥੀ ਵਿਦਿਆਰਥੀ ਨੇ ਕੀਤਾ ਜਾਨਲੇਵਾ...
    • government to implement pm setu across the country
      ਦੇਸ਼ ਭਰ 'ਚ PM-SETU ਲਾਗੂ ਕਰੇਗੀ ਸਰਕਾਰ, ITI ਅੱਪਗ੍ਰੇਡੇਸ਼ਨ ਲਈ 1,238 ਕਰੋੜ...
    • chetan agarwal  siya goyal  ketan chaudhary  marriage  police
      ਸੀਆ ਨੇ ਚੇਤਨ ਨਾਲ ਕਰਵਾ ਲਿਆ ਸੀ ਵਿਆਹ ! ਵਟਸਐੱਪ ਚੈਟ ਤੋਂ ਪੁਲਸ ਨੂੰ ਮਿਲੇ ਸਬੂਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +