Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    5:56:07 PM

  • punjab fireworks storage

    ਪੰਜਾਬ ਦੇ ਇਸ ਇਲਾਕੇ 'ਚ ਜ਼ੋਰਦਾਰ ਧਮਾਕਾ! ਉੱਡ ਗਈ...

  • dig raids sho suspended punjab police

    ਡੀ. ਆਈ. ਜੀ. ਨੇ ਥਾਣੇ 'ਚ ਰੇਡ ਕਰ ਸੁੱਤਾ ਪਿਆ ਫੜਿਆ...

  • indian student in usa

    ਅਮਰੀਕਾ 'ਚ ਕਾਰ ਹਾਦਸੇ 'ਚ ਭਾਰਤੀ ਵਿਦਿਆਰਥਣ ਦੀ ਮੌਤ

  • deadbody of boy missing for 10 days found in bist doab canal

    10 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਨਹਿਰ 'ਚੋਂ ਮਿਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਹੁਣ ਇੰਦੌਰ 'ਚ 4 ਸਾਲ ਦੀ ਮਾਸੂਮ ਨਾਲ ਦਰਿੰਦਗੀ, ਰੇਪ ਤੋਂ ਬਾਅਦ ਕੀਤਾ ਕਤਲ

NATIONAL News Punjabi(ਦੇਸ਼)

ਹੁਣ ਇੰਦੌਰ 'ਚ 4 ਸਾਲ ਦੀ ਮਾਸੂਮ ਨਾਲ ਦਰਿੰਦਗੀ, ਰੇਪ ਤੋਂ ਬਾਅਦ ਕੀਤਾ ਕਤਲ

  • Edited By Disha,
  • Updated: 03 Dec, 2019 12:49 PM
National
indore child rape murder
  • Share
    • Facebook
    • Tumblr
    • Linkedin
    • Twitter
  • Comment

ਇੰਦੌਰ— ਹੈਦਰਾਬਾਦ 'ਚ ਮਹਿਲਾ ਡਾਕਟਰ ਨਾਲ ਹੈਵਾਨੀਅਤ ਤੋਂ ਬਾਅਦ ਦੇਸ਼ ਦੀ ਜਨਤਾ 'ਚ ਰੋਹ ਹੈ। ਇਸ ਦੇ ਬਾਵਜੂਦ ਰੇਪ ਦੇ ਮਾਮਲੇ ਰੁਕ ਨਹੀਂ ਰਹੇ ਹਨ। ਨਵਾਂ ਮਾਮਲਾ ਮੱਧ ਪ੍ਰਦੇਸ਼ ਤੋਂ ਸਾਹਮਣੇ ਆਇਆ ਹੈ, ਜਿੱਥੇ 4 ਸਾਲਾ ਮਾਸੂਮ ਬੱਚੀ ਦਾ ਰੇਪ ਤੋਂ ਬਾਅਦ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਅਣਪਛਾਤੇ ਦੋਸ਼ੀਆਂ ਵਿਰੁੱਧ ਕੇਸ ਦਰਜ ਕਰ ਕੇ ਪੁਲਸ ਮਾਮਲੇ ਦੀ ਜਾਂਚ 'ਚ ਜੁਟ ਗਈ ਹੈ। ਜਾਣਕਾਰੀ ਅਨੁਸਾਰ ਇੰਦੌਰ ਜ਼ਿਲੇ ਦੇ ਮਹੂ 'ਚ 4 ਸਾਲ ਦੀ ਮਾਸੂਮ ਆਪਣੇ ਮਾਂ-ਬਾਪ ਨਾਲ ਸੜਕ ਕਿਨਾਰੇ ਸੁੱਤੀ ਹੋਈ ਸੀ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀਆਂ ਨੇ ਸੁੱਤੀ ਹੋਈ ਬੱਚੀ ਨੂੰ ਉੱਥੋਂ ਚੁੱਕ ਲਿਆ। ਇਸ ਤੋਂ ਬਾਅਦ ਉਹ ਉਸ ਨੂੰ ਕੋਲ ਸਥਿਤ ਖੰਡਰ 'ਚ ਲੈ ਗਏ।

ਗਲਾ ਘੁੱਟ ਕੇ ਕੀਤਾ ਕਤਲ
ਇੱਥੇ ਦੋਸ਼ੀਆਂ ਨੇ ਮਾਸੂਮ ਨਾਲ ਨਾ ਸਿਰਫ਼ ਰੇਪ ਕੀਤਾ ਸਗੋਂ ਗਲਾ ਘੁੱਟ ਕੇ ਉਸ ਦਾ ਕਤਲ ਵੀ ਕਰ ਦਿੱਤਾ। ਸੋਮਵਾਰ ਸਵੇਰੇ ਬੱਚੀ ਦੀ ਲਾਸ਼ ਬਰਾਮਦ ਹੋਣ ਤੋਂ ਬਾਅਦ ਖੇਤਰ 'ਚ ਹੜਕੰਪ ਮਚ ਗਿਆ। ਬੱਚੀ ਦੇ ਮਾਤਾ-ਪਿਤਾ ਮਜ਼ਦੂਰੀ ਕਰਦੇ ਹਨ। ਥਾਣਾ ਇੰਚਾਰਜ ਅਭੈ ਵਰਮਾ ਨੇ ਦੱਸਿਆ,''ਉਹ ਇਕ ਓਵਰ ਬਰਿੱਜ ਦੇ ਹੇਠਾਂ ਆਪਣੇ ਮਾਤਾ-ਪਿਤਾ ਨਾਲ ਸੌਂ ਰਹੀ ਸੀ। ਉਸ ਦੀ ਲਾਸ਼ ਬਰਾਮਦ ਹੋਈ ਹੈ। ਪੋਸਟਮਾਟਮ ਰਿਪੋਰਟ 'ਚ ਰੇਪ ਦੀ ਪੁਸ਼ਟੀ ਹੋਈ ਹੈ।

ਬੱਚੀ ਦੇ ਸਰੀਰ 'ਤੇ ਡੂੰਘੇ ਜ਼ਖਮ
ਡਾਕਟਰਾਂ ਨੇ ਉਸ ਦੇ ਸਰੀਰ 'ਤੇ ਡੂੰਘੇ ਜ਼ਖਮ ਦੇ ਨਿਸ਼ਾਨ ਵੀ ਪਾਏ। ਅਜਿਹੇ 'ਚ ਮੰਨਿਆ ਜਾ ਰਿਹਾ ਹੈ ਕਿ ਰੇਪ ਅਤੇ ਕਤਲ ਤੋਂ ਪਹਿਲਾਂ ਦੋਸ਼ੀਆਂ ਨੇ ਮਾਸੂਮ ਦੀ ਬੇਰਹਿਮੀ ਨਾਲ ਕੁੱਟਮਾਰ ਵੀ ਕੀਤੀ ਸੀ। ਪੁਲਸ ਨੂੰ ਸ਼ੱਕ ਹੈ ਕਿ ਇਸ ਮਾਮਲੇ 'ਚ ਇਕ ਤੋਂ ਵਧ ਲੋਕ ਸ਼ਾਮਲ ਹੋ ਸਕਦੇ ਹਨ ਅਤੇ ਸ਼ਾਇਦ ਉਹ ਪਰਿਵਾਰ ਦੇ ਰਿਸ਼ਤੇਦਾਰ ਵੀ ਹੋਣ। ਪੁਲਸ ਨੇ ਫਿਲਹਾਲ ਮਾਤਾ-ਪਿਤਾ ਅਤੇ ਨੇੜੇ-ਤੇੜੇ ਰਹਿ ਰਹੇ ਲੋਕਾਂ ਦਾ ਬਿਆਨ ਦਰਜ ਕਰ ਲਿਆ ਹੈ। ਦੋਸ਼ੀਆਂ ਦੀ ਤਲਾਸ਼ ਲਈ ਸੀ.ਸੀ.ਟੀ.ਵੀ. ਫੁਟੇਜ ਵੀ ਦੇਖੇ ਜਾ ਰਹੇ ਹਨ।

  • Indore
  • Child
  • rape
  • murder
  • ਇੰਦੌਰ
  • ਬੱਚੀ
  • ਰੇਪ
  • ਕਤਲ

ਸੰਸਦ 'ਚ ਬੋਲੇ ਅਮਿਤ ਸ਼ਾਹ, ਨਹੀਂ ਮੁਆਫ਼ ਹੋਈ ਰਾਜੋਆਣਾ ਦੀ ਫਾਂਸੀ

NEXT STORY

Stories You May Like

  • politician relative among 4 arrested
    ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ ਮੁੱਖ ਮੁਲਜ਼ਮ; 4 ਗ੍ਰਿਫ਼ਤਾਰ
  • punjab  delhi  4 accused  arrested
    ਦਿੱਲੀ ਨੂੰ ਅੱਤਵਾਦੀ ਹਮਲਿਆਂ ਨਾਲ ਦਹਿਲਾਉਣ ਦੀ ਸਾਜ਼ਿਸ਼ ਨਾਕਾਮ, ਪੰਜਾਬ-ਦਿੱਲੀ ਤੋਂ 4 ਮੁਲਜ਼ਮ ਗ੍ਰਿਫ਼ਤਾਰ
  • now ai photos will be created in just 4 seconds
    ਹੁਣ ਸਿਰਫ਼ 4 ਸਕਿੰਟਾਂ 'ਚ ਬਣਨਗੀਆਂ AI ਫੋਟੋਆਂ ! Google ਨੇ ਲਾਂਚ ਕੀਤਾ ਸ਼ਾਨਦਾਰ ਫੀਚਰ
  • terror in rome
    ਰੋਮ 'ਚ ਦਹਿਸ਼ਤ: ਬੰਗਲਾਦੇਸ਼ੀ ਪਰਿਵਾਰ ਦੇ 3 ਜੀਆਂ ਦਾ ਕਤਲ, 5 ਸਾਲ ਦੀ ਮਾਸੂਮ ਨੂੰ ਵੀ ਨਹੀਂ ਬਖਸ਼ਿਆ
  • pathankot  major police action in youth  s murder case
    ਪਠਾਨਕੋਟ: ਨੌਜਵਾਨ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 24 ਘੰਟਿਆਂ 'ਚ 4 ਮੁਲਜ਼ਮ ਗ੍ਰਿਫਤਾਰ
  • it will rain notes on these 4 zodiac signs
    ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਨੋਟਾਂ ਦੀ ਬਾਰਿਸ਼ ! ਗ੍ਰਹਿਆਂ ਦੀ ਚਾਲ ਇਸ ਤਰੀਕ ਤੋਂ ਬਦਲ ਦੇਵੇਗੀ ਕਿਸਮਤ
  • 4 arrested with heroin
    ਮੋਗਾ 'ਚ ਹੈਰੋਇਨ, ਨਸ਼ੀਲੀਆਂ ਗੋਲੀਆਂ ਸਮੇਤ 4 ਕਾਬੂ, 3 ਫਰਾਰ
  • 4 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 4 ਮੁਲਜ਼ਮ ਗ੍ਰਿਫ਼ਤਾਰ
  • big regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
  • seminar held for foreign travel consultants
    ਸਾਵਧਾਨ: ਲੋਕਾਂ ਦੇ ਸੁਫ਼ਨਿਆਂ ਨਾਲ ਖੇਡ ਕੇ ਪੈਸੇ ਠੱਗਣ ਲਈ ਵਿਦੇਸ਼ ਯਾਤਰਾ...
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • traffic police strict on heavy vehicles  441 challans issued
    ਨੋ ਐਂਟਰੀ ਦੌਰਾਨ ਸ਼ਹਿਰ ’ਚ ਐਂਟਰੀ ਲੈ ਰਹੇ ਹੈਵੀ ਵ੍ਹੀਕਲਾਂ ’ਤੇ ਸ਼ਿਕੰਜਾ, 24...
  • nikas kumar appointed as new commissioner of jalandhar municipal corporation
    32 ਸਾਲ ਦੇ ਵੀ ਨਹੀਂ ਹਨ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨਿਕਾਸ ਕੁਮਾਰ
  • director local bodies asks for records of illegal buildings from the corporation
    ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
  • sho tanda gurinderjit singh nagra line present complaint of us attorney general
    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ SHO 'ਤੇ ਡਿੱਗੀ ਗਾਜ!...
Trending
Ek Nazar
us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • mp  tire burst  ride  bus  fire
      MP: ਟਾਇਰ ਫਟਣ ਤੋਂ ਬਾਅਦ ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, ਇੰਝ ਬਾਹਰ...
    • terrible accident involving a school bus
      ਉੱਤਰਪ੍ਰਦੇਸ਼ : ਸਕੂਲ ਜਾ ਰਹੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ ! 1 ਵਿਦਿਆਰਥੀ ਦੀ...
    • u turn in gold silver prices sudden rise in rates after falling
      Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ
    • 3 people died due to heavy rain
      ਠਾਣੇ 'ਚ ਭਾਰੀ ਮੀਂਹ ਕਾਰਨ 3 ਲੋਕਾਂ ਦੀ ਹੋਈ ਮੌਤ, 800 ਲੋਕਾਂ ਨੂੰ ਕੱਢਿਆ...
    • government magazine  ambedkar image
      ਸਰਕਾਰੀ ਮੈਗਜ਼ੀਨ 'ਚ ਅੰਬੇਡਕਰ ਦੀ ਉਲਟੀ ਤਸਵੀਰ ਪ੍ਰਕਾਸ਼ਿਤ ਹੋਣ 'ਤੇ ਮਹਾਰਾਸ਼ਟਰ...
    • 2 laborers killed four others injured in landslide in lohitpur
      ਅਰੁਣਾਚਲ ਪ੍ਰਦੇਸ਼ ਦੇ ਲੋਹਿਤਪੁਰ 'ਚ ਲੈਂਡ ਸਲਾਈਡ ਕਾਰਨ 2 ਮਜ਼ਦੂਰਾਂ ਦੀ ਮੌਤ,...
    • himachal government will refund the application fee of candidates
      HPSSC ਦੀਆਂ ਰੱਦ ਕੀਤੀਆਂ ਭਰਤੀ ਪ੍ਰੀਖਿਆਵਾਂ ਲਈ ਉਮੀਦਵਾਰਾਂ ਦੀ ਅਰਜ਼ੀ ਫੀਸ ਵਾਪਸ...
    • karur visit  cm vijay thalapathy
      ਭਲਕੇ ਕਰੂਰ ਦੌਰੇ 'ਤੇ CM ਵਿਜੇ ਥਲਾਪਤੀ, ਭਗਦੜ 'ਚ ਮਾਰੇ ਲੋਕਾਂ ਦੇ ਪੀੜਤ...
    • sri ganganagar 19 accused  arrested
      ਸ਼੍ਰੀ ਗੰਗਾਨਗਰ 'ਚ ਕੁੜੀ ਨਾਲ ਜ਼ਬਰ-ਜਿਨਾਹ ਕਰਨ ਵਾਲੇ 19 ਮੁਲਜ਼ਮ ਗ੍ਰਿਫ਼ਤਾਰ, 3...
    • gurugram  balcony roof  collapsed  imperia esfera phase 2
      ਭਾਰੀ ਬਾਰਿਸ਼ ਨੇ ਦਿਖਾਇਆ ਆਪਣਾ ਰੰਗ! ਗੁਰੂਗ੍ਰਾਮ 'ਚ ਰਿਹਾਇਸ਼ੀ ਇਲਾਕੇ 'ਚ ਡਿੱਗ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +