Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 04, 2026

    9:19:31 AM

  • bus full of about 50 school children overturns

    ਮਹਾਰਾਸ਼ਟਰ : 50 ਦੇ ਕਰੀਬ ਸਕੂਲ ਬੱਚਿਆਂ ਨਾਲ ਭਰੀ...

  • ram temple  donation theft

    'ਆਸਥਾ ਨੂੰ ਠੇਸ ਪਹੁੰਚਾਉਣ ਵਾਲਿਆਂ ਨੂੰ ਮਿਲੇ ਸਖ਼ਤ...

  • e rickshaw  app  ban

    ਚੱਲਦੇ ਈ-ਰਿਕਸ਼ਾ ਨੂੰ ਦੂਰ ਤੋਂ ਬੰਦ ਕਰਨ ਵਾਲੇ...

  • charanjit channi punjab congress meeting

    ਚਰਨਜੀਤ ਚੰਨੀ ਦੀ ਰਿਹਾਇਸ਼ 'ਤੇ ਨਾਰਾਜ਼ ਕਾਂਗਰਸੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਵਧੇਗੀ ਮਹਿੰਗਾਈ! ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ’ਤੇ ਪਵੇਗਾ ਅਸਰ, ਯਾਤਰਾ ਅਤੇ ਟ੍ਰਾਂਸਪੋਰਟ ਵੀ ਹੋਵੇਗੀ ਮਹਿੰਗੀ

BUSINESS News Punjabi(ਵਪਾਰ)

ਵਧੇਗੀ ਮਹਿੰਗਾਈ! ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ’ਤੇ ਪਵੇਗਾ ਅਸਰ, ਯਾਤਰਾ ਅਤੇ ਟ੍ਰਾਂਸਪੋਰਟ ਵੀ ਹੋਵੇਗੀ ਮਹਿੰਗੀ

  • Edited By Harinder Kaur,
  • Updated: 16 May, 2026 01:55 PM
Business
inflation daily necessities travel and transport will be expensive
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ - ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਣ ਦਾ ਅਸਰ ਹੁਣ ਸਿੱਧਾ ਆਮ ਲੋਕਾਂ ਦੀ ਜੇਬ ’ਤੇ ਪੈਣ ਵਾਲਾ ਹੈ। ਲੰਬੇ ਸਮੇਂ ਤੋਂ ਜਿਸ ਵਾਧੇ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਸੀ, ਆਖ਼ਰਕਾਰ ਅੱਜ ਭਾਵ 15 ਮਈ ਨੂੰ ਉਹੀ ਹੋਇਆ ਅਤੇ ਦੇਸ਼ ’ਚ ਈਂਧਨ ਦੀਆਂ ਕੀਮਤਾਂ ਵਧ ਗਈਆਂ। ਪੈਟਰੋਲ 3.14 ਰੁਪਏ ਅਤੇ ਡੀਜ਼ਲ 3.11 ਰੁਪਏ ਮਹਿੰਗਾ ਹੋ ਗਿਆ ਹੈ।

ਇਹ ਵੀ ਪੜ੍ਹੋ :  8ਵੇਂ ਤਨਖਾਹ ਕਮਿਸ਼ਨ ਤਹਿਤ ਸੈਲਰੀ 'ਚ ਇਤਿਹਾਸਕ ਵਾਧੇ ਦੀ ਤਿਆਰੀ! ਇਨ੍ਹਾਂ ਸੂਬਿਆਂ 'ਚ ਮੁਕੰਮਲ ਹੋਏ ਮੀਟਿੰਗਾਂ ਦੇ ਦੌਰ

ਈਂਧਨ ਮਹਿੰਗਾ ਹੋਣ ਦਾ ਅਸਰ ਸਿਰਫ਼ ਗੱਡੀਆਂ ਤੱਕ ਸੀਮਤ ਨਹੀਂ ਰਹਿੰਦਾ ਹੈ। ਟ੍ਰਾਂਸਪੋਰਟ ਖਰਚੇ ਵਧਣ ਕਾਰਨ ਸਬਜ਼ੀਆਂ, ਦੁੱਧ, ਰਾਸ਼ਨ, ਆਨਲਾਈਨ ਡਲਿਵਰੀ, ਬੱਸ-ਆਟੋ ਕਿਰਾਇਆ ਅਤੇ ਰੋਜ਼ਾਨਾ ਵਰਤੋਂ ਦੀਆਂ ਕਈ ਜ਼ਰੂਰੀ ਚੀਜ਼ਾਂ ਵੀ ਮਹਿੰਗੀਆਂ ਹੋ ਜਾਂਦੀਆਂ ਹਨ। ਅਜਿਹੇ ’ਚ ਆਉਣ ਵਾਲੇ ਦਿਨਾਂ ’ਚ ਘਰ ਦਾ ਬਜਟ ਵਿਗੜਨ ਦੇ ਖਦਸ਼ੇ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

ਇਹ ਵੀ ਪੜ੍ਹੋ :    ਘਰੇਲੂ LPG ਸਿਲੰਡਰ ਦੀ ਡਿਲੀਵਰੀ ਲਈ OTP ਸਿਸਟਮ ਹੋਵੇਗਾ ਖ਼ਤਮ! BHC ਨੇ ਤੇਲ ਕੰਪਨੀਆਂ ਨੂੰ ਦਿੱਤੇ ਨਿਰਦੇਸ਼

ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ’ਤੇ ਅਸਰ

ਪੈਟਰੋਲ ਅਤੇ ਡੀਜ਼ਲ ਮਹਿੰਗਾ ਹੋਣ ਦਾ ਅਸਰ ਸਭ ਤੋਂ ਪਹਿਲਾਂ ਰੋਜ਼ਾਨਾ ਵਰਤੋਂ ਹੋਣ ਵਾਲੀਆਂ ਚੀਜ਼ਾਂ ’ਤੇ ਦਿਖਾਈ ਦਿੰਦਾ ਹੈ। ਫਲ ਅਤੇ ਸਬਜ਼ੀਆਂ ਨੂੰ ਖੇਤਾਂ ਤੋਂ ਮੰਡੀਆਂ ਤੱਕ ਪਹੁੰਚਾਉਣ ’ਚ ਟ੍ਰਾਂਸਪੋਰਟ ਦਾ ਖਰਚਾ ਵਧ ਜਾਂਦਾ ਹੈ, ਜਿਸ ਨਾਲ ਇਨ੍ਹਾਂ ਦੇ ਭਾਅ ਉੱਪਰ ਜਾਣ ਲੱਗਦੇ ਹਨ।

ਉੱਥੇ ਹੀ, ਦੁੱਧ ਅਤੇ ਦੂਜੇ ਡੇਅਰੀ ਉਤਪਾਦਾਂ ਦੀਆਂ ਕੀਮਤਾਂ ’ਤੇ ਵੀ ਅਸਰ ਪੈ ਸਕਦਾ ਹੈ, ਕਿਉਂਕਿ ਪਸ਼ੂ ਚਾਰਾ ਲਿਆਉਣ ਅਤੇ ਦੁੱਧ ਦੀ ਢੋਆ-ਢੁਆਈ ’ਚ ਜ਼ਿਆਦਾ ਖਰਚਾ ਹੁੰਦਾ ਹੈ। ਅਜਿਹੇ ’ਚ ਪੈਟਰੋਲ-ਡੀਜ਼ਲ ਦੀ ਵਧਦੀ ਕੀਮਤ ਰਸੋਈ ਦਾ ਬਜਟ ਵਿਗਾੜ ਸਕਦੀ ਹੈ।

ਇਹ ਵੀ ਪੜ੍ਹੋ :  EPFO ਦਾ ਕਰੋੜਾਂ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ: ਹੁਣ ਕਿਸੇ ਵੀ ਸਮੇਂ ਕਢਵਾ ਸਕੋਗੇ PF ਦੇ ਪੈਸੇ, ਜਾਣੋ ਨਵਾਂ ਸਿਸਟਮ

ਯਾਤਰਾ ਅਤੇ ਟ੍ਰਾਂਸਪੋਰਟ ਵੀ ਹੋਵੇਗੀ ਮਹਿੰਗੀ

ਈਂਧਨ ਦੀ ਕੀਮਤ ਵਧਣ ਦਾ ਅਸਰ ਯਾਤਰਾ ਅਤੇ ਟ੍ਰਾਂਸਪੋਰਟ ’ਤੇ ਵੀ ਸਾਫ਼ ਦਿਖਾਈ ਦਿੰਦਾ ਹੈ। ਬੱਸ, ਆਟੋ ਅਤੇ ਕੈਬ ਸੇਵਾਵਾਂ ਦਾ ਕਿਰਾਇਆ ਵਧ ਸਕਦਾ ਹੈ, ਕਿਉਂਕਿ ਕੰਪਨੀਆਂ ਖਰਚਾ ਵਧਣ ’ਤੇ ਕਿਰਾਇਆ ਵਧਾ ਦਿੰਦੀਆਂ ਹਨ। ਇਸ ਦੇ ਨਾਲ ਹੀ ਸਕੂਲ ਬੱਸ ਅਤੇ ਵੈਨ ਚਲਾਉਣ ਦਾ ਖਰਚ ਵਧਣ ਨਾਲ ਬੱਚਿਆਂ ਦੀ ਟ੍ਰਾਂਸਪੋਰਟ ਫੀਸ ’ਚ ਵੀ ਵਾਧਾ ਹੋਣ ਦੀ ਸੰਭਾਵਨਾ ਰਹਿੰਦੀ ਹੈ।

ਇਹ ਵੀ ਪੜ੍ਹੋ : ਜ਼ਮੀਨ 'ਤੇ ਜਹਾਜ਼ ਚਲਾਉਣ ਲਈ ਏਅਰਲਾਈਨ ਲੱਭ ਰਹੀ ਪਾਇਲਟ, 95 ਲੱਖ ਰੁਪਏ ਮਿਲੇਗੀ ਤਨਖ਼ਾਹ

ਆਨਲਾਈਨ ਡਲਿਵਰੀ ਵੀ ਹੋ ਸਕਦੀ ਹੈ ਮਹਿੰਗੀ

ਪੈਟਰੋਲ-ਡੀਜ਼ਲ ਦੇ ਭਾਅ ਵਧਣ ਦਾ ਅਸਰ ਆਨਲਾਈਨ ਸੇਵਾਵਾਂ ’ਤੇ ਵੀ ਪੈ ਸਕਦਾ ਹੈ। ਐਮਾਜ਼ੋਨ, ਫਲਿੱਪਕਾਰਟ, ਜ਼ੋਮੈਟੋ ਅਤੇ ਸਵਿੱਗੀ ਵਰਗੀਆਂ ਕੰਪਨੀਆਂ ਡਲਿਵਰੀ ਦਾ ਖਰਚਾ ਵਧਾ ਸਕਦੀਆਂ ਹਨ। ਉੱਥੇ ਹੀ, ਇਕ ਸ਼ਹਿਰ ਤੋਂ ਦੂਜੇ ਸ਼ਹਿਰ ਸਾਮਾਨ ਭੇਜਣ ਵਾਲੀਆਂ ਕੋਰੀਅਰ ਸੇਵਾਵਾਂ ਦੀਆਂ ਕੀਮਤਾਂ ’ਚ ਵੀ ਵਾਧੇ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

ਇਹ ਵੀ ਪੜ੍ਹੋ :   ਦੋ ਦਿਨ ਦੀ ਦੇਸ਼ ਵਿਆਪੀ Bank Strike ਦਾ ਐਲਾਨ, ਪ੍ਰਭਾਵਿਤ ਹੋ ਸਕਦੀਆਂ ਹਨ ਬੈਂਕਿੰਗ ਸੇਵਾਵਾਂ

ਘਰ ਬਣਾਉਣ ਦਾ ਖਰਚ ਵਧੇਗਾ

ਡੀਜ਼ਲ ਮਹਿੰਗਾ ਹੋਣ ਦਾ ਅਸਰ ਨਿਰਮਾਣ ਕਾਰਜਾਂ ’ਤੇ ਵੀ ਪੈਂਦਾ ਹੈ। ਸੀਮੈਂਟ, ਸਰਿਆ ਅਤੇ ਦੂਜੀ ਭਾਰੀ ਨਿਰਮਾਣ ਸਮੱਗਰੀ ਨੂੰ ਇਕ ਥਾਂ ਤੋਂ ਦੂਜੀ ਥਾਂ ਪਹੁੰਚਾਉਣ ’ਚ ਕਾਫ਼ੀ ਟ੍ਰਾਂਸਪੋਰਟ ਖਰਚ ਆਉਂਦਾ ਹੈ। ਅਜਿਹੇ ’ਚ ਈਂਧਨ ਦੀ ਕੀਮਤ ਵਧਣ ’ਤੇ ਇਨ੍ਹਾਂ ਸਾਮਾਨਾਂ ਦੀਆਂ ਕੀਮਤਾਂ ਵੀ ਵਧ ਸਕਦੀਆਂ ਹਨ, ਜਿਸ ਨਾਲ ਘਰ ਬਣਾਉਣ ਦਾ ਖਰਚਾ ਪਹਿਲਾਂ ਨਾਲੋਂ ਜ਼ਿਆਦਾ ਹੋ ਸਕਦਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • Inflation
  • daily
  • use
  • items
  • travel
  • transport
  • price
  • increase
  • ਮਹਿੰਗਾਈ
  • ਵਧੇਗੀ
  • ਰੋਜ਼ਾਨਾ
  • ਵਰਤੋਂ
  • ਚੀਜ਼ਾਂ
  • ਯਾਤਰਾ
  • ਟ੍ਰਾਂਸਪੋਰਟ

Aadhaar Card ਬਣਵਾਉਣ ਲਈ ਨਿਯਮ ਹੋ ਗਏ ਹੋਰ ਸਖ਼ਤ, UIDAI ਨੇ ਵਧਾਈ ਦਸਤਾਵੇਜ਼ਾਂ ਦੀ ਸੂਚੀ

NEXT STORY

Stories You May Like

  • el nino  sowing of sugarcanet  rapeseed  soybean  oilseeds also affected
    ਅਲਨੀਨੋ ਦਾ ਅਸਰ ਵਧਿਆ, ਸਾਉਣੀ ਦੀਆਂ ਫਸਲਾਂ ਦੀ ਬਿਜਾਈ 23 ਫੀਸਦੀ ਘਟੀ, ਝੋਨਾ, ਸੋਇਆਬੀਨ ਅਤੇ ਤਿਲਹਨ ਵੀ ਪ੍ਰਭਾਵਿਤ
  • now the prices of food and drinks will also skyrocket
    ਆਮ ਆਦਮੀ 'ਤੇ ਮਹਿੰਗਾਈ ਦੀ ਮਾਰ ! ਹੁਣ ਖਾਣ-ਪੀਣ ਵਾਲੀਆਂ ਚੀਜ਼ਾਂ ਦੇ ਵੀ ਅਸਮਾਨੀਂ ਚੜ੍ਹਨਗੇ ਭਾਅ
  • after gas now even home cooking will be expensive
    ਗੈਸ ਮਗਰੋਂ ਹੁਣ ਘਰ ਦਾ ਖਾਣਾ ਵੀ ਹੋਵੇਗਾ ਮਹਿੰਗਾ ! ਇਨ੍ਹਾਂ ਚੀਜ਼ਾਂ 'ਤੇ ਪਈ ਮਹਿੰਗਾਈ ਦੀ ਮਾਰ
  • heatwave and electricity
    17 ਗੁਣਾ ਮਹਿੰਗੀ ਬਿਜਲੀ ! ਭਿਆਨਕ ਗਰਮੀ 'ਚ ਮਹਿੰਗਾਈ ਨੇ ਵੀ ਕਢਾਏ ਵੱਟ, ਬ੍ਰਿਟੇਨ 'ਚ ਮਚੀ ਹਾਹਾਕਾਰ
  • india  s gdp growth will decrease  inflation will increase  loans
    ਭਾਰਤ ਦੀ GDP ਵਾਧਾ ਦਰ ਘਟੇਗਾ, ਵਧੇਗੀ ਮਹਿੰਗਾਈ ਦਰ, ਮਹਿੰਗੇ ਕਰਜ਼ੇ ਲਈ ਰਹੋ ਤਿਆਰ
  • mercury will be retrograde in cancer
    ਬੁੱਧ ਦੀ ਉਲਟੀ ਚਾਲ ਹੋਣ ਕਾਰਨ ਇਨ੍ਹਾਂ ਰਾਸ਼ੀਆਂ'ਤੇ ਪਵੇਗਾ ਬੁਰਾ ਅਸਰ! ਆਰਥਿਕ ਪੱਖੋਂ ਵੀ ਰਹੋਗੇ ਤੰਗ
  • renault kwid facelift india
    ਮਾਰੂਤੀ ਆਲਟੋ ਅਤੇ ਟਾਟਾ ਟਿਆਗੋ ਦੀ ਵਧੇਗੀ ਟੈਂਸ਼ਨ! 3 ਜੁਲਾਈ ਨੂੰ ਲਾਂਚ ਹੋਵੇਗੀ ਨਵੀਂ ਰੇਨੋ ਕਵਿਡ ਫੇਸਲਿਫਟ
  • ceasefire will limit impact of west asia crisis on indian companies  crisil
    ਜੰਗਬੰਦੀ ਕਾਇਮ ਰਹਿਣ ਨਾਲ ਭਾਰਤੀ ਕੰਪਨੀਆਂ ’ਤੇ ਪੱਛਮੀ ਏਸ਼ੀਆ ਸੰਕਟ ਦਾ ਅਸਰ ਹੋਵੇਗਾ ਸੀਮਤ: ਕ੍ਰਿਸਿਲ
  • meteorological department has issued a big warning
    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ...
  • sunday holidays cancelled  post offices in jalandhar will remain open
    ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...
  • motorcycle stolen from outside civil hospital
    ਸਿਵਲ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ
  • railway ticket checking staff
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਜੂਨ 'ਚ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲੇ 3.16...
  • automated driving test center stopped due to power outage
    ਬਿਜਲੀ ਗੁੱਲ ਹੁੰਦੇ ਹੀ ਰੁਕ ਗਿਆ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ, ਲਾਇਸੈਂਸ...
  • asi s bjp leader s car hit by drunk driver
    ਜਲੰਧਰ: ਨਸ਼ੇ 'ਚ ਟੱਲੀ ASI ਦਾ ਕਾਰਾ! ਭਾਜਪਾ ਆਗੂ ਦੀ ਠੋਕ 'ਤੀ ਗੱਡੀ, ਵੀਡੀਓ...
  • sub registrar building checking
    ਤਹਿਸੀਲਦਾਰ ਭੀਮ ਸੈਨ ਦੇ ਛਾਪੇ ਤੋਂ ਪਹਿਲਾਂ ਹੀ 'ਗਾਇਬ ਹੋਏ' ਪ੍ਰਾਈਵੇਟ ਕਰਿੰਦੇ!...
  • naib tehsildar samana s reader arrested for taking bribe of rs 6 000
    ਪੰਜਾਬ: ਨਾਇਬ ਤਹਿਸੀਲਦਾਰ ਦਾ ਰੀਡਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
Trending
Ek Nazar
politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • amazon will have to pay compensation
      ਰਿਫੰਡ 'ਚ ਦੇਰੀ 'ਤੇ Amazon ਨੂੰ ਭਰਨਾ ਪਵੇਗਾ ਮੁਆਵਜ਼ਾ, ਜਾਣੋ ਪੂਰਾ ਮਾਮਲਾ
    • swara baby products files documents with sebi for rs 1 000 crore ipo
      ਸਵਰਾ ਬੇਬੀ ਪ੍ਰੋਡਕਟਸ ਨੇ 1,000 ਕਰੋੜ ਰੁਪਏ ਦੇ IPO ਲਈ ਸੇਬੀ ਕੋਲ ਦਾਖਲ ਕੀਤੇ...
    • india  s private debt market doubled to  25 billion in 5 years  moody  s
      ਦੇਸ਼ ਦਾ ਨਿੱਜੀ ਕਰਜ਼ਾ ਬਾਜ਼ਾਰ 5 ਸਾਲ ’ਚ ਦੁਗਣਾ ਹੋ ਕੇ 25 ਅਰਬ ਡਾਲਰ ’ਤੇ...
    • major changes in tax pension and holiday rules
      ਟੈਕਸ, ਪੈਨਸ਼ਨ ਤੇ ਛੁੱਟੀਆਂ ਦੇ ਨਿਯਮਾਂ 'ਚ ਵੱਡਾ ਫੇਰਬਦਲ! ਚਾਂਸਲਰ ਮੇਰਜ਼ ਨੇ...
    • flipkart gets true gold certification know why
      Flipkart ਨੂੰ ਮਿਲਿਆ True Gold Certification, ਜਾਣੋ ਕਿਉਂ ਮਿਲੀ ਕੰਪਨੀ ਨੂੰ...
    • minister hardeep puri makes big statement on petrol diesel
      Petrol-Diesel ਨੂੰ ਲੈ ਕੇ ਮੰਤਰੀ ਹਰਦੀਪ ਪੁਰੀ ਨੇ ਦੇ'ਤਾ ਵੱਡਾ ਬਿਆਨ
    • huge jump in gold and silver prices  know how much the prices
      Gold-Silver ਦੀਆਂ ਕੀਮਤਾਂ 'ਚ ਭਾਰੀ ਉਛਾਲ; ਜਾਣੋ ਕਿੰਨੇ ਚੜ੍ਹੇ ਕੀਮਤੀ ਧਾਤਾਂ...
    • uk us pharma deal
      2.29 ਲੱਖ ਵਾਧੂ ਮੌਤਾਂ ਦਾ ਖਦਸ਼ਾ ! ਬ੍ਰਿਟੇਨ-ਅਮਰੀਕਾ ਫਾਰਮਾ ਡੀਲ ਨਾਲ ਕੰਪਨੀਆਂ...
    • rupee rises by 19 paise against us dollar
      ਭਾਰਤੀ ਕਰੰਸੀ ਹੋਈ ਮਜ਼ਬੂਤ, ਅਮਰੀਕੀ ਡਾਲਰ ਮੁਕਾਬਲੇ 19 ਪੈਸੇ ਚੜ੍ਹਿਆ ਰੁਪਿਆ
    • stock market rises for third day sensex jumps 500 points
      ਲਗਾਤਾਰ ਤੀਜੇ ਦਿਨ ਚੜ੍ਹਿਆ ਸ਼ੇਅਰ ਬਾਜ਼ਾਰ , ਸੈਂਸੈਕਸ ਨੇ ਮਾਰੀ 545 ਅੰਕਾਂ ਦੀ ਛਾਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +