Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 03, 2025

    12:09:43 PM

  • big news regarding old vehicles in punjab

    ਪੰਜਾਬ 'ਚ ਪੁਰਾਣੇ ਵਾਹਨਾਂ ਨੂੰ ਲੈ ਕੇ ਵੱਡੀ ਖ਼ਬਰ!...

  • young man drowns while crossing beas river

    ਬਿਆਸ ਦਰਿਆ ਪਾਰ ਕਰਨ ਦੌਰਾਨ  ਪਾਣੀ 'ਚ ਰੁੜਿਆ...

  • smartphones have become spies

    ਫ਼ੋਨ ਹੀ ਬਣੇ ਜਾਸੂਸ ! ਹਰ 5 ਮਿੰਟ ਬਾਅਦ ਸਕ੍ਰੀਨਸ਼ਾਟ...

  • punjab kings and rcb will clash today to win the ipl 2025 title

    IPL 2025 ਦਾ ਖਿਤਾਬ ਜਿੱਤਣ ਲਈ ਅੱਜ ਭਿੜਨਗੇ ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਮਹਾਕੁੰਭ ਪਹੁੰਚੀ Influencer ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!

NATIONAL News Punjabi(ਦੇਸ਼)

ਮਹਾਕੁੰਭ ਪਹੁੰਚੀ Influencer ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!

  • Edited By Sunita,
  • Updated: 01 Feb, 2025 01:36 PM
National
influencer made a video after seeing the poor
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ - ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ 'ਚ ਮਹਾਕੁੰਭ ​​2025 ਚੱਲ ਰਿਹਾ ਹੈ ਅਤੇ ਇਸ ਦੀ ਹਰ ਪਾਸੇ ਚਰਚਾ ਹੋ ਰਹੀ ਹੈ। ਇਸ ਦੀ ਚਰਚਾ ਦੇਸ਼ ਵਿਚ ਹੀ ਨਹੀਂ ਸਗੋਂ ਵਿਦੇਸ਼ਾਂ ਵਿਚ ਵੀ ਬਹੁਤ ਹੋ ਰਹੀ ਹੈ ਅਤੇ ਬਹੁਤ ਸਾਰੇ ਲੋਕ ਵਿਦੇਸ਼ਾਂ ਤੋਂ ਵੀ ਇੱਥੇ ਆ ਰਹੇ ਹਨ। ਪ੍ਰਯਾਗਰਾਜ ਵਿਚ ਕੁੰਭ ਵਿਚ ਕਈ ਮਸ਼ਹੂਰ ਹਸਤੀਆਂ ਅਤੇ ਮਸ਼ਹੂਰ ਵਿਦੇਸ਼ੀ ਹਸਤੀਆਂ ਵੀ ਹਿੱਸਾ ਲੈ ਰਹੀਆਂ ਹਨ ਪਰ ਤੁਹਾਨੂੰ ਦੱਸ ਦੇਈਏ ਕਿ ਮਹਾਕੁੰਭ ​​ਤੋਂ ਲਗਾਤਾਰ ਕੋਈ ਨਾ ਕੋਈ ਬੁਰੀ ਖ਼ਬਰ ਆ ਰਹੀ ਹੈ। ਮਹਾਕੁੰਭ ​​ਦੇ ਤੰਬੂਆਂ ਨੂੰ ਅੱਗ ਲੱਗਣ ਤੋਂ ਲੈ ਕੇ ਉੱਥੇ ਭਗਦੜ ਕਾਰਨ ਲੋਕਾਂ ਦੀ ਮੌਤ ਦੀ ਖ਼ਬਰ ਸਾਹਮਣੇ ਆ ਰਹੀ ਹੈ। ਹੁਣ ਬਹੁਤ ਸਾਰੇ ਲੋਕ ਪ੍ਰਸ਼ਾਸਨ ‘ਤੇ ਲਗਾਤਾਰ ਸਵਾਲ ਉਠਾ ਰਹੇ ਹਨ ਅਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਮਹਾਕੁੰਭ ​​ਦੇ ਪ੍ਰਬੰਧ ਸਹੀ ਢੰਗ ਨਾਲ ਨਹੀਂ ਕੀਤੇ ਗਏ ਸਨ।

ਇਹ ਖ਼ਬਰ ਵੀ ਪੜ੍ਹੋ - ਜਸਬੀਰ ਜੱਸੀ ਨੇ ਗੁੱਗੂ ਗਿੱਲ ਦੀ ਕੀਤੀ ਤਾਰੀਫ਼, ਕਿਹਾ- ਪੰਜਾਬੀ ਇੰਡਸਟਰੀ ਨੂੰ ਹੈ ਤੁਹਾਡੇ ਤੋਂ ਸਿਖਣ ਦੀ ਲੋੜ

ਦੱਸ ਦਈਏ ਕਿ ਇੱਕ ਵੀਡੀਓ ਕਾਫ਼ੀ ਵਾਇਰਲ ਹੋ ਰਹੀ ਹੈ, ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ ਇੱਕ ਕੁੜੀ ਮਹਾਕੁੰਭ ਵਿਚ ਪਹੁੰਚੀ ਹੈ ਅਤੇ ਇੱਥੇ ਇੱਕ ਵੀਡੀਓ ਬਣਾਉਂਦੀ ਦਿਖਾਈ ਦੇ ਰਹੀ ਹੈ। ਇਸ ਵੀਡੀਓ ਵਿਚ ਉਹ ਇਹ ਦੱਸਦੀ ਹੈ ਕਿ ਇੱਥੇ ਲੋਕਾਂ ਨੇ ਸ਼ਰੇਆਮ ਸ਼ੌਚ (ਟੱਟੀ) ਕੀਤੀ ਹੋਈ ਹੈ, ਜਿਸਨੂੰ ਦੇਖਣ ਤੋਂ ਬਾਅਦ ਉਹ ਕਾਫ਼ੀ ਹੈਰਾਨ ਰਹਿ ਗਈ। ਇਸ ਵਾਇਰਲ ਵੀਡੀਓ ਵਿਚ ਕੁੜੀ ਕਹਿੰਦੀ ਹੈ, “ਇੱਥੇ ਪੋਟੀ ਦੇ ਨਾਲ ਗੁਟਕੇ ਦੇ ਪੈਕੇਟ ਵੀ ਪਏ ਹਨ। ਇਹ ਦੇਖ ਕੇ ਮੈਨੂੰ ਦੁੱਖ ਹੁੰਦਾ ਹੈ ਅਤੇ ਰੋਣ ਨੂੰ ਦਿਲ ਕਰਦਾ ਹੈ।”

ਇਹ ਖ਼ਬਰ ਵੀ ਪੜ੍ਹੋ - ਅਦਾਕਾਰਾ ਸੰਨੀ ਲਿਓਨ ਦੀਆਂ ਵਧੀਆਂ ਮੁਸ਼ਕਿਲਾਂ, ਲੱਗੀ ਇਹ ਪਾਬੰਦੀ

ਹੈਰਾਨੀ ਦੀ ਗੱਲ ਇਹ ਹੈ ਕਿ ਮਹਾਕੁੰਭ ​​2025 ਦੇ ਖਰਾਬ ਪ੍ਰਬੰਧਾਂ ਨੂੰ ਲੈ ਕੇ ਜੇ ਕਿਸੇ ਨੇ ਵੀਡੀਓ ਬਣਾ ਕੇ ਆਪਣੀ ਰਾਏ ਦਿੱਤੀ ਹੈ ਤਾਂ ਲੋਕ ਉਸੇ ਲੜਕੀ ਨੂੰ ਟ੍ਰੋਲ ਕਰ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ ਜੇਕਰ ਤੁਹਾਨੂੰ ਇੰਨਾ ਬੁਰਾ ਲੱਗ ਰਿਹਾ ਹੈ ਤਾਂ ਤੁਹਾਨੂੰ ਘਰ ਹੀ ਰਹਿਣਾ ਚਾਹੀਦਾ ਸੀ। ਇੱਕ ਹੋਰ ਯੂਜ਼ਰ ਨੇ ਕੁਮੈਂਟ ਕਰਦਿਆਂ ਲਿਖਿਆ, ਬਦਨਾਮ ਨਾ ਕਰੋ, ਸਰਕਾਰ ਨੇ 7000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Mahakumbh
  • Mahakumbh 2025
  • Influencer
  • Video
  • Poor System

ਬਜਟ ਆਤਮਨਿਰਭਰ ਭਾਰਤ ਦਾ ਰੋਡਮੈਪ : ਅਮਿਤ ਸ਼ਾਹ

NEXT STORY

Stories You May Like

  • surprising revelation about mla raman arora
    MLA ਰਮਨ ਅਰੋੜਾ ਬਾਰੇ ਹੈਰਾਨੀਜਨਕ ਖ਼ੁਲਾਸਾ, ਰੇਹੜੀ ਵਾਲਿਆਂ ਤੋਂ ਵੀ ਵਸੂਲੇ ਪੈਸੇ, ਫੈਕਟਰੀ ਬੰਦ ਕਰਨ ਦੀ ਦਿੱਤੀ ਧਮਕੀ
  • supreme court influencer interim bail
    'ਤਾੜੀ ਇਕ ਹੱਥ ਨਾਲ ਨਹੀਂ ਵੱਜਦੀ'...SC ਨੇ ਜਬਰ ਜ਼ਿਨਾਹ ਮਾਮਲੇ 'ਚ ਇੰਨਫਲਾਂਸਰ ਨੂੰ ਦਿੱਤੀ ਜ਼ਮਾਨਤ
  • social media influencer arrested for posting about   operation sindoor
    'ਆਪ੍ਰੇਸ਼ਨ ਸਿੰਦੂਰ' ਨਾਲ ਸਬੰਧਤ ਇਤਰਾਜ਼ਯੋਗ ਵੀਡੀਓ ਪੋਸਟ ਕਰਨ ਦੇ ਦੋਸ਼ 'ਚ ਇੰਨਫਲਾਂਸਰ ਸ਼ਰਮਿਸ਼ਠਾ ਗ੍ਰਿਫ਼ਤਾਰ
  • sad news  19 year old famous social media influencer loses battle to cancer
    ਦੁਖਦਾਈ ਖਬਰ; ਕੈਂਸਰ ਤੋਂ ਜੰਗ ਹਾਰੀ 19 ਸਾਲ ਦੀ ਮਸ਼ਹੂਰ ਸੋਸ਼ਲ ਮੀਡੀਆ ਇੰਨਫਲਾਂਸਰ
  • major revelation in the case of lawyer shot dead in jalandhar
    ਜਲੰਧਰ 'ਚ ਗੋਲ਼ੀ ਮਾਰ ਕੇ ਕਤਲ ਕੀਤੇ ਵਕੀਲ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਖਿਡਾਰੀ ਦੀ ਮਾਂ ਨੇ ...
  • big revelation arrested atp sukhdev vashisht
    ਵੱਡਾ ਖ਼ੁਲਾਸਾ: ਗ੍ਰਿਫ਼ਤਾਰ ATP ਜਾਣਬੁੱਝ ਕੇ ਉਸਾਰੀ ਅਧੀਨ ਇਮਾਰਤਾਂ ਨੂੰ ਨਿਸ਼ਾਨਾ ਬਣਾ ਭੇਜਦਾ ਸੀ ਨੋਟਿਸ
  • another revelation about raman arora
    ਰਮਨ ਅਰੋੜਾ ਬਾਰੇ ਇਕ ਹੋਰ ਖ਼ੁਲਾਸਾ! 3 ਭਰਾਵਾਂ ਨੂੰ ਫਸਾ ਕੇ ਇੰਝ ਵਸੂਲੇ 21 ਲੱਖ ਰੁਪਏ
  • malwinder kang  s sensational revelation about bjp leaders
    ਮਾਲਵਿੰਦਰ ਕੰਗ ਦਾ ਭਾਜਪਾ ਆਗੂਆਂ ਨੂੰ ਲੈ ਕੇ ਸਨਸਨੀਖੇਜ਼ ਖ਼ੁਲਾਸਾ, ਜਾਣੋ ਮੀਡੀਆ 'ਚ ਕੀ ਬੋਲੇ (ਵੀਡੀਓ)
  • rain changed the mood of the weather people got relief from the heat
    ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
  • bhimrao ambedkar s statue vandalised
    ਪੰਜਾਬ 'ਚ ਇੱਕ ਵਾਰ ਫਿਰ ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, Alert 'ਤੇ ਪੁਲਸ
  • enrollment in private schools is increasing compared to government schools
    ਹੈਰਾਨ ਕਰਦਾ ਖ਼ੁਲਾਸਾ: ਸਰਕਾਰੀ ਦੇ ਮੁਕਾਬਲੇ ਪ੍ਰਾਈਵੇਟ ਸਕੂਲਾਂ ’ਚ ...
  • mla vikramjit chaudhary returns to congress party
    ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਵਿਧਾਇਕ ਵਿਕਰਮਜੀਤ ਚੌਧਰੀ ਦੀ ਹੋਈ ਘਰ ਵਾਪਸੀ
  • mla s earning son sho becomes a topic of discussion
    Punjab: ਵਿਧਾਇਕ ਦਾ ਕਮਾਊ ਪੁੱਤਰ SHO ਬਣਿਆ ਚਰਚਾ ਦਾ ਵਿਸ਼ਾ, ਅੰਦਰਖਾਤੇ ਕਰ ਰਿਹਾ...
  • mla raman arora sent to judicial custody for 14 days
    MLA ਰਮਨ ਅਰੋੜਾ ਦੀ ਅਦਾਲਤ 'ਚ ਪੇਸ਼ੀ, 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜਿਆ
  • punjab s weather has changed direction
    ਪੰਜਾਬ ਦੇ ਮੌਸਮ ਨੇ ਬਦਲਿਆ ਰੁਖ, ਕਈ ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ ਦੀ...
  • jalandhar police arrested 14 declared accused in a month
    ਜਲੰਧਰ ਪੁਲਸ ਵੱਲੋਂ ਇਕ ਮਹੀਨੇ 'ਚ 14 ਐਲਾਨੇ ਗਏ ਮੁਲਜ਼ਮਾਂ ਨੂੰ ਕੀਤਾ ਗਿਆ...
Trending
Ek Nazar
mla vikramjit chaudhary returns to congress party

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਵਿਧਾਇਕ ਵਿਕਰਮਜੀਤ ਚੌਧਰੀ ਦੀ ਹੋਈ ਘਰ ਵਾਪਸੀ

mla s earning son sho becomes a topic of discussion

Punjab: ਵਿਧਾਇਕ ਦਾ ਕਮਾਊ ਪੁੱਤਰ SHO ਬਣਿਆ ਚਰਚਾ ਦਾ ਵਿਸ਼ਾ, ਅੰਦਰਖਾਤੇ ਕਰ ਰਿਹਾ...

israeli attack in gaza

ਗਾਜ਼ਾ 'ਚ ਇਜ਼ਰਾਇਲੀ ਹਮਲੇ, ਮਾਰੇ ਗਏ 14 ਫਲਸਤੀਨੀ

pakistan sends two delegations

ਪਾਕਿਸਤਾਨ ਨੇ ਭਾਰਤ ਨਾਲ ਜਾਰੀ ਟਕਰਾਅ 'ਤੇ ਦ੍ਰਿਸ਼ਟੀਕੋਣ ਪੇਸ਼ ਕਰਨ ਲਈ ਭੇਜੇ ਦੋ...

earthquakes hit pakistan

ਪਾਕਿਸਤਾਨ 'ਚ ਭੂਚਾਲ ਦੇ ਤਿੰਨ ਝਟਕੇ

hindu community protested pakistan

ਪਾਕਿਸਤਾਨ 'ਚ ਮੰਦਰ ਦੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਵਿਰੁੱਧ ਹਿੰਦੂ ਭਾਈਚਾਰੇ ਨੇ...

50 migrants arrested

ਵੱਡੀ ਕਾਰਵਾਈ, ਅਧਿਕਾਰੀਆਂ ਨੇ 50 ਪ੍ਰਵਾਸੀ ਕੀਤੇ ਗ੍ਰਿਫ਼ਤਾਰ

mla raman arora s corruption case is getting complicated

ਗੁੰਝਲਦਾਰ ਹੋ ਰਿਹੈ MLA ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਦਾ ਮਾਮਲਾ, ਰਾਜ਼ਦਾਰ ਮਹੇਸ਼...

fear of vigilance begins to haunt raman arora s favorite councilors in punjab

ਪੰਜਾਬ 'ਚ ਰਮਨ ਅਰੋੜਾ ਦੇ ਚਹੇਤੇ ਕੌਂਸਲਰਾਂ 'ਤੇ ਡਿੱਗ ਸਕਦੀ ਹੈ ਗਾਜ, ਸਤਾਉਣ...

australian deputy pm marles to visit india

ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਮਾਰਲਸ ਇਸ ਹਫ਼ਤੇ ਆਉਣਗੇ ਭਾਰਤ

indian bond market showing strength

ਰਿਪੋਰਟ 'ਚ ਖੁਲਾਸਾ, ਭਾਰਤੀ ਬਾਂਡ ਬਾਜ਼ਾਰ ਹੋਇਆ ਮਜ਼ਬੂਤ

karol nawrocki wins

ਕੰਜ਼ਰਵੇਟਿਵ ਕੈਰੋਲ ਨੌਰੋਕੀ ਨੇ ਜਿੱਤੀ ਪੋਲੈਂਡ ਦੀ ਰਾਸ਼ਟਰਪਤੀ ਚੋਣ

punjab meteorological department s big forecast weather

ਪੰਜਾਬ 'ਚ 3 ਜੂਨ ਤੱਕ ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ, ਮੀਂਹ ਨੂੰ ਲੈ ਕੇ...

aamdeep kaur appointed state president of punjab women s wing by aap

ਵੱਡੀ ਖ਼ਬਰ: 'ਆਪ' ਪੰਜਾਬ ਵੱਲੋਂ ਸਟੇਟ ਵੂਮੈਨ ਵਿੰਗ ਦੀ ਨਵੀਂ ਪ੍ਰਧਾਨ ਨਿਯੁਕਤ,...

people died celebrating champions league win

ਫਰਾਂਸ: ਚੈਂਪੀਅਨਜ਼ ਲੀਗ ਜਿੱਤ ਦਾ ਜਸ਼ਨ ਮਨਾਉਂਦੇ ਹੋਏ ਦੋ ਲੋਕਾਂ ਦੀ ਮੌਤ

afghanistan welcomes pakistan decision

ਅਫਗਾਨਿਸਤਾਨ ਨੇ ਪਾਕਿਸਤਾਨ ਦੇ ਫੈਸਲੇ ਦਾ ਕੀਤਾ ਸਵਾਗਤ

russia attacks ukrainian military training center

ਰੂਸ ਵੱਲੋਂ ਯੂਕ੍ਰੇਨ ਦੇ ਫੌਜੀ ਸਿਖਲਾਈ ਕੇਂਦਰ 'ਤੇ ਹਮਲਾ, ਮਾਰੇ ਗਏ 12 ਸੈਨਿਕ

china accuses us of provoking cold war

ਚੀਨ ਨੇ ਅਮਰੀਕਾ 'ਤੇ ਸ਼ੀਤਯੁੱਧ ਉਕਸਾਉਣ ਦਾ ਲਗਾਇਆ ਦੋਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • shraman health care ayurvedic physical illness treatment
      ਹੁਣ ਤੁਹਾਡੇ ਸਾਥੀ ਨੂੰ ਨਹੀਂ ਮਿਲੇਗਾ ਸ਼ਿਕਾਇਤ ਦਾ ਮੌਕਾ, ਵਰਤੋਂ ਇਹ ਨੁਸਖ਼ਾ
    • cisf recruitment job
      CISF 'ਚ 12ਵੀਂ ਪਾਸ ਲਈ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ
    • whatsapp will not work on these phones
      WhatsApp ਯੂਜ਼ਰਸ ਨੂੰ ਵੱਡਾ ਝਟਕਾ ! ਹੁਣ ਇਨ੍ਹਾਂ ਫ਼ੋਨਾਂ 'ਚ ਨਹੀਂ ਚੱਲੇਗੀ App
    • not any deal
      'ਨਹੀਂ ਹੋਈ ਕੋਈ ਡੀਲ...' ! ਰੂਸ ਨੇ ਪਾਕਿਸਤਾਨ ਦੇ ਇਕ ਹੋਰ ਝੂਠ ਨੂੰ ਕੀਤਾ...
    • bird flu havoc  virus confirmed in 5 areas
      ਬਰਡ ਫਲੂ ਦਾ ਕਹਿਰ: 5 ਇਲਾਕਿਆਂ 'ਚ ਵਾਇਰਸ ਦੀ ਪੁਸ਼ਟੀ, ਪੰਛੀ ਬਾਜ਼ਾਰ ਬੰਦ ਕਰਨ...
    • floods after rain
      ਭਾਰੀ ਬਾਰਿਸ਼ ਮਗਰੋਂ ਹੜ੍ਹ ਨੇ ਢਾਹਿਆ ਕਹਿਰ, 150 ਤੋਂ ਵੱਧ ਲੋਕਾਂ ਦੀ ਗਈ ਜਾਨ
    • indians benefit from camp organized by singh   kaur cooperative agricola
      ਸਿੰਘ ਐਂਡ ਕੌਰ ਕੋਪਰਤੀਵਾ ਐਗਰੀਕੋਲਾ ਫੌਂਦੀ ਵੱਲੋਂ ਲਗਾਏ ਕੈਂਪ ਦਾ ਭਾਰਤੀਆਂ ਨੇ...
    • elon musk admitted to taking drugs
      ਨਸ਼ਾ ਕਰਨ ਸਬੰਧੀ Elon Musk ਨੇ ਕੀਤਾ ਹੈਰਾਨੀਜਨਕ ਖੁਲਾਸਾ
    • schools will remain closed for 40 days
      30 ਨਹੀਂ 40 ਦਿਨ ਬੰਦ ਰਹਿਣਗੇ ਸਕੂਲ, ਪ੍ਰਸ਼ਾਸਨ ਵੱਲੋਂ ਹੁਕਮ ਜਾਰੀ
    • actor bala wife kokila spotted at registrar s office
      2 ਵਿਆਹਾਂ ਮਗਰੋਂ 18 ਸਾਲ ਛੋਟੀ ਮਾਮੇ ਦੀ ਕੁੜੀ 'ਤੇ ਆਇਆ ਮਸ਼ਹੂਰ ਅਦਾਕਾਰ ਦਾ ਦਿਲ,...
    • bibi gurcharan kaur honored at guru gobind singh khalsa college
      ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ 'ਚ ਬੀਬੀ ਗੁਰਚਰਨ ਕੌਰ ਦਾ ਕੀਤਾ...
    • ਦੇਸ਼ ਦੀਆਂ ਖਬਰਾਂ
    • andhra pradesh government isro agreement
      ਆਂਧਰਾ ਪ੍ਰਦੇਸ਼ ਸਰਕਾਰ ਨੇ ISRO ਨਾਲ ਕੀਤਾ ਸਮਝੌਤਾ
    • salman khurshid
      'ਕੀ ਦੇਸ਼ ਭਗਤ ਹੋਣਾ ਇੰਨਾ ਔਖਾ ਹੈ ?', ਪਾਕਿ ਦੀ ਪੋਲ ਖੋਲ੍ਹਣ ਗਏ ਖੁਰਸ਼ੀਦ ਦਾ...
    • indian air force recruitment
      Indian Air force 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਮਿਲੇਗੀ ਮੋਟੀ ਤਨਖਾਹ
    • man who filed fir against sharmishtha goes missing  father claims
      ਸ਼ਰਮਿਸ਼ਠਾ ਖ਼ਿਲਾਫ਼ FIR ਦਰਜ ਕਰਵਾਉਣ ਵਾਲਾ ਲਾਪਤਾ, ਪਿਤਾ ਦਾ ਦਾਅਵਾ- 'ਮਿਲ...
    • body of missing indore king raghuvanshi found in shillong
      11ਵੇਂ ਦਿਨ ਸ਼ਿਲਾਂਗ 'ਚ ਖੱਡ 'ਚੋਂ ਮਿਲੀ ਲਾਪਤਾ ਪਤੀ ਦੀ ਲਾਸ਼, ਹਨੀਮੂਨ ਲਈ ਮੇਘਾਲਿਆ...
    • mba professional loses 11 50 crore
      ਤੁਸੀਂ ਵੀ ਨਾ ਕਰਿਓ ਇਹ ਗਲਤੀ, MBA ਪ੍ਰੋਫੈਸ਼ਨਲ ਨੇ ਗੁਆ ਦਿੱਤੇ 11.50 ਕਰੋੜ ਰੁਪਏ
    • side effect of corona
      ਕੋਰੋਨਾ ਦਾ ਵੱਡਾ ਸਾਈਡ ਇਫੈਕਟ ਆਇਆ ਸਾਹਮਣੇ, ਲੋਕਾਂ ਨੂੰ ਹੋ ਰਹੀ ਇਹ ਪ੍ਰੇਸ਼ਾਨੀ
    • shivling changes color three times a day
      ਅਦਭੁਤ ਮੰਦਰ: ਦਿਨ 'ਚ ਤਿੰਨ ਵਾਰ ਰੰਗ ਬਦਲਦਾ ਹੈ ਸ਼ਿਵਲਿੰਗ !
    • when is the month of sawan starting
      ਕਦੋਂ ਸ਼ੁਰੂ ਹੋ ਰਿਹਾ ਸਾਵਣ ਮਹੀਨਾ, ਜਾਣੋ ਕਿਸ ਦਿਨ ਹੈ ਸਾਵਣ ਦਾ ਪਹਿਲਾ ਸੋਮਵਾਰ
    • covid pandemic not over yet  delhi high court
      ‘ਕੋਵਿਡ ਮਹਾਮਾਰੀ’ ਅਜੇ ਖਤਮ ਨਹੀਂ ਹੋਈ : ਦਿੱਲੀ ਹਾਈ ਕੋਰਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +