Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    12:46:11 PM

  • high court rejects sanjeev arora s bail plea

    ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਜ਼ਮਾਨਤ...

  • harsimrat kaur badal visited parvinder jhota s home to share in the grief

    ਪਰਵਿੰਦਰ ਝੋਟੇ ਘਰ ਦੁਖ ਸਾਂਝਾ ਕਰਨ ਪਹੁੰਚੇ ਹਰਸਿਮਰਤ...

  • punjab police  s instagram account shows arrested accused injured

    ਪੰਜਾਬ ਪੁਲਸ ਦੇ ਇੰਸਟਾਗ੍ਰਾਮ ਅਕਾਊਂਟ 'ਤੇ...

  • openai sued

    Open AI 'ਤੇ ਕਰ'ਤਾ ਮੁਕੱਦਮਾ ! ਅਮਰੀਕਾ ਦੇ 8...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Haryana
  • ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇਨੈਲੋ-ਬਸਪਾ ਦਾ ਗਠਜੋੜ, CM ਚਿਹਰੇ 'ਤੇ ਵੀ ਬਣੀ ਗੱਲ

NATIONAL News Punjabi(ਦੇਸ਼)

ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇਨੈਲੋ-ਬਸਪਾ ਦਾ ਗਠਜੋੜ, CM ਚਿਹਰੇ 'ਤੇ ਵੀ ਬਣੀ ਗੱਲ

  • Edited By Tanu,
  • Updated: 11 Jul, 2024 03:29 PM
Haryana
inld bsp alliance in haryana assembly elections
  • Share
    • Facebook
    • Tumblr
    • Linkedin
    • Twitter
  • Comment

ਹਰਿਆਣਾ- ਇਸ ਸਾਲ ਦੇ ਅਖ਼ੀਰ ਵਿਚ ਹੋਣ ਵਾਲੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਹਰਿਆਣਾ ਵਿਧਾਨ ਸਭਾ ਚੋਣਾਂ ਲਈ ਇੰਡੀਅਨ ਨੈਸ਼ਨਲ ਲੋਕਦਲ (ਇਨੈਲੋ) ਅਤੇ ਬਹੁਜਨ ਸਮਾਜਵਾਦੀ ਪਾਰਟੀ (ਬਸਪਾ) ਨੇ ਫਿਰ ਤੋਂ ਹੱਥ ਮਿਲਾ ਲਿਆ ਹੈ। ਦੋਹਾਂ ਪਾਰਟੀਆਂ ਨੇ ਵੀਰਵਾਰ ਯਾਨੀ ਕਿ ਅੱਜ ਅਹਿਮ ਐਲਾਨ ਕੀਤਾ। ਚੰਡੀਗੜ੍ਹ ਦੇ ਬਾਹਰਵਾਰ ਨਵਾਂਗਾਓਂ ਵਿਖੇ ਬਸਪਾ ਨਾਲ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਅਭੈ ਚੌਟਾਲਾ ਨੇ ਕਿਹਾ ਕਿ ਇਹ ਗਠਜੋੜ ਸਵਾਰਥੀ ਹਿੱਤਾਂ 'ਤੇ ਆਧਾਰਿਤ ਨਹੀਂ ਹੈ ਸਗੋਂ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ 'ਚ ਰੱਖ ਕੇ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਸਪਾ ਅਤੇ ਇਨੈਲੋ ਸੋਚ ਰਹੇ ਹਨ ਕਿ ਗਰੀਬਾਂ ਨੂੰ ਇਨਸਾਫ ਕਿਵੇਂ ਮਿਲੇਗਾ ਅਤੇ ਕਮਜ਼ੋਰ ਵਰਗ ਨੂੰ ਕਿਵੇਂ ਮਜ਼ਬੂਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਜਿਮ ਮਾਲਕ ਦਾ ਬੇਰਹਿਮੀ ਨਾਲ ਕਤਲ, ਚਿਹਰੇ 'ਤੇ ਚਾਕੂ ਨਾਲ ਕੀਤੇ 21 ਵਾਰ

ਚੌਟਾਲਾ ਨੇ ਕਿਹਾ ਕਿ ਅਸੀਂ ਹਰਿਆਣਾ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਇਕੱਠੇ ਲੜਨ ਦਾ ਫੈਸਲਾ ਕੀਤਾ ਹੈ। ਅੱਜ ਆਮ ਲੋਕਾਂ ਨੇ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਨ ਅਤੇ ਪਹਿਲੇ 10 ਸਾਲ ਸੂਬੇ ਨੂੰ ਲੁੱਟਣ ਵਾਲੀ ਕਾਂਗਰਸ ਨੂੰ ਦੂਰ ਰੱਖਣ ਦਾ ਮਨ ਬਣਾ ਲਿਆ ਹੈ। ਬਸਪਾ ਦੇ ਕੌਮੀ ਕਨਵੀਨਰ ਆਕਾਸ਼ ਆਨੰਦ ਨੇ ਕਿਹਾ ਕਿ ਹਾਲ ਹੀ 'ਚ ਬਸਪਾ ਸੁਪਰੀਮੋ ਮਾਇਆਵਤੀ ਅਤੇ ਚੌਟਾਲਾ ਵਿਚਾਲੇ ਗਠਜੋੜ ਬਾਰੇ ਮੀਟਿੰਗ ਹੋਈ ਸੀ। ਆਕਾਸ਼ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ 'ਚ 90 ਸੀਟਾਂ 'ਚੋਂ ਬਸਪਾ 37 ਸੀਟਾਂ 'ਤੇ ਅਤੇ ਇਨੈਲੋ 53 ਸੀਟਾਂ 'ਤੇ ਚੋਣ ਲੜੇਗੀ। ਅਭੈ ਚੌਟਾਲਾ ਬਸਪਾ-ਇਨੈਲੋ ਗਠਜੋੜ ਦਾ ਮੁੱਖ ਮੰਤਰੀ ਦਾ ਚਿਹਰਾ ਹੋਣਗੇ।

ਇਹ ਵੀ ਪੜ੍ਹੋ- ਬਾਬਾ ਬਰਫ਼ਾਨੀ ਦੇ ਦਰਸ਼ਨਾਂ ਲਈ ਜੰਮੂ ਤੋਂ 4800 ਤੋਂ ਵੱਧ ਸ਼ਰਧਾਲੂਆਂ ਦਾ ਜੱਥਾ ਅਮਰਨਾਥ ਗੁਫ਼ਾ ਮੰਦਰ ਲਈ ਰਵਾਨਾ

ਦੱਸ ਦੇਈਏ ਕਿ ਪਹਿਲੀ ਵਾਰ 1996 ਦੀਆਂ ਲੋਕ ਸਭਾ ਚੋਣਾਂ ਦੌਰਾਨ ਇਨੈਲੋ ਅਤੇ ਬਸਪਾ ਵਿਚਾਲੇ ਗਠਜੋੜ ਹੋਇਆ ਸੀ। ਇਨੈਲੋ ਨੇ 7 ਲੋਕ ਸਭਾ ਸੀਟਾਂ ਅਤੇ ਬਸਪਾ ਨੇ 3 ਲੋਕ ਸਭਾ ਸੀਟਾਂ 'ਤੇ ਚੋਣ ਲੜੀ ਸੀ। ਇਸ ਚੋਣ ਵਿਚ ਬਸਪਾ ਨੇ ਇਕ ਅੰਬਾਲਾ ਲੋਕ ਸਭਾ ਸੀਟ ਜਿੱਤੀ, ਜਦੋਂ ਕਿ ਇਨੈਲੋ ਦੇ ਉਮੀਦਵਾਰਾਂ ਨੇ ਸੂਬੇ ਦੀਆਂ 4 ਲੋਕ ਸਭਾ ਸੀਟਾਂ ਕੁਰੂਕਸ਼ੇਤਰ, ਹਿਸਾਰ, ਸਿਰਸਾ ਅਤੇ ਭਿਵਾਨੀ ਜਿੱਤੀਆਂ ਸਨ। ਇਸ ਤੋਂ ਬਾਅਦ ਸਾਲ 2018 'ਚ ਬਸਪਾ ਅਤੇ ਇਨੈਲੋ ਵਿਚਾਲੇ ਸਿਆਸੀ ਗਠਜੋੜ ਬਣਿਆ ਪਰ ਵਿਧਾਨ ਸਭਾ ਚੋਣਾਂ ਤੱਕ ਇਹ ਗਠਜੋੜ ਲੋਕਾਂ 'ਚ ਨਹੀਂ ਪਹੁੰਚ ਸਕਿਆ। ਹੁਣ ਤੀਜੀ ਵਾਰ ਇਨੈਲੋ ਨੇ ਆਪਣੀ ਗੁਆਚੀ ਹੋਈ ਸਿਆਸੀ ਹੋਂਦ ਬਚਾਉਣ ਲਈ ਬਸਪਾ ਨਾਲ ਗਠਜੋੜ ਦੀ ਪਹਿਲਕਦਮੀ ਕੀਤੀ ਹੈ। ਪਿਛਲੇ ਹਫ਼ਤੇ ਹੀ ਅਭੈ ਸਿੰਘ ਚੌਟਾਲਾ ਨੇ ਨਵੀਂ ਦਿੱਲੀ ਵਿਚ ਬਸਪਾ ਸੁਪਰੀਮੋ ਮਾਇਆਵਤੀ ਨਾਲ ਮੁਲਾਕਾਤ ਕੀਤੀ ਸੀ।

  • Haryana Assembly elections
  • INLD BSP alliance
  • Mayawati
  • Abhay Chautala
  • ਹਰਿਆਣਾ ਵਿਧਾਨ ਸਭਾ ਚੋਣਾਂ
  • ਇਨੈਲੋ
  • ਬਸਪਾ
  • ਗਠਜੋੜ
  • ਅਭੈ ਚੌਟਾਲਾ

ਇਸ ਬੈਂਕ 'ਚ ਨਿਕਲੀ ਬੰਪਰ ਭਰਤੀ, ਚਾਹਵਾਨ ਉਮੀਦਵਾਰ ਕਰਨ ਅਪਲਾਈ

NEXT STORY

Stories You May Like

  • sukhbir badal assembly elections alliance
    ਗਠਜੋੜ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਬਿਆਨ
  • 5 assembly seats  1 lok sabha seat  by elections
    5 ਵਿਧਾਨ ਸਭਾ ਅਤੇ 1 ਲੋਕ ਸਭਾ ਸੀਟ ਲਈ ਦੇਸ਼ 'ਚ ਹੋ ਰਹੀਆਂ ਜ਼ਿਮਨੀ ਚੋਣਾਂ, 9 ਅਕਤੂਬਰ ਨੂੰ ਆਉਣਗੇ ਨਤੀਜੇ
  • kejriwal issues statement regarding raids at cm camp office
    CM ਦੇ ਕੈਂਪ ਆਫਿਸ ਸਣੇ ਕਈ ਥਾਵਾਂ ’ਤੇ ਛਾਪੇਛਾਪੇਮਾਰੀ ਨੂੰ ਲੈ ਕੇ ਕੇਜਰੀਵਾਲ ਦਾ ਆਇਆ ਬਿਆਨ
  • west bengal assembly seats  by elections
    ਪੱਛਮੀ ਬੰਗਾਲ 'ਚ ਨੰਦੀਗ੍ਰਾਮ ਤੇ ਰੇਜੀਨਗਰ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਸ਼ੁਰੂ
  • akali dal urges political parties
    ਅਕਾਲੀ ਦਲ ਵਲੋਂ ਸਿਆਸੀ ਪਾਰਟੀਆਂ ਨੂੰ ਪੰਜਾਬ ਦੇ ਅਸਲ ਮੁੱਦਿਆਂ 'ਤੇ ਵਿਧਾਨ ਸਭਾ ਚੋਣਾਂ ਲੜਨ ਦੀ ਅਪੀਲ
  • rbi is cautious about crypto  governor malhotra
    ਕ੍ਰਿਪਟੋ ਨੂੰ ਲੈ ਕੇ RBI ਚੌਕਸ, ਗਵਰਨਰ ਮਲਹੋਤਰਾ ਬੋਲੇ- ਨਵੀਆਂ ਤਕਨਾਲੋਜੀਆਂ ਨੂੰ ਮਿਲੇਗਾ ਉਤਸ਼ਾਹ
  • cbi raids cm mann camp office
    ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਟਕਰਾਅ ਤੇਜ਼: CM ਮਾਨ ਦੇ ਕੈਂਪ ਆਫਿਸ ਸਣੇ ਕਈ ਥਾਵਾਂ ’ਤੇ CBI ਦੀ ਛਾਪੇਮਾਰੀ
  • major decision by punjab and haryana highcourt regarding pensions
    ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ, ਪੜ੍ਹੋ ਕੀ ਹੈ ਮਾਮਲਾ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
Trending
Ek Nazar
iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • gold  silver  expensive  latest rates  business
      ਅੱਜ ਫ਼ੇਰ ਮਹਿੰਗਾ ਹੋ ਗਿਆ ਸੋਨਾ, ਚਾਂਦੀ ਨੇ ਵੀ ਵੱਟੀ ਸ਼ੂਟ ! ਜਾਣੋ ਕੀ ਹੈ ਤਾਜ਼ਾ...
    • navratri 2026  devotees  jammu  maa vaishno devi
      ਜਾਰੀ ਨਰਾਤਿਆਂ ’ਚ ਹੁਣ ਤੱਕ 2.23 ਲੱਖ ਸ਼ਰਧਾਲੂਆਂ ਨੇ ਮਾਂ ਵੈਸ਼ਨੋ ਦੇਵੀ ਦੇ ਕੀਤੇ...
    • elderly  blogger  love  marriage
      ਅਜਬ-ਗਜਬ ਪ੍ਰੇਮ ਕਹਾਣੀ, 75 ਸਾਲ ਦੇ ਬਜ਼ੁਰਗ 'ਤੇ ਆਇਆ 30 ਸਾਲਾ ਬਲੌਗਰ ਦਾ ਦਿਲ
    • ministry of defence  indian army  project
      ਹੋਰ ਵਧੇਗੀ ਭਾਰਤੀ ਫੌਜ ਦੀ ਤਾਕਤ ! ਰੱਖਿਆ ਮੰਤਰਾਲੇ ਨੇ 4106 ਕਰੋੜ ਦੇ...
    • canara bank recruitment candidate apply
      Canara Bank 'ਚ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ
    • traffic advisory issued in delhi due to   lehra do tiranga   march
      ਦਿੱਲੀ 'ਚ 'ਲਹਿਰਾ ਦੋ ਤਿਰੰਗਾ' ਮਾਰਚ ਕਾਰਨ ਟਰੈਫ਼ਿਕ ਐਡਵਾਈਜ਼ਰੀ ਜਾਰੀ, ਕਈ...
    • sir supreme court
      SIR ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਚੋਣ ਕਮਿਸ਼ਨ ਤੋਂ ਜਵਾਬ ਤਲਬ ! ਰਾਹੁਲ ਗਾਂਧੀ...
    • major announcement by the election commission for 17 states
      ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...
    • flights affected amid tensions in west asia
      ਪੱਛਮੀ ਏਸ਼ੀਆ 'ਚ ਤਣਾਅ ਦਰਮਿਆਨ ਉਡਾਣਾਂ ਪ੍ਰਭਾਵਿਤ, ਇੰਡੀਗੋ-ਅਕਾਸਾ ਏਅਰ ਨੇ ਜਾਰੀ...
    • india to overtake japan and become the world  s fourth largest economy
      2027 ਤੱਕ ਜਾਪਾਨ ਨੂੰ ਪਛਾੜ ਕੇ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਬਣੇਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +