Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    11:10:43 AM

  • a big day for punjab employees awaiting their da

    DA ਦੀ ਉਡੀਕ ਕਰਦੇ ਪੰਜਾਬ ਦੇ ਮੁਲਾਜ਼ਮਾਂ ਲਈ ਅੱਜ...

  • punjab handball player run over by trolley loaded with bricks

    ਪੰਜਾਬ : ਹੈਂਡਬਾਲ ਖਿਡਾਰਣ ਨੂੰ ਇੱਟਾਂ ਨਾਲ ਭਰੀ...

  • premanand maharaj virat kohli 5 crore ashram falahari maharaj

    ਵਿਰਾਟ ਕੋਹਲੀ ਨੇ ਪ੍ਰੇਮਾਨੰਦ ਜੀ ਦੇ ਆਸ਼ਰਮ ਆਉਣ ਲਈ...

  • flydubai flight

    ਵੱਡਾ ਖੁਲਾਸਾ :  Flydubai flight ਨੂੰ ਡੇਗਣ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Mumbai
  • ਜਲ ਸੈਨਾ 'ਚ ਸ਼ਾਮਲ 'ਸਮੁੰਦਰ ਕਾ ਸਿੰਕਦਰ' INS ਇੰਫਾਲ, ਜਾਣੋ ਨਵੇਂ ਜੰਗੀ ਬੇੜੇ ਦੀ ਤਾਕਤ

NATIONAL News Punjabi(ਦੇਸ਼)

ਜਲ ਸੈਨਾ 'ਚ ਸ਼ਾਮਲ 'ਸਮੁੰਦਰ ਕਾ ਸਿੰਕਦਰ' INS ਇੰਫਾਲ, ਜਾਣੋ ਨਵੇਂ ਜੰਗੀ ਬੇੜੇ ਦੀ ਤਾਕਤ

  • Edited By Tanu,
  • Updated: 27 Dec, 2023 09:58 AM
Mumbai
ins imphal into the indian navy
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਵਿਸਤ੍ਰਿਤ ਰੇਂਜ ਦੀ ਸੁਪਰਸੋਨਿਕ ਬ੍ਰਹਿਮੋਸ ਮਿਜ਼ਾਈਲ ਨੂੰ ਦਾਗਣ ਦੀ ਸਮਰੱਥਾ ਨਾਲ ਲੈਸ ‘ਸਟੀਲਥ ਗਾਈਡਡ ਮਿਜ਼ਾਈਲ’ ਤੋੜੂ ‘ਆਈ. ਐੱਨ. ਐੱਸ. ਇੰਫਾਲ’ ਜੰਗੀ ਬੇੜੇ ਨੂੰ ਮੰਗਲਵਾਰ ਮੁੰਬਈ ਵਿਚ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਮੌਜੂਦਗੀ ਵਿਚ ਭਾਰਤੀ ਸਮੁੰਦਰੀ ਫੌਜ ਵਿਚ ਸ਼ਾਮਲ ਕੀਤਾ ਗਿਆ। ਰਾਜਨਾਥ ਦੇ ਨਾਲ ਹੀ ਸਮੁੰਦਰੀ ਫੌਜ ਦੇ ਮੁਖੀ ਐਡਮਿਰਲ ਆਰ. ਹਰੀ ਕੁਮਾਰ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਵੀ ਸਮਾਗਮ ’ਚ ਮੌਜੂਦ ਸਨ।

ਇਹ ਸਮੁੰਦਰੀ ਫੌਜ ਵਲੋਂ ਸਵਦੇਸ਼ੀ ਤੌਰ ’ਤੇ ਤਿਆਰ ਕੀਤੇ ਗਏ ਚਾਰ ‘ਵਿਸ਼ਾਖਾਪਟਨਮ’ ਸ਼੍ਰੇਣੀ ਦੇ ਜੰਗੀ ਬੇੜਿਆਂ ਵਿੱਚੋਂ ਤੀਜਾ ਹੈ। ਇਸ ਨੂੰ ਨੇਵਲ ਵਾਰਸ਼ਿਪ ਡਿਜ਼ਾਈਨ ਬਿਊਰੋ ਵਲੋਂ ਡਿਜ਼ਾਇਨ ਤੇ ਜਨਤਕ ਖੇਤਰ ਦੇ ਮਜ਼ਾਗਨ ਡੌਕ ਲਿਮਿਟੇਡ, ਮੁੰਬਈ ਵਲੋਂ ਬਣਾਇਆ ਗਿਆ ਹੈ। ਇਸ ਨੂੰ ਬੰਦਰਗਾਹ ਅਤੇ ਸਮੁੰਦਰ ਵਿਚ ਇਕ ਵਿਆਪਕ ਅਜ਼ਮਾਇਸ਼ ਪ੍ਰੋਗਰਾਮ ਨੂੰ ਪੂਰਾ ਕਰਨ ਤੋਂ ਬਾਅਦ 20 ਅਕਤੂਬਰ ਨੂੰ ਭਾਰਤੀ ਸਮੁੰਦਰੀ ਫੌਜ ਨੂੰ ਸੌਂਪ ਦਿੱਤਾ ਗਿਆ ਸੀ। ਇਸ ਦੀ ਲੰਬਾਈ 164 ਮੀਟਰ ਅਤੇ ਭਾਰ 7,400 ਟਨ ਹੈ। ਇਸ ਨੂੰ 75 ਫੀਸਦੀ ਸਵਦੇਸ਼ੀ ਸਮੱਗਰੀ ਨਾਲ ਭਾਰਤ ਵਿੱਚ ਬਣੇ ਸਭ ਤੋਂ ਸ਼ਕਤੀਸ਼ਾਲੀ ਜੰਗੀ ਬੇੜਿਆਂ ਵਿਚੋਂ ਇੱਕ ਮੰਨਿਆ ਜਾਂਦਾ ਹੈ। ਇਸ ਦੀ ਰਫ਼ਤਾਰ 56 ਕਿਲੋਮੀਟਰ ਪ੍ਰਤੀ ਘੰਟਾ ਹੈ।

ਖ਼ਾਸੀਅਤ

ਇਸ ਜਹਾਜ਼ 'ਚ 75 ਫੀਸਦੀ ਤੋਂ ਵੱਧ ਸਵਦੇਸ਼ੀ ਉਪਕਰਨਾਂ ਦੀ ਵਰਤੋਂ ਕੀਤੀ ਗਈ ਹੈ।
- ਮੱਧਮ ਰੇਂਜ ਦੀ ਸਤ੍ਹਾ ਤੋਂ ਹਵਾ ਵਿਚ ਮਾਰ ਕਰਨ ਵਾਲੀਆਂ ਮਿਜ਼ਾਈਲਾਂ (BEL, ਬੰਗਲੌਰ)
- ਬ੍ਰਹਮੋਸ ਸਤ੍ਹਾ ਤੋਂ ਸਤ੍ਹਾ ਤੱਕ ਮਾਰ ਕਰਨ ਵਾਲੀਆਂ ਮਿਜ਼ਾਈਲਾਂ (ਬ੍ਰਹਮੋਸ ਏਰੋਸਪੇਸ, ਨਵੀਂ ਦਿੱਲੀ)
- ਸਵਦੇਸ਼ੀ ਟਾਰਪੀਡੋ ਟਿਊਬ ਲਾਂਚਰ (ਲਾਰਸਨ ਐਂਡ ਟੂਬਰੋ, ਮੁੰਬਈ)
- ਸਵਦੇਸ਼ੀ ਐਂਟੀ-ਸਬਮਰੀਨ ਰਾਕੇਟ ਲਾਂਚਰ (ਲਾਰਸਨ ਐਂਡ ਟੂਬਰੋ, ਮੁੰਬਈ)
- 76 ਮਿਲੀਮੀਟਰ ਸੁਪਰ ਰੈਪਿਡ ਗਨ ਮਾਊਂਟ (ਭਾਰਤ ਹੈਵੀ ਇਲੈਕਟ੍ਰੀਕਲਜ਼ ਲਿਮਿਟੇਡ, ਹਰਿਦੁਆਰ)

ਇੰਫਾਲ ਦੀ ਨੀਂਹ 19 ਮਈ 2017 ਨੂੰ ਰੱਖੀ ਗਈ ਸੀ। ਜਹਾਜ਼ ਨੂੰ 20 ਅਪ੍ਰੈਲ 2019 ਨੂੰ ਲਾਂਚ ਕੀਤਾ ਗਿਆ ਸੀ। ਜਹਾਜ਼ 28 ਅਪ੍ਰੈਲ 2023 ਨੂੰ ਆਪਣੇ ਪਹਿਲੇ ਸਮੁੰਦਰੀ ਅਜ਼ਮਾਇਸ਼ਾਂ ਲਈ ਰਵਾਨਾ ਹੋਇਆ ਸੀ। ਇਸ ਨੇ ਬੰਦਰਗਾਹ ਅਤੇ ਸਮੁੰਦਰ ਵਿੱਚ ਅਜ਼ਮਾਇਸ਼ਾਂ ਦੇ ਇੱਕ ਵਿਆਪਕ ਪ੍ਰੋਗਰਾਮ ਵਿੱਚੋਂ ਗੁਜ਼ਰਿਆ ਹੈ, ਨਤੀਜੇ ਵਜੋਂ 20 ਅਕਤੂਬਰ 2023 ਨੂੰ ਛੇ ਮਹੀਨਿਆਂ ਦੀ ਰਿਕਾਰਡ ਸਮਾਂ-ਸੀਮਾ ਦੇ ਅੰਦਰ ਇਸਦੀ ਫੌਜ ਨੂੰ ਸਪੁਰਦਗੀ ਕੀਤੀ ਗਈ।

  • Indian Navy
  • INS Imphal
  • Rajnath singh
  • ਭਾਰਤੀ ਜਲ ਸੈਨਾ
  • ਆਈ ਐੱਨ ਐੱਸ ਇੰਫਾਲ
  • ਰਾਜਨਾਥ ਸਿੰਘ

ਦੇਸ਼ ਦੇ ਇਸ ਸੂਬੇ 'ਚ ਪਿਆਜ ਹੋਏ ਬੇਹੱਦ ਸਸਤੇ, ਭਾਅ ਜਾਣ ਤੁਸੀਂ ਵੀ ਹੈਰਾਨ ਰਹਿ ਜਾਵੋਗੇ

NEXT STORY

Stories You May Like

  • ins trishul france
    ਫਰਾਂਸ ਪਹੁੰਚਿਆ INS ਤ੍ਰਿਸ਼ੂਲ ! ਫ੍ਰੈਂਚ ਨੇਵੀ ਦੇ ਜੰਗੀ ਜਹਾਜ਼ਾਂ ਨਾਲ ਕੀਤਾ ਜੰਗੀ ਅਭਿਆਸ
  • navy rescues fishermen
    ਸ਼੍ਰੀਲੰਕਾ ਜਲ ਸੈਨਾ ਨੇ ਬਚਾਏ 25 ਮਛੇਰੇ
  • infrastructure force in india s development
    ਭਾਰਤ ਦੇ ਵਿਕਾਸ ’ਚ ਬੁਨਿਆਦੀ ਢਾਂਚਾ ਬਣਿਆ ਵੱਡੀ ਤਾਕਤ
  • fire on vessel in black sea
    ਕਾਲਾ ਸਾਗਰ ’ਚ ਬੇੜੇ ’ਚ ਲੱਗੀ ਅੱਗ, 2 ਦੀ ਮੌਤ
  • lok sabha  rahul gandhi  sea  swimming
    ਮੈਨੂੰ ਸਮੁੰਦਰ ’ਚ ਉਦੋਂ ਤੈਰਨਾ ਪਸੰਦ ਹੈ, ਜਦੋਂ ਲਹਿਰਾਂ ਤੇਜ਼ ਹੋਣ : ਰਾਹੁਲ ਗਾਂਧੀ
  • shiv sena leader  s brother dies under suspicious circumstances
    ਸ਼ਿਵ ਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਤ 'ਚ ਮੌਤ, ਘਰੋਂ ਮਿਲੀ ਖੂਨ ਨਾਲ ਲਥਪਥ ਲਾਸ਼
  • ongc finds gas reserves in india s deep sea
    ਵੱਡੀ ਉਪਲੱਬਧੀ ! ONGC ਨੂੰ ਭਾਰਤ ਦੇ ਡੂੰਘੇ ਸਮੁੰਦਰ 'ਚੋਂ ਲੱਭੇ ਗੈਸ ਦੇ ਭੰਡਾਰ
  • shiv sena  leader  accused  arrested  maharashtra police
    ਸ਼ਿਵ ਸੈਨਾ (ਊਧਵ) ਦੇ ਨੇਤਾ ਦੇ ਕਤਲ ਸਬੰਧੀ 2 ਗ੍ਰਿਫ਼ਤਾਰ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
Trending
Ek Nazar
famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • criminal  law  supreme court
      ਅਪਰਾਧੀਆਂ ’ਚ ਕਾਨੂੰਨ ਦਾ ਡਰ ਪੈਦਾ ਕਰਨਾ ਜ਼ਰੂਰੀ, ਨਹੀਂ ਤਾਂ ਜਬਰ-ਜ਼ਨਾਹ ਵਰਗੇ...
    • gym trainer
      ਬੈਂਗਲੁਰੂ ’ਚ ਵੱਡੀ ਵਾਰਦਾਤ ; ਜਿਮ ਟ੍ਰੇਨਰ ਦਾ ਕੁੱਟ-ਕੁੱਟ ਕੇ ਕਤਲ
    • india switzerland
      ਭਾਰਤ ਤੇ ਸਵਿਟਜ਼ਰਲੈਂਡ ਵਿਚਾਲੇ ਹੋਏ 5 ਸਮਝੌਤੇ, ਵਪਾਰ ਤੇ ਨਿਵੇਸ਼ ਵਧਾਉਣ ’ਤੇ ਵੀ...
    • 5 assembly seats  1 lok sabha seat  by elections
      5 ਵਿਧਾਨ ਸਭਾ ਅਤੇ 1 ਲੋਕ ਸਭਾ ਸੀਟ ਲਈ ਦੇਸ਼ 'ਚ ਹੋ ਰਹੀਆਂ ਜ਼ਿਮਨੀ ਚੋਣਾਂ, 9...
    • west bengal assembly seats  by elections
      ਪੱਛਮੀ ਬੰਗਾਲ 'ਚ ਨੰਦੀਗ੍ਰਾਮ ਤੇ ਰੇਜੀਨਗਰ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ...
    • da hike  dearness allowance  hike  employees
      ਤਿਉਹਾਰਾਂ ਤੋਂ ਪਹਿਲਾਂ ਲੱਖਾਂ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ: ਕੇਂਦਰ ਵਲੋਂ...
    • assam shaken by early morning earthquake tremors
      ਸਵੇਰੇ-ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬਿਆ ਅਸਾਮ, ਦਹਿਸ਼ਤ ਮਾਰੇ ਘਰਾਂ 'ਚੋਂ...
    • major accident at mumbai bus depot
      ਮੁੰਬਈ ਬੱਸ ਡਿਪੂ 'ਚ ਵੱਡਾ ਹਾਦਸਾ, BEST ਦੀਆਂ 10 ਬੱਸਾਂ 'ਚ ਲੱਗੀ ਭਿਆਨਕ ਅੱਗ
    • treated for back pain  but cancer was later diagnosed
      ਪਿੱਠ ਦਰਦ ਦਾ ਕਰਦੇ ਰਹੇ ਇਲਾਜ, ਮਗਰੋਂ ਸਾਹਮਣੇ ਆਇਆ ਕੈਂਸਰ, ਅਦਾਲਤ ਨੇ ਡਾਕਟਰਾਂ...
    • no more petrol only ev bike taxis allowed
      ਹੁਣ ਪੈਟਰੋਲ ਨਹੀਂ, ਸਿਰਫ਼ EV ਬਾਈਕ ਟੈਕਸੀਆਂ ਚੱਲਣਗੀਆਂ! ਇਸ ਸੂਬਾ ਸਰਕਾਰ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +