Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 12, 2026

    3:42:21 PM

  • big problem in neighouring country

    ਜੰਗ ਵਿਚਾਲੇ ਗੁਆਂਢੀ ਮੁਲਕ 'ਚ ਖੜ੍ਹਾ ਹੋਇਆ ਵੱਡਾ...

  • hailstorms fell in this area of punjab weather turned cold again

    ਪੰਜਾਬ ਦੇ ਇਸ ਇਲਾਕੇ 'ਚ ਪੈ ਗਏ ਗੜ੍ਹੇ, ਫਿਰ ਬਦਲਿਆ...

  • sukhpal khaira big statement

    ਮੇਰੇ ਖ਼ਿਲਾਫ਼ FIR ਦਰਜ ਕਰਨ ਦੀ ਤਿਆਰੀ 'ਚ ਪੰਜਾਬ...

  • sidhu moosewala murder case supreme court acquits bishnoi and jagtar singh

    ਸਿੱਧੂ ਮੂਸੇਵਾਲਾ ਕਤਲਕਾਂਡ : ਸੁਪਰੀਮ ਕੋਰਟ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਹੁਣ ਸਿਰਫ਼ ਇਲੈਕਟ੍ਰਿਕ ਵਾਹਨ ਖਰੀਦਣਗੇ ਸਰਕਾਰੀ ਅਫ਼ਸਰ ! CM ਰੈੱਡੀ ਨੇ ਦੇ'ਤੇ ਸਖ਼ਤ ਨਿਰਦੇਸ਼

NATIONAL News Punjabi(ਦੇਸ਼)

ਹੁਣ ਸਿਰਫ਼ ਇਲੈਕਟ੍ਰਿਕ ਵਾਹਨ ਖਰੀਦਣਗੇ ਸਰਕਾਰੀ ਅਫ਼ਸਰ ! CM ਰੈੱਡੀ ਨੇ ਦੇ'ਤੇ ਸਖ਼ਤ ਨਿਰਦੇਸ਼

  • Edited By Harpreet Singh,
  • Updated: 12 Mar, 2026 02:20 PM
National
instructions to government officials
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਇਕ ਪਾਸੇ ਜਿੱਥੇ ਇਰਾਨ ਜੰਗ ਕਾਰਨ ਦੁਨੀਆ ਭਰ 'ਚ ਤੇਲ ਤੇ ਗੈਸ ਦੀ ਕਿੱਲਤ ਹੋਣ ਲੱਗੀ ਹੈ, ਉੱਥੇ ਹੀ ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈੱਡੀ ਨੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਹੈ ਕਿ ਸੂਬੇ ਦੇ ਸਾਰੇ ਸਰਕਾਰੀ ਅਧਿਕਾਰੀ ਹੁਣ ਸਿਰਫ਼ ਇਲੈਕਟ੍ਰਿਕ ਵਹੀਕਲ ਹੀ ਖਰੀਦਣਗੇ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ 'ਤੇ ਕਾਬੂ ਪਾਉਣ ਅਤੇ ਵਾਤਾਵਰਣ ਨੂੰ ਸਾਫ਼-ਸੁਥਰਾ ਬਣਾਉਣ ਦੇ ਉਦੇਸ਼ ਨਾਲ ਇਹ ਨੀਤੀਗਤ ਫੈਸਲਾ ਲਿਆ ਗਿਆ ਹੈ। 

ਸਰਕਾਰੀ ਦਫ਼ਤਰਾਂ ਵਿੱਚ ਹੁਣ ਡੀਜ਼ਲ ਜਾਂ ਪੈਟਰੋਲ ਵਾਲੇ ਨਵੇਂ ਵਾਹਨਾਂ ਦੀ ਖਰੀਦ 'ਤੇ ਰੋਕ ਲਗਾ ਦਿੱਤੀ ਗਈ ਹੈ। ਹੁਕਮਾਂ ਮੁਤਾਬਕ ਹੁਣ 'ਕੋਰ ਅਰਬਨ ਰੀਜਨ' (CURE) ਵਿੱਚ, ਜਿਸ ਵਿੱਚ ਹੈਦਰਾਬਾਦ ਦੀ ਰਾਜਧਾਨੀ ਸੀਮਾ ਵੀ ਸ਼ਾਮਲ ਹੈ, ਸਿਰਫ਼ ਇਲੈਕਟ੍ਰਿਕ ਵਾਹਨ ਹੀ ਕਿਰਾਏ 'ਤੇ ਲਏ ਜਾਣਗੇ। ਮੁੱਖ ਮੰਤਰੀ ਨੇ ਸੜਕ ਸੁਰੱਖਿਆ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਛੋਟੀਆਂ ਫਿਲਮਾਂ ਬਣਾਉਣ ਅਤੇ ਉਨ੍ਹਾਂ ਦਾ ਵਿਆਪਕ ਪ੍ਰਦਰਸ਼ਨ ਕਰਨ ਦਾ ਸੁਝਾਅ ਦਿੱਤਾ ਹੈ।

ਇਹ ਵੀ ਪੜ੍ਹੋ- 2 ਕਰੋੜ ਵੋਟਾਂ 'ਤੇ ਚੱਲੇਗੀ ਕੈਂਚੀ ! ਟਰੰਪ ਦੀ ਡਿਮਾਂਡ ਨੇ ਖੜ੍ਹਾ ਕੀਤਾ ਨਵਾਂ 'ਮਸਲਾ'

ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਸ਼ਮਸ਼ਾਬਾਦ ਵਿਖੇ ਇੱਕ ਆਧੁਨਿਕ ਬੱਸ ਟਰਮੀਨਲ ਸਥਾਪਤ ਕਰਨ ਦੀ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ, ਜਿੱਥੇ ਇੱਕ ਹਾਈ-ਸਪੀਡ ਰੇਲ ਕਾਰੀਡੋਰ ਨੂੰ ਵੀ ਜੋੜਿਆ ਜਾਵੇਗਾ। ਹੈਦਰਾਬਾਦ ਤੋਂ ਪੁਣੇ, ਬੰਗਲੁਰੂ ਅਤੇ ਚੇਨਈ ਲਈ ਹਾਈ-ਸਪੀਡ ਰੇਲ ਕਾਰੀਡੋਰ ਵਿਕਸਿਤ ਕੀਤੇ ਜਾਣਗੇ, ਜਿਸ ਨਾਲ ਇਨ੍ਹਾਂ ਸ਼ਹਿਰਾਂ ਵਿਚਕਾਰ ਸਫ਼ਰ ਦਾ ਸਮਾਂ ਕਾਫ਼ੀ ਘੱਟ ਜਾਵੇਗਾ ਅਤੇ ਆਰਥਿਕ ਗਤੀਵਿਧੀਆਂ ਨੂੰ ਤੇਜ਼ੀ ਮਿਲੇਗੀ। ਇਹ ਫੈਸਲੇ ਤੇਲੰਗਾਨਾ ਨੂੰ ਇੱਕ 'ਗ੍ਰੀਨ ਅਤੇ ਸਮਾਰਟ ਸਟੇਟ' ਬਣਾਉਣ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਮੰਨੇ ਜਾ ਰਹੇ ਹਨ। 

ਇਹ ਵੀ ਪੜ੍ਹੋ- '200 ਨੂੰ ਤੇਲ ਖਰੀਦਣ ਲਈ ਹੋ ਜਾਓ ਤਿਆਰ..!' ਇਰਾਨ ਨੇ ਜੰਗ ਵਿਚਾਲੇ ਬਦਲ ਲਿਆ ਆਪਣਾ Plan

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Government Officials
  • Andhara Pradesh

ਬੰਦਾ ਇਕ 33 ਸਾਲ ਕਰ ਗਿਆ 2-2 ਸਰਕਾਰੀ ਨੌਕਰੀਆਂ, ਤੇ ਫਿਰ...

NEXT STORY

Stories You May Like

  • tarun chugh slams aap government
    'ਆਪ' ਦੇ MP ਮਗਰੋਂ ਹੁਣ ਸਰਕਾਰੀ ਅਫ਼ਸਰ ਨੇ ਕੀਤਾ ਮਹਾ-ਘਪਲੇ ਦਾ ਪਰਦਾਫਾਸ਼: ਤਰੁਣ ਚੁੱਘ
  • majithia demands resignation of cm mann and dgp
    ਗੁਰਦਾਸਪੁਰ ਕਥਿਤ ਫਰਜ਼ੀ ਐਨਕਾਊਂਟਰ ਮਾਮਲਾ: ਮਜੀਠੀਆ ਨੇ CM ਮਾਨ ਅਤੇ DGP ਦੇ ਅਸਤੀਫੇ ਦੀ ਕੀਤੀ ਮੰਗ
  • nitish kumar bihar cm
    ਬਦਲ ਜਾਵੇਗਾ CM, ਕੌਣ ਹੋਵੇਗਾ ਅਗਲਾ ਮੁੱਖ ਮੰਤਰੀ! ਨਿਤੀਸ਼ ਨੇ ਰਾਜ ਸਭਾ ਲਈ ਭਰੀ ਨਾਮਜ਼ਦਗੀ
  • haryana budget  cm nayab singh saini
    Haryana Budget: CM ਨਾਇਬ ਸੈਣੀ ਨੇ ਦਸਤਾਰ ਸਜਾ ਬਜਟ ਕਾਪੀ 'ਤੇ ਕੀਤੇ ਦਸਤਖਤ
  • rss  coordination meeting cm yogi
    RSS ਦੀ ਤਾਲਮੇਲ ਮੀਟਿੰਗ 'ਚ ਸ਼ਾਮਲ CM ਯੋਗੀ, ਕਾਨੂੰਨ-ਵਿਵਸਥਾ ਦਾ ਲਿਆ ਜਾਇਜ਼ਾ
  • karnataka cm siddaramaiah dismisses phone tapping allegations
    CM ਸਿੱਧਰਮਈਆ ਨੇ ਫ਼ੋਨ ਟੈਪਿੰਗ ਦੇ ਦੋਸ਼ਾਂ ਨੂੰ ਕੀਤਾ ਖਾਰਜ ਕਿਹਾ– ਅਸੰਤੁਸ਼ਟ ਲੋਕਾਂ ਦੇ ਨਿਰਾਸ਼ਾ ਭਰੇ ਬਿਆਨ
  • karan aujla meets with cm rekha gupta ahead of delhi show
    ਦਿੱਲੀ ਸ਼ੋਅ ਤੋਂ ਪਹਿਲਾਂ ਕਰਨ ਔਜਲਾ ਨੇ CM ਰੇਖਾ ਗੁਪਤਾ ਨਾਲ ਕੀਤੀ ਮੁਲਾਕਾਤ, ਵੀਡੀਓ ਹੋਈ ਵਾਇਰਲ
  • deputy cm helicopter emergency landing
    ਉਡਾਣ ਭਰਦੇ ਹੀ 'ਧੂੰਏਂ ਦਾ ਗੁਬਾਰ' ਬਣਿਆ ਡਿਪਟੀ CM ਦਾ ਹੈਲੀਕਾਪਟਰ, ਲਖਨਊ 'ਚ ਐਮਰਜੈਂਸੀ ਲੈਂਡਿੰਗ
  • punjabi person has become wanted in canada police have released a poster
    ਕੈਨੇਡਾ 'ਚ ਸਿੱਖ ਨੌਜਵਾਨ 'ਵਾਂਟੇਡ', ਪੁਲਸ ਨੇ ਜਾਰੀ ਕੀਤਾ ਪੋਸਟਰ
  • big change in police administration transfer of these 19 big officers in punjab
    ਪੁਲਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ! ਪੰਜਾਬ 'ਚ ਇਨ੍ਹਾਂ 19 ਵੱਡੇ ਅਧਿਕਾਰੀਆਂ ਦੇ...
  • dc himanshu agarwal s big statement regarding petrol diesel and lpg
    ਜਲੰਧਰ ਵਾਸੀ ਦੇਣ ਧਿਆਨ! ਪੈਟਰੋਲ-ਡੀਜ਼ਲ ਤੇ LPG ਨੂੰ ਲੈ ਕੇ DC ਦਾ ਆ ਗਿਆ ਵੱਡਾ...
  • roads issue in punjab
    ਪੰਜਾਬ ਵਿਧਾਨ ਸਭਾ 'ਚ ਉੱਠਿਆ ਸੜਕਾਂ ਦੀ ਮਾੜੀ ਹਾਲਤ ਦਾ ਮੁੱਦਾ, ਲਾਡੀ ਸ਼ੇਰੋਵਾਲੀਆ...
  • pargat singh statement punjab budget session 2026
    ਵਿਧਾਨ ਸਭਾ 'ਚ ਬੋਲੇ ਪਰਗਟ ਸਿੰਘ, ਕਾਪੀਰਾਈਟ ਸਟ੍ਰਾਈਕ ਲਗਾ ਕੇ ਮੀਡੀਆ ਚੈਨਲਾਂ ਨੂੰ...
  • rain will fall in many districts of punjab on march 14 and 15
    ਪੰਜਾਬ ਭਰ ਵਿੱਚ ਹੋਈ ਬੱਦਲਵਾਹੀ, ਜਾਣੋ ਕਦੋਂ ਪਵੇਗਾ ਮੀਂਹ
  • viral pictures of g khan and jasmine akhtar created a stir
    'ਲਾੜਾ-ਲਾੜੀ': G Khan ਨੇ Jasmine Akhtar ਨਾਲ ਫੋਟੋਆ ਪੋਸਟ ਕਰ ਆਖਿਆ, 17 ਮਾਰਚ...
  • jalandhar two smugglers arrested in filmy style
    ਜਲੰਧਰ : ANTF ਨੇ ਫ਼ਿਲਮੀ ਸਟਾਈਲ 'ਚ ਪਿੱਛਾ ਕਰਕੇ ਦੋ ਨਸ਼ਾ ਤਸਕਰ ਦਬੋਚੇ, 1.564...
Trending
Ek Nazar
trump s speech interrupted due to woman fainting

ਮਹਿਲਾ ਦੇ ਬੇਹੋਸ਼ ਹੋਣ ਕਾਰਨ Trump ਨੋ ਰੋਕ 'ਤੀ ਸਪੀਚ, ਲੋਕਾਂ ਨੇ ਕੀਤੀ ਸ਼ਲਾਘਾ

us missile hits iranian school due to technical mistake

ਜਾਂਚ 'ਚ ਖੁਲਾਸਾ, Targeting mistake ਕਾਰਨ ਈਰਾਨ ਦੇ ਸਕੂਲ 'ਤੇ ਡਿੱਗੀ ਅਮਰੀਕੀ...

american consulate closed in part of pakistan

ਪਾਕਿਸਤਾਨ ਦੇ ਇਕ ਹਿੱਸੇ 'ਚ ਅਮਰੀਕੀ ਕੌੰਸਲੇਟ ਹੋਇਆ ਬੰਦ!

abusing mother sister fined 500 rupees

ਪਿੰਡ 'ਚ ਕੱਢੀ ਗਾਲ੍ਹ ਤਾਂ ਲੱਗੇਗਾ ਮੋਟਾ ਜੁਰਮਾਨਾ, ਕੋਲਗਾਂਵ ਨੇ ਕੀਤਾ ਮਤਾ ਪਾਸ

former mp second marriage entry ban

ਦੂਜਾ ਵਿਆਹ ਕਰਵਾ ਕੇ ਆਏ ਸਾਬਕਾ MP ਦੀ ਪਰਿਵਾਰ ਨੇ ਐਂਟਰੀ ਕੀਤੀ 'ਬੈਨ'! ਲਾੜੀ...

licenses of medical stores cancelled in amritsar

ਅੰਮ੍ਰਿਤਸਰ 'ਚ ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ

locked room recovered bodies debt

ਫਤਿਹਪੁਰ 'ਚ ਬੰਦ ਕਮਰੇ 'ਚੋਂ ਬਰਾਮਦ ਮਾਂ-ਪੁੱਤ ਸਣੇ ਤਿੰਨ ਜੀਆਂ ਦੀਆਂ ਲਾਸ਼ਾਂ,...

alcohol cheap price liquor

'90 ਰੁਪਏ ਦਾ ਕੁਆਰਟਰ 75 'ਚ ਅਤੇ 75 ਵਾਲਾ 55 'ਚ', ਇਸ ਸੂਬੇ 'ਚ ਪਿਆਕੜਾਂ ਦੀ...

zodiac signs

15 ਮਾਰਚ ਤੋਂ ਬਦਲੇਗੀ ਇਨ੍ਹਾਂ 5 ਰਾਸ਼ੀਆਂ ਦੀ ਕਿਸਮਤ, ਹੋ ਜਾਣਗੇ ਮਾਲਾਮਾਲ

mahakumbh viral girl monalisa

'ਵਾਇਰਲ ਗਰਲ' ਮੋਨਾਲੀਸਾ ਆਸ਼ਕ ਨਾਲ ਹੋਈ ਫਰਾਰ, ਪਰਿਵਾਰ ਦੀ ਮਰਜ਼ੀ ਖ਼ਿਲਾਫ਼ ਕਰਵਾ...

pakistan cricket team

ਪਾਕਿਸਤਾਨੀ ਕ੍ਰਿਕਟ ਟੀਮ ਫਿਰ ਹੋਈ ਬੇਇੱਜ਼ਤੀ! ਤੋੜ'ਤਾ ਆਪਣਾ ਹੀ  27 ਸਾਲ ਪੁਰਾਣਾ...

gas cylinders become understand

ਖਤਮ ਨਾ ਹੋਈ ਈਰਾਨ-US ਦੀ ਜੰਗ ਤਾਂ ਕਿੰਨਾ ਮਹਿੰਗਾ ਹੋ ਸਕਦੈ Cylinder?

ipl 2026 kkr pacer matheesha pathirana

IPL ਸ਼ੁਰੂ ਹੋਣ ਤੋਂ ਪਹਿਲਾਂ ਹੀ 3 ਵਾਰ ਦੀ ਚੈਂਪੀਅਨ ਟੀਮ ਨੂੰ ਵੱਡਾ ਝਟਕਾ! 18...

kim watched the cruise missile test

ਕਿਮ ਜੋਂਗ ਨੇ ਆਪਣੀ ਧੀ ਨਾਲ ਦੇਖਿਆ ਕਰੂਜ਼ ਮਿਜ਼ਾਈਲ ਦਾ ਪ੍ਰੀਖਣ

us israeli attacks on iran violate international law meloni

ਈਰਾਨ 'ਤੇ ਅਮਰੀਕਾ-ਇਜ਼ਰਾਈਲੀ ਹਮਲੇ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ : ਮੇਲੋਨੀ

raghav chadha mobile recharge incoming call 28 days rajya sabha

28 ਦਿਨਾਂ ਦੇ ਪਲਾਨ ਅਤੇ ਇਨਕਮਿੰਗ ਕਾਲ ਬੰਦ ਕਰਨਾ ਧੋਖਾ ! ਰਾਘਵ ਚੱਢਾ ਨੇ ਸੰਸਦ 'ਚ...

84 iranian sailors sri lankan courtt

ਸ਼੍ਰੀਲੰਕਾ ਦੀ ਅਦਾਲਤ ਵੱਲੋਂ 84 ਈਰਾਨੀ ਮਲਾਹਾਂ ਦੀਆਂ ਲਾਸ਼ਾਂ ਦੂਤਾਵਾਸ ਨੂੰ...

melbourne wins on a global scale

ਮੈਲਬੌਰਨ ਨੇ ਵਿਸ਼ਵ ਪੱਧਰ ‘ਤੇ ਮਾਰੀ ਬਾਜ਼ੀ, ਟਾਈਮ ਆਊਟ ਮੈਗਜ਼ੀਨ ਨੇ ਦਿੱਤਾ ਪਹਿਲਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • non veg pandit temple eating meat
      Non-Veg ਦੇ ਸ਼ੌਕਿਨ ਪੰਡਿਤ ਜੀ! ਮੰਦਰ 'ਚ ਮਾਸ ਖਾਂਦੇ ਮਹਾਰਾਜ ਦੀ ਸੋਸ਼ਲ ਮੀਡੀਆ...
    • instructions to government officials
      ਹੁਣ ਸਿਰਫ਼ ਇਲੈਕਟ੍ਰਿਕ ਵਾਹਨ ਖਰੀਦਣਗੇ ਸਰਕਾਰੀ ਅਫ਼ਸਰ ! CM ਰੈੱਡੀ ਨੇ ਦੇ'ਤੇ...
    • a man has 2 government jobs at the age of 33
      ਬੰਦਾ ਇਕ 33 ਸਾਲ ਕਰ ਗਿਆ 2-2 ਸਰਕਾਰੀ ਨੌਕਰੀਆਂ, ਤੇ ਫਿਰ...
    • good news during hormuz escalation
      ਜੰਗ ਵਿਚਾਲੇ ਰਾਹਤ ਭਰੀ ਖ਼ਬਰ ! Hormuz Strait ਪਾਰ ਕਰ ਭਾਰਤ ਪਹੁੰਚਿਆ ਪਹਿਲਾ...
    • 32 countries took a historic decision now crude oil prices will fall
      32 ਦੇਸ਼ਾਂ ਨੇ ਲਿਆ ਇਤਿਹਾਸਕ ਫੈਸਲਾ, ਹੁਣ ਕੱਚੇ ਤੇਲ ਦੀਆਂ ਕੀਮਤਾਂ 'ਚ ਆਵੇਗੀ...
    • audi india company announces increase in car prices
      ਨਵੀਂ ਗੱਡੀ ਖਰੀਦਣ ਦੇ ਚਾਹਵਾਨਾਂ ਨੂੰ ਵੱਡਾ ਝਟਕਾ ! ਇਸ ਕੰਪਨੀ ਨੇ ਅਚਾਨਕ...
    • lok sabha speaker  om birla
      ਹਮੇਸ਼ਾ ਨਿਰਪੱਖਤਾ ਲਈ ਯਤਨਸ਼ੀਲ ਰਹੋ, ਕਿਸੇ ਨੂੰ ਨਿਯਮਾਂ ਤੋਂ ਬਾਹਰ ਬੋਲਣ ਦਾ...
    • abusing mother sister fined 500 rupees
      ਪਿੰਡ 'ਚ ਕੱਢੀ ਗਾਲ੍ਹ ਤਾਂ ਲੱਗੇਗਾ ਮੋਟਾ ਜੁਰਮਾਨਾ, ਕੋਲਗਾਂਵ ਨੇ ਕੀਤਾ ਮਤਾ ਪਾਸ
    • new prices of petrol diesel released know rates of different cities
      Middle East ਤਣਾਅ ਦਰਮਿਆਨ ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਜਾਣੋ...
    • former mp second marriage entry ban
      ਦੂਜਾ ਵਿਆਹ ਕਰਵਾ ਕੇ ਆਏ ਸਾਬਕਾ MP ਦੀ ਪਰਿਵਾਰ ਨੇ ਐਂਟਰੀ ਕੀਤੀ 'ਬੈਨ'! ਲਾੜੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +