Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    5:06:27 PM

  • bhai ranjit singh dhadrianwale convoy

    ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ...

  • pakistan uranium

    'ਇਹ ਤਾਂ ਤਕਨੀਕੀ ਮੁੱਦਾ ਸੀ..!', ਪਾਕਿ ਨੇ...

  • flights from bathinda airport cancelled

    ਬਠਿੰਡਾ ਹਵਾਈ ਅੱਡੇ ਤੋਂ ਉਡਾਣਾਂ ਰੱਦ! 2 ਹਫ਼ਿਤਆਂ...

  • idfc first bank  ed  punjab  haryana  raids

    IDFC ਫਸਟ ਬੈਂਕ ਮਾਮਲੇ 'ਚ ED ਦੀ ਵੱਡੀ ਕਾਰਵਾਈ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • COP28: 2050 ਤੋਂ ਪਹਿਲਾਂ ਕਾਰਬਨ ਨਿਕਾਸੀ ਦੀ ਤੀਬਰਤਾ ਨੂੰ ਪੂਰੀ ਤਰ੍ਹਾਂ ਘਟਾਉਣਾ ਹੈ ਟੀਚਾ, ਦੁਬਈ 'ਚ ਬੋਲੇ PM ਮੋਦੀ

NATIONAL News Punjabi(ਦੇਸ਼)

COP28: 2050 ਤੋਂ ਪਹਿਲਾਂ ਕਾਰਬਨ ਨਿਕਾਸੀ ਦੀ ਤੀਬਰਤਾ ਨੂੰ ਪੂਰੀ ਤਰ੍ਹਾਂ ਘਟਾਉਣਾ ਹੈ ਟੀਚਾ, ਦੁਬਈ 'ਚ ਬੋਲੇ PM ਮੋਦੀ

  • Updated: 01 Dec, 2023 10:23 PM
National
intensity carbon emissions completely reduced before 2050 pm modi
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਕਾਸਸ਼ੀਲ ਅਤੇ ਗਰੀਬ ਦੇਸ਼ਾਂ ਨੂੰ ਜਲਵਾਯੂ ਪਰਿਵਰਤਨ ਨਾਲ ਨਜਿੱਠਣ 'ਚ ਮਦਦ ਲਈ ਵਿੱਤ ਦੇ ਮਾਮਲੇ 'ਚ ਠੋਸ ਨਤੀਜੇ ਦੇਣ ਦਾ ਸੱਦਾ ਦਿੰਦਿਆਂ ਸ਼ੁੱਕਰਵਾਰ ਨੂੰ ਕਿਹਾ ਕਿ ਵਿਕਸਿਤ ਦੇਸ਼ਾਂ ਨੂੰ 2050 ਤੋਂ ਪਹਿਲਾਂ ਕਾਰਬਨ ਨਿਕਾਸੀ ਦੀ ਤੀਬਰਤਾ ਨੂੰ ਘੱਟ ਕਰਨਾ ਚਾਹੀਦਾ ਹੈ। ਇੱਥੇ ਸੀਓਪੀ 28 ਵਿੱਚ 'ਟਰਾਂਸਫਾਰਮਿੰਗ ਕਲਾਈਮੇਟ ਫਾਈਨਾਂਸ' ਵਿਸ਼ੇ 'ਤੇ ਇਕ ਸੈਸ਼ਨ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ 2025 ਤੋਂ ਬਾਅਦ ਇਕ ਨਵਾਂ ਗਲੋਬਲ ਕਲਾਈਮੇਟ ਫਾਇਨਾਂਸ 'ਨਿਊ ਕਲੈਕਟਿਵ ਕੁਆਂਟੀਫਾਈਡ ਗੋਲ' (NCQG) 'ਤੇ ਠੋਸ ਅਤੇ ਅਸਲ ਪ੍ਰਗਤੀ ਦੀ ਉਮੀਦ ਰੱਖਦਾ ਹੈ।

ਇਨ੍ਹਾਂ ਦੇਸ਼ਾਂ ਨੇ ਵਾਅਦਾ ਪੂਰਾ ਨਹੀਂ ਕੀਤਾ

ਉਨ੍ਹਾਂ ਕਿਹਾ, ''ਵਿਕਸਤ ਦੇਸ਼ਾਂ ਨੂੰ 2050 ਤੋਂ ਪਹਿਲਾਂ ਕਾਰਬਨ ਨਿਕਾਸ ਦੀ ਤੀਬਰਤਾ ਨੂੰ ਪੂਰੀ ਤਰ੍ਹਾਂ ਘੱਟ ਕਰਨਾ ਚਾਹੀਦਾ ਹੈ।'' 2009 'ਚ ਵਿਕਸਿਤ ਦੇਸ਼ਾਂ ਨੇ ਜਲਵਾਯੂ ਪਰਿਵਰਤਨ ਨਾਲ ਨਜਿੱਠਣ ਲਈ ਵਿਕਾਸਸ਼ੀਲ ਦੇਸ਼ਾਂ ਦੀ ਮਦਦ ਲਈ 2020 ਤੱਕ ਪ੍ਰਤੀ ਸਾਲ 100 ਬਿਲੀਅਨ ਅਮਰੀਕੀ ਡਾਲਰ ਜੁਟਾਉਣ ਦਾ ਵਾਅਦਾ ਕੀਤਾ ਸੀ। ਇਸ ਮੰਤਵ ਲਈ ਸਮਾਂ ਸੀਮਾ ਸਾਲ 2025 ਤੱਕ ਵਧਾਉਣ ਦੇ ਬਾਵਜੂਦ ਇਨ੍ਹਾਂ ਦੇਸ਼ਾਂ ਨੇ ਇਸ ਵਚਨਬੱਧਤਾ ਨੂੰ ਪੂਰਾ ਨਹੀਂ ਕੀਤਾ। COP28 ਦਾ ਉਦੇਸ਼ 2025 ਤੋਂ ਬਾਅਦ ਲਈ ਇਕ ਨਵੇਂ ਗਲੋਬਲ ਕਲਾਈਮੇਟ ਫਾਇਨੈਂਸ ਟੀਚੇ ਲਈ ਆਧਾਰ ਬਣਾਉਣਾ ਹੈ, ਜਿਸ ਦਾ ਟੀਚਾ US$100 ਬਿਲੀਅਨ ਹੈ।

ਇਹ ਵੀ ਪੜ੍ਹੋ : ਪੱਕੇ ਤੌਰ 'ਤੇ ਕੈਨੇਡਾ ਛੱਡ ਪੰਜਾਬ ਵਸਣਗੇ ਨਛੱਤਰ ਗਿੱਲ!, ਸੁਣੋ ਅਣਸੁਣੇ ਕਿੱਸੇ ਤੇ ਕਮਾਲ ਦੇ ਗੀਤ

ਅਡਾਪਟੇਸ਼ਨ ਫੰਡ 'ਚ ਪੈਸੇ ਦੀ ਕਮੀ ਨਹੀਂ ਹੋਣੀ ਚਾਹੀਦੀ

ਇਨ੍ਹਾਂ ਦੇਸ਼ਾਂ ਦਾ ਟੀਚਾ 2024 ਵਿੱਚ ਸੀਓਪੀ 29 ਤੱਕ ਇਸ ਨਵੇਂ ਟੀਚੇ ਨੂੰ ਅੰਤਿਮ ਰੂਪ ਦੇਣਾ ਹੈ। ਮੋਦੀ ਨੇ ਕਿਹਾ ਕਿ ਗ੍ਰੀਨ ਕਲਾਈਮੇਟ ਫੰਡ ਅਤੇ ਅਡਾਪਟੇਸ਼ਨ ਫੰਡ ਵਿੱਚ ਪੈਸੇ ਦੀ ਕੋਈ ਕਮੀ ਨਹੀਂ ਹੋਣੀ ਚਾਹੀਦੀ ਅਤੇ ਇਨ੍ਹਾਂ ਨੂੰ ਤੁਰੰਤ ਭਰਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਹੁ-ਪੱਖੀ ਵਿਕਾਸ ਬੈਂਕਾਂ ਨੂੰ ਨਾ ਸਿਰਫ਼ ਵਿਕਾਸ ਲਈ, ਸਗੋਂ ਮੌਸਮੀ ਕਾਰਵਾਈ ਲਈ ਵੀ ਕਫਾਇਤੀ ਵਿੱਤ ਪ੍ਰਦਾਨ ਕਰਨਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਅਤੇ ‘ਗਲੋਬਲ ਸਾਊਥ’ ਦੇ ਹੋਰ ਦੇਸ਼ਾਂ ਨੇ ਜਲਵਾਯੂ ਸੰਕਟ ਵਿੱਚ ਬਹੁਤ ਘੱਟ ਯੋਗਦਾਨ ਪਾਇਆ ਹੈ ਪਰ ਇਹ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ।

ਵਿਕਸਿਤ ਦੇਸ਼ਾਂ ਤੋਂ ਹਰ ਸੰਭਵ ਮਦਦ ਦੀ ਉਮੀਦ

ਉਨ੍ਹਾਂ ਕਿਹਾ, ''ਸਰੋਤਾਂ ਦੀ ਘਾਟ ਦੇ ਬਾਵਜੂਦ ਇਹ ਦੇਸ਼ ਜਲਵਾਯੂ ਕਾਰਵਾਈ ਲਈ ਵਚਨਬੱਧ ਹਨ।'' ਜ਼ਿਕਰਯੋਗ ਹੈ ਕਿ 'ਗਲੋਬਲ ਸਾਊਥ' 'ਚ ਘੱਟ ਵਿਕਸਤ ਅਤੇ ਵਿਕਾਸਸ਼ੀਲ ਦੇਸ਼ ਸ਼ਾਮਲ ਹਨ, ਜਿਨ੍ਹਾਂ 'ਚੋਂ ਜ਼ਿਆਦਾਤਰ ਦੱਖਣੀ ਗੋਲਾ-ਅਰਧ 'ਚ ਸਥਿਤ ਹਨ। ਪ੍ਰਧਾਨ ਮੰਤਰੀ ਨੇ ਕਿਹਾ, ''ਗਲੋਬਲ ਸਾਊਥ' ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਜਲਵਾਯੂ ਵਿੱਤ ਅਤੇ ਟੈਕਨਾਲੋਜੀ ਮਹੱਤਵਪੂਰਨ ਹਨ।'' ਉਨ੍ਹਾਂ ਕਿਹਾ ਕਿ 'ਗਲੋਬਲ ਸਾਊਥ' ਦੇ ਦੇਸ਼ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਵਿਕਸਤ ਦੇਸ਼ਾਂ ਤੋਂ ਹਰ ਸੰਭਵ ਮਦਦ ਦੀ ਉਮੀਦ ਕਰਦੇ ਹਨ।

ਇਹ ਵੀ ਪੜ੍ਹੋ : ਸੁਲਤਾਨਪੁਰ ਲੋਧੀ ਦੇ ਗੁਰੂ ਘਰ 'ਚ ਗੋਲ਼ੀ ਚਲਾਉਣ ਵਿਰੁੱਧ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਵੱਲੋਂ ਵੱਡੀ ਕਾਰਵਾਈ ਦਾ ਐਲਾਨ

PunjabKesari

ਪੀਐੱਮ ਮੋਦੀ ਨੂੰ ਮਿਲੇ ਇਜ਼ਰਾਈਲੀ ਰਾਸ਼ਟਰਪਤੀ

ਇਜ਼ਰਾਈਲ ਦੇ ਰਾਸ਼ਟਰਪਤੀ ਨੇ ਦੁਬਈ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਦੋਵਾਂ ਦੇਸ਼ਾਂ ਦੇ ਨੇਤਾਵਾਂ ਨੇ ਬੈਠਕ ਦੌਰਾਨ ਕਈ ਮੁੱਦਿਆਂ 'ਤੇ ਗੱਲਬਾਤ ਕੀਤੀ। ਜਾਣਕਾਰੀ ਮੁਤਾਬਕ ਇਜ਼ਰਾਈਲ ਦੇ ਰਾਸ਼ਟਰਪਤੀ ਨੇ ਪੀਐੱਮ ਮੋਦੀ ਨੂੰ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

  • PM Modi
  • Carbon Emissions
  • COP28
  • Global South
  • Dubai

ਓਡੀਸ਼ਾ ’ਚ ਭਿਆਨਕ ਸੜਕ ਹਾਦਸਾ, 8 ਲੋਕਾਂ ਦੀ ਮੌਤ, 7 ਦੀ ਹਾਲਤ ਗੰਭੀਰ

NEXT STORY

Stories You May Like

  • narendra modi  carbon  developed countries  india
    ਵਿਕਸਿਤ ਦੇਸ਼ਾਂ ਦੀ ਕਾਰਬਨ ਨਿਕਾਸੀ ਭਾਰਤ ਨਾਲੋਂ 6 ਗੁਣਾ ਵੱਧ : PM ਮੋਦੀ
  • effect of pm modi s appeal people kept distance from gold
    PM ਮੋਦੀ ਦੀ ਅਪੀਲ ਦਾ ਅਸਰ, ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ, ਵਪਾਰ ਘਾਟੇ ’ਚ ਆਈ ਕਮੀ
  • semicon india 2026 pm modi
    ''ਪੂਰੀ ਦੁਨੀਆ 'ਚ Chips ਭੇਜੇਗਾ ਭਾਰਤ..!'', PM ਮੋਦੀ ਨੇ SEMINCON INDIA 2026 ਦਾ ਕੀਤਾ ਉਦਘਾਟਨ
  • west bengal  woman  annapurna yojana pm modi
    ਪੱਛਮੀ ਬੰਗਾਲ 'ਚ ਕੋਈ ਵੀ ਯੋਗ ਔਰਤ ਅੰਨਪੂਰਨਾ ਯੋਜਨਾ ਤੋਂ ਨਹੀਂ ਰਹੇਗੀ ਵਾਂਝੀ : PM ਮੋਦੀ
  • pm modi manmohan singh
    PM ਮੋਦੀ ਨੇ ਮਰਹੂਮ ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਭੇਟ ਕੀਤੀ ਸ਼ਰਧਾਂਜਲੀ
  • ayushman bharat  8 years  pm modi  health scheme
    ਆਯੁਸ਼ਮਾਨ ਭਾਰਤ ਨੂੰ ਹੋਏ 8 ਸਾਲ! PM ਮੋਦੀ ਬੋਲੇ-60 ਕਰੋੜ ਲੋਕਾਂ ਨੂੰ 5 ਲੱਖ ਦਾ ਸਿਹਤ ਕਵਰ ਦਿੰਦੀ ਇਹ ਯੋਜਨਾ
  • pm modi  shaheed bhagat singh
    PM ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਭੇਟ ਕੀਤੀ ਸ਼ਰਧਾਂਜਲੀ
  • pm modi birthday  semicon india  inauguration
    ਆਪਣੇ ਜਨਮ ਦਿਨ 'ਤੇ SEMICON ਇੰਡੀਆ ਦਾ ਉਦਘਾਟਨ ਕਰਨਗੇ PM ਮੋਦੀ, 600 ਤੋਂ ਵੱਧ ਕੰਪਨੀਆਂ ਸ਼ਾਮਲ
  • pargat singh pc
    ਪੰਜਾਬ 'ਚ ਨਸ਼ਿਆਂ ਦੀ ਮੁੱਦੇ 'ਤੇ ਬੋਲੇ ਪਰਗਟ ਸਿੰਘ, ਚੁੱਕੇ ਵੱਡੇ ਸਵਾਲ
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
Trending
Ek Nazar
falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • teacher inflicts painful punishment on child
      ਸਕੂਲ 'ਚ ਮਾਸੂਮ 'ਤੇ ਜ਼ੁਲਮ ! ਅਧਿਆਪਕ ਨੇ ਬੈਗ ਨਾ ਲਿਆਉਣ 'ਤੇ ਬੱਚੇ ਨੂੰ...
    • 3 days milk supply shutdown
      3 ਦਿਨਾਂ ਲਈ ਬੰਦ ਦੁੱਧ ਦੀ ਸਪਲਾਈ, ਹਰਿਆਣਾ ਦੇ ਪਸ਼ੂ ਪਾਲਕਾਂ ਨੇ ਲਿਆ ਅਹਿਮ...
    • weather update  imd  rain  country  states
      Rain Alert : ਦੇਸ਼ ਦੇ 15 ਤੋਂ ਜ਼ਿਆਦਾ ਸੂਬਿਆਂ 'ਚ ਮੀਂਹ ਤੇ ਹਨ੍ਹੇਰੀ ਦਾ ਅਲਰਟ
    • paramjit sarna writes to bjp
      ਪਰਮਜੀਤ ਸਿੰਘ ਸਰਨਾ ਨੇ ਭਾਜਪਾ ਨੂੰ ਲਿਖੀ ਚਿੱਠੀ ! ਦਿੱਲੀ ਕਮੇਟੀ ਚੋਣਾਂ ਲਈ...
    • kolkata  durga puja  waste newspapers
      ਕੋਲਕਾਤਾ ਦੀ ਦੁਰਗਾ ਪੂਜਾ 'ਚ ਰੱਦੀ ਅਖ਼ਬਾਰਾਂ ਤੋਂ ਤਿਆਰ ਕੀਤਾ ਪੰਡਾਲ ਬਣਿਆ ਖਿੱਚ...
    • telangana  chief minister  a revanth reddy  lord shiva  lord ram
      ਤੇਲੰਗਾਨਾ ਦੇ CM ਦਾ ਵਿਵਾਦਿਤ ਬਿਆਨ, ਕਿਹਾ- ਸ਼ਿਵ ਗਰੀਬਾਂ ਦੇ ਤੇ ਰਾਮ ਅਮੀਰਾਂ ਦੇ...
    • man beaten
      ਬਿਜਲੀ ਦੀਆਂ ਤਾਰਾਂ ਜੋੜਦੇ ਮੁੰਡੇ 'ਤੇ ਡੰਡਿਆਂ ਨਾਲ ਹਮਲਾ ! ਕੁੱਟ-ਕੁੱਟ ਉਤਾਰਿਆ...
    • pan india gold smuggling gang busted  gold worth  10 crore seized
      ਪੂਰੇ ਦੇਸ਼ ’ਚ ਸੋਨਾ ਸਮੱਗਲਿੰਗ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 10 ਕਰੋੜ ਰੁਪਏ...
    • 1 9 lakh cancer cases  infections
      2024 'ਚ ਭਾਰਤ 'ਚ ਕਰੀਬ 1.9 ਲੱਖ ਕੈਂਸਰ ਦੇ ਮਾਮਲੇ ਇਨਫੈਕਸ਼ਨ ਨਾਲ ਜੁੜੇ :...
    • massive fire at bank of india office in pune
      ਪੁਣੇ 'ਚ ਬੈਂਕ ਆਫ਼ ਇੰਡੀਆ ਦੇ ਦਫ਼ਤਰ 'ਚ ਲੱਗੀ ਭਿਆਨਕ ਅੱਗ ! ਪੈ ਗਈਆਂ ਭਾਜੜਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +