Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 03, 2026

    11:52:18 AM

  • former ndp leader jagmeet singh

    ਸਾਬਕਾ ਐਨਡੀਪੀ ਨੇਤਾ ਜਗਮੀਤ ਸਿੰਘ ਨੂੰ ਮਿਲ ਸਕਦੈ...

  • security increased in punjab high tech checkpoints dgp issues strict orders

    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech...

  • this statement of the congress leader has heated up politics

    'ਮੇਰੀ ਸ਼ਰਾਫ਼ਤ ਨੂੰ ਮੇਰੀ ਕਮਜ਼ੋਰੀ ਨਾ...',...

  • punjab employees pensioners da punjab high court

    ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ....

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਦਿੱਲੀ 'ਚ ਅੰਤਰਰਾਜੀ 'ਮਿਊਲ' ਖਾਤਾ ਗਿਰੋਹ ਦਾ ਪਰਦਾਫਾਸ਼, ਪਹਾੜਗੰਜ ਤੋਂ ਚਾਰ ਗ੍ਰਿਫਤਾਰ

NATIONAL News Punjabi(ਦੇਸ਼)

ਦਿੱਲੀ 'ਚ ਅੰਤਰਰਾਜੀ 'ਮਿਊਲ' ਖਾਤਾ ਗਿਰੋਹ ਦਾ ਪਰਦਾਫਾਸ਼, ਪਹਾੜਗੰਜ ਤੋਂ ਚਾਰ ਗ੍ਰਿਫਤਾਰ

  • Edited By Baljit Singh,
  • Updated: 22 Jun, 2026 03:11 PM
National
inter state   mule   account gang busted in delhi  four arrested from paharganj
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਦਿੱਲੀ ਪੁਲਸ ਨੇ ਸਾਈਬਰ ਠੱਗਾਂ ਨੂੰ 'ਮਿਊਲ' (ਕਮੀਸ਼ਨ 'ਤੇ ਮਿਲਣ ਵਾਲੇ) ਬੈਂਕ ਖਾਤੇ ਮੁਹੱਈਆ ਕਰਵਾਉਣ ਵਾਲੇ ਇੱਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕਰਦਿਆਂ ਪਹਾੜਗੰਜ ਇਲਾਕੇ ਤੋਂ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਮੁਲਜ਼ਮਾਂ ਦੀ ਪਛਾਣ ਦਿੱਲੀ ਨਿਵਾਸੀ ਸੰਜੇ (30) ਅਤੇ ਕੁਲਦੀਪ ਗੋਲੇ (32), ਹਰਿਆਣਾ ਦੇ ਸੋਨੀਪਤ ਦੇ ਰਹਿਣ ਵਾਲੇ 24 ਸਾਲਾ ਨਿਰਦੋਸ਼ ਬਿੜਲਾਨ ਅਤੇ ਰਾਜਸਥਾਨ ਦੇ ਹਨੂਮਾਨਗੜ੍ਹ ਨਿਵਾਸੀ 20 ਸਾਲਾ ਦੀਪਕ ਬਿਸ਼ਨੋਈ ਵਜੋਂ ਹੋਈ ਹੈ।

ਮੱਧ ਦਿੱਲੀ ਦੇ ਪੁਲਸ ਡਿਪਟੀ ਕਮਿਸ਼ਨਰ (ਡੀਸੀਪੀ) ਰੋਹਿਤ ਰਾਜਬੀਰ ਸਿੰਘ ਨੇ ਦੱਸਿਆ ਕਿ ਇਸ ਗਿਰੋਹ ਨੇ "ਮਿਊਲ" ਖਾਤਿਆਂ ਦਾ ਪ੍ਰਬੰਧ ਕਰ ਕੇ ਆਨਲਾਈਨ ਧੋਖਾਧੜੀ ਵਿਚ ਅਹਿਮ ਭੂਮਿਕਾ ਨਿਭਾਈ। ਇਹ ਖਾਤੇ ਫਰਜ਼ੀ ਕੰਪਨੀਆਂ ਜਾਂ ਲੋਕਾਂ ਨੂੰ ਭਰਤੀ ਕਰ ਕੇ ਉਨ੍ਹਾਂ ਦੇ ਨਾਂ 'ਤੇ ਖੋਲ੍ਹੇ ਗਏ ਸਨ। ਸਾਈਬਰ ਅਪਰਾਧੀਆਂ ਨੇ ਨਿਵੇਸ਼ ਯੋਜਨਾਵਾਂ, ਨੌਕਰੀ ਦਿਵਾਉਣ ਅਤੇ 'ਡਿਜੀਟਲ ਅਰੈਸਟ' ਵਰਗੇ ਹੱਥਕੰਡਿਆਂ ਨਾਲ ਲੋਕਾਂ ਨਾਲ ਧੋਖਾਧੜੀ ਕਰਕੇ ਉਨ੍ਹਾਂ ਦਾ ਪੈਸਾ ਇਨ੍ਹਾਂ ਖਾਤਿਆਂ ਵਿੱਚ ਲਿਆ ਅਤੇ ਫਿਰ ਉਸ ਰਕਮ ਨੂੰ ਇੱਧਰ-ਉੱਧਰ ਕਰ ਦਿੱਤਾ। ਪੁਲਸ ਨੇ ਪਹਾੜਗੰਜ ਦੇ ਇੱਕ ਹੋਟਲ ਵਿੱਚ ਛਾਪਾ ਮਾਰ ਕੇ ਚਾਰ ਮੁਲਜ਼ਮਾਂ ਨੂੰ ਫੜਿਆ ਅਤੇ ਇਸ ਸਬੰਧੀ ਭਾਰਤੀ ਨਿਆ ਸੰਹਿਤਾ (BNS) ਦੀਆਂ ਸਬੰਧਤ ਧਾਰਾਵਾਂ ਤਹਿਤ ਐੱਫਆਈਆਰ ਦਰਜ ਕਰ ਲਈ ਗਈ ਹੈ।

ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਇਹ ਗਿਰੋਹ ਇੱਕ ਵਿਵਸਥਿਤ ਤਰੀਕੇ ਨਾਲ ਚਲਾਇਆ ਜਾ ਰਿਹਾ ਸੀ, ਜਿਸ ਵਿੱਚ ਬਾਹਰੀ ਸੰਚਾਲਕ, ਸਥਾਨਕ ਤਾਲਮੇਲਕਾਰ ਤੇ ਅੰਤਿਮ ਉਪਭੋਗਤਾਵਾਂ ਦਾ ਨੈੱਟਵਰਕ ਸ਼ਾਮਲ ਹੈ। ਬਾਹਰੀ ਸੰਚਾਲਕਾਂ ਨੇ ਕਥਿਤ ਤੌਰ 'ਤੇ ਕਿਰਾਏ ਦੇ ਜਾਅਲੀ ਸਮਝੌਤਿਆਂ ਦੀ ਵਰਤੋਂ ਕਰ ਕੇ ਫਰਜ਼ੀ ਸਾਂਝੇਦਾਰੀ ਫਰਮਾਂ ਬਣਾਈਆਂ ਅਤੇ ਉਨ੍ਹਾਂ ਦੇ ਨਾਂ 'ਤੇ ਵਪਾਰਕ ਚਾਲੂ ਖਾਤੇ ਖੋਲ੍ਹੇ। ਚੈੱਕਬੁੱਕ, ਪਾਸਬੁੱਕ ਤੇ ਡੈਬਿਟ ਕਾਰਡ ਸਮੇਤ ਇਹ ਬੈਂਕਿੰਗ ਕਿੱਟਾਂ ਦਿੱਲੀ ਭੇਜੀਆਂ ਜਾਂਦੀਆਂ ਸਨ, ਜਿੱਥੇ ਸਥਾਨਕ ਸੰਚਾਲਕ ਉਨ੍ਹਾਂ ਦਾ ਪ੍ਰਬੰਧ ਸੰਭਾਲਦੇ ਸਨ ਤੇ 'ਪੁਆਇੰਟ-ਆਫ-ਸੇਲ' (POS) ਮਸ਼ੀਨਾਂ ਤੇ ਮਰਚੈਂਟ UPI QR ਕੋਡਾਂ ਦੀ ਵਰਤੋਂ ਕਰ ਕੇ ਗੈਰ-ਕਾਨੂੰਨੀ ਪੈਸੇ ਨੂੰ ਜਾਇਜ਼ ਕਾਰੋਬਾਰੀ ਲੈਣ-ਦੇਣ ਵਜੋਂ ਦਿਖਾਉਂਦੇ ਸਨ।

ਜਾਂਚਕਰਤਾਵਾਂ ਨੇ ਦੱਸਿਆ ਕਿ ਖਾਤਾ ਧਾਰਕ ਨੂੰ ਲਗਭਗ ਅੱਠ ਫੀਸਦੀ ਕਮੀਸ਼ਨ ਦਿੱਤਾ ਗਿਆ, ਜਦੋਂ ਕਿ ਵਿਚੋਲਿਆਂ ਨੇ ਵਾਧੂ ਦੋ ਤੋਂ ਚਾਰ ਫੀਸਦੀ ਕਮੀਸ਼ਨ ਪ੍ਰਾਪਤ ਕੀਤਾ। ਛਾਪੇਮਾਰੀ ਦੌਰਾਨ, ਪੁਲਸ ਨੇ ਇੱਕ ਚਾਲੂ ਬੈਂਕ POS ਮਸ਼ੀਨ, QR ਕੋਡ ਸਕੈਨਰ, ਪੰਜ ਚੈੱਕ ਬੁੱਕਾਂ, ਛੇ ਡੈਬਿਟ ਕਾਰਡ, ਕਾਰਪੋਰੇਟ ਸਟੈਂਪ ਅਤੇ ਹੋਰ ਦਸਤਾਵੇਜ਼ ਬਰਾਮਦ ਕੀਤੇ। ਇਸ ਤੋਂ ਇਲਾਵਾ ਚਾਰ ਮੋਬਾਈਲ ਫੋਨ ਵੀ ਬਰਾਮਦ ਕੀਤੇ ਗਏ ਹਨ ਜਿਨ੍ਹਾਂ ਵਿੱਚ ਬੈਂਕਿੰਗ ਰਿਕਾਰਡ ਮਿਲੇ ਹਨ। ਤਕਨੀਕੀ ਵਿਸ਼ਲੇਸ਼ਣ ਤੋਂ ਪਤਾ ਲੱਗਾ ਹੈ ਕਿ ਜ਼ਬਤ ਕੀਤੇ ਗਏ ਬੈਂਕ ਖਾਤੇ ਰਾਸ਼ਟਰੀ ਸਾਈਬਰ ਅਪਰਾਧ ਰਿਪੋਰਟਿੰਗ ਪੋਰਟਲ (NCRP) 'ਤੇ ਦਰਜ ਕਈ ਸ਼ਿਕਾਇਤਾਂ ਨਾਲ ਜੁੜੇ ਹੋਏ ਹਨ, ਜਿਨ੍ਹਾਂ 'ਚ ਕਰਨਾਟਕ ਤੇ ਮਹਾਰਾਸ਼ਟਰ ਦੇ ਮਾਮਲੇ ਵੀ ਸ਼ਾਮਲ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Delhi
  • Mule account gang
  • four arrested
  • ਦਿੱਲੀ
  • ਮਿਊਲ ਖਾਤਾ ਗਿਰੋਹ
  • ਚਾਰ ਗ੍ਰਿਫਤਾਰ

ਮਹਾਰਾਸ਼ਟਰ MLC ਚੋਣਾਂ : ਨਾਸਿਕ 'ਚ ਬਾਗੀ ਉਮੀਦਵਾਰ ਨੇ ਸ਼ਿਵ ਸੈਨਾ ਉਮੀਦਵਾਰ ਨੂੰ ਹਰਾਇਆ

NEXT STORY

Stories You May Like

  • gang responsible for 26 robberies busted  2 accused arrested
    ਲੁੱਟਾਂ-ਖੋਹਾਂ ਦੀਆਂ 26 ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫ਼ਾਸ਼, 2 ਮੁਲਜ਼ਮ ਗ੍ਰਿਫ਼ਤਾਰ
  • kisan mahapanchayat  delhi police
    ਕਿਸਾਨ ਮਹਾਪੰਚਾਇਤ: ਦਿੱਲੀ ਪੁਲਸ ਨੇ ਸਿੰਘੂ ਸਰਹੱਦ 'ਤੇ ਚਾਰ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ
  • punjabi in canada
    ਕੈਨੇਡਾ 'ਚ ਪੰਜਾਬੀਆਂ ਵੱਲੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਦੇ ਵੱਡੇ ਗਿਰੋਹ ਦਾ ਪਰਦਾਫਾਸ਼ !
  • savreet kaur arrested
    ਕੈਨੇਡਾ 'ਚ 'ਰੈਂਟਲ ਸਕੈਮ' ਦਾ ਪਰਦਾਫਾਸ਼, 27 ਸਾਲਾ ਸਵਰੀਤ ਕੌਰ ਗ੍ਰਿਫ਼ਤਾਰ
  • cow slaughter exposed in hadda rori
    ਹੱਡਾ-ਰੋੜੀ 'ਚ ਗਊ ਹੱਤਿਆ ਦਾ ਪਰਦਾਫਾਸ਼! ਕਈ ਗਾਵਾਂ ਰੈਸਕਿਊ, ਜਾਂਚ ਸ਼ੁਰੂ
  • rajasthan  fake army uniform clothing  seized
    ਰਾਜਸਥਾਨ 'ਚ ਫਰਜ਼ੀ ਫੌਜ ਵਰਦੀ ਰੈਕੇਟ ਦਾ ਪਰਦਾਫਾਸ਼, 1000 ਮੀਟਰ ਨਕਲੀ ਲੜਾਕੂ ਕੱਪੜਾ ਜ਼ਬਤ
  • deadbody of youth missing for four days found in canal
    ਚਾਰ ਦਿਨਾਂ ਤੋਂ ਲਾਪਤਾ ਨੌਜਵਾਨ ਦੀ ਨਹਿਰ 'ਚੋਂ ਮਿਲੀ ਲਾਸ਼, ਪਰਿਵਾਰ 'ਚ ਛਾਇਆ ਮਾਤਮ
  • migrants reach britain from france
    ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ
  • approval of election commission  71 booths were added in jalandhar district
    ਚੋਣ ਕਮਿਸ਼ਨ ਦੀ ਮਨਜ਼ੂਰੀ ਨਾਲ ਜਲੰਧਰ ਜ਼ਿਲ੍ਹੇ 'ਚ 71 ਬੂਥ ਵਧੇ, ਪੋਲਿੰਗ...
  • gymkhana club elections jalandhar
    ਜਿਮਖਾਨਾ ਕਲੱਬ ਚੋਣਾਂ: 23 ਅਗਸਤ ਦੇ ਆਸ-ਪਾਸ ਹੀ ਵੋਟਿੰਗ ਦੀ ਸੰਭਾਵਨਾ, ਜਲਦ ਜਾਰੀ...
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
  • thousands of liters of drinking water wasted
    ਡੇਢ ਮਹੀਨੇ ਤੋਂ ਪਾਣੀ ਦੀ ਲੀਕੇਜ ਨਾਲ ਹਜ਼ਾਰਾਂ ਲੀਟਰ ਪੀਣ ਵਾਲਾ ਪਾਣੀ ਬਰਬਾਦ
  • thunderstorm and heavy rain alert in 10 districts in punjab weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10...
  • cash stolen during birthday party at jalandhar restaurant
    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...
  • vaneet dheer clash
    ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ 'ਚ ਹੰਗਾਮਾ! ਦੇਵੀ...
  • special trains will pass jalandhar till 6 for railway recruitment board exam
    ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...
Trending
Ek Nazar
batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

actor aditi sharma accuses husband  in laws of domestic violence  fir registered

ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...

kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

a gift from a packet of kurkare snatched a piece of liver

ਮਾਪੇ ਹੋ ਜਾਣ ਸਾਵਧਾਨ ! 'ਕੁਰਕਰੇ' ਦੇ ਪੈਕਟ 'ਚੋਂ ਨਿਕਲੇ Gift ਨੇ ਖੋਹ ਲਿਆ...

team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

heatwave in south korea

ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ

ceuta migrant crisis

ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ

indian community in china

ਚੀਨ 'ਚ ਭਾਰਤੀ ਭਾਈਚਾਰੇ ਨੇ ਵੀਜ਼ਾ ਅਤੇ ਸੋਸ਼ਲ ਮੀਡੀਆ ਸਬੰਧਤ ਚੁੱਕੇ ਮੁੱਦੇ

iran warns us

ਅਮਰੀਕਾ ਦੇ ਗੈਰ-ਕਾਨੂੰਨੀ ਹਮਲਿਆਂ ਖ਼ਿਲਾਫ਼ ਸਵੈ-ਰੱਖਿਆ ਦੇ ਸਾਰੇ ਰਾਹ ਖੁੱਲ੍ਹੇ :...

japan earthquake

ਜਾਪਾਨ ਭੂਚਾਲ: ਮਰਨ ਵਾਲਿਆਂ ਦੀ ਗਿਣਤੀ 35 ਤੋਂ ਪਾਰ, ਹਜ਼ਾਰਾਂ ਲੋਕ ਹਾਲੇ ਵੀ ਰਾਹਤ...

heavy rain 6 days weather

2, 3, 4, 5, 6, 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ...

trump halted planned attack on iran

ਟਰੰਪ ਨੇ ਈਰਾਨ 'ਤੇ ਯੋਜਨਾਬੱਧ ਹਮਲਾ ਰੋਕਿਆ, ਸਾਊਦੀ ਪ੍ਰਿੰਸ ਨੇ ਤਣਾਅ ਘਟਾਉਣ ਦੀ...

municipal council officer incident

ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ...

abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • pakistan deploys howitzers ordered from china on loc
      ਪਾਕਿ ਨੇ ਐੱਲਓਸੀ ’ਤੇ ਤਾਇਨਾਤ ਕੀਤੀਆਂ ਚੀਨ ਤੋਂ ਮੰਗਵਾਈਆਂ ਹਾਵਿਤਜ਼ਰ ਤੋਪਾਂ, 72...
    • bankipur  datia and manjalpur by election results today
      ਬਾਂਕੀਪੁਰ, ਦਤੀਆ ਅਤੇ ਮਾਂਜਲਪੁਰ ਜ਼ਿਮਨੀ ਚੋਣਾਂ ਦੇ ਨਤੀਜੇ ਅੱਜ
    • vande bharat express became a lifeline
      ਵੰਦੇ ਭਾਰਤ ਐਕਸਪ੍ਰੈੱਸ ਬਣੀ 'ਲਾਈਫਲਾਈਨ', 250 ਕਿਲੋਮੀਟਰ ਦੂਰੋਂ 'ਧੜਕਦਾ...
    • all schools and colleges will remain closed on monday
      ਸੋਮਵਾਰ ਨੂੰ ਸਾਰੇ School-College ਰਹਿਣਗੇ ਬੰਦ ! Kerala 'ਚ ਭਾਰੀ ਮੀਂਹ ਕਾਰਨ...
    • a gift from a packet of kurkare snatched a piece of liver
      ਮਾਪੇ ਹੋ ਜਾਣ ਸਾਵਧਾਨ ! 'ਕੁਰਕਰੇ' ਦੇ ਪੈਕਟ 'ਚੋਂ ਨਿਕਲੇ Gift ਨੇ ਖੋਹ ਲਿਆ...
    • uproar in pappu yadav press conference
      ਪੱਪੂ ਯਾਦਵ ਦੀ ਪ੍ਰੈੱਸ ਕਾਨਫਰੰਸ 'ਚ ਹੰਗਾਮਾ ! ਸੰਸਦ ਮੈਂਬਰ ਨੇ ਦਾਅਵਾ- ਚਾਕੂ...
    • good news for disaster management workers
      ਆਫ਼ਤ ਪ੍ਰਬੰਧਨ ਕਰਮਚਾਰੀਆਂ ਲਈ ਖੁਸ਼ਖਬਰੀ ! ਰੇਖਾ ਸਰਕਾਰ ਨੇ ਤਨਖਾਹਾਂ 'ਚ ਕੀਤਾ...
    • municipal council eo shot dead in bihar
      ਖੌਫਨਾਕ ! ਬਿਹਾਰ ’ਚ ਨਗਰ ਕੌਂਸਲ ਦੇ ਈ. ਓ. ਦੀ ਗੋਲੀ ਮਾਰ ਕੇ ਹੱਤਿਆ, ਇਲਾਕੇ 'ਚ...
    • gold worth over rs 11 crore seized from several airports in kerala
      ਕਸਟਮ ਵਿਭਾਗ ਦੀ ਵੱਡੀ ਕਰਵਾਈ ! ਕੇਰਲਮ ਦੇ ਕਈ ਹਵਾਈ ਅੱਡਿਆਂ ਤੋਂ 11 ਕਰੋੜ ਰੁਪਏ...
    • pm modi shah and yogi received threats police involved in investigation
      ਦੇਸ਼ ਦੇ ਵੱਡੇ ਨੇਤਾ ਨਿਸ਼ਾਨੇ 'ਤੇ! PM ਮੋਦੀ, ਸ਼ਾਹ ਤੇ ਯੋਗੀ ਨੂੰ ਮਿਲੀ ਧਮਕੀ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +