Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 18, 2025

    3:15:05 PM

  • vacations canceled for three months

    ਪੰਜਾਬ : ਅਧਿਕਾਰੀਆਂ/ਕਰਮਚਾਰੀਆਂ ਦੀਆਂ ਛੁੱਟੀਆਂ...

  • supply of lpg cylinders will stop in punjab

    ਪੰਜਾਬ 'ਚ ਰੁਕ ਜਾਵੇਗੀ LPG ਸਿਲੰਡਰਾਂ ਦੀ ਸਪਲਾਈ!...

  • this powerful bowler created a sensation with a thunderous century

    13 ਛੱਕੇ ਤੇ 216 ਦੀ ਸਟ੍ਰਾਈਕ ਰੇਟ.., ਇਸ ਧਾਕੜ...

  • imd issues heavy rain alert

    19, 20, 21, 22 ਤੇ 23 ਨੂੰ ਭਾਰੀ ਮੀਂਹ! IMD ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Haryana
  • ਅੰਤਰਰਾਸ਼ਟਰੀ ਨਗਰ ਕੀਰਤਨ ਨੇ ਕਰਨਾਲ ਤੋਂ ਕੈਥਲ ਲਈ ਪਾਏ ਚਾਲੇ

NATIONAL News Punjabi(ਦੇਸ਼)

ਅੰਤਰਰਾਸ਼ਟਰੀ ਨਗਰ ਕੀਰਤਨ ਨੇ ਕਰਨਾਲ ਤੋਂ ਕੈਥਲ ਲਈ ਪਾਏ ਚਾਲੇ

  • Edited By Tanu,
  • Updated: 07 Oct, 2019 11:25 AM
Haryana
international  nagar kirtan  in kaithal
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ/ਕਰਨਾਲ (ਦੀਪਕ)— ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਹਰਿਆਣਾ ਵਿਖੇ ਥਾਂ-ਥਾਂ ਭਰਵਾਂ ਸਵਾਗਤ ਹੋ ਰਿਹਾ ਹੈ। ਪਿਛਲੇ 3 ਦਿਨਾਂ ਤੋਂ ਹਰਿਆਣਾ 'ਚ ਨਗਰ ਕੀਰਤਨ ਦੇ ਸੰਗਤਾਂ ਦਰਸ਼ਨ ਕਰ ਰਹੀਆਂ ਹਨ। ਬੀਤੇ ਕੱਲ ਨਗਰ ਕੀਰਤਨ ਕਰਨਾਲ ਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਵਿਖੇ ਪੁੱਜਾ ਤਾਂ ਸੰਗਤਾਂ ਨੇ ਖ਼ਾਲਸਾਈ ਜੈਕਾਰਿਆਂ ਨਾਲ ਸਵਾਗਤ ਕੀਤਾ। ਇਥੇ ਰਾਤ ਦੇ ਵਿਸ਼ਰਾਮ ਮਗਰੋਂ ਅੱਜ ਨਗਰ ਕੀਰਤਨ ਦੇ ਗੁਰਦੁਆਰਾ ਨਿੰਮ ਸਾਹਿਬ ਕੈਥਲ ਲਈ ਰਵਾਨਾ ਹੋਣ ਸਮੇਂ ਵੀ ਹਜ਼ਾਰਾਂ ਸੰਗਤਾਂ ਮੌਜੂਦ ਸਨ।

ਰਵਾਨਗੀ ਤੋਂ ਪਹਿਲਾਂ ਧਾਰਮਿਕ ਦੀਵਾਨ ਸਜਾਏ ਗਏ, ਜਿਨ੍ਹਾਂ 'ਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਤੇ ਕਥਾਵਾਚਕਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਇਤਿਹਾਸ ਤੇ ਉਪਦੇਸ਼ਾਂ ਬਾਰੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਬਾਬਾ ਜੋਗਾ ਸਿੰਘ ਕਰਨਾਲ, ਨਿਸ਼ਾਨ ਸਿੰਘ, ਭਾਈ ਮੰਗਪ੍ਰੀਤ ਸਿੰਘ, ਭਾਈ ਬਹਾਲ ਸਿੰਘ, ਗੁਰਪ੍ਰੀਤ ਸਿੰਘ ਰੋਡੇ, ਪਰਮਜੀਤ ਸਿੰਘ ਇੰਚਾਰਜ ਆਦਿ ਮੌਜੂਦ ਸਨ।

ਦੱਸਣਯੋਗ ਹੈ ਕਿ 1 ਅਗਸਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁ. ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਇਹ ਅੰਤਰਰਾਸ਼ਟਰੀ ਨਗਰ ਕੀਰਤਨ ਹੁਣ ਤੱਕ ਭਾਰਤ ਦੇ 16 ਸੂਬਿਆਂ ਦੀ ਯਾਤਰਾ ਕਰ ਚੁੱਕਾ ਹੈ। ਹਰ ਸੂਬੇ 'ਚ ਸੰਗਤਾਂ ਦਾ ਉਤਸ਼ਾਹ ਮਿਸਾਲੀ ਰਿਹਾ ਹੈ। ਇਸ ਦੌਰਾਨ ਸਿੱਖ ਸੰਗਤਾਂ ਤੋਂ ਇਲਾਵਾ ਹੋਰਨਾਂ ਧਰਮਾਂ ਦੇ ਲੋਕ ਵੀ ਨਗਰ ਕੀਰਤਨ 'ਚ ਸ਼ਮੂਲੀਅਤ ਕਰ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕਰ ਰਹੇ ਹਨ। ਇਹ ਵੀ ਦੱਸਣਯੋਗ ਹੈ ਕਿ ਨਗਰ ਕੀਰਤਨ ਦੌਰਾਨ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀ, ਮੰਤਰੀ, ਵਿਧਾਇਕ, ਕੇਂਦਰੀ ਮੰਤਰੀ, ਰਾਜਪਾਲ, ਮੈਂਬਰ ਪਾਰਲੀਮੈਂਟ ਅਤੇ ਹੋਰ ਸਥਾਨਕ ਪ੍ਰਮੁੱਖ ਆਗੂਆਂ ਨੇ ਵੱਖ-ਵੱਖ ਥਾਵਾਂ 'ਤੇ ਪਹੁੰਚ ਕੇ ਨਗਰ ਕੀਰਤਨ ਦਾ ਸਵਾਗਤ ਕੀਤਾ।

  • international nagar kirtan
  • Kaithal
  • Nankana Sahib
  • ਅੰਤਰਰਾਸ਼ਟਰੀ ਨਗਰ ਕੀਰਤਨ
  • ਕੈਥਲ
  • ਸ੍ਰੀ ਗੁਰੂ ਨਾਨਕ ਦੇਵ ਜੀ

ਹਿਮਾਚਲ 'ਚ ਬਰਫਬਾਰੀ, ਮਨਾਲੀ-ਲੇਹ ਹਾਈਵੇਅ 'ਤੇ ਲੱਗਾ ਜਾਮ

NEXT STORY

Stories You May Like

  • grand nagar kirtan on june 15 italy
    ਇਟਲੀ : ਸਬੋਧੀਆਂ 'ਚ ਮਹਾਨ ਨਗਰ ਕੀਰਤਨ 15 ਜੂਨ ਨੂੰ
  • nagar kirtan in italy
    ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਆਯੋਜਿਤ
  • nagar kirtan organized to commemorate the first war victory by the sixth guru
    ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ
  • international students donald trump
    ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
  • municipal corporation takes strict action to maintain cleanliness in batala
    ਨਗਰ ਨਿਗਮ ਨੇ ਬਟਾਲਾ ’ਚ ਸਾਫ-ਸਫਾਈ ਰੱਖਣ ਲਈ ਅਪਣਾਇਆ ਸਖ਼ਤ ਰੁਖ਼, 5 ਦੁਕਾਨਦਾਰਾਂ ਦੇ ਕੱਟੇ ਚਲਾਨ
  • electricity theft from street light lines
    ਸਟਰੀਟ ਲਾਈਟਾਂ ਦੀਆਂ ਲਾਈਨਾਂ ਤੋਂ ਹੋ ਰਹੀ ਬਿਜਲੀ ਚੋਰੀ, ਨਗਰ ਨਿਗਮ ਨੂੰ ਭਰਨਾ ਪੈ ਰਿਹਾ ਭਾਰੀ ਬਿੱਲ
  • vigilance investigates corruption in municipal corporation jalandhar
    ਨਗਰ ਨਿਗਮ ਜਲੰਧਰ ’ਚ ਭ੍ਰਿਸ਼ਟਾਚਾਰ ਦਾ ਕਾਰਨ ਬਣ ਰਹੇ ਨੇ ਕਈ JE ਤੇ SDO,ਚੱਲ ਰਹੀ ਵਿਜੀਲੈਂਸ ਜਾਂਚ
  • big parking scam with jalandhar municipal corporation
    ਜਲੰਧਰ ਨਗਰ ਨਿਗਮ ਨਾਲ ਵੱਡਾ ਪਾਰਕਿੰਗ ਘਪਲਾ, ਇਨ੍ਹਾਂ ਥਾਵਾਂ ਦੀ ਨਿਲਾਮੀ ਹੋ ਸਕਦੀ ਹੈ ਰੱਦ
  • punjabi businessmen extortion calls canada
    ਕੈਨੇਡਾ 'ਚ ਪੰਜਾਬੀ ਕਾਰੋਬਾਰੀਆਂ 'ਚ ਫੈਲੀ ਦਹਿਸ਼ਤ, ਜਬਰੀ ਵਸੂਲੀ ਦੀਆਂ ਕਾਲਾਂ ਕਰ...
  • show cause to se charge sheet to axe and termination notice to sdo
    ਪੰਜਾਬ 'ਚ ਵੱਡਾ ਐਕਸ਼ਨ : SE ਨੂੰ ਸ਼ੋਅਕਾਜ਼, ਐਕਸੀਅਨ ਨੂੰ ਚਾਰਜਸ਼ੀਟ ਤੇ SDO ਨੂੰ...
  • after mla raman arora now audio of councilor s husband goes viral
    MLA ਰਮਨ ਅਰੋੜਾ ਤੋਂ ਬਾਅਦ ਹੁਣ ਕੌਂਸਲਰ ਪਤੀ ਦੀ ਆਡੀਓ ਵਾਇਰਲ, ਖੁੱਲ੍ਹੇ ਕਾਲੇ...
  • girl raped by property dealer
    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਪ੍ਰਾਪਰਟੀ ਡੀਲਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ
  • fire breaks out at cricket bat handle manufacturing factory
    ਜਲੰਧਰ 'ਚ ਕ੍ਰਿਕਟ ਬੈਟ ਦੇ ਹੈਂਡਲ ਬਣਾਉਣ ਵਾਲੀ ਫੈਕਟਰੀ ’ਚ ਲੱਗੀ ਅੱਗ
  • suicide committed by a young man who was married 2 months ago in jalandhar
    ਜਲੰਧਰ 'ਚ 2 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਵੱਲੋਂ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ...
  • bhagwant mann statement
    ਲੋਕਾਂ ਦੇ ਸੁੱਖ-ਦੁੱਖ ’ਚ ਸ਼ਾਮਲ ਨਾ ਹੋਣ ਵਾਲੇ ਆਗੂਆਂ ਨੂੰ ਵੋਟਰ ਨਕਾਰ ਦੇਣ :...
  • dr  ravjot singh
    EX WIFE ਦੀਆਂ ਨਿੱਜੀ AI ਤਸਵੀਰਾਂ ਵਾਇਰਲ ਕਰਨ ਵਾਲਿਆਂ ਨੂੰ ਨਹੀਂ ਕਰਾਂਗਾ ਮੁਆਫ਼...
Trending
Ek Nazar
after mla raman arora now audio of councilor s husband goes viral

MLA ਰਮਨ ਅਰੋੜਾ ਤੋਂ ਬਾਅਦ ਹੁਣ ਕੌਂਸਲਰ ਪਤੀ ਦੀ ਆਡੀਓ ਵਾਇਰਲ, ਖੁੱਲ੍ਹੇ ਕਾਲੇ...

dispute between nihang singhs and a village faction in phagwara

ਪੰਜਾਬ ਦੇ ਇਸ ਇਲਾਕੇ 'ਚ ਨਿਹੰਗਾਂ ਦਾ ਪੈ ਗਿਆ ਵੱਡਾ ਰੌਲਾ, ਚੱਲੀਆਂ ਤਾੜ-ਤਾੜ...

trump lunch with pakistani army chief munir

Trump ਪਾਕਿਸਤਾਨੀ ਫੌਜ ਮੁਖੀ ਮੁਨੀਰ ਨਾਲ ਕਰਨਗੇ Lunch

girl raped by property dealer

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਪ੍ਰਾਪਰਟੀ ਡੀਲਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ

australian cities among world top 10 most livable cities

ਆਸਟ੍ਰੇਲੀਆ ਦੇ ਤਿੰਨ ਸ਼ਹਿਰ ਦੁਨੀਆ ਦੇ ਪਹਿਲੇ 10 ਰਹਿਣਯੋਗ ਸ਼ਹਿਰਾਂ 'ਚ ਸ਼ੁਮਾਰ

trump extend tiktok ban deadline for third time

ਅਮਰੀਕਾ 'ਚ ਬੰਦ ਨਹੀਂ ਹੋਵੇਗਾ TikTok! ਤੀਜੀ ਵਾਰ ਵਧੀ ਤਾਰੀਖ਼

canadian pm carney meets modi at g7 summit

G7 ਸੰਮੇਲਨ 'ਚ ਕੈਨੇਡੀਅਨ PM ਕਾਰਨੀ ਨੇ ਮੋਦੀ ਨਾਲ ਕੀਤੀ ਮੁਲਾਕਾਤ, ਮੁੱਖ...

protests in america against pakistan army chief asim munir

ਪਾਕਿਸਤਾਨ ਫੌਜ ਦੇ ਮੁਖੀ ਅਸੀਮ ਮੁਨੀਰ ਵਿਰੁੱਧ ਅਮਰੀਕਾ 'ਚ ਵਿਰੋਧ ਪ੍ਰਦਰਸ਼ਨ

north korea send thousands of workers to russia

ਉੱਤਰੀ ਕੋਰੀਆ ਹਜ਼ਾਰਾਂ ਕਾਮਿਆਂ ਨੂੰ ਭੇਜੇਗਾ ਰੂਸ, ਕਰਨਗੇ ਇਹ ਕੰਮ

first female head of britain  s spy agency

115 ਸਾਲ ਦੇ ਇਤਿਹਾਸ 'ਚ ਬ੍ਰਿਟੇਨ ਦੀ ਜਾਸੂਸੀ ਏਜੰਸੀ 'ਚ ਪਹਿਲੀ ਮਹਿਲਾ ਮੁਖੀ...

big warning regarding punjab weather

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, 18,19,20 ਤੇ 21 ਦੀ ਪੜ੍ਹੋ ਤਾਜ਼ਾ...

influencer deepika luthra s instagram account has been suspended

ਸੋਸ਼ਲ ਮੀਡੀਆ ਇੰਫਲੂਐਂਸਰ ਦੀਪਿਕਾ ਲੂਥਰਾ ਦਾ ਇੰਸਟਾਗ੍ਰਾਮ ਅਕਾਊਂਟ ਬੰਦ

benjamin netanyahu statement

'ਈਰਾਨ ਦੇ ਤਾਨਾਸ਼ਾਹ' ਯਹੂਦੀ ਰਾਜ ਦਾ ਹੋਵੇਗਾ ਸੰਪੂਰਨ ਵਿਨਾਸ਼ : ਨੇਤਨਯਾਹੂ

bus truck collision

ਬੱਸ-ਟਰੱਕ ਦੀ ਜ਼ੋਰਦਾਰ ਟੱਕਰ, 12 ਲੋਕਾਂ ਦੀ ਮੌਤ

guy is playing hide and seek with the traffic police

Traffic Police ਨੇ ਚਾਰੋਂ ਪਾਸਿਓਂ ਪਾਇਆ ਘੇਰਾ ਪਰ ਬਚ ਨਿਕਲਿਆ Heavy Driver!...

israel claims to killed iran s military chief shadmani

ਮਾਰਿਆ ਗਿਆ ਈਰਾਨੀ ਫੌਜੀ ਮੁਖੀ ਸ਼ਾਦਮਨੀ! ਇਜ਼ਰਾਈਲ ਦਾ ਦਾਅਵਾ

australian govt evacuate citizens from iran

ਆਸਟ੍ਰੇਲੀਆ ਸਰਕਾਰ ਈਰਾਨ ਤੋਂ ਆਪਣੇ ਨਾਗਰਿਕਾਂ ਨੂੰ ਕੱਢੇਗੀ ਬਾਹਰ

teenager was raped for three months on the pretext of marriage

ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਨੂੰ ਹੈਦਰਾਬਾਦ ਭਜਾ ਲੈ ਗਿਆ ਨੌਜਵਾਨ, ਤਿੰਨ ਮਹੀਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • black sunday
      Black Sunday : ਹਾਦਸਿਆਂ ਨਾਲ ਕੰਬਿਆ ਦੇਸ਼, ਉੱਜੜ ਗਏ ਹਸਦੇ-ਖੇਡਦੇ ਕਈ ਪਰਿਵਾਰ
    • next 5 days heavy rain
      Heavy Rain : 16, 17, 18, 19, 20 ਜੂਨ ਤਕ ਤੇਜ਼ ਹਨ੍ਹੇਰੀ ਨਾਲ ਭਾਰੀ ਮੀਂਹ ਤੇ...
    • monalisa beaten
      ਬੇਰਹਿਮੀ ਨਾਲ ਕੁੱਟ-ਕੁੱਟ ਮਾਰ'ਤੀ ਮੋਨਾਲੀਸਾ!
    • money can you withdraw from pf know the new rules of epfo
      PF 'ਚੋਂ ਕਦੋਂ ਅਤੇ ਕਿੰਨੇ ਪੈਸੇ ਕਢਵਾ ਸਕਦੇ ਹੋ, EPFO ​​ਦੇ ਨਵੇਂ ਨਿਯਮਾਂ ਨੂੰ...
    • encounter in mohali encounter between police and gangster
      ਮੋਹਾਲੀ 'ਚ ਐਨਕਾਊਂਟਰ! ਡੀਸੀ ਦਫਤਰ ਨੇੜੇ ਪੁਲਸ ਤੇ ਬਦਮਾਸ਼ ਵਿਚਾਲੇ ਮੁਕਾਬਲਾ
    • sonia gandhi  s health deteriorates  admitted to ganga ram hospital
      ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਗੰਗਾਰਾਮ ਹਸਪਤਾਲ 'ਚ ਕਰਵਾਇਆ ਭਰਤੀ
    • gujarat by elections  people of bjp aap  kejriwal
      ਗੁਜਰਾਤ ਜਿਮਨੀ ਚੋਣਾਂ : ਵਿਸਾਵਦਰ ਦੇ ਲੋਕ 'ਆਪ' ਨੂੰ ਜਿਤਾ ਕੇ ਭਾਜਪਾ ਨੂੰ ਸਬਕ...
    • ludhiana west by elections
      ਲੁਧਿਆਣਾ ਵੈਸਟ ਜ਼ਿਮਨੀ ਚੋਣਾਂ: ਆਤਿਸ਼ੀ ਨੇ ਸੰਜੀਵ ਅਰੋੜਾ ਦੇ ਹੱਕ ’ਚ ਕੀਤਾ ਚੋਣ...
    • 272 million children worldwide are not going to school
      ਦੁਨੀਆ ਭਰ ’ਚ 27.2 ਕਰੋੜ ਬੱਚੇ ਨਹੀਂ ਜਾ ਰਹੇ ਸਕੂਲ
    • indian women  s hockey team loses 1 2 to australia in pro league
      ਭਾਰਤੀ ਮਹਿਲਾ ਹਾਕੀ ਟੀਮ ਪ੍ਰੋ ਲੀਗ ’ਚ ਆਸਟ੍ਰੇਲੀਆ ਹੱਥੋਂ 1-2 ਨਾਲ ਹਾਰੀ
    • frequent helicopter accidents on chardham yatra route raise concerns
      ਚਾਰਧਾਮ ਯਾਤਰਾ ਮਾਰਗ ’ਤੇ ਲਗਾਤਾਰ ਹੋ ਰਹੇ ਹੈਲੀਕਾਪਟਰ ਹਾਦਸਿਆਂ ਨੇ ਵਧਾਈ ਚਿੰਤਾ
    • ਦੇਸ਼ ਦੀਆਂ ਖਬਰਾਂ
    • fastag central government
      ਵੱਡੀ ਖ਼ਬਰ: FASTag ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ
    • country coronavirus patients cases
      ਦੇਸ਼ 'ਚ ਕੋਰੋਨਾ ਦੇ ਮਾਮਲੇ ਘੱਟ ਕੇ 6483 ਰਹੇ, ਪਿਛਲੇ 24 ਘੰਟਿਆਂ 'ਚ 4 ਹੋਰ...
    • 3 family members
      ਦੁੱਖਦ ਘਟਨਾ : ਪਰਿਵਾਰ ਦੇ 3 ਮੈਂਬਰਾਂ ਨੇ ਕੀਤੀ ਖ਼ੁਦਕੁਸ਼ੀ, ਇਸ ਹਾਲਤ 'ਚ ਮਿਲੀਆਂ...
    • baba venga predicted
      ਬਾਬਾ ਵੇਂਗਾ ਨੇ ਕਰ 'ਤੀ ਭਵਿੱਖਬਾਣੀ! 2025 'ਚ ਇਹ ਰਾਸ਼ੀਆਂ ਹੋਣ ਜਾ ਰਹੀਆਂ...
    • himachal pradesh government help flood
      ਹਿਮਾਚਲ ਪ੍ਰਦੇਸ਼ ਨੂੰ ਸਰਕਾਰ ਵਲੋਂ 2 ਹਜ਼ਾਰ ਕਰੋੜ ਦੀ ਮਦਦ ਦਾ ਐਲਾਨ
    • plane crash  passenger  dna tests
      ਅਹਿਮਦਾਬਾਦ ਜਹਾਜ਼ ਹਾਦਸਾ: DNA ਟੈਸਟਾਂ ਨਾਲ 190 ਮ੍ਰਿਤਕਾਂ ਦੀ ਪਛਾਣ, ਪਰਿਵਾਰਾਂ...
    • air india may face major action at the international level
      Air India 'ਤੇ ਆ ਸਕਦੈ ਭਾਰੀ ਸੰਕਟ, ਅੰਤਰਰਾਸ਼ਟਰੀ ਪੱਧਰ 'ਤੇ ਹੋ ਸਕਦੀ ਹੈ ਵੱਡੀ...
    • police encounter maoists death
      ਪੁਲਸ ਨਾਲ ਹੋਏ ਮੁਕਾਬਲੇ 'ਚ ਤਿੰਨ ਮਾਓਵਾਦੀ ਢੇਰ, ਗੋਲਾ-ਬਾਰੂਦ ਬਰਾਮਦ
    • air india indonesia delhi flight diverted
      Air India ਦੀ ਇੰਡੋਨੇਸ਼ੀਆ-ਦਿੱਲੀ ਉਡਾਣ ਖ਼ਰਾਬ ਮੌਸਮ ਕਾਰਨ ਵਾਰਾਣਸੀ ਮੋੜੀ
    • railway recruitment
      ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇਸ ਦਿਨ ਤੋਂ ਕਰ ਸਕਦੇ ਹੋ ਅਪਲਾਈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +