Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    2:27:13 PM

  • punjab congress protest against chief election commissioner gyanesh kumar

    ਕਾਂਗਰਸ ਵੱਲੋਂ ਚੋਣ ਕਮਿਸ਼ਨ ਦਫ਼ਤਰ ਦਾ ਘਿਰਾਓ, ਰਾਜਾ...

  • punjab governor gulab chand kataria paid obeisance at shri sidh baba sodal

    ਸ਼੍ਰੀ ਸਿੱਧ ਬਾਬਾ ਸੋਢਲ ਨਤਮਸਤਕ ਹੋਏ ਪੰਜਾਬ ਰਾਜਪਾਲ...

  • nia investigation bjp office case

    ਪੰਜਾਬ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੀ...

  • gold prices falling  silver also became cheaper

    ਲਗਾਤਾਰ 5 ਦਿਨਾਂ ਤੋਂ ਡਿੱਗ ਰਹੇ ਸੋਨੇ ਦੇ ਭਾਅ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Haryana
  • ਨੂਹ-ਮਾਨੇਸਰ 'ਚ ਇੰਟਰਨੈੱਟ 'ਤੇ ਵਧੀ ਪਾਬੰਦੀ, ਯੂਪੀ ਤੇ ਰਾਜਸਥਾਨ ਦੇ 11 ਜ਼ਿਲ੍ਹਿਆਂ 'ਚ ਅਲਰਟ; ਧਾਰਾ 144 ਲਾਗੂ

NATIONAL News Punjabi(ਦੇਸ਼)

ਨੂਹ-ਮਾਨੇਸਰ 'ਚ ਇੰਟਰਨੈੱਟ 'ਤੇ ਵਧੀ ਪਾਬੰਦੀ, ਯੂਪੀ ਤੇ ਰਾਜਸਥਾਨ ਦੇ 11 ਜ਼ਿਲ੍ਹਿਆਂ 'ਚ ਅਲਰਟ; ਧਾਰਾ 144 ਲਾਗੂ

  • Updated: 03 Aug, 2023 03:22 AM
Haryana
internet ban in noah manesar
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਹਰਿਆਣਾ ਦੇ ਹਿੰਸਾ ਪ੍ਰਭਾਵਿਤ ਇਲਾਕਿਆਂ 'ਚ ਇੰਟਰਨੈੱਟ 'ਤੇ ਪਾਬੰਦੀ ਵਧਾ ਦਿੱਤੀ ਗਈ ਹੈ। ਨੂਹ, ਫਰੀਦਾਬਾਦ, ਪਲਵਲ ਅਤੇ ਗੁਰੂਗ੍ਰਾਮ ਦੇ ਸੋਹਨਾ, ਪਟੌਦੀ ਅਤੇ ਮਾਨੇਸਰ ਵਿੱਚ 5 ਅਗਸਤ ਦੀ ਰਾਤ ਤੱਕ ਇੰਟਰਨੈੱਟ ਬੰਦ ਰਹੇਗਾ। ਹਾਲਾਂਕਿ, ਗੁਰੂਗ੍ਰਾਮ ਸ਼ਹਿਰ ਵਿੱਚ ਇੰਟਰਨੈੱਟ ਸੇਵਾਵਾਂ ਬਹਾਲ ਰਹਿਣਗੀਆਂ। ਇਸ ਦੌਰਾਨ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ 11 ਜ਼ਿਲ੍ਹਿਆਂ ਵਿੱਚ ਵੀ ਅਲਰਟ ਜਾਰੀ ਕੀਤਾ ਗਿਆ ਹੈ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਹਰਿਆਣਾ ਦੀ ਸਰਹੱਦ ਨਾਲ ਲੱਗਦੇ ਰਾਜਸਥਾਨ ਦੇ ਭਰਤਪੁਰ ਦੇ 4 ਖੇਤਰਾਂ ਵਿੱਚ ਵੀਰਵਾਰ ਸਵੇਰ ਤੱਕ ਮੋਬਾਇਲ ਇੰਟਰਨੈੱਟ ਸੇਵਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਅਲਵਰ ਜ਼ਿਲ੍ਹੇ ਦੇ 10 ਅਤੇ ਭਰਤਪੁਰ ਜ਼ਿਲ੍ਹੇ ਦੇ 4 ਖੇਤਰਾਂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : Poison in every puff: ਹਰ ਸਿਗਰਟ 'ਤੇ ਦਿੱਤੀ ਜਾਵੇਗੀ ਚਿਤਾਵਨੀ, ਜਾਣੋ ਕਿਸ ਦੇਸ਼ ਨੇ ਲਿਆ ਇਹ ਫ਼ੈਸਲਾ?

ਭਰਤਪੁਰ ਜ਼ਿਲ੍ਹੇ ਦੇ ਸੀਕਰੀ, ਪਹਾੜੀ, ਕਮਾਨ, ਨਗਰ ਖੇਤਰਾਂ ਵਿੱਚ ਮੋਬਾਇਲ ਇੰਟਰਨੈੱਟ ਸੇਵਾਵਾਂ ਵੀਰਵਾਰ ਸਵੇਰੇ 6 ਵਜੇ ਤੱਕ ਬੰਦ ਕਰ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਕਾਮਾਂ ਅਤੇ ਪਹਾੜੀ 'ਚ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ ਅਤੇ ਇਨ੍ਹਾਂ ਇਲਾਕਿਆਂ 'ਚ ਕਿਸੇ ਵੀ ਤਰ੍ਹਾਂ ਦੇ ਜਲੂਸ ਜਾਂ ਰੈਲੀ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਭਰਤਪੁਰ ਹਰਿਆਣਾ ਸਰਹੱਦ ’ਤੇ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ ਅਤੇ ਇੱਥੇ ਆਉਣ ਵਾਲੇ ਹਰ ਵਾਹਨ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਹਰਿਆਣਾ ਦੇ ਨੂਹ 'ਚ ਹਿੰਸਾ ਤੋਂ ਬਾਅਦ ਭਰਤਪੁਰ ਦੇ 4 ਇਲਾਕਿਆਂ 'ਚ 2 ਅਗਸਤ ਨੂੰ ਸਵੇਰੇ 6 ਵਜੇ ਤੱਕ ਮੋਬਾਇਲ ਇੰਟਰਨੈੱਟ ਸੇਵਾ ਮੁਅੱਤਲ ਕਰ ਦਿੱਤੀ ਗਈ ਸੀ।

ਇਹ ਵੀ ਪੜ੍ਹੋ : ਰਾਣਾ ਕੰਦੋਵਾਲੀਆ ਦੇ ਭਰਾ ਨੂੰ ਅਗਵਾ ਕਰਨ ਦੇ ਮਾਮਲੇ 'ਚ ਆਇਆ ਨਵਾਂ ਮੋੜ, ਪੁਲਸ ਤੇ ਗੈਂਗਸਟਰਾਂ 'ਚ ਚੱਲੀਆਂ ਗੋਲ਼ੀਆਂ

ਅਲਵਰ ਜ਼ਿਲ੍ਹੇ 'ਚ ਵੀ ਅਲਰਟ ਜਾਰੀ ਕਰਦਿਆਂ 10 ਉਪਮੰਡਲ ਖੇਤਰਾਂ 'ਚ ਸ਼ਾਂਤੀ ਬਣਾਈ ਰੱਖਣ ਲਈ 10 ਦਿਨਾਂ ਲਈ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਹਰਿਆਣਾ ਦੇ ਸਰਹੱਦੀ ਇਲਾਕਿਆਂ ਅਲਵਰ, ਤਿਜਾਰਾ, ਰਾਮਗੜ੍ਹ, ਗੋਵਿੰਦਗੜ੍ਹ, ਕਠੂਮਾਰ, ਲਕਸ਼ਮਣਗੜ੍ਹ, ਤਾਪੁਕਾੜਾ, ਮਲਖੇੜਾ, ਕਿਸ਼ਨਗੜ੍ਹ ਬਸ ਅਤੇ ਕੋਟਕਸੀਮ ਉਪਮੰਡਲ ਖੇਤਰਾਂ ਵਿੱਚ 10 ਅਗਸਤ ਦੀ ਅੱਧੀ ਰਾਤ ਤੱਕ ਧਾਰਾ 144 ਜਾਰੀ ਰਹੇਗੀ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

  • Haryana
  • Noah
  • Manesar
  • Internet
  • UP
  • Rajasthan
  • Section 144
  • ਹਰਿਆਣਾ
  • ਨੂਹ
  • ਮਾਨੇਸਰ
  • ਇੰਟਰਨੈੱਟ
  • ਯੂਪੀ
  • ਰਾਜਸਥਾਨ
  • ਧਾਰਾ 144

ਅਧਿਆਪਕਾਂ ਦਾ ਕਾਰਨਾਮਾ: ਬੱਚਿਆਂ ਤੋਂ ਰਿਸ਼ਵਤ 'ਚ ਲਿਆ ਮੁਰਗਾ, ਸਕੂਲ 'ਚ ਬਹਿ ਕੇ ਹੀ ਕੀਤੀ ਪਾਰਟੀ

NEXT STORY

Stories You May Like

  • section 144 imposed
    ਧਾਰਾ 144 ਹੋਈ ਲਾਗੂ ! ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਪ੍ਰਦਰਸ਼ਨ ਤੋਂ ਪਹਿਲਾਂ ਸਰਕਾਰ ਦਾ ਵੱਡਾ ਫ਼ੈਸਲਾ
  • rbi  s next mpc meeting in focus of interest rate
    RBI ਦੀ ਅਗਲੀ MPC ਮੀਟਿੰਗ 'ਤੇ ਨਜ਼ਰ,  ਵਿਆਜ ਦਰਾਂ 'ਚ ਵਾਧੇ ਦੀ ਸੰਭਾਵਨਾ ਵਧੀ
  • crude oil prices at 4 month high  saudi arabia concerns  impact on india too
    4 ਮਹੀਨਿਆਂ ਦੇ ਉੱਚ ਪੱਧਰ 'ਤੇ ਕੱਚੇ ਤੇਲ ਦੇ ਭਾਅ, ਸਾਊਦੀ ਅਰਬ ਕਾਰਨ ਵਧੀ ਚਿੰਤਾ, ਭਾਰਤ 'ਤੇ ਵੀ ਅਸਰ
  • stock markets   heavy buying in shares of it companies  hdfc bank
    IT ਕੰਪਨੀਆਂ ਤੇ HDFC ਬੈਂਕ ਦੇ ਸ਼ੇਅਰਾਂ 'ਚ ਭਾਰੀ ਖਰੀਦਦਾਰੀ ਕਾਰਨ ਸ਼ੇਅਰ ਬਾਜ਼ਾਰਾਂ 'ਚ ਵਾਧਾ
  • women  s share to get a job has increased
    ‘ਨੌਕਰੀ ਪਾਉਣ ਦੀ ਚਾਹਤ ’ਚ ਔਰਤਾਂ ਦੀ ਹਿੱਸੇਦਾਰੀ ਵਧੀ’
  • 11 terrorists killed in balochistan
    ਬਲੋਚਿਸਤਾਨ ’ਚ 11 ਅੱਤਵਾਦੀ ਢੇਰ
  • maruti suzuki commissions its first green hydrogen plant in manesar
    ਮਾਰੂਤੀ ਸੁਜ਼ੂਕੀ ਨੇ ਮਾਨੇਸਰ ’ਚ ਆਪਣਾ ਪਹਿਲਾ ਗ੍ਰੀਨ ਹਾਈਡ੍ਰੋਜਨ ਪਲਾਂਟ ਕੀਤਾ ਚਾਲੂ
  • ban on drones
    ਚੀਨ 'ਚ ਡਰੋਨ ਰੱਖਣ 'ਤੇ ਪਾਬੰਦੀ !
  • punjab governor gulab chand kataria paid obeisance at shri sidh baba sodal
    ਸ਼੍ਰੀ ਸਿੱਧ ਬਾਬਾ ਸੋਢਲ ਨਤਮਸਤਕ ਹੋਏ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ
  • jalandhar police  s statement regarding viral video asi embroiled in controversy
    ਵਿਵਾਦਾਂ 'ਚ ਘਿਰੇ ASI ਦੀ ਵਾਇਰਲ ਵੀਡੀਓ ਸਬੰਧੀ ਜਲੰਧਰ ਪੁਲਸ ਦਾ ਬਿਆਨ
  • father arrives at railway station to sell two day old baby girl
    2 ਦਿਨ ਦੀ ਨਵਜੰਮੀ ਬੱਚੀ ਨੂੰ ਵੇਚਣ ਰੇਲਵੇ ਸਟੇਸ਼ਨ ਪਹੁੰਚਿਆ ਪਿਤਾ, GRP ਪੁਲਸ ਨੇ...
  • shri sidh baba sodal mela history jalandhar
    ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਦਰਬਾਰ, ਖ਼ਾਸ ਮਹੱਤਵ ਰੱਖਦੈ...
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
Trending
Ek Nazar
pakistani prime minister statement

ਬੰਗਲਾਦੇਸ਼ ਅਤੇ ਈਰਾਨ ਨਾਲ ਸਬੰਧ ਕਰਾਂਗੇ ਮਜ਼ਬੂਤ , ਪਾਕਿਸਤਾਨੀ ਪ੍ਰਧਾਨ ਮੰਤਰੀ ਦਾ...

floods in nepal and china

ਨੇਪਾਲ-ਚੀਨ ਹੜ੍ਹ  : ਇੱਕ ਮਹੀਨੇ ਬਾਅਦ 50 ਤੋਂ ਵੱਧ ਯੂਕਰੇਨੀ ਨਾਗਰਿਕ ਅਜੇ ਵੀ...

security tightens

ਇਮਰਾਨ ਖ਼ਾਨ ਦੀ ਪਾਰਟੀ ਦੇ ਮਾਰਚ ਤੋਂ ਪਹਿਲਾਂ ਪਾਕਿਸਤਾਨ 'ਚ ਸੁਰੱਖਿਆ ਸਖ਼ਤ:...

heavy rain alert  rain 5 days imd

25, 26, 27, 28, 29 ਸਤੰਬਰ ਨੂੰ ਪਵੇਗਾ ਭਾਰੀ ਮੀਂਹ! 12 ਤੋਂ ਵੱਧ ਸੂਬਿਆਂ 'ਚ...

comedian sunil pal lashes out at salman khan

'ਗਟਰ ਸ਼ੋਅ ਨੂੰ ਬੰਦ ਕਰੋ'; ਸਲਮਾਨ ਖਾਨ 'ਤੇ ਭੜਕੇ ਕਾਮੇਡੀਅਨ ਸੁਨੀਲ ਪਾਲ, ਕਿਹਾ-...

famous bollywood actor passes away

ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ ! ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • supreme court  tarun tejpal  petition  goa police  notice
      ਸੁਪਰੀਮ ਕੋਰਟ ਨੇ ਤੇਜਪਾਲ ਦੀ ਪਟੀਸ਼ਨ 'ਤੇ ਗੋਆ ਪੁਲਸ ਨੂੰ ਜਾਰੀ ਕੀਤਾ ਨੋਟਿਸ
    • narendra modi  village  india  city  government
      ਪਿਛਲੇ 12 ਸਾਲਾਂ 'ਚ ਪਿੰਡਾਂ ਦੇ ਬੁਨਿਆਦੀ ਢਾਂਚੇ 'ਚ ਹੋਇਆ ਜ਼ਿਕਰਯੋਗ ਸੁਧਾਰ :...
    • ganpati bappa morya  mumbai  ganesh idol
      "ਗਣਪਤੀ ਬੱਪਾ ਮੋਰੀਆ" ਦੇ ਜੈਕਾਰਿਆਂ ਵਿਚਕਾਰ ਮੁੰਬਈ 'ਚ ਗਣੇਸ਼ ਮੂਰਤੀ ਵਿਸਰਜਨ...
    • cash and gold worth over  43 lakh looted from canara bank
      ਕੇਨਰਾ ਬੈਂਕ ’ਚੋਂ 43 ਲੱਖ ਤੋਂ ਵੱਧ ਦੀ ਨਕਦੀ ਤੇ ਸੋਨਾ ਲੁੱਟਿਆ
    • haryana government  namo bharat  delhi panipat karnal corridor
      ਦਿੱਲੀ-ਪਾਨੀਪਤ-ਕਰਨਾਲ ਨਮੋ ਭਾਰਤ ਕੋਰੀਡੋਰ ਨੂੰ TOD ਪਾਲਿਸੀ 'ਚ ਕੀਤਾ ਗਿਆ ਸ਼ਾਮਲ
    • heavy rain alert  rain 5 days imd
      25, 26, 27, 28, 29 ਸਤੰਬਰ ਨੂੰ ਪਵੇਗਾ ਭਾਰੀ ਮੀਂਹ! 12 ਤੋਂ ਵੱਧ ਸੂਬਿਆਂ 'ਚ...
    • kashi  air show  narendra modi  chief guest  security
      ਕਾਸ਼ੀ 'ਚ ਏਅਰ ਸ਼ੋਅ ਨੂੰ ਲੈ ਕੇ ਤਿਆਰੀਆਂ ਤੇਜ਼, PM ਮੋਦੀ ਹੋ ਸਕਦੇ ਹਨ ਸ਼ਾਮਲ
    • vande mataram 1 crore people sing 25000 locations
      ਅੱਜ 1 ਕਰੋੜ ਤੋਂ ਵੱਧ ਲੋਕ 25,000 ਥਾਵਾਂ 'ਤੇ ਇਕੱਠੇ ਗਾਉਣਗੇ ਵੰਦੇ ਮਾਤਰਮ,...
    • zen g  right to vote  prime minister  jairam ramesh
      ਇਕ PM ਨੇ 'ਜ਼ੈੱਨ-ਜੀ' ਨੂੰ ਵੋਟ ਦਾ ਅਧਿਕਾਰ ਦਿੱਤਾ, ਦੂਜੇ ਨੇ ਖੋਹਣ ਦੀ ਕੋਸ਼ਿਸ਼...
    • drought affected farmers input subsidy rs 2500
      ਸੋਕਾ ਪ੍ਰਭਾਵਿਤ ਕਿਸਾਨਾਂ ਨੂੰ ਮਿਲੇਗੀ 2500 ਰੁਪਏ ਦੀ ਇਨਪੁੱਟ ਸਬਸਿਡੀ, ਕਰਨਾਟਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +