Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    3:50:03 PM

  • stock market plunges   sensex closes down 429 points

    Repo rate ਵਧਾਉਣ ਦੇ ਫੈਸਲੇ ਤੋਂ ਬਾਅਦ ਠਾਹ ਡਿੱਗਾ...

  • accident in ludhiana

    ਲੁਧਿਆਣਾ 'ਚ ਸਕੂਲ ਬੱਸ ਨੇ ਵਿਦਿਆਰਥਣ ਨੂੰ ਦਰੜਿਆ!...

  • india on russia ukraine

    'ਰੂਸ-ਯੂਕ੍ਰੇਨ ਦੀ ਜੰਗ ਖ਼ਤਮ ਕਰਵਾਉਣ ਲਈ ਦੋਵਾਂ...

  • weather changes in punjab rain in several areas and hailstorms in others

    ਪੰਜਾਬ 'ਚ ਬਦਲਿਆ ਮੌਸਮ! ਕਈ ਇਲਾਕਿਆਂ 'ਚ ਪਿਆ ਮੀਂਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਗੁਰਦੁਆਰਾ ਮਹਿਤਾਬਗੜ੍ਹ ਸਾਹਿਬ ਵਿਖੇ ਹਾਲਾਤ ਤਣਾਅਪੂਰਨ: ਇੰਟਰਨੈੱਟ ਸੇਵਾਵਾਂ ਬੰਦ, ਸਕੂਲਾਂ 'ਚ ਛੁੱਟੀ

NATIONAL News Punjabi(ਦੇਸ਼)

ਗੁਰਦੁਆਰਾ ਮਹਿਤਾਬਗੜ੍ਹ ਸਾਹਿਬ ਵਿਖੇ ਹਾਲਾਤ ਤਣਾਅਪੂਰਨ: ਇੰਟਰਨੈੱਟ ਸੇਵਾਵਾਂ ਬੰਦ, ਸਕੂਲਾਂ 'ਚ ਛੁੱਟੀ

  • Edited By Rajwinder Kaur,
  • Updated: 04 Oct, 2025 11:33 AM
National
internet services closed schools holiday
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਰਾਜਸਥਾਨ ਦੇ ਹਨੂੰਮਾਨਗੜ੍ਹ ਜ਼ਿਲ੍ਹੇ ਦੇ ਗੋਲੂਵਾਲਾ ਕਸਬੇ ਵਿੱਚ ਗੁਰਦੁਆਰਾ ਮਹਿਤਾਬਗੜ੍ਹ ਸਾਹਿਬ ਦੇ ਪ੍ਰਬੰਧਨ ਨੂੰ ਲੈ ਕੇ ਹੋਇਆ ਹਿੰਸਕ ਵਿਵਾਦ ਹੁਣ ਹੋਰ ਵੱਧ ਗਿਆ ਹੈ। ਇਸ ਵਿਵਾਦ ਦੇ ਭੱਖਣ ਤੋਂ ਬਾਅਦ ਪ੍ਰਸ਼ਾਸਨ ਨੇ ਸੂਬੇ ਵਿਚ ਸ਼ਾਂਤੀ ਬਣਾਈ ਰੱਖਣ ਅਤੇ ਅਫਵਾਹਾਂ ਦੇ ਫੈਲਾਅ ਨੂੰ ਰੋਕਣ ਲਈ ਇੰਟਰਨੈੱਟ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਦੌਰਾਨ ਅਧਿਕਾਰੀਆਂ ਨੇ ਸਾਵਧਾਨੀ ਦੇ ਤੌਰ 'ਤੇ ਅੱਜ ਕਈ ਸਕੂਲਾਂ ਵਿਚ ਛੁੱਟੀ ਕਰਨ ਦਾ ਐਲਾਨ ਵੀ ਕੀਤਾ। ਇਸ ਤੋਂ ਇਲਾਵਾ ਗੁਰਦੁਆਰਾ ਸਾਹਿਬ ਵਿਖੇ ਪਾਠੀ ਸਣੇ 5 ਲੋਕਾਂ ਨੂੰ ਰਹਿਣ ਦੀ ਇਜਾਜ਼ਤ ਦਿੱਤੀ ਗਈ ਹੈ। 

ਪੜ੍ਹੋ ਇਹ ਵੀ : ਮਹਿੰਗਾ ਹੋਇਆ LPG ਗੈਸ ਸਿਲੰਡਰ, ਤਿਉਹਾਰਾਂ 'ਤੇ ਲੱਗਾ ਵੱਡਾ ਝਟਕਾ

ਦੱਸ ਦੇਈਏ ਕਿ ਇਸ ਵਿਵਾਦ ਤੋਂ ਬਾਅਦ ਬੀਤੇ ਦਿਨੀਂ ਸ਼ਾਮ ਤੋਂ ਮੋਬਾਈਲ ਅਤੇ ਬ੍ਰਾਡਬੈਂਡ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਸਨ, ਜਿਸ ਨਾਲ ਸਥਾਨਕ ਨਿਵਾਸੀਆਂ ਦੇ ਆਮ ਜੀਵਨ ਅਤੇ ਡਿਜੀਟਲ ਗਤੀਵਿਧੀਆਂ ਵਿੱਚ ਭਾਰੀ ਵਿਘਨ ਪੈ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਦੋਵਾਂ ਧਿਰਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ ਜਦੋਂ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੂਰੇ ਖੇਤਰ ਵਿੱਚ ਸ਼ਾਂਤੀ ਅਤੇ ਲੋਕਾਂ ਨੂੰ ਸੁਰੱਖਿਆਂ ਨੂੰ ਲੈ ਕੇ ਭਾਰੀ ਪੁਲਸ ਤਾਇਨਾਤ ਕੀਤੀ ਗਈ ਹੈ।

ਪੜ੍ਹੋ ਇਹ ਵੀ : ਭਲਕੇ ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ, ਹੋਇਆ ਛੁੱਟੀ ਦਾ ਐਲਾਨ

ਜਾਣੋ ਪੂਰਾ ਮਾਮਲਾ
ਰਾਜਸਥਾਨ ਦੇ ਹਨੂੰਮਾਨਗੜ੍ਹ ਜ਼ਿਲ੍ਹੇ ਦੇ ਗੋਲੂਵਾਲਾ ਵਿੱਚ ਮਹਿਤਾਬਗੜ੍ਹ ਸਾਹਿਬ ਗੁਰਦੁਆਰੇ ਦੇ ਪ੍ਰਬੰਧਨ ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲ ਰਿਹਾ ਵਿਵਾਦ ਬੀਤੇ ਦਿਨੀਂ ਉਸ ਸਮੇਂ ਹਿੰਸਕ ਹੋ ਗਿਆ, ਜਦੋਂ ਲੋਕਾਂ ਦੇ ਇੱਕ ਸਮੂਹ ਨੇ ਕਥਿਤ ਤੌਰ 'ਤੇ ਕੰਪਲੈਕਸ ਵਿੱਚ ਦਾਖਲ ਹੋ ਕੇ ਕੰਟਰੋਲ ਹਾਸਲ ਕਰਨ ਦੀ ਕੋਸ਼ਿਸ਼ ਕੀਤੀ। ਇਸ ਸਮੂਹ ਦੀ ਗੁਰਦੁਆਰੇ ਵਿੱਚ ਪਹਿਲਾਂ ਤੋਂ ਮੌਜੂਦ ਇੱਕ ਵਿਰੋਧੀ ਸਮੂਹ ਦੇ ਮੈਂਬਰਾਂ ਨਾਲ ਝੜਪ ਹੋਈ ਸੀ, ਜਿਸ ਵਿੱਚ ਬੱਚਿਆਂ ਸਮੇਤ ਅੱਠ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਪਹਿਲਾਂ ਸਥਾਨਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਅਤੇ ਫਿਰ ਸ਼੍ਰੀ ਗੰਗਾਨਗਰ ਦੇ ਜ਼ਿਲ੍ਹਾ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ। ਲਗਭਗ 100 ਲੋਕਾਂ ਦਾ ਇੱਕ ਸਮੂਹ ਕੰਟਰੋਲ ਹਾਸਲ ਕਰਨ ਲਈ ਗੁਰਦੁਆਰੇ ਵਿੱਚ ਜ਼ਬਰਦਸਤੀ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ।

ਪੜ੍ਹੋ ਇਹ ਵੀ : ਹੁਣ ਰਾਸ਼ਨ ਡਿਪੂਆਂ ਤੋਂ ਮਿਲੇਗਾ ਸਸਤਾ ਸਰ੍ਹੋਂ ਦਾ ਤੇਲ!

ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਵੱਖ-ਵੱਖ ਥਾਣਿਆਂ ਦੀ ਪੁਲਸ ਅਤੇ ਆਰਏਸੀ ਕਰਮਚਾਰੀ ਤਾਇਨਾਤ ਕੀਤੇ ਗਏ ਸਨ। ਸਾਵਧਾਨੀ ਦੇ ਤੌਰ 'ਤੇ ਅਧਿਕਾਰੀਆਂ ਨੇ ਇਲਾਕੇ ਵਿੱਚ ਕਰਫਿਊ ਲਗਾ ਦਿੱਤਾ। ਪੁਲਸ ਨੇ ਕਿਹਾ ਕਿ ਗੋਲੂਵਾਲਾ ਪੁਲਸ ਸਟੇਸ਼ਨ ਵਿੱਚ 17 ਨਾਮਜ਼ਦ ਅਤੇ ਕਈ ਅਣਪਛਾਤੇ ਵਿਅਕਤੀਆਂ ਵਿਰੁੱਧ 20 ਤੋਂ ਵੱਧ ਐਫਆਈਆਰ ਦਰਜ ਕੀਤੀਆਂ ਅਤੇ ਤਿੰਨ ਲੋਕਾਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ। ਇਸ ਦੌਰਾਨ 16 ਦੇ ਕਰੀਬ ਲੋਕਾਂ ਨੂੰ ਹਿਰਾਸਤ ਵਿਚ ਵੀ ਲਿਆ। ਕੁਝ ਸਥਾਨਕ ਲੋਕਾਂ ਨੇ ਦੋਸ਼ ਲਗਾਇਆ ਕਿ ਬੀਬੀ ਹਰਮੀਤ ਕੌਰ ਦੀ ਅਗਵਾਈ ਵਾਲੀ ਪਿਛਲੀ ਕਮੇਟੀ ਨੇ ਗੁਰਦੁਆਰੇ ਦੇ ਪ੍ਰਬੰਧਨ 'ਤੇ ਏਕਾਧਿਕਾਰ ਕੀਤਾ ਸੀ ਅਤੇ ਉਨ੍ਹਾਂ ਦੇ ਸਮਰਥਕਾਂ 'ਤੇ ਦੁਰਪ੍ਰਬੰਧ ਦਾ ਦੋਸ਼ ਲਗਾਇਆ ਸੀ। ਉਨ੍ਹਾਂ ਨੇ ਗੁਰਦੁਆਰੇ ਦੇ ਪ੍ਰਬੰਧਨ ਲਈ ਇੱਕ ਨਵੀਂ ਕਮੇਟੀ ਦੇ ਗਠਨ ਦੀ ਵੀ ਮੰਗ ਕੀਤੀ।

ਪੜ੍ਹੋ ਇਹ ਵੀ : Rajvir Jawanda ਦੀ ਸਿਹਤ ਬਾਰੇ ਵੱਡੀ ਅਪਡੇਟ! ਮਿਲੀ ਇਹ ਜਾਣਕਾਰੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Gurdwara Mehtabgarh Sahib
  • internet services closed
  • schools closed
  • ਗੁਰਦੁਆਰਾ ਮਹਿਤਾਬਗੜ੍ਹ ਸਾਹਿਬ
  • ਇੰਟਰਨੈੱਟ ਸੇਵਾਵਾਂ ਬੰਦ
  • ਸਕੂਲਾਂ ਛੁੱਟੀ

ਟਰੰਪ ਦੇ ਟੈਰਿਫ਼ ਕਾਰਨ ਚਮਕ ਗੁਆਉਣ ਲੱਗੀ ਸੂਰਤ ਦੀ ਹੀਰਾ ਇੰਡਸਟਰੀ ! ਹਜ਼ਾਰਾਂ ਕਾਮਿਆਂ 'ਤੇ ਛਾਇਆ ਸੰਕਟ

NEXT STORY

Stories You May Like

  • after becoming president  pargat singh paid obeisance at gurdwara
    ਪ੍ਰਧਾਨ ਬਣਨ ਮਗਰੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪਰਗਟ ਸਿੰਘ (ਤਸਵੀਰਾਂ)
  • birth anniversary of bhai lalo ji celebrated by the shiromani committee
    ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ
  • gurdwara hemkund sahib  snowfall
    ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਹੋਈ ਭਾਰੀ ਬਰਫ਼ਬਾਰੀ, ਦੋ ਦਿਨਾਂ ਲਈ ਰੋਕੀ ਯਾਤਰਾ
  • gurdwara sahib sewadar punjab police
    ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ ਦਾਖਲ ਹੋਏ ਹਮਲਾਵਰਾਂ ਨੇ ਸੇਵਾਦਾਰ ਨੂੰ ਮਾਰੀ ਗੋਲ਼ੀ
  • body of a young man found under mysterious circumstances in khadoor sahib
    ਖਡੂਰ ਸਾਹਿਬ 'ਚ ਭੇਤਭਰੇ ਹਾਲਾਤ 'ਚ ਨੌਜਵਾਨ ਦੀ ਲਾਸ਼ ਬਰਾਮਦ, ਪਰਿਵਾਰ ਨੇ ਕਤਲ ਦਾ ਸ਼ੱਕ ਜਤਾਇਆ
  • threat to blow up three schools in amritsar with a bomb
    ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਅਚਾਨਕ ਕੀਤੀ ਗਈ ਛੁੱਟੀ! ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
  • candidate won
    ਗੁਰਦੁਆਰਾ ਸਾਹਿਬ ਦਸਮੇਸ਼ ਦਰਬਾਰ ਸਰੀ ਦੀਆਂ ਚੋਣਾਂ 'ਚ ਪੰਥਕ ਸਲੇਟ ਦੇ ਪੰਜ ਉਮੀਦਵਾਰ ਜੇਤੂ
  • internet suspended in lpu area
    ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ ਇੰਟਰਨੈੱਟ ਬੰਦ
  • shopkeepers at mai hiran gate have threatened to close the market
    ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
  • jewelery and cash worth lakhs stolen from home
    ਦਿਨ-ਦਿਹਾੜੇ ਘਰ 'ਚੋਂ ਲੱਖਾਂ ਦੇ ਗਹਿਣੇ ਤੇ ਕੈਸ਼ ਚੋਰੀ, ਸਾਰੀ ਜਮ੍ਹਾ ਪੂੰਜੀ ਲੈ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • two liquor vends targeted in adampur within a week
    ਆਦਮਪੁਰ 'ਚ ਇਕ ਹਫ਼ਤੇ 'ਚ ਸ਼ਰਾਬ ਦੇ 2 ਠੇਕਿਆਂ 'ਤੇ ਧਾਵਾ, ਲੱਖਾਂ ਦੀ ਸ਼ਰਾਬ ਤੇ...
  • jalandhar firecracker market approval
    ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ...
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
Trending
Ek Nazar
high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • ahmedabad  10 schools students
      ਅਹਿਮਦਾਬਾਦ ਦੇ 10 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਘਰਾਂ ਨੂੰ ਭੇਜੇ...
    • usa parampreet singh
      ਅਮਰੀਕਾ 'ਚ ਪਰਮਪ੍ਰੀਤ ਸਿੰਘ ਨੂੰ ਹੋਈ 10 ਸਾਲ ਦੀ ਕੈਦ ! ਕਰੋੜਾਂ ਦੀ ਜਾਇਦਾਦ ਵੀ...
    • dry fruits  rising prices  jairam ramesh
      ਸੁੱਕੇ ਮੇਵਿਆਂ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਜੈਰਾਮ ਰਮੇਸ਼ ਦਾ ਅਹਿਮ ਬਿਆਨ
    • fake notes  delhi police  arrested  accused
      'ਜਾਅਲੀ ਨੋਟ' ਗਿਰੋਹ ਦਾ ਪਰਦਾਫਾਸ਼ ! ਦਿੱਲੀ ਪੁਲਸ ਨੇ 10.50 ਲੱਖ ਦੇ ਨੋਟਾਂ ਸਣੇ...
    • brahmos launcher s will be purchased for navy warships
      ਸਮੁੰਦਰੀ ਫੌਜ ਦੇ ਜੰਗੀ ਬੇੜਿਆਂ ਲਈ ਖਰੀਦੇ ਜਾਣਗੇ ਬ੍ਰਹਿਮੋਸ ਲਾਂਚਰ ਸਿਸਟਮ, 661...
    • car  tennis player  hospital  injured  police
      ਪੂਰਵਾਂਚਲ ਐਕਸਪ੍ਰੈੱਸਵੇ 'ਤੇ ਵਾਪਰਿਆ ਭਿਆਨਕ ਹਾਦਸਾ ! 3 ਟੈਨਿਸ ਖਿਡਾਰੀਆਂ ਦੀ...
    • pradhan mantri awaas yojna
      ਸ਼ਹਿਰੀ ਗਰੀਬਾਂ ਲਈ ਪ੍ਰਧਾਨ ਮੰਤਰੀ ਆਵਾਸ ਯੋਜਨਾ : ਪੰਜਾਬ ਨੂੰ 1.05 ਲੱਖ ਤੇ...
    • west bengal  siddharth gupta  dgp  tenure
      ਕੇਂਦਰ ਨੇ ਪੱਛਮੀ ਬੰਗਾਲ ਦੇ DGP ਸਿਧਾਰਥ ਗੁਪਤਾ ਨੂੰ ਕਾਰਜਕਾਲ 6 ਮਹੀਨੇ ਵਧਾਇਆ
    • tript bansal gets a hefty package of rs 800 crore
      ਭਾਰਤੀ ਨੌਜਵਾਨ ਨੂੰ ਮਿਲਿਆ 800 ਕਰੋੜ ਦਾ ਮੋਟਾ ਪੈਕੇਜ, ਜਾਣੋ 5 ਸਭ ਤੋਂ ਵੱਡੇ...
    • virat kohli  premanand maharaj ji  ashram  team
      'ਨਿਰ੍ਹਾ ਝੂਠ..!' 5 ਕਰੋੜ ਲੈ ਕੇ ਪ੍ਰੇਮਾਨੰਦ ਮਹਾਰਾਜ ਦੇ ਆਸ਼ਰਮ ਜਾਣ ਵਾਲੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +