Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    8:02:16 PM

  • another party in punjab

    ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ...

  • ed raid in ludhiana

    ਵੱਡੀ ਖ਼ਬਰ: ਪੰਜਾਬ ਦੇ ਕੈਬਨਿਟ ਮੰਤਰੀ ਦੇ ਭਾਣਜੇ ਘਰ...

  • youth  dispute  firing

    ਨਿੱਕੀ ਜਿਹੀ ਗੱਲ ਤੋਂ ਹੋਇਆ ਵਿਵਾਦ, ਸ਼ਰੇਆਮ ਨੌਜਵਾਨ...

  • big stir in punjab politics before elections

    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਇਸ ਸੂਬੇ 'ਚ ਵਧਿਆ ਤਣਾਅ: 5 ਜ਼ਿਲ੍ਹਿਆਂ 'ਚ ਇੰਟਰਨੈੱਟ ਬੰਦ, ਮੈਤੇਈ ਨੇਤਾ ਦੀ ਗ੍ਰਿਫ਼ਤਾਰੀ ਪਿੱਛੋਂ ਵਿਗੜੇ ਹਾਲਾਤ

NATIONAL News Punjabi(ਦੇਸ਼)

ਇਸ ਸੂਬੇ 'ਚ ਵਧਿਆ ਤਣਾਅ: 5 ਜ਼ਿਲ੍ਹਿਆਂ 'ਚ ਇੰਟਰਨੈੱਟ ਬੰਦ, ਮੈਤੇਈ ਨੇਤਾ ਦੀ ਗ੍ਰਿਫ਼ਤਾਰੀ ਪਿੱਛੋਂ ਵਿਗੜੇ ਹਾਲਾਤ

  • Edited By Sandeep Kumar,
  • Updated: 08 Jun, 2025 06:37 AM
National
internet shut down in 5 districts of manipur
  • Share
    • Facebook
    • Tumblr
    • Linkedin
    • Twitter
  • Comment

ਇੰਫਾਲ : ਮਣੀਪੁਰ ਦੇ 5 ਜ਼ਿਲ੍ਹਿਆਂ- ਇੰਫਾਲ ਪੱਛਮੀ, ਇੰਫਾਲ ਪੂਰਬੀ, ਥੌਬਲ, ਬਿਸ਼ਨੂਪੁਰ ਅਤੇ ਕਾਕਚਿੰਗ ਵਿੱਚ ਸ਼ਨੀਵਾਰ ਦੇਰ ਰਾਤ ਤੋਂ ਇੰਟਰਨੈੱਟ ਅਤੇ ਮੋਬਾਈਲ ਡਾਟਾ ਸੇਵਾਵਾਂ 5 ਦਿਨਾਂ ਲਈ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਇਹ ਫੈਸਲਾ ਅਰੰਬਾਈ ਟੇਂਗੋਲ ਨਾਂ ਦੇ ਮੈਤੇਈ ਭਾਈਚਾਰੇ ਦੇ ਨੇਤਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੈਦਾ ਹੋਈ ਤਣਾਅਪੂਰਨ ਸਥਿਤੀ ਦੇ ਮੱਦੇਨਜ਼ਰ ਲਿਆ ਗਿਆ ਹੈ। ਪ੍ਰਸ਼ਾਸਨ ਨੂੰ ਡਰ ਹੈ ਕਿ ਕੁਝ ਸਮਾਜ ਵਿਰੋਧੀ ਤੱਤ ਸੋਸ਼ਲ ਮੀਡੀਆ ਰਾਹੀਂ ਭੜਕਾਊ ਸੰਦੇਸ਼, ਤਸਵੀਰਾਂ ਅਤੇ ਵੀਡੀਓ ਫੈਲਾਅ ਸਕਦੇ ਹਨ, ਜਿਸ ਨਾਲ ਸ਼ਾਂਤੀ ਭੰਗ ਹੋ ਸਕਦੀ ਹੈ ਅਤੇ ਕਾਨੂੰਨ ਵਿਵਸਥਾ ਵਿਗੜ ਸਕਦੀ ਹੈ।

ਇਹ ਵੀ ਪੜ੍ਹੋ : ਸੋਨੀਆ ਗਾਂਧੀ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਗਿਆ ਦਾਖਲ

ਗ੍ਰਹਿ ਵਿਭਾਗ ਦੇ ਸਕੱਤਰ ਐੱਨ. ਅਸ਼ੋਕ ਕੁਮਾਰ ਵੱਲੋਂ ਜਾਰੀ ਹੁਕਮ ਵਿੱਚ ਕਿਹਾ ਗਿਆ ਹੈ ਕਿ ਇਹ ਫ਼ੈਸਲਾ ਐਮਰਜੈਂਸੀ ਸਥਿਤੀ ਵਿੱਚ ਬਿਨਾਂ ਕਿਸੇ ਪੂਰਵ ਸੂਚਨਾ ਦੇ ਲਿਆ ਗਿਆ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਫਵਾਹ ਜਾਂ ਭੜਕਾਹਟ ਨੂੰ ਰੋਕਿਆ ਜਾ ਸਕੇ। ਹੁਕਮ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਇਸ ਹਦਾਇਤ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Manipur | In view of the prevailing law and order situation, internet and mobile data services, including VSAT and VPN, have been suspended in Imphal West, Imphal East, Thoubal, Kakching and Bishnupur districts of Manipur for 5 days with effect from 11.45 PM, June 7 pic.twitter.com/L95SoHjXOf

— ANI (@ANI) June 8, 2025

ਦਰਅਸਲ, ਇੰਫਾਲ ਪੂਰਬੀ ਅਤੇ ਪੱਛਮੀ ਜ਼ਿਲ੍ਹਿਆਂ ਵਿੱਚ ਸ਼ਨੀਵਾਰ ਦੇਰ ਰਾਤ ਅਰੰਬਾਈ ਟੇਂਗੋਲ ਨੂੰ ਗ੍ਰਿਫ਼ਤਾਰ ਕੀਤੇ ਜਾਣ 'ਤੇ ਵੱਡੇ ਪੱਧਰ 'ਤੇ ਵਿਰੋਧ ਪ੍ਰਦਰਸ਼ਨ ਹੋਏ। ਇਸ ਤੋਂ ਬਾਅਦ ਪ੍ਰਸ਼ਾਸਨ ਨੇ ਸਥਿਤੀ ਨੂੰ ਕਾਬੂ ਵਿੱਚ ਲਿਆਉਣ ਅਤੇ ਅਫਵਾਹਾਂ ਨੂੰ ਰੋਕਣ ਲਈ ਇੰਟਰਨੈੱਟ ਸੇਵਾਵਾਂ ਨੂੰ ਮੁਅੱਤਲ ਕਰਨ ਦਾ ਫੈਸਲਾ ਕੀਤਾ। ਇਸ ਦੇ ਨਾਲ ਹੀ ਪ੍ਰਸ਼ਾਸਨ ਨੇ ਜਨਤਾ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਕਿਸੇ ਵੀ ਗੁੰਮਰਾਹਕੁੰਨ ਜਾਣਕਾਰੀ 'ਤੇ ਭਰੋਸਾ ਨਾ ਕਰਨ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ : ਹੁਣ ਭਾਰਤ 'ਚ ਵੀ ਚੱਲੇਗਾ ਸੈਟੇਲਾਈਟ ਇੰਟਰਨੈੱਟ, Elon Musk ਦੀ ਸਟਾਰਲਿੰਕ ਨੂੰ ਮਿਲਿਆ ਲਾਇਸੈਂਸ

ਸਮਾਚਾਰ ਏਜੰਸੀ ਪੀਟੀਆਈ ਮੁਤਾਬਕ, ਸ਼ਨੀਵਾਰ ਰਾਤ ਨੂੰ ਮਣੀਪੁਰ ਦੀ ਰਾਜਧਾਨੀ ਇੰਫਾਲ ਦੇ ਕੁਝ ਇਲਾਕਿਆਂ ਵਿੱਚ ਉਸ ਸਮੇਂ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ, ਜਦੋਂ ਖ਼ਬਰ ਆਈ ਕਿ ਅਰੰਬਾਈ ਟੇਂਗੋਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਰਿਪੋਰਟਾਂ ਅਨੁਸਾਰ, ਕਵਾਕੈਥੇਲ ਅਤੇ ਉਰੀਪੋਕ ਖੇਤਰਾਂ ਵਿੱਚ ਲੋਕਾਂ ਨੇ ਸੜਕਾਂ 'ਤੇ ਟਾਇਰ ਅਤੇ ਪੁਰਾਣਾ ਫਰਨੀਚਰ ਸਾੜ ਕੇ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਗ੍ਰਿਫ਼ਤਾਰ ਨੇਤਾ ਦੀ ਰਿਹਾਈ ਦੀ ਮੰਗ ਕੀਤੀ। ਸਥਿਤੀ ਨੂੰ ਕਾਬੂ ਕਰਨ ਲਈ ਪ੍ਰਸ਼ਾਸਨ ਵੱਲੋਂ ਵਾਧੂ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਹਾਲਾਂਕਿ, ਪ੍ਰਸ਼ਾਸਨ ਵੱਲੋਂ ਅਜੇ ਤੱਕ ਇਹ ਸਪੱਸ਼ਟ ਨਹੀਂ ਕੀਤਾ ਗਿਆ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਵਿਅਕਤੀ ਕੌਣ ਹੈ ਅਤੇ ਉਸ 'ਤੇ ਕੀ ਦੋਸ਼ ਲਗਾਏ ਗਏ ਹਨ।

ਇਹ ਵੀ ਪੜ੍ਹੋ : ਕੋਈ ਨਹੀਂ ਕਰ ਸਕੇਗਾ ਤੁਹਾਡੇ ਅਕਾਊਂਟ 'ਚ ਹੇਰਾਫੇਰੀ, ਇੰਝ ਸੁਰੱਖਿਅਤ ਰੱਖੋ ਬੈਂਕ ਖਾਤਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Manipur
  • Internet shutdown
  • Leader arrested
  • Situation worsens
  • ਮਣੀਪੁਰ
  • ਇੰਟਰਨੈੱਟ ਬੰਦ
  • ਨੇਤਾ ਦੀ ਗ੍ਰਿਫ਼ਤਾਰੀ
  • ਹਾਲਾਤ ਵਿਗੜੇ

ਭਾਰਤ-ਯੂਕੇ ਇਤਿਹਾਸਕ ਮੁਕਤ ਵਪਾਰ ਸਮਝੌਤੇ 'ਤੇ ਸਹਿਮਤ, ਨਵੇਂ ਆਰਥਿਕ ਮੌਕੇ ਖੋਲ੍ਹੇਗਾ FTA

NEXT STORY

Stories You May Like

  • markets and shops completely closed during jalandhar bandh
    ਜਲੰਧਰ ਬੰਦ ਦੌਰਾਨ ਬਾਜ਼ਾਰ-ਦੁਕਾਨਾਂ ਪੂਰੀ ਤਰ੍ਹਾਂ ਬੰਦ, ਸੜਕਾਂ 'ਤੇ ਸੰਨਾਟਾ, ਤਸਵੀਰਾਂ 'ਚ ਵੇਖੋ ਤਾਜ਼ਾ ਹਾਲਾਤ
  • pakistan  kashmir  internet shutdown  100 days
    ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ’ਚ 100 ਦਿਨਾਂ ਤੋਂ ਇੰਟਰਨੈੱਟ ਬੰਦ
  • investor confidence in gold etf increases   18 billion inflow in august
    Gold ETF 'ਚ ਵਧਿਆ ਨਿਵੇਸ਼ਕਾਂ ਦਾ ਭਰੋਸਾ, ਅਗਸਤ 'ਚ ਆਇਆ 18 ਅਰਬ ਡਾਲਰ ਦਾ ਇਨਫਲੋ
  • golmaal 5 will be released on this day
    "ਗੋਲਮਾਲ 5" 'ਚ ਅਜੇ ਦੇਵਗਨ ਦੇ ਨਾਲ ਅਕਸ਼ੈ ਕੁਮਾਰ ਵੀ ਪਵਾਉਣਗੇ ਢਿੱਡੀ ਪੀੜਾਂ, ਇਸ ਦਿਨ ਰਿਲੀਜ਼ ਹੋਵੇਗੀ ਫਿਲਮ
  • 5 named for breaking into house and beating up youth
    ਘਰ ’ਚ ਦਾਖ਼ਲ ਹੋ ਕੇ ਨੌਜਵਾਨ ਦੀ ਕੁੱਟ ਮਾਰ ਕਰਨ ਦੇ ਦੋਸ਼ ’ਚ 5 ਨਾਮਜ਼ਦ
  • banks to remain closed for 5 consecutive days
    ਲਗਾਤਾਰ 5 ਦਿਨ ਬੰਦ ਰਹਿਣਗੇ Bank ! ਨੋਟ ਕਰ ਲਓ ਤਰੀਕਾਂ ਤੇ ਜਲਦੀ ਨਿਪਟਾ ਲਓ ਜ਼ਰੂਰੀ ਕੰਮ
  • man dies suspicious circumstances
    ਅਮਰੀਕਾ ਤੋਂ ਪਰਤੇ ਪਿੰਡ ਹਮੀਰਾ ਦੇ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ, ਹੁਸ਼ਿਆਰਪੁਰ ਤੋਂ ਮਿਲੀ ਲਾਸ਼
  • another setback for jailed azam khan
    ਜੇਲ੍ਹ 'ਚ ਬੰਦ ਆਜ਼ਮ ਖਾਨ ਨੂੰ ਇਕ ਹੋਰ ਝਟਕਾ: ਸਪਾ ਨੇਤਾ ਸਣੇ 5 'ਤੇ FIR, ਹੱਜ ਕਮੇਟੀ ਦੀ ਜ਼ਮੀਨ ਵੇਚਣ ਦਾ ਦੋਸ਼
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
  • shri sidh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ...
Trending
Ek Nazar
paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • cash recovery justice yashwant varma fir petition
      ਨਕਦੀ ਬਰਾਮਦਗੀ ਮਾਮਲਾ : ਸਾਬਕਾ ਜਸਟਿਸ ਯਸ਼ਵੰਤ ਖਿਲਾਫ FIR ਲਈ ਪਟੀਸ਼ਨ ਦਾਇਰ
    • big incident
      ਟੋਇਆਂ ਤੋਂ ਬਚਣ ਦੀ ਕੋਸ਼ਿਸ਼ 'ਚ ਪਲਟ ਗਏ ਵਾਹਨ, ਨੌਜਵਾਨ ਦੀ ਨਿਕਲੀ ਜਾਨ
    • tukaram mundhe warns film stars
      'ਕਾਨੂੰਨ ਤੋਂ ਉੱਪਰ ਕੋਈ ਵੀ ਨਹੀਂ', ਫਿਲਮੀ ਸਿਤਾਰਿਆਂ ਨੂੰ ਤੁਕਾਰਾਮ ਮੁੰਡੇ ਨੇ...
    • paneer  festive season  food department
      4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...
    • national highway incident
      ਨੈਸ਼ਨਲ ਹਾਈਵੇ 'ਤੇ ਵਾਪਰਿਆ ਭਿਆਨਕ ਹਾਦਸਾ ! 2 ਲੋਕਾਂ ਦੀ ਦਰਦਨਾਕ ਮੌਤ
    • meghalaya  united democratic party  mla  bjp
      ਮੇਘਾਲਿਆ ਦੀ ਯੂਨਾਈਟਿਡ ਡੈਮੋਕ੍ਰੇਟਿਕ ਪਾਰਟੀ ਦੇ 8 ਵਿਧਾਇਕ ਭਾਜਪਾ 'ਚ ਹੋਏ ਸ਼ਾਮਲ
    • thief arrest
      ਜੇਲ੍ਹ 'ਚੋਂ ਬਾਹਰ ਆ ਕੇ ਘਰ 'ਚੋਂ ਉਡਾ ਲਏ ਲੱਖਾਂ ਦੇ ਗਹਿਣੇ ! ਪੁਲਸ ਨੇ ਮੁਲਜ਼ਮ...
    • rules for ups implemented for railway employees  know everything
      ਰੇਲਵੇ ਮੁਲਾਜ਼ਮਾਂ ਲਈ UPS ਲਈ ਨਿਯਮ ਲਾਗੂ, ਭਰਤੀ ਤੋਂ ਲੈ ਕੇ ਸੇਵਾਮੁਕਤੀ ਤੱਕ...
    • j k government removes over 4700 books
      ਕਾਲਜਾਂ ਦੀਆਂ ਲਾਇਬ੍ਰੇਰੀਆਂ 'ਚੋਂ ਹਟਾਈਆਂ ਹਜ਼ਾਰਾਂ ਵਿਵਾਦਿਤ ਕਿਤਾਬਾਂ, J&K 'ਚ...
    • london  delhi  indigo aircraft  airport
      ਲੰਡਨ ਤੋਂ ਦਿੱਲੀ ਆ ਰਹੇ ਇੰਡੀਗੋ ਦੇ ਜਹਾਜ਼ 'ਚ ਪੈ ਗਈ ਖ਼ਰਾਬੀ ! ਅੱਧ ਵਿਚਾਲਿਓਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +