Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    11:47:14 AM

  • billionaires fleeing uk

    UK ਤੋਂ ਭੱਜ ਰਹੇ ਅਰਬਪਤੀ  ! ਹੁਣ ਇਨ੍ਹਾਂ ਦੇਸ਼ਾਂ...

  • raja warring shared his grief with parwinder singh jhota s family

    ਪਰਵਿੰਦਰ ਝੋਟਾ ਨੂੰ ਮਿਲੇ ਸ਼ਹੀਦ ਦਾ ਦਰਜਾ, 'ਪੰਜਾਬ...

  • parvinder jhota mansa shutdown police

    ਪਰਵਿੰਦਰ ਝੋਟਾ ਦੇ ਕਤਲ ਦੇ ਵਿਰੋਧ 'ਚ ਮਾਨਸਾ ਬੰਦ,...

  • incident involving a garland of shoes linked to the murder of parvinder jhota

    ਪਰਵਿੰਦਰ ਝੋਟਾ ਦੇ ਕਤਲ ਨਾਲ ਜੁੜੀ ਜੁੱਤੀਆਂ ਦੇ ਹਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਭਾਰਤ 'ਚ ਵਧੀ ਔਸਤਨ ਇੰਟਰਨੈੱਟ ਖ਼ਪਤ, ਯੂਜ਼ਰ ਇਸ ਕੰਮ ਲਈ ਵਰਤ ਰਹੇ ਸਭ ਤੋਂ ਜ਼ਿਆਦਾ ਡਾਟਾ

NATIONAL News Punjabi(ਦੇਸ਼)

ਭਾਰਤ 'ਚ ਵਧੀ ਔਸਤਨ ਇੰਟਰਨੈੱਟ ਖ਼ਪਤ, ਯੂਜ਼ਰ ਇਸ ਕੰਮ ਲਈ ਵਰਤ ਰਹੇ ਸਭ ਤੋਂ ਜ਼ਿਆਦਾ ਡਾਟਾ

  • Edited By Harpreet Singh,
  • Updated: 23 Mar, 2025 04:26 PM
New Delhi
internet usage increased in india
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਵਧਦੀ ਜਾ ਰਹੀ ਮੋਬਾਈਲ ਫੋਨਾਂ ਤੇ ਇੰਟਰਨੈੱਟ ਦੀ ਵਰਤੋਂ ਨੇ ਭਾਰਤ 'ਚ ਇੰਟਰਨੈੱਟ ਦੀ ਵਰਤੋਂ 'ਚ ਵੀ ਵਾਧਾ ਕੀਤਾ ਹੈ। ਇਕ ਰਿਪੋਰਟ ਅਨੁਸਾਰ ਸਾਲ 2020 'ਚ ਇਕ ਮੋਬਾਇਲ 'ਤੇ ਔਸਤਨ 13.5 ਜੀ.ਬੀ. ਇੰਟਰਨੈੱਟ ਡਾਟਾ ਖਪਤ ਹੁੰਦੀ ਸੀ, ਜੋ ਕਿ ਸਾਲ 2023 'ਚ ਵਧ ਕੇ 24.1 ਜੀ.ਬੀ. ਤੇ ਸਾਲ 2024 ਦੇ ਅੰਤ ਤੱਕ 27.5 ਜੀ.ਬੀ. ਤੱਕ ਪਹੁੰਚ ਗਈ।

ਇਸ ਇੰਟਰਨੈੱਟ ਦੀ 65 ਫ਼ੀਸਦੀ ਤੱਕ ਵਰਤੋਂ ਵੀਡੀਓਜ਼ ਦੇਖਣ ਲਈ ਕੀਤੀ ਗਈ, ਜਦਕਿ 15 ਫ਼ੀਸਦੀ ਇੰਟਰਨੈੱਟ ਸੋਸ਼ਲ ਮੀਡੀਆ ਸਾਈਟਸ ਲਈ ਵਰਤਿਆ ਗਿਆ। ਇਸ ਤੋਂ ਇਲਾਵਾ 8 ਫ਼ੀਸਦੀ ਇੰਟਰਨੈੱਟ ਆਨਲਾਈਨ ਗੇਮਿੰਗ ਲਈ ਖਰਚਿਆ ਗਿਆ। ਇਸ ਤੋਂ ਬਾਅਦ 7 ਫ਼ੀਸਦੀ ਸਿੱਖਿਆ ਖੇਤਰ ਤੇ ਕੰਮ ਲਈ, ਜਦਕਿ 5 ਫ਼ੀਸਦੀ ਇੰਟਰਨੈੱਟ ਈ-ਕਾਮਰਸ ਕੰਪਨੀਆਂ ਲਈ ਵਰਤਿਆ ਗਿਆ। 

ਇਹ ਵੀ ਪੜ੍ਹੋ- Momos ਖਾ ਰਹੇ ਨੌਜਵਾਨ ਨੂੰ ਪੈ ਗਈਆਂ ਭਾਜੜਾਂ, ਪਲਾਂ 'ਚ ਹੋ ਗਿਆ ਅਜਿਹਾ ਕਾਂਡ ਕਿ ਉੱਡ ਗਏ ਹੋਸ਼

ਇਸ ਟ੍ਰੈਂਡ ਨੂੰ ਦੇਖਦੇ ਹੋਏ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ 2026 ਦੀ ਸ਼ੁਰੂਆਤ 'ਚ ਹੀ 5ਜੀ. ਡਾਟਾ ਟ੍ਰੈਫ਼ਿਕ 4ਜੀ ਨੂੰ ਪਛਾੜ ਦੇਵੇਗਾ, ਜਿਸ ਦਾ ਸਭ ਤੋਂ ਵੱਡਾ ਕਾਰਨ ਹੈ ਯੂਜ਼ਰਜ਼ ਦਾ 4ਜੀ ਮੋਬਾਈਲ ਫ਼ੋਨਾਂ ਤੋਂ 5ਜੀ ਫੋਨਾਂ 'ਤੇ ਅਪਗ੍ਰੇ਼ਡ ਕਰਨਾ। ਇਸ ਮੁਤਾਬਕ ਸਾਲ 2025 ਦੌਰਾਨ ਤਕਰੀਬਨ 90 ਫ਼ੀਸਦੀ ਲੋਕ ਆਪਣੇ ਸਮਾਰਟਫੋਨ ਨੂੰ 5ਜੀ 'ਤੇ ਅਪਗ੍ਰੇਡ ਕਰ ਲੈਣਗੇ। 

ਭਾਰਤ 'ਚ ਪਿਛਲੇ ਪੰਜ ਸਾਲਾਂ ਦੌਰਾਨ ਹਰ ਸਾਲ ਔਸਤਨ 20 ਫ਼ੀਸਦੀ ਇੰਟਰਨੈੱਟ ਖ਼ਪਤ 'ਚ ਵਾਧਾ ਹੋਇਆ ਹੈ। ਇਸ ਤੋਂ ਇਲਾਵਾ ਭਾਰਤ ਸਭ ਤੋਂ ਤੇਜ਼ੀ ਨਾਲ 5ਜੀ ਵੱਲ ਵਧ ਰਹੇ ਦੇਸ਼ਾਂ 'ਚੋਂ ਇਕ ਹੈ, ਜਿੱਥੇ ਤਕਰੀਬਨ 99 ਫ਼ੀਸਦੀ ਜ਼ਿਲ੍ਹਿਆਂ 'ਚ 5ਜੀ ਸੇਵਾ ਪਹੁੰਚ ਰਹੀ ਹੈ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • India
  • Internet Usage
  • Increased
  • 4G
  • 5G
  • Smartphone

ਭਲਕੇ ਸ਼ੁਰੂ ਹੋਵੇਗਾ ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ

NEXT STORY

Stories You May Like

  • increased demand for loans to buy tv fridge  goods by pledging gold
    TV-Fridge ਖ਼ਰੀਦਣ ਲਈ ਕਰਜ਼ਿਆਂ ਦੀ ਵਧੀ ਮੰਗ, ਸੋਨਾ ਗਿਰਵੀ ਰੱਖ ਕੇ ਜ਼ਰੂਰਤ ਦਾ ਸਮਾਨ ਖ਼ਰੀਦ ਰਹੇ ਲੋਕ
  • increased demand for ai in the job market
    ਨੌਕਰੀ ਬਾਜ਼ਾਰ 'ਚ AI ਦੀ ਵਧੀ ਮੰਗ, ਤਜਰਬੇਕਾਰ ਲੋਕਾਂ ਨੂੰ ਮਿਲ ਰਹੇ ਜ਼ਿਆਦਾ ਮੌਕੇ
  • farmers in bangladesh are blindly using pesticides
    ਉਪਜ ਵਧਾਉਣ ਲਈ ਪਰੋਸਿਆ ਜਾ ਰਿਹੈ ਜ਼ਹਿਰ, ਬੰਗਲਾਦੇਸ਼ 'ਚ ਕਿਸਾਨ ਅੰਨ੍ਹੇਵਾਹ ਕਰ ਰਹੇ ਕੀਟਨਾਸ਼ਕਾਂ ਦੀ ਵਰਤੋਂ
  • customers are buying 1 8 times more expensive oil for health
    ਸਿਹਤ ਲਈ 1.8 ਗੁਣਾ ਮਹਿੰਗਾ ਤੇਲ ਖ਼ਰੀਦ ਰਹੇ ਗਾਹਕ, Premium Oil ਲੋਕਾਂ ਨੂੰ ਕਰ ਰਹੇ ਆਕਰਸ਼ਿਤ
  • a major sensation in the world of the internet
    ਇੰਟਰਨੈੱਟ ਦੀ ਦੁਨੀਆ 'ਚ ਵੱਡਾ ਧਮਾਕਾ ! 268 ਰੁਪਏ ਵਾਲਾ 1 GB ਡਾਟਾ ਹੁਣ ਸਿਰਫ 8 ਰੁਪਏ 'ਚ
  • elon musk becomes a trillionaire again  wealth increases
    Elon Musk ਫਿਰ ਬਣੇ ਖ਼ਰਬਪਤੀ, ਇੱਕ ਦਿਨ 'ਚ 5.7 ਲੱਖ ਕਰੋੜ ਵਧੀ ਦੌਲਤ
  • anti depressant
    ਕੀ ਅਸੀਂ ਬਹੁਤ ਜ਼ਿਆਦਾ ‘ਐਂਟੀਡਿਪ੍ਰੈਸੈਂਟ’ ਲੈ ਰਹੇ ਹਾਂ?
  • cashless treatment is causing pockets to become empty
    Cashless ਇਲਾਜ ਦੇ ਨਾਂ ਤੇ ਹੋ ਰਹੀ ਜੇਬ ਢਿੱਲੀ, ਸ਼ਿਕਾਇਤ ਕਰਨ ਤੋਂ ਡਰ ਰਹੇ ਮੁਲਾਜ਼ਮ
  • isi module busted  6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
Trending
Ek Nazar
actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • the planets will be favorable to these 4 zodiac signs today
      ਅੱਜ ਇਨ੍ਹਾਂ 4 ਰਾਸ਼ੀਆਂ 'ਤੇ ਮਿਹਰਬਾਨ ਹੋਣਗੇ ਗ੍ਰਹਿ ! ਧਨ-ਦੌਲਤ ਦੇ ਨਾਲ ਵਧੇਗਾ...
    • birthday party  neighbor  person  police
      ਜਨਮ ਦਿਨ ਦੀ ਪਾਰਟੀ 'ਚ ਨਹੀਂ ਦਿੱਤਾ ਸੱਦਾ, ਨਾਰਾਜ਼ ਵਿਅਕਤੀ ਨੇ ਗੁਆਂਢੀ ਦਾ ਚਾਕੂ...
    • major accident in palghar  maharashtra
      ਮਹਾਰਾਸ਼ਟਰ ਦੇ ਪਾਲਘਰ 'ਚ ਵਾਪਰਿਆ ਵੱਡਾ ਹਾਦਸਾ: ਇਮਾਰਤ 'ਚ ਲੱਗੀ ਅੱਗ, 2 ਮੌਤਾਂ
    • india  s stern reply to china  facts cannot be changed by denial
      ਚੀਨ ਨੂੰ ਭਾਰਤ ਦਾ ਕਰਾਰਾ ਜਵਾਬ, ਕਿਹਾ- ਇਨਕਾਰ ਨਾਲ ਨਹੀਂ ਬਦਲੇ ਜਾ ਸਕਦੇ ਤੱਥ
    • parvinder jhota accused ashwani kumar arrested
      Big Breaking : ਪਰਵਿੰਦਰ ਝੋਟਾ ਦਾ ਕਾਤਲ ਅਸ਼ਵਨੀ ਕੁਮਾਰ ਰਾਜਸਥਾਨ ਤੋਂ ਗ੍ਰਿਫ਼ਤਾਰ
    • pm modi expressed grief over the vaishali boat accident
      ਵੈਸ਼ਾਲੀ ਕਿਸ਼ਤੀ ਹਾਦਸੇ 'ਤੇ PM ਮੋਦੀ ਜਤਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਨੂੰ...
    • cjp leaders ranka  das  and shinde arrested
      ਜੰਤਰ-ਮੰਤਰ 'ਚ ਬਿਨਾਂ ਇਜਾਜ਼ਤ ਦੇ ਦਾਖਲ ਹੋਣ ਕਾਰਨ ਸੀਜੇਪੀ ਦੇ 3 ਆਗੂ ਗ੍ਰਿਫਤਾਰ
    • stubble burning punjab haryana 5 states warning
      ਪਰਾਲੀ ਸਾੜੀ ਤਾਂ ਖੈਰ ਨਹੀਂ! ਪੰਜਾਬ ਸਣੇ ਇਨ੍ਹਾਂ 5 ਸੂਬਿਆਂ ਨੂੰ ਕੇਂਦਰ ਦੀ ਸਖ਼ਤ...
    • religious conversion bombay high court
      ਧਰਮ ਤਬਦੀਲੀ ਲਈ ਦਬਾਅ ਪਾਉਣਾ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੰਚਾਉਣਾ ਨਹੀਂ : ਬੰਬੇ...
    • complete this work by 15th october heavy fine may be imposed
      15 ਅਕਤਬੂਰ ਤੱਕ ਪੂਰਾ ਕਰ ਲਓ EPFO ਨਾਲ ਜੁੜਿਆ ਇਹ ਕੰਮ, ਨਹੀਂ ਤਾਂ ਲੱਗ ਸਕਦੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +