Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    2:24:29 PM

  • divit auluck last rituals

    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ...

  • 14 000 crore loss delhi traders cti letter

    14000 ਕਰੋੜ ਦਾ ਨੁਕਸਾਨ! ਸਾਂਭ ਲਓ ਚਾਬੀਆਂ, ਦਿੱਲੀ...

  • new rule for traveling to us

    ਅਮਰੀਕਾ ਜਾਣ ਵਾਲਿਆਂ ਲਈ ਅਹਿਮ ਖ਼ਬਰ,  3 ਨਵੰਬਰ ਤੋਂ...

  • gurdwara manji sahib  arrested  accused

    ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • INX ਮੀਡੀਆ ਕੇਸ : CBI ਨੇ ਫਾਈਲ ਕੀਤੀ ਚਾਰਜਸ਼ੀਟ, ਚਿਦਾਂਬਰਮ ਸਮੇਤ 14 ਨਾਮ

NATIONAL News Punjabi(ਦੇਸ਼)

INX ਮੀਡੀਆ ਕੇਸ : CBI ਨੇ ਫਾਈਲ ਕੀਤੀ ਚਾਰਜਸ਼ੀਟ, ਚਿਦਾਂਬਰਮ ਸਮੇਤ 14 ਨਾਮ

  • Edited By Disha,
  • Updated: 18 Oct, 2019 03:22 PM
New Delhi
inx media cbi chargesheet p chidambaram
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਆਈ.ਐੱਨ.ਐਕਸ. ਮੀਡੀਆ ਕੇਸ 'ਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਆਪਣੀ ਚਾਰਜਸ਼ੀਟ ਦਾਖਲ ਕਰ ਦਿੱਤੀ ਹੈ। ਸੀ.ਬੀ.ਆਈ. ਨੇ ਆਪਣੀ ਚਾਰਜਸ਼ੀਟ 'ਚ ਸਾਬਕਾ ਗ੍ਰਹਿ ਮੰਤਰੀ ਪੀ. ਚਿਦਾਂਬਰਮ ਸਮੇਤ 14 ਲੋਕਾਂ ਨੂੰ ਦੋਸ਼ ਬਣਾਇਆ ਹੈ। ਇਸ ਮਾਮਲੇ 'ਚ ਦਿੱਲੀ ਦੀ ਕੋਰਟ 'ਚ 21 ਅਕਤੂਬਰ ਨੂੰ ਸੁਣਵਾਈ ਹੋਵੇਗੀ। ਸੀ.ਬੀ.ਆਈ. ਦੀ ਚਾਰਜਸ਼ੀਟ 'ਚ ਪੀਟਰ ਮੁਖਰਜੀ, ਕਾਰਤੀ ਚਿਦਾਂਬਰਮ, ਭਾਸਕਰ, ਪੀ. ਚਿਦਾਂਬਰਮ, ਸਿੰਧੂਸ਼੍ਰੀ ਖੁੱਲਰ, ਅਨੂਪ ਪੁਜਾਰੀ, ਪ੍ਰਬੋਧ ਸਕਸੈਨਾ, ਆਰ. ਪ੍ਰਸਾਦ, ਆਈ.ਐੱਨ.ਐਕਸ. ਮੀਡੀਆ, ਏ.ਐੱਸ.ਸੀ.ਐੱਲ. ਅਤੇ ਸ਼ਤਰੰਜ ਪ੍ਰਬੰਧਨ ਦਾ ਨਾਂ ਹੈ। ਚਾਰਜਸ਼ੀਟ 'ਚ ਵਿੱਤ ਮੰਤਰਾਲੇ ਦੇ ਚਾਰ ਸਾਬਕਾ ਅਫ਼ਸਰਾਂ ਦਾ ਵੀ ਨਾਂ ਹੈ।

ਉੱਥੇ ਹੀ ਸਾਬਕਾ ਕੇਂਦਰੀ ਮੰਤਰੀ ਪੀ. ਚਿਦਾਂਬਰਮ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਦਿੱਲੀ ਦੀ ਰਾਊਜ ਐਵੇਨਿਊ ਕੋਰਟ 'ਚ ਚਿਦਾਂਬਰਮ ਦੀ ਹਿਰਾਸਤ ਵਧਾ ਦਿੱਤੀ ਹੈ। ਚਿਦਾਂਬਰਮ 24 ਅਕਤੂਬਰ ਤੱਕ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਹਿਰਾਸਤ 'ਚ ਰਹਿਣਗੇ। ਉਨ੍ਹਾਂ ਨੂੰ ਹੁਣ 24 ਅਕਤੂਬਰ ਨੂੰ ਹੀ ਕੋਰਟ 'ਚ ਪੇਸ਼ ਕੀਤਾ ਜਾਵੇਗਾ।

ਇਹ ਹੈ ਮਾਮਲਾ
ਵਿੱਤ ਮੰਤਰੀ ਨੇ ਆਪਣੇ ਕਾਰਜਕਾਲ ਦੌਰਾਨ ਆਈ.ਐੱਨ.ਐਕਸ. ਮੀਡੀਆ ਨੂੰ ਵਿਦੇਸ਼ੀ ਨਿਵੇਸ਼ ਪ੍ਰਮੋਸ਼ਨ ਬੋਰਡ (ਐੱਫ.ਆਈ.ਪੀ.ਬੀ.) ਤੋਂ ਮਨਜ਼ੂਰੀ ਦੇਣ 'ਚ ਬੇਨਿਯਮੀ 'ਚ ਸ਼ਮੂਲੀਅਤ ਨੂੰ ਲੈ ਕੇ ਚਿਦਾਂਬਰਮ ਨੂੰ 21 ਅਗਸਤ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਉਦੋਂ ਤੋਂ ਉਹ ਨਿਆਇਕ ਹਿਰਾਸਤ 'ਚ ਹਨ।

  • INX Media
  • CBI
  • Chargesheet
  • P Chidambaram
  • ਆਈਐੱਨਐਕਸ ਮੀਡੀਆ
  • ਸੀਬੀਆਈ
  • ਚਾਰਜਸ਼ੀਟ
  • ਪੀ ਚਿਦਾਂਬਰਮ

ਸੋਨੀਪਤ ਦਾ ਮਤਲਬ ਕਿਸਾਨ, ਜਵਾਨ ਅਤੇ ਪਹਿਲਵਾਨ: PM ਮੋਦੀ

NEXT STORY

Stories You May Like

  • case of bank fraud of rs 210 13 crore  cbi registers fir
    ਮਾਮਲਾ 210.13 ਕਰੋੜ ਰੁਪਏ ਦੀ ਬੈਂਕ ਧੋਖਾਦੇਹੀ ਦਾ, CBI ਨੇ ਚੰਦਰਾ ਪ੍ਰੋਟੇਕੋ ਤੇ ਉਸ ਦੇ ਡਾਇਰੈਕਟਰਾਂ ਵਿਰੁੱਧ ਦਰਜ...
  • parvinder jhota murder case
    ਪਰਵਿੰਦਰ ਝੋਟਾ ਕਤਲਕਾਂਡ: ਅਮਿਤ ਸ਼ਾਹ ਦੇ ਭਰੋਸੇ ਪਿੱਛੋਂ ਐਕਸ਼ਨ 'ਚ CBI, ਮਾਨਸਾ ਪਹੁੰਚ ਕੇ ਪੁਲਸ ਤੋਂ ਲਈ ਫਾਈਲ
  • osd rajbir ghumman appeared at the cbi office
    OSD ਰਾਜਬੀਰ ਘੁੰਮਣ CBI ਦਫ਼ਤਰ 'ਚ ਹੋਏ ਪੇਸ਼, ਮੁੜ ਕੀਤੀ ਗਈ ਪੁੱਛਗਿੱਛ
  • rajbir ghumman cbi
    CBI ਅੱਗੇ ਪੇਸ਼ ਨਹੀਂ ਹੋਏ ਮੁੱਖ ਮੰਤਰੀ ਦੇ OSD ਰਾਜਬੀਰ ਘੁੰਮਣ
  • punjab national bank  pnb customers  crores of rupees  gone missing  cbi
    PNB ਅਕਾਊਂਟ ਹੋਲਡਰ ਸਾਵਧਾਨ ! ਗਾਹਕਾਂ ਦੇ ਖ਼ਾਤਿਆਂ 'ਚੋਂ ਕਰੋੜਾਂ ਰੁਪਏ 'ਗ਼ਾਇਬ', CBI ਨੇ ਸ਼ੁਰੂ ਕੀਤੀ ਜਾਂਚ
  • parvinder jhota case cbi
    BIG BREAKING: ਪਰਵਿੰਦਰ ਝੋਟਾ ਕਤਲਕਾਂਡ ਦੀ ਹੋਵੇਗੀ CBI ਜਾਂਚ
  • bengal elections  cbi  supreme court
    ਬੰਗਾਲ ਚੋਣਾਂ ਮਗਰੋਂ ਹਿੰਸਾ; CBI ਨੇ ਸੁਪਰੀਮ ਕੋਰਟ ਤੋਂ ਵਾਪਸ ਲਈਆਂ 20 ਪਟੀਸ਼ਨਾਂ, ਹਾਲਾਤ ਦਾ ਦਿੱਤਾ ਹਵਾਲਾ
  • cbi  s big operation in mohali
    ਮੋਹਾਲੀ 'ਚ CBI ਦੀ ਵੱਡੀ ਕਾਰਵਾਈ, ਪੰਜਾਬ ਮੈਡੀਕਲ ਕੌਂਸਲ ਦੀ ਇਮਾਰਤ 'ਚ ਮਾਰਿਆ ਛਾਪਾ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
Trending
Ek Nazar
imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • 10 20 and 50 rupee notes will disappear know what is the government statement
      10, 20 ਅਤੇ 50 ਰੁਪਏ ਦੇ ਨੋਟ ਗਾਇਬ ਹੋ ਜਾਣਗੇ; ਛੋਟੇ ਨੋਟਾਂ ਦੀ ਘਾਟ ਨੂੰ ਲੈ ਕੇ...
    • dhirendra shastri  apology  lord krishna  lord ram
      ਸ਼੍ਰੀ ਰਾਮ ਅਤੇ ਸ਼੍ਰੀ ਕ੍ਰਿਸ਼ਨ 'ਤੇ ਵਿਵਾਦਤ ਟਿੱਪਣੀ ਕਰਨ ਮਗਰੋਂ ਧੀਰੇਂਦਰ...
    • fog  delhi  jahangirpuri  452 aqi
      ਧੁੰਦ ਦੀ ਸੰਘਣੀ ਚਾਦਰ 'ਚ ਘਿਰੀ ਦਿੱਲੀ, ਜਹਾਂਗੀਰਪੁਰੀ 'ਚ 452 ਦਰਜ ਕੀਤਾ AQI
    • cyclonic storm  flights cancelled  schools and colleges closed  cyclone murasu
      ਚੱਕਰਵਾਤੀ ਤੂਫਾਨ ਦਾ ਕਹਿਰ ! ਘਰ ਛੱਡਣ ਲੱਗੇ ਲੱਖਾਂ ਲੋਕ, ਸਕੂਲਾਂ-ਕਾਲਜਾਂ 'ਚ...
    • know the life story of mahadev app s king saurabh chandrakar
      15,000 'ਚ ਜੂਸ ਵੇਚਣ ਦੀ ਨੌਕਰੀ ਤੋਂ ਲੈ ਕੇ 94,400 ਕਰੋੜ ਦੇ ਸਾਮਰਾਜ ਤੱਕ, ਇੰਝ...
    • tempo traveller  7 school children  teacher
      ਰੋਹਤਾਂਗ-ਅਟਲ ਸੁਰੰਗ ਵਿਚਾਲੇ ਟੈਂਪੋ ਟਰੈਵਲਰ ਹਾਦਸਾਗ੍ਰਸਤ, ਇੰਦੌਰ ਦੇ 7 ਸਕੂਲੀ...
    • police  youth  rat  case registered
      'ਚੂਹੇ' ਦਾ ਕਤਲ ! ਪੁਲਸ ਨੇ 4 ਖ਼ਿਲਾਫ਼ ਦਰਜ ਕੀਤੀ FIR, ਜਿਊਂਦੇ ਨੂੰ ਦਿੱਤੀ ਸੀ...
    • diwali 7000 bonus double salary employees
      ਦੀਵਾਲੀ ਮੌਕੇ 7000 ਬੋਨਸ ਤੇ ਦੁੱਗਣੀ ਤਨਖ਼ਾਹ! 3.5 ਲੱਖ ਕਰਮਚਾਰੀਆਂ ਨੂੰ CM ਯੋਗੀ...
    • gold prices plunge silver crashes
      ਧਨਤੇਰਸ ਤੋਂ ਪਹਿਲਾਂ ਮੂਧੇ ਮੂੰਹ ਡਿੱਗੇ ਸੋਨੇ ਦੇ ਭਾਅ, ਚਾਂਦੀ ਹੋਈ Crash
    • ed  jammu kashmir  money laundering  raids
      ਅੱਤਵਾਦ ਵਿੱਤ ਪੋਸ਼ਣ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ED ਦੀ ਜੰਮੂ ਕਸ਼ਮੀਰ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +