Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    7:24:13 PM

  • man from sultanpur lodhi dies in abu dhabi

    ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਆਬੂਧਾਬੀ 'ਚ...

  • punjab weather imd alert

    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ...

  • punjab police head constable video

    ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ, ਜਿਸ...

  • army indian army soldier

    ਫੌਜ ਦਾ ਜਵਾਨ ਪਟਿਆਲਾ 'ਚ ਗ੍ਰਿਫ਼ਤਾਰ, ਕਾਰਨਾਮਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • INX ਮੀਡੀਆ ਮਾਮਲਾ : ਜੇਲ 'ਚ ਬੰਦ ਇੰਦਰਾਣੀ ਮੁਖਰਜੀ ਤੋਂ ਪੁੱਛ-ਗਿੱਛ ਕਰੇਗੀ CBI

NATIONAL News Punjabi(ਦੇਸ਼)

INX ਮੀਡੀਆ ਮਾਮਲਾ : ਜੇਲ 'ਚ ਬੰਦ ਇੰਦਰਾਣੀ ਮੁਖਰਜੀ ਤੋਂ ਪੁੱਛ-ਗਿੱਛ ਕਰੇਗੀ CBI

  • Edited By Disha,
  • Updated: 10 Sep, 2019 01:38 PM
New Delhi
inx media cbi indrani mukherjee jail
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਆਈ.ਐੱਨ.ਐਕਸ. ਮੀਡੀਆ ਮਾਮਲੇ 'ਚ ਸੀ.ਬੀ.ਆਈ. ਮੰਗਲਵਾਰ ਨੂੰ ਇੰਦਰਾਣੀ ਮੁਖਰਜੀ ਤੋਂ ਪੁੱਛ-ਗਿੱਛ ਕਰੇਗੀ। ਸੀ.ਬੀ.ਆਈ. ਮੁੰਬਈ ਦੇ ਬਾਈਕੁਲਾ ਜੇਲ 'ਚ ਆਈ.ਐੱਨ.ਐਕਸ. ਮੀਡੀਆ ਦੀ ਸਾਬਕਾ ਡਾਇਰੈਕਟਰ ਅਤੇ ਹੁਣ ਸਰਕਾਰੀ ਗਵਾਹ ਬਣ ਚੁਕੀ ਇੰਦਰਾਣੀ ਮੁਖਰਜੀ ਤੋਂ ਸਵਾਲ-ਜਵਾਬ ਕਰੇਗੀ। ਸੂਤਰਾਂ ਦਾ ਕਹਿਣਾ ਹੈ ਕਿ ਸੀ.ਬੀ.ਆਈ. ਇੰਦਰਾਣੀ ਤੋਂ ਕੁਝ ਸਪੱਸ਼ਟੀਕਰਨ ਚਾਹੁੰਦੀ ਹੈ। ਇਸ ਤੋਂ ਪਹਿਲਾਂ ਵਿਸ਼ੇਸ਼ ਅਦਾਲਤ ਨੇ ਸੀ.ਬੀ.ਆਈ. ਦੀ ਪਟੀਸ਼ਨ ਨੂੰ ਸਵੀਕਾਰ ਕਰ ਕੇ ਇੰਦਰਾਣੀ ਤੋਂ ਪੁੱਛ-ਗਿੱਛ ਕਰਨ ਦੀ ਮਨਜ਼ੂਰੀ ਦੇ ਦਿੱਤੀ ਸੀ। ਸੀ.ਬੀ.ਆਈ. ਦਾ ਕਹਿਣਾ ਸੀ ਕਿ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਵਿੱਤੀ ਲੈਣ-ਦੇਣ ਲਈ ਉਹ ਇੰਦਰਾਣੀ ਤੋਂ ਪੁੱਛ-ਗਿੱਛ ਕਰਨਾ ਚਾਹੁੰਦੀ ਹੈ।

ਦੱਸਣਯੋਗ ਹੈ ਕਿ ਇਸ ਮਾਮਲੇ 'ਚ ਸਾਬਕਾ ਵਿੱਤ ਮੰਤਰੀ ਪੀ. ਚਿਦਾਂਬਰਮ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਚਿਦਾਂਬਰਮ ਦੀ ਗ੍ਰਿਫਤਾਰੀ ਦੇ ਪਿੱਛੇ ਇੰਦਰਾਣੀ ਮੁਖਰਜੀ ਅਤੇ ਪੀਟਰ ਮੁਖਰਜੀ ਦੇ ਬਿਆਨ ਦੀ ਅਹਿਮ ਭੂਮਿਕਾ ਮੰਨੀ ਗਈ। ਦਿੱਲੀ ਦੀ ਇਕ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਨੇ 4 ਜੁਲਾਈ ਨੂੰ ਆਈ.ਐੱਨ.ਐਕਸ. ਮੀਡੀਆ ਮਾਮਲੇ 'ਚ ਇੰਦਰਾਣੀ ਮੁਖਰਜੀ ਨੂੰ ਸਰਕਾਰੀ ਗਵਾਹ ਬਣਨ ਦੀ ਮਨਜ਼ੂਰੀ ਦਿੱਤੀ ਸੀ।

ਇਹ ਹੈ ਮਾਮਲਾ
ਪੂਰਾ ਮਾਮਲਾ ਆਈ.ਐੱਨ.ਐਕਸ. ਮੀਡੀਆ ਨੂੰ ਫੋਰਨ ਇਨਵੈਸਟਮੈਂਟ ਪ੍ਰਮੋਸ਼ਨ ਬੋਰਡ (ਐੱਫ.ਆਈ.ਪੀ.ਬੀ.) ਤੋਂ ਗੈਰ-ਕਾਨੂੰਨੀ ਤੌਰ 'ਤੇ ਮਨਜ਼ੂਰੀ ਦਿਵਾਉਣ ਨਾਲ ਜੁੜਿਆ ਹੈ। ਇਸ 'ਚ ਆਈ.ਐੱਨ.ਐਕਸ. ਨੇ 305 ਕਰੋੜ ਰੁਪਏ ਦਾ ਵਿਦੇਸ਼ੀ ਨਿਵੇਸ਼ ਹਾਸਲ ਕੀਤਾ ਸੀ। ਇਸ ਕੇਸ 'ਚ ਗੜਬੜੀ ਕਾਰਤੀ ਚਿਦਾਂਬਰਮ ਰਾਹੀਂ ਸਾਬਕਾ ਵਿੱਤ ਮੰਤਰੀ ਪੀ. ਚਿਦਾਂਬਰਮ ਤੱਕ ਪਹੁੰਚੀ ਅਤੇ 15 ਮਈ 2017 'ਚ ਸੀ.ਬੀ.ਆਈ. ਨੇ ਵਿਦੇਸ਼ੀ ਨਿਵੇਸ਼ ਪ੍ਰਮੋਸ਼ਨ ਬੋਰਡ ਦੀ ਮਨਜ਼ੂਰੀ 'ਚ ਬੇਨਿਯਮੀਆਂ ਕਾਰਨ ਪਹਿਲੀ ਐੱਫ.ਆਈ.ਆਰ. ਦਰਜ ਕੀਤੀ। ਇਸ ਤੋਂ ਬਾਅਦ ਸਾਲ 2018 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਵੀ ਮਨੀ ਲਾਂਡਰਿੰਗ ਮਾਮਲੇ 'ਚ ਕੇਸ ਦਰਜ ਕੀਤਾ।

  • INX
  • Media
  • CBI
  • Indrani Mukherjee
  • Jail
  • ਆਈਐਨਐਕਸ
  • ਮੀਡੀਆ
  • ਸੀਬੀਆਈ
  • ਇੰਦਰਾਣੀ ਮੁਖਰਜੀ
  • ਜੇਲ

ਭਾਰਤ-ਨੇਪਾਲ ਪੈਟਰੋਲੀਅਮ ਪਾਈਪ ਲਾਈਨ ਦਾ ਸ਼ੁੱਭ ਆਰੰਭ, ਮੋਦੀ ਬੋਲੇ- ਤਸੱਲੀ ਹੋਈ

NEXT STORY

Stories You May Like

  • cbi crackdown on subhash chandra
    ਸੁਭਾਸ਼ ਚੰਦਰਾ 'ਤੇ CBI ਦਾ ਸ਼ਿਕੰਜਾ ! 1,322 ਕਰੋੜ ਦੀ ਧੋਖਾਧੜੀ ਦਾ ਮਾਮਲਾ ਦਰਜ
  • sushant rajput  manager  disha salian  cbi investigation
    ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ
  • cbi chargesheet
    ਹਰਿਆਣਾ ’ਚ 504 ਕਰੋੜ ਦਾ ਬੈਂਕ ਘਪਲਾ ; 6 IAS ਸਣੇ 19 ਦੇ ਖਿਲਾਫ CBI ਦੀ ਤੀਜੀ ਚਾਰਜਸ਼ੀਟ
  • cbi tightens grip on subhash chandra
    ਸੁਭਾਸ਼ ਚੰਦਰਾ ਦੇ ਖ਼ਿਲਾਫ CBI ਨੇ ਕੱਸਿਆ ਸ਼ਿਕੰਜਾ ! ਇਸ ਮਾਮਲੇ ’ਚ ਐੱਫ. ਆਈ. ਆਰ. ਦਰਜ
  • fake passport  acharya balakrishna  cbi court  acquitted
    ਫਰਜ਼ੀ ਪਾਸਪੋਰਟ ਮਾਮਲੇ 'ਚ ਆਚਾਰੀਆ ਬਾਲਕ੍ਰਿਸ਼ਨ ਮਿਲੀ ਰਾਹਤ, CBI ਕੋਰਟ ਨੇ ਕੀਤਾ ਬਰੀ
  • jail  prisoner  drug
    ਜੇਲ ’ਚ ਕੈਦੀ ਤੋਂ ਨਸ਼ੀਲਾ ਪਦਾਰਥ ਫੜਿਆ
  • crisis of credibility is problem in media sector  gadkari
    ਭਰੋਸੇਯੋਗਤਾ ਦਾ ਸੰਕਟ ਮੀਡੀਆ ਖੇਤਰ ’ਚ ਸਭ ਤੋਂ ਵੱਡੀ ਸਮੱਸਿਆ ਹੈ : ਗਡਕਰੀ
  • mercedes benz will introduce many new s
    ‘ਮਰਸੀਡੀਜ਼-ਬੈਂਜ਼ ਭਾਰਤ ’ਚ ਆਉਣ ਵਾਲੇ ਸਾਲਾਂ ’ਚ ਕਈ ਨਵੇਂ ਮਾਡਲ ਪੇਸ਼ ਕਰੇਗੀ’
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
Trending
Ek Nazar
sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • mahananda express derailed
      ਸਿੱਕਿਮ ਮਹਾਨੰਦਾ ਐਕਸਪ੍ਰੈੱਸ ਟ੍ਰੇਨ ਦੇ 2 ਡੱਬੇ ਪਟਰੀ ਤੋਂ ਉੱਤਰੇ, ਨੁਕਸਾਨ ਤੋਂ...
    • odhisha arrest
      ਓਡਿਸ਼ਾ ’ਚ ਔਰਤ ਨਾਲ ਸਮੂਹਿਕ ਜਬਰ-ਜ਼ਨਾਹ, 2 ਮੁਲਜ਼ਮ ਗ੍ਰਿਫ਼ਤਾਰ
    • jeetan ram manjhi health
      ਕੇਂਦਰੀ ਮੰਤਰੀ ਜੀਤਨ ਰਾਮ ਮਾਂਝੀ ਦੀ ਵਿਗੜੀ ਸਿਹਤ ! ਸਾਹ ਲੈਣ ’ਚ ਤਕਲੀਫ਼ ਮਗਰੋਂ...
    • family
      ਆਰਥਿਕ ਤੰਗੀ ਦੇ ਦੁੱਖੋਂ ਇਕੋ ਪਰਿਵਾਰ ਦੇ 3 ਮੈਂਬਰਾਂ ਨੇ ਛੱਡੀ ਦੁਨੀਆ
    • son  mother  police  haryana  husband
      ਕਲਯੁੱਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਫਿਰ ਥਾਣੇ ਜਾ ਕਰ'ਤਾ ਸਰੰਡਰ
    • divider pickup truck road people injured
      ਡਿਵਾਈਡਰ 'ਚ ਜਾ ਵੱਜੀ ਸਵਾਰੀਆਂ ਨਾਲ ਭਰੀ ਪਿਕਅੱਪ ਗੱਡੀ ! 12 ਲੋਕਾਂ ਦੀ ਦਰਦਨਾਕ...
    • pakistani citizen indian border bsf
      ਬਾਰਡਰ ਟੱਪ ਭਾਰਤ 'ਚ ਆ ਵੜਿਆ ਪਾਕਿਸਤਾਨੀ ਘੁਸਪੈਠੀਆ ! BSF ਨੇ ਭੇਜਿਆ ਵਾਪਸ
    • fda  tukaram munde  food  adulteration
      FDA ਦੇ ਤੁਕਾਰਾਮ ਮੁੰਡੇ ਦਾ ਸਪੱਸ਼ਟ, ਕਿਹਾ-ਮਿਲਾਵਟ ਨੂੰ ਰੋਕਣਾ ਜ਼ਰੂਰੀ,...
    • plane  oil  emergency landing  air india express
      36 ਹਜ਼ਾਰ ਫੁੱਟ ਦੀ ਉੱਚਾਈ 'ਤੇ ਜਹਾਜ਼ 'ਚ ਘਟਣ ਲੱਗਿਆ ਤੇਲ, ਕਰਵਾਈ ਗਈ...
    • delhi building owner arrested 5 officials suspended
      ਦਿੱਲੀ ਹਾਦਸਾ : ਇਮਾਰਤ ਦਾ ਮਾਲਕ ਗ੍ਰਿਫ਼ਤਾਰ, MCD ਡਿਪਟੀ ਕਮਿਸ਼ਨਰ ਸਣੇ 5 ਅਧਿਕਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +