ਨਵੀਂ ਦਿੱਲੀ—ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (IOCL) ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ-129
ਆਖਰੀ ਤਾਰੀਕ- 23 ਜੁਲਾਈ, 2019
ਅਹੁਦਿਆਂ ਦਾ ਵੇਰਵਾ- ਜੂਨੀਅਰ ਇੰਜੀਨੀਅਰਿੰਗ ਅਸਿਸਟੈਂਟ
ਉਮਰ ਸੀਮਾ- 18 ਤੋਂ 26 ਸਾਲ ਤੱਕ
ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਅਹੁਦੇ ਮੁਤਾਬਕ ਸਿੱਖਿਆ ਪਰਾਪਤ ਕੀਤੀ ਹੋਵੇ।
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਦੇ ਆਧਾਰ 'ਤੇ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://www.iocl.com/ ਪੜ੍ਹੋ।
ਅੱਜ ਸੰਸਦ 'ਚ ਪੇਸ਼ ਕੀਤਾ ਜਾਵੇਗਾ ਆਰਥਿਕ ਸਰਵੇ, ਦੇਸ਼ ਦੀ ਅਰਥਵਿਵਸਥਾ ਦਾ ਲੱਗੇਗਾ ਪਤਾ
NEXT STORY