ਨਵੀਂ ਦਿੱਲੀ—ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (IOCL) ਨੇ ਜੂਨੀਅਰ ਇੰਜੀਨੀਅਰਿੰਗ ਅਸਿਸਟੈਂਟ ਦੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 37
ਆਖਰੀ ਤਾਰੀਕ- 17 ਜਨਵਰੀ, 2020
ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਇੰਜੀਨੀਅਰਿੰਗ 'ਚ ਡਿਗਰੀ ਜਾਂ ਡਿਪਲੋਮਾ ਅਤੇ ਬੀ.ਐੱਸ.ਸੀ ਪਾਸ ਕੀਤੀ ਹੋਵੇ। ਇਸ ਤੋਂ ਇਲਾਵਾ ਆਈ. ਟੀ.ਆਈ ਵੀ ਪਾਸ ਕੀਤੀ ਹੋਵੇ।
ਉਮਰ ਸੀਮਾ- 18 ਤੋਂ 26 ਸਾਲ ਤੱਕ
ਚੋਣ ਪ੍ਰਕਿਰਿਆ-ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਫਿਜੀਕਲ ਟੈਸਟ ਦੇ ਆਧਾਰ 'ਤੇ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://www.iocl.com/ ਪੜ੍ਹੋ।
CAA 'ਤੇ ਪ੍ਰਦਰਸ਼ਨ: ਯੂ.ਪੀ. ਦੇ 21 ਜ਼ਿਲਿਆਂ 'ਚ ਸੋਮਵਾਰ ਤੱਕ ਇੰਟਰਨੈੱਟ ਬੰਦ
NEXT STORY