ਨਵੀਂ ਦਿੱਲੀ- ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (IOCL) ਨੇ 'ਟਰੇਡ ਐਂਡ ਤਕਨਾਲੋਜੀ ਅਪ੍ਰੇਂਟਿਸ' ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 466
ਆਖਰੀ ਤਾਰੀਕ- 8 ਮਾਰਚ 2019
ਉਮਰ ਸੀਮਾ- 18 ਤੋਂ 24 ਸਾਲ ਤੱਕ
ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ 10ਵੀਂ+ਆਈ. ਟੀ. ਆਈ/ਡਿਪਲੋਮਾ/ਬੀ. ਐੱਸ. ਸੀ/ਬੀ. ਕਾਮ ਦੀ ਡਿਗਰੀ ਪਾਸ ਹੋਵੇ।
ਚੋਣ ਪ੍ਰੀਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਦੇ ਆਧਾਰ 'ਤੇ ਹੋਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://www.iocl.com/ ਪੜ੍ਹੋ।
ਯੋਗੀ ਸਰਕਾਰ ਨੇ 107 ਪੀ. ਸੀ. ਐੱਸ. ਅਫਸਰਾਂ ਦੇ ਕੀਤੇ ਤਬਾਦਲੇ
NEXT STORY