ਨਵੀਂ ਦਿੱਲੀ—ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (IOCL) ਨੇ ਅਪ੍ਰੈਂਟਿਸ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 380
ਆਖਰੀ ਤਾਰੀਕ- 22 ਨਵੰਬਰ 2019
ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 12 ਤੋਂ ਲੈ ਕੇ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ।
ਉਮਰ ਸੀਮਾ- 18 ਤੋਂ 24 ਸਾਲ ਤੱਕ
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਦੇ ਆਧਾਰ 'ਤੇ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://iocl.com/ ਪੜ੍ਹੋ।
ਭਾਰਤ ਨੇ ਅਗਨੀ-2 ਬੈਲਿਸਟਿਕ ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ
NEXT STORY