Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 08, 2026

    10:36:48 AM

  • targets hindus at diwali event

    'Deport all dot heads'! ਸੀਏਟਲ 'ਚ ਦੀਵਾਲੀ ਦੇ...

  • massive fire broke out in a firecracker stall in jalandhar

    ਜਲੰਧਰ 'ਚ ਪਟਾਕਿਆਂ ਦੇ ਸਟਾਲ 'ਚ ਲੱਗੀ ਭਿਆਨਕ ਅੱਗ,...

  • gold silver price

    ਇੱਕ ਹਫਤੇ 'ਚ ਇੰਨਾ ਮਹਿੰਗਾ ਹੋ ਗਿਆ ਸੋਨਾ-ਚਾਂਦੀ,...

  • parvinder jhota s mortal remains depart from pgi for mansa

    ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ PGI ਤੋਂ ਮਾਨਸਾ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • iPhone ਹੀ ਨਹੀਂ, ਮੇਡ ਇਨ ਇੰਡੀਆ Android ਫੋਨ ਦੀ ਵੀ ਵਧੀ ਡਿਮਾਂਡ

NATIONAL News Punjabi(ਦੇਸ਼)

iPhone ਹੀ ਨਹੀਂ, ਮੇਡ ਇਨ ਇੰਡੀਆ Android ਫੋਨ ਦੀ ਵੀ ਵਧੀ ਡਿਮਾਂਡ

  • Edited By Disha,
  • Updated: 27 Jun, 2025 11:06 AM
National
iphone india android phone
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ- ਭਾਰਤ 'ਚ ਬਣੇ ਆਈਫੋਨ ਦੇ ਨਾਲ-ਨਾਲ, ਐਂਡਰਾਇਡ ਸਮਾਰਟਫੋਨ ਦੀ ਮੰਗ ਵੀ ਤੇਜ਼ੀ ਨਾਲ ਵਧੀ ਹੈ। ਖਾਸ ਕਰਕੇ ਅਮਰੀਕਾ 'ਚ ਮੇਡ ਇਨ ਇੰਡੀਆ ਫੋਨ ਸਭ ਤੋਂ ਵੱਧ ਨਿਰਯਾਤ ਕੀਤੇ ਜਾ ਰਹੇ ਹਨ। ਪਿਛਲੇ ਸਾਲ ਦੇ ਮੁਕਾਬਲੇ, ਇਸ ਸਾਲ ਆਈਫੋਨ ਦੇ ਨਾਲ-ਨਾਲ ਭਾਰਤ 'ਚ ਬਣੇ ਐਂਡਰਾਇਡ ਫੋਨਾਂ ਦੇ ਨਿਰਯਾਤ 'ਚ ਵੱਡਾ ਉਛਾਲ ਆਇਆ ਹੈ। ਹਾਲ ਹੀ 'ਚ ਕਈ ਮਾਰਕੀਟ ਰਿਸਰਚ ਫਰਮਾਂ ਨੇ ਦਾਅਵਾ ਕੀਤਾ ਹੈ ਕਿ ਡੋਨਾਲਡ ਟਰੰਪ ਦੁਆਰਾ ਚੀਨ 'ਤੇ ਵੱਡਾ ਟੈਰਿਫ ਲਗਾਉਣ ਤੋਂ ਬਾਅਦ, ਜ਼ਿਆਦਾਤਰ ਕੰਪਨੀਆਂ ਨੇ ਭਾਰਤ ਵੱਲ ਰੁਖ ਕੀਤਾ ਹੈ।

99 ਫੀਸਦੀ ਫੋਨ ਅਮਰੀਕਾ ਭੇਜੇ ਗਏ

ਕੈਨਾਲਿਸ ਰਿਸਰਚ ਫਰਮ ਦੀ ਰਿਪੋਰਟ ਅਨੁਸਾਰ, ਮੋਟੋਰੋਲਾ ਨੇ 2025 ਦੇ ਸ਼ੁਰੂਆਤੀ 5 ਮਹੀਨਿਆਂ 'ਚ ਭਾਰਤ 'ਚ ਬਣੇ 1.6 ਮਿਲੀਅਨ ਯਾਨੀ 16 ਲੱਖ ਸਮਾਰਟਫੋਨ ਨਿਰਯਾਤ ਕੀਤੇ ਹਨ। ਇਨ੍ਹਾਂ 'ਚੋਂ 99 ਫੀਸਦੀ ਫੋਨ ਅਮਰੀਕਾ ਭੇਜੇ ਗਏ ਹਨ। ਪਿਛਲੇ ਸਾਲ ਕੰਪਨੀ ਨੇ ਸਿਰਫ਼ 1 ਮਿਲੀਅਨ ਯੂਨਿਟਸ ਹੀ ਨਿਰਯਾਤ ਕੀਤੇ ਸਨ। ਭਾਰਤ 'ਚ ਮੋਟੋਰੋਲਾ ਦੇ ਸਮਾਰਟਫੋਨ Dixon ਤਕਨਾਲੋਜੀ ਬਣਾਉਂਦਾ ਹੈ। 

ਸੈਮਸੰਗ ਨੇ ਭਾਰਤ 'ਚ ਬਣੇ 11.5 ਮਿਲੀਅਨ ਫੋਨ ਨਿਰਯਾਤ ਕੀਤੇ  

ਕੈਨਾਲਿਸ ਦੀ ਰਿਪੋਰਟ ਅਨੁਸਾਰ ਇਸ ਸਾਲ ਜਨਵਰੀ ਤੋਂ ਲੈ ਕੇ ਮਈ ਵਿਚਾਲੇ ਸੈਮਸੰਗ ਨੇ ਭਾਰਤ 'ਚ ਬਣੇ 11.5 ਮਿਲੀਅਨ ਫੋਨ ਨਿਰਯਾਤ ਕੀਤੇ ਹਨ। ਕੰਪਨੀ ਨੇ ਪਿਛਲੇ ਸਾਲ ਕੁੱਲ 25 ਮਿਲੀਅਨ ਫੋਨ ਨਿਰਯਾਤ ਕੀਤੇ ਸਨ। ਮੋਟੋਰੋਲਾ ਦੀ ਗੱਲ ਕਰੀਏ ਤਾਂ ਪਿਛਲੇ ਸਾਲ ਕੰਪਨੀ ਨੇ 1 ਮਿਲੀਅਨ ਫੋਨ ਨਿਰਯਾਤ ਕੀਤੇ ਸਨ। ਉੱਥੇ ਹੀ ਇਸ ਸਾਲ ਜਨਵਰੀ ਤੋਂ ਮਈ 'ਚ ਹੀ ਕੰਪਨੀ ਨੇ 1.6 ਮਿਲੀਅਨ ਫੋਨ ਨਿਰਯਾਤ ਕੀਤੇ ਹਨ। 

ਮੋਦੀ ਸਰਕਾਰ ਦੀ PLI ਸਕੀਮ

ਇਨਫਿਕਸ, ਟੈਕਨੋ ਅਤੇ ਆਈਟੇਲ ਦੇ ਫੋਨ ਬਣਾਉਣ ਵਾਲੀ ਕੰਪਨੀ ਟ੍ਰਾਂਸੀਅਨ ਹੋਲਡਿੰਗਜ਼ ਨੇ ਇਸ ਸਾਲ ਜਨਵਰੀ ਤੋਂ ਲੈ ਕੇ ਮਈ ਵਿਚਾਲੇ 2.8 ਲੱਖ ਫੋਨ ਨਿਰਯਾਤ ਕੀਤੇ ਹਨ। ਪਿਛਲੇ ਸਾਲ ਕੰਪਨੀ ਨੇ ਕੁੱਲ 1.7 ਲੱਖ ਫੋਨ ਨਿਰਯਾਤ ਕੀਤੇ ਸਨ। ਵੀਵੋ ਨੇ ਵੀ ਇਸ ਸਾਲ ਜਨਵਰੀ ਤੋਂ ਮਈ ਵਿਚਾਲੇ 2.5 ਲੱਖ ਫੋਨ ਨਿਰਯਾਤ ਕੀਤੇ ਹਨ। ਉੱਥੇ ਹੀ ਪਿਛਲੇ ਸਾਲ ਕੰਪਨੀ ਨੇ ਕੁੱਲ 3.5 ਮਿਲੀਅਨ ਫੋਨ ਨਿਰਯਾਤ ਕੀਤੇ ਸਨ। ਭਾਰਤ 'ਚ ਬਣੇ ਫੋਨਾਂ ਦੀ ਮੰਗ ਵਧਣ ਦਾ ਮੁੱਖ ਕਾਰਨ ਮੋਦੀ ਸਰਕਾਰ ਦੀ ਪੀ.ਐੱਲ.ਆਈ. ਸਕੀਮ ਹੈ, ਜਿਸ 'ਚ ਫੋਨ ਨਿਰਮਾਣ ਕੰਪਨੀਆਂ ਨੂੰ ਉਤਪਾਦਨ ਨਾਲ ਜੁੜੇ ਪ੍ਰੋਤਸਾਹਨ ਦਿੱਤੇ ਜਾਂਦੇ ਹਨ। ਇਹੀ ਕਾਰਨ ਹੈ ਕਿ ਭਾਰਤ ਹੌਲੀ-ਹੌਲੀ ਸਮਾਰਟਫੋਨ ਨਿਰਮਾਣ ਦਾ ਇਕ ਗਲੋਬਲ ਹੱਬ ਬਣਦਾ ਜਾ ਰਿਹਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • iPhone
  • India
  • Android phone
  • Demand
  • ਆਈਫੋਨ
  • ਭਾਰਤ
  • ਐਂਡ੍ਰਾਇਡ ਫੋਨ
  • ਡਿਮਾਂਡ

PUBG ਕਾਰਨ ਘਰ ਬਣਿਆ ਜੰਗ ਦਾ ਮੈਦਾਨ! ਪਤਨੀ ਦੀ ਧਮਕੀ- 'ਰੋਕਿਆ ਤਾਂ ਕਰ ਦਿਆਂਗੀ 55 ਟੁਕੜੇ'

NEXT STORY

Stories You May Like

  • threat looms over your android smartphone
    ਤੁਹਾਡੇ Android ਸਮਾਰਟਫ਼ੋਨ 'ਤੇ ਮੰਡਰਾ ਰਿਹਾ ਖਤਰਾ! ਸਰਕਾਰ ਨੇ ਦਿੱਤੀ ਚਿਤਾਵਨੀ
  • ludhiana  factory owner attacked
    ਲੁਧਿਆਣਾ: ਫੈਕਟਰੀ ਮਾਲਕ 'ਤੇ ਹਮਲਾ, iPhone 17 ਸਮੇਤ ਦੋ ਫੋਨ ਲੁੱਟੇ; 5 ਦਿਨ ਬਾਅਦ ਵੀ ਪੁਲਸ ਦੀ ਕਾਰਵਾਈ ਨਹੀਂ
  • big news for iphone users
    iPhone ਯੂਜ਼ਰਸ ਲਈ ਵੱਡੀ ਖ਼ਬਰ ; ਜੇ ਆ ਰਹੀ ਹੈ ਇਹ ਦਿੱਕਤ ਤਾਂ ਨਵਾਂ ਫ਼ੋਨ ਦੇਵੇਗੀ ਕੰਪਨੀ
  • big news for iphone users
    iPhone ਯੂਜ਼ਰਸ ਲਈ ਵੱਡੀ ਖ਼ਬਰ! Apple ਨੇ ਜਾਰੀ ਕੀਤਾ ਨਵਾਂ ਅੱਪਡੇਟ, Siri AI 'ਚ ਹੋਏ ਵੱਡੇ ਬਦਲਾਅ
  • diwali  gift  iphone 16  employees  company  delhi
    ਦੀਵਾਲੀ 'ਤੇ ਇਸ ਕੰਪਨੀ ਨੇ ਕਰਮਚਾਰੀਆਂ ਨੂੰ ਕੀਤਾ ਖੁਸ਼ ! ਗਿਫਟ 'ਚ ਦਿੱਤੇ iPhone 16
  • iphones and laptops worth 1 crore stolen from an ahmedabad warehouse
    CCTV 'ਚ ਕੈਦ ਹੋਈ 1 ਕਰੋੜ ਦੀ ਚੋਰੀ, ਵੇਅਰਹਾਊਸ 'ਚੋਂ iPhone, Apple Watch ਤੇ ਲੈਪਟਾਪ ਲੈ ਗਏ ਚੋਰ
  • these items are rich not only in protein but also in fiber
    ਪ੍ਰੋਟੀਨ ਹੀ ਨਹੀਂ ਫਾਈਬਰ ਨਾਲ ਵੀ ਭਰਪੂਰ ਹਨ ਇਹ 'ਚੀਜ਼ਾਂ'! ਅੱਜ ਹੀ ਬਣਾਓ ਡਾਈਟ ਦਾ ਹਿੱਸਾ
  • britain  apologize  india shashi tharoor
    ਬ੍ਰਿਟੇਨ ਗੁਲਾਮਾਂ ਦੇ ਵਪਾਰ ਹੀ ਨਹੀਂ, ਭਾਰਤ ਦੀ ਲੁੱਟ ਲਈ ਵੀ ਮੁਆਫ਼ੀ ਮੰਗੇ : ਥਰੂਰ
  • massive fire broke out in a firecracker stall in jalandhar
    ਜਲੰਧਰ 'ਚ ਪਟਾਕਿਆਂ ਦੇ ਸਟਾਲ 'ਚ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ ਉੱਠੀਆਂ ਅੱਗ...
  • a trolley loaded with straw caught fire
    ਜਲੰਧਰ-ਨਕੋਦਰ ਹਾਈਵੇਅ 'ਤੇ ਪਰਾਲੀ ਨਾਲ ਲੱਦੀ ਟਰਾਲੀ ਨੂੰ ਲੱਗੀ ਅੱਗ
  • major setback for ankur narula from the supreme court
    ਸੁਪਰੀਮ ਕੋਰਟ ਤੋਂ ਅੰਕੁਰ ਨਰੂਲਾ ਨੂੰ ਵੱਡਾ ਝਟਕਾ, ਹਾਈ ਕੋਰਟ ਦਾ ਅੰਤ੍ਰਿਮ ਹੁਕਮ...
  • cbi probe should be conducted into the pcs examination matter
    ਪੀ. ਸੀ. ਐੱਸ. ਪ੍ਰੀਖਿਆ ਮਾਮਲੇ ਦੀ ਹੋਵੇ ਸੀ. ਬੀ. ਆਈ. ਜਾਂਚ : ਚੰਨੀ
  • senior congress leader charanjit singh channi statement
    MP ਚਰਨਜੀਤ ਸਿੰਘ ਚੰਨੀ ਦਾ ਵੱਡਾ ਦਾਅਵਾ! 2027 'ਚ ਪੰਜਾਬ ਦੀ ਸੱਤਾ 'ਚ ਪਰਤੇਗੀ...
  • jalandhar road accident sewer pipe collision
    ਪੰਜਾਬ: ਮਾਤਮ 'ਚ ਬਦਲੀਆਂ ਦੀਵਾਲੀ ਦੀਆਂ ਖ਼ੁਸ਼ੀਆਂ! ਚੜ੍ਹਦੀ ਜਵਾਨੀ ਜਹਾਨੋਂ ਤੁਰ...
  • pungrain manager and inspector arrested for demanding bribe of rs 50 thousand
    ਪੰਜਾਬ 'ਚ ਪਨਗ੍ਰੇਨ ਮੈਨੇਜਰ ਤੇ ਇੰਸਪੈਕਟਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ...
  • big decision of railway department 15 pairs of special trains will run
    ਦੀਵਾਲੀ ਤੇ ਛੱਠ ਪੂਜਾ ਨੂੰ ਲੈ ਕੇ ਰੇਲਵੇ ਵਿਭਾਗ ਦਾ ਵੱਡਾ ਫ਼ੈਸਲਾ,ਚੱਲਣਗੀਆਂ 15...
Trending
Ek Nazar
rain will spoil the fun of diwali tomorrow

ਭਲਕੇ ਦੀਵਾਲੀ ਦਾ ਮਜ਼ਾ ਖ਼ਰਾਬ ਕਰੇਗੀ ਬਾਰਿਸ਼ ! ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦਾ...

major restrictions in hoshiarpur district until january 7

ਹੁਸ਼ਿਆਰਪੁਰ ਜ਼ਿਲ੍ਹੇ 'ਚ 7 ਜਨਵਰੀ ਤੱਕ ਵੱਡੀਆਂ ਪਾਬੰਦੀਆਂ! DC ਆਸ਼ਿਕਾ ਜੈਨ ਨੇ...

girl  accused  life imprisonment  sentence  court

ਕੁੜੀ ਨਾਲ ਜਬਰ-ਜ਼ਿਨਾਹ ਦੇ ਮੁਲਜ਼ਮ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ

mridangam player sridhar parthasarathy dies during diwali concert in pune

ਲਾਈਵ ਦੌਰਾਨ ਦਿੱਗਜ ਕਲਾਕਾਰ ਨੂੰ ਆਇਆ ਹਾਰਟ ਅਟੈਕ ! ਸੰਗੀਤ ਜਗਤ 'ਚ ਪਸਰਿਆ ਮਾਤਮ

bigg boss 20 kaashvi hiranandani hints at breakup with scoutop

BB 20: Scout ਤੇ Love Gill ਦੀ ਨੇੜਤਾ ਵੇਖ ਪ੍ਰੇਮਿਕਾ Kaashvi ਨੇ ਕਰ'ਤਾ...

thieves target a home

ਦੀਵਾਲੀ ਤੋਂ ਪਹਿਲਾਂ ਨਿਕਲਿਆ ਦੀਵਾਲਾ, ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, 5.30...

orders issued to arrest the   comedy king   who makes everyone laugh

ਸਭ ਨੂੰ ਹਸਾਉਣ ਵਾਲੇ 'ਕਾਮੇਡੀ ਕਿੰਗ' ਨੂੰ ਗ੍ਰਿਫਤਾਰ ਕਰਨ ਦੇ ਹੁਕਮ

jio launches a new recharge plan

10,000 ਰੁਪਏ ਦਾ ਰੀਚਾਰਜ ਤੇ 3 ਸਾਲਾਂ ਤੱਕ ਨੋ ਟੈਂਸ਼ਨ, Jio ਨੇ ਲਾਂਚ ਕੀਤਾ ਨਵਾਂ...

ajay jadeja on arshdeep singh

'ਅਰਸ਼ਦੀਪ ਸਿੰਘ ਲਾਲਚੀ ਹੋ ਗਿਆ...', ਜਾਣੋ ਸਾਬਕਾ ਕ੍ਰਿਕਟਰ ਨੇ ਕਿਉਂ ਆਖ਼ੀ ਇਹ...

workers in italy

ਇਟਲੀ ਦੇ ਮਿੰਨੀ ਪੰਜਾਬ 'ਚ 17 ਗ਼ੈਰਕਾਨੂੰਨੀ ਕਾਮੇ ਪੁਲਸ ਸ਼ਿੰਕਜੇ,  ਮਾਲਕ ਨੂੰ 2...

diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

incident in pakistan

ਪਾਕਿਸਤਾਨ ਦੇ ਪੰਜਾਬ 'ਚ ਬੱਸ-ਟਰੱਕ ਦੀ ਭਿਆਨਕ ਟੱਕਰ ; 12 ਲੋਕਾਂ ਦੀ ਮੌਤ, 30...

son of a former team india opener makes a big impact

4 4 4 6 6..! Team India ਦੇ ਸਾਬਕਾ ਓਪਨਰ ਦੇ ਪੁੱਤ ਨੇ ਪਾਈ ਧੱਕ, ਇੰਨੀਆਂ...

pakistan s most famous prisoner

ਪਾਕਿਸਤਾਨ ਦਾ ਸਭ ਤੋਂ ਮਸ਼ਹੂਰ ਕੈਦੀ ਇਮਰਾਨ ਖਾਨ ਅਤੇ ਸੁਲਹ-ਸਫਾਈ ਦੀ ਸਿਆਸਤ

trilateral defense agreement

ਤੁਰਕੀ ਦੀ ਸੰਸਦ ਨੇ ਸਾਊਦੀ ਅਰਬ ਅਤੇ ਪਾਕਿਸਤਾਨ ਨਾਲ ਤਿੰਨ-ਪੱਖੀ ਰੱਖਿਆ ਸਮਝੌਤੇ...

ibrahim ali khan calls kareena kapoor the coolest stepmother ever

"ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ

photocopies of aadhaar card is over    uidai  s new  implemented

ਆਧਾਰ ਕਾਰਡ ਦੀਆਂ ਫੋਟੋਕਾਪੀਆਂ ਜਮ੍ਹਾਂ ਕਰਵਾਉਣ ਦੀ ਪਰੇਸ਼ਾਨੀ ਖਤਮ... UIDAI ਦਾ...

11 lakh rupee prize won in a 20 rupee lottery

ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • goddess lakshmi  s blessings will shower in abundance upon these 4 zodiac signs
      ਇਨ੍ਹਾਂ 4 ਰਾਸ਼ੀਆਂ 'ਤੇ ਛੱਪੜ ਫਾੜ ਕੇ ਵਰ੍ਹੇਗੀ ਮਾਂ ਲਕਸ਼ਮੀ ਦੀ ਕ੍ਰਿਪਾ! ਕਰੀਅਰ...
    • seeing these things diwali night shubh shagun
      ਦੀਵਾਲੀ ਦੀ ਰਾਤ ਦਿਖਾਈ ਦੇਣ ਵਾਲੀਆਂ ਇਹ ਚੀਜ਼ਾਂ ਹੁੰਦੀਆਂ ਹਨ ‘ਸ਼ੁੱਭ’, ਸਾਰਾ ਸਾਲ...
    • cockroach janata party stages protest against sir in kochi
      ਕੋਚੀ ’ਚ SIR ਵਿਰੁੱਧ ਕਾਕਰੋਚ ਜਨਤਾ ਪਾਰਟੀ ਨੇ ਕੀਤਾ ਪ੍ਰਦਰਸ਼ਨ, ਗਿਆਨੇਸ਼ ਕੁਮਾਰ...
    • fire havoc in delhi
      ਦਿੱਲੀ 'ਚ ਅੱਗ ਦਾ ਕਹਿਰ: ਨਜ਼ਫਗੜ੍ਹ 'ਚ ਚੌਥੀ ਮੰਜ਼ਿਲ ਤੱਕ ਪੁੱਜੀਆਂ ਲਪਟਾਂ,...
    • democratic framework has suffered severe damage over last 12 years
      ਪਿਛਲੇ 12 ਸਾਲਾਂ ’ਚ ਲੋਕਰਾਜੀ ਢਾਂਚੇ ਨੂੰ ਭਾਰੀ ਨੁਕਸਾਨ ਪੁੱਜਾ: ਸੋਨੀਆ ਗਾਂਧੀ
    • son kills father after being scolded for quarreling with sister
      ਭੈਣ ਨਾਲ ਝਗੜਾ ਕਰਨ ’ਤੇ ਪਿਓ ਨੇ ਝਿੜਕਿਆ ਤਾਂ ਪੁੱਤ ਨੇ ਕਰ 'ਤਾ ਕਤਲ
    • four members of the same family die in a house fire
      ਵੱਡਾ ਹਾਦਸਾ: ਘਰ 'ਚ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 4 ਜੀਆਂ ਦੀ ਝੁਲਸਣ ਨਾਲ...
    • indiscriminate firing in patna
      ਪਟਨਾ 'ਚ ਅੰਨ੍ਹੇਵਾਹ ਫਾਇਰਿੰਗ, ਇੱਕ ਹੀ ਪਰਿਵਾਰ ਦੇ 4 ਜੀਆਂ ਨੂੰ ਮਾਰੀ ਗੋਲੀ
    • project worth 7 93 crore approved to promote border tourism in uri
      ਉੜੀ 'ਚ ਸਰਹੱਦੀ ਸੈਰ-ਸਪਾਟੇ ਨੂੰ ਬੜ੍ਹਾਵਾ ਦੇਣ ਲਈ 7.93 ਕਰੋੜ ਦੇ ਪ੍ਰੋਜੈਕਟ ਨੂੰ...
    • chaos ensues on indigo flight following a hijacking threat
      IndiGo ਜਹਾਜ਼ 'ਚ ਅਗਵਾ ਦੀ ਧਮਕੀ ਨਾਲ ਮਚੀ ਹਫੜਾ-ਦਫੜੀ, ਟਾਇਲੈੱਟ 'ਚੋਂ ਮਿਲੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +