Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    8:26:37 PM

  • transfers in punjab

    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ...

  • sukhbir singh badal appointments

    ਸੁਖਬੀਰ ਸਿੰਘ ਬਾਦਲ ਵੱਲੋਂ 20 ਨਵੇਂ ਜ਼ਿਲ੍ਹਾ...

  • india new currency notes

    ਭਾਰਤ ਵਿਚ ਫ਼ਿਰ ਬਦਲਣਗੇ ਨੋਟ! ਵਿੱਤ ਮੰਤਰੀ ਨਿਰਮਲਾ...

  • train manufactured in punjab s kapurthala factory will run in bangladesh

    ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਈਰਾਨ ਸੰਕਟ ਦਾ ਅਸਰ: ਏਅਰਲਾਈਨਜ਼ ’ਤੇ ਜੈੱਟ ਫਿਊਲ ਦੀ ਮਾਰ, ਅਸਮਾਨੀਂ ਚੜ੍ਹੇ ਕਿਰਾਏ

NATIONAL News Punjabi(ਦੇਸ਼)

ਈਰਾਨ ਸੰਕਟ ਦਾ ਅਸਰ: ਏਅਰਲਾਈਨਜ਼ ’ਤੇ ਜੈੱਟ ਫਿਊਲ ਦੀ ਮਾਰ, ਅਸਮਾਨੀਂ ਚੜ੍ਹੇ ਕਿਰਾਏ

  • Edited By Rajwinder Kaur,
  • Updated: 21 Mar, 2026 07:37 AM
National
iran crisis airlines jet fuel rent increase
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਇੰਟ.) – ਈਰਾਨ ’ਤੇ ਅਮਰੀਕਾ ਤੇ ਇਜ਼ਰਾਈਲ ਦੀ ਏਅਰਸਟ੍ਰਾਈਕ ਤੋਂ ਬਾਅਦ ਦੁਨੀਆ ਭਰ ਵਿਚ ਹਵਾਈ ਕਿਰਾਏ ਤੇਜ਼ੀ ਨਾਲ ਵਧਣ ਲੱਗੇ ਹਨ। ਏਅਰਲਾਈਨਜ਼ ਕੰਪਨੀਆਂ ਹੁਣ ਵਧਦੀਆਂ ਜੈੱਟ ਫਿਊਲ ਕੀਮਤਾਂ ਦਾ ਬੋਝ ਸਿੱਧਾ ਯਾਤਰੀਆਂ ’ਤੇ ਪਾ ਰਹੀਆਂ ਹਨ। ਮਾਹਿਰਾਂ ਦਾ ਕਹਿਣਾ ਹੈ ਕਿ ਟਿਕਟਾਂ ਦੇ ਰੇਟ ‘ਬਹੁਤ ਤੇਜ਼ੀ ਨਾਲ’ ਉੱਪਰ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ’ਚ ਇਨ੍ਹਾਂ ਦੇ ਘੱਟ ਹੋਣ ਦੀ ਕੋਈ ਸੰਭਾਵਨਾ ਨਹੀਂ। ਐਵੀਏਸ਼ਨ ਐਕਸਪਰਟ ਹੈਂਡਰਸਨ ਮੁਤਾਬਕ ਪਹਿਲਾਂ ਏਅਰਲਾਈਨਜ਼ ਨੂੰ ਫਿਊਲ ਸਰਚਾਰਜ ਲਾਗੂ ਕਰਨ ਵਿਚ ਹਫ਼ਤੇ ਜਾਂ ਮਹੀਨੇ ਲੱਗਦੇ ਸਨ ਪਰ ਹੁਣ ਕੰਪਨੀਆਂ ਤੁਰੰਤ ਪ੍ਰਤੀਕਿਰਿਆ ਦੇ ਰਹੀਆਂ ਹਨ। ਨਿਊਯਾਰਕ ਤੋਂ ਸੈਨ ਫਰਾਂਸਿਸਕੋ ਤੇ ਹਵਾਈ ਵਰਗੇ ਰੂਟਾਂ ’ਤੇ ਕਿਰਾਏ ਪਹਿਲਾਂ ਹੀ ਵਧ ਚੁੱਕੇ ਹਨ ਅਤੇ ਟਿਕਟਾਂ ਤੇਜ਼ੀ ਨਾਲ ਮਹਿੰਗੀਆਂ ਹੋ ਰਹੀਆਂ ਹਨ।

ਇਹ ਵੀ ਪੜ੍ਹੋ - ਸਰਕਾਰੀ ਮੁਲਾਜ਼ਮਾਂ ਲਈ ਖ਼ਾਸ ਖ਼ਬਰ! DA 'ਚ 5 ਫ਼ੀਸਦੀ ਦਾ ਵਾਧਾ, 1 ਅਪ੍ਰੈਲ ਤੋਂ ਮਿਲੇਗੀ ਮੋਟੀ ਸੈਲਰੀ

ਏਅਰਲਾਈਨਜ਼ ਨੇ ਵਧਾਏ ਫਿਊਲ ਸਰਚਾਰਜ
ਏਅਰਸਟ੍ਰਾਈਕ ਤੋਂ ਤੁਰੰਤ ਬਾਅਦ ਕੈਥੀ ਪੈਸੀਫਿਕ ਨੇ 18.20 ਡਾਲਰ ਤੋਂ 149.20 ਡਾਲਰ ਤੱਕ ਦਾ ਫਿਊਲ ਸਰਚਾਰਜ ਲਾਗੂ ਕੀਤਾ ਹੈ। ਏਅਰ ਫਰਾਂਸ ਕੇ. ਐੱਲ. ਐੱਮ. ਨੇ ਲੰਮੀ ਦੂਰੀ ਦੀਆਂ ਉਡਾਣਾਂ ਦੀਆਂ ਟਿਕਟਾਂ ਲੱਗਭਗ 58 ਡਾਲਰ ਮਹਿੰਗੀਆਂ ਕਰਨ ਦਾ ਫ਼ੈਸਲਾ ਲਿਆ ਹੈ, ਜਦੋਂਕਿ ਥਾਈ ਏਅਰਵੇਜ਼ ਨੇ ਇੰਟਰਨੈਸ਼ਨਲ ਕਿਰਾਏ ਵਿਚ 10 ਤੋਂ 15 ਫੀਸਦੀ ਤੱਕ ਵਾਧੇ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਏਅਰ ਨਿਊਜ਼ੀਲੈਂਡ, ਕਵਾਂਟਾਸ ਅਤੇ ਸਕੈਂਡੀਨੇਵੀਅਨ ਏਅਰਲਾਈਨਜ਼ ਨੇ ਵੀ ‘ਟੈਂਪਰੇਰੀ ਫਿਊਲ ਪ੍ਰਾਈਸ ਐਡਜਸਟਮੈਂਟ’ ਲਾਗੂ ਕੀਤੀ ਹੈ।

ਤੇਲ ਮਹਿੰਗਾ, ਏਅਰਲਾਈਨਜ਼ ’ਤੇ ਭਾਰੀ ਦਬਾਅ
ਜੈੱਟ ਫਿਊਲ ਦੀ ਕੀਮਤ 2.50 ਡਾਲਰ ਪ੍ਰਤੀ ਗੈਲਨ ਤੋਂ ਵਧ ਕੇ 3.93 ਡਾਲਰ ਤੱਕ ਪਹੁੰਚ ਗਈ ਹੈ। ਅਮਰੀਕਨ ਏਅਰਲਾਈਨਜ਼ ਦੇ ਸੀ. ਈ. ਓ. ਮੁਤਾਬਕ ਕੰਪਨੀ ਨੂੰ ਸਿਰਫ਼ ਪਹਿਲੀ ਤਿਮਾਹੀ ਵਿਚ 400 ਮਿਲੀਅਨ ਡਾਲਰ ਦਾ ਵਾਧੂ ਖ਼ਰਚਾ ਉਠਾਉਣਾ ਪਿਆ ਹੈ। ਇੰਡਸਟਰੀ ਮਾਹਿਰਾਂ ਦਾ ਅਨੁਮਾਨ ਹੈ ਕਿ ਇਸ ਸਾਲ ਏਅਰਲਾਈਨਜ਼ ਨੂੰ ਲੱਗਭਗ 11 ਅਰਬ ਡਾਲਰ ਦਾ ਨੁਕਸਾਨ ਹੋ ਸਕਦਾ ਹੈ।

ਇਹ ਵੀ ਪੜ੍ਹੋ - 3 ਮਿੰਟ 'ਚ ਮਿਲੇਗਾ ਭਰਿਆ ਸਿਲੰਡਰ, ਇਸ ਸੂਬੇ 'ਚ ਸ਼ੁਰੂ ਹਾਈ-ਟੈਕ ਸਰਵਿਸ

‘ਫਿਊਲ ਸਰਚਾਰਜ’ ਬਣਿਆ ਨਵਾਂ ਹਥਿਆਰ
ਏਅਰਲਾਈਨਜ਼ ਹੁਣ ਟਿਕਟਾਂ ਵਿਚ ‘ਫਿਊਲ ਸਰਚਾਰਜ’, ‘ਕੈਰੀਅਰ ਫੀਸ’ ਜਾਂ ‘ਵਾਈ. ਕਿਊ. ਚਾਰਜ’ ਜੋੜ ਰਹੀਆਂ ਹਨ। ਕਈ ਮਾਮਲਿਆਂ ਵਿਚ ਇਹ ਮੂਲ ਕਿਰਾਏ ਤੋਂ ਵੀ ਵੱਧ ਹੁੰਦਾ ਹੈ। ਇੱਥੋਂ ਤੱਕ ਕਿ ਪੁਆਇੰਟਸ ਨਾਲ ਬੁੱਕ ਕੀਤੀਆਂ ‘ਫ੍ਰੀ ਟਿਕਟਾਂ’ ’ਤੇ ਵੀ ਯਾਤਰੀਆਂ ਨੂੰ ਭਾਰੀ ਟੈਕਸ ਤੇ ਸਰਚਾਰਜ ਦੇਣਾ ਪੈ ਰਿਹਾ ਹੈ। ਇਕ ਯਾਤਰੀ ਨੂੰ ਰੀ-ਰੂਟਿੰਗ ਤੋਂ ਬਾਅਦ 1400 ਡਾਲਰ ਤੱਕ ਵਾਧੂ ਸਰਚਾਰਜ ਦੇਣਾ ਪਿਆ।

ਰੂਟ ਬਦਲੇ, ਫਲਾਈਟਾਂ ਰੱਦ, ਕਿਰਾਏ ਹੋਰ ਵਧੇ
ਮਿਡਲ ਈਸਟ ਵਿਚ ਏਅਰਸਪੇਸ ਬੰਦ ਜਾਂ ਖ਼ਤਰਨਾਕ ਹੋਣ ਕਾਰਨ ਏਅਰਲਾਈਨਜ਼ ਨੂੰ ਰੂਟ ਬਦਲਣੇ ਪੈ ਰਹੇ ਹਨ। ਇਸ ਨਾਲ ਫਲਾਈਟ ਟਾਈਮ ਤੇ ਫਿਊਲ ਦੀ ਖਪਤ ਵਧ ਰਹੀ ਹੈ। ਕਤਰ ਏਅਰਵੇਜ਼ ਨੇ 80 ਫੀਸਦੀ ਤੱਕ ਉਡਾਣਾਂ ਰੱਦ ਕੀਤੀਆਂ ਹਨ, ਜਦੋਂਕਿ ਬ੍ਰਿਟਿਸ਼ ਏਅਰਵੇਜ਼ ਨੇ 65 ਫੀਸਦੀ ਫਲਾਈਟਾਂ ਘਟਾ ਦਿੱਤੀਆਂ ਹਨ। ਇਸ ਨਾਲ ਸੀਟਾਂ ਦੀ ਕਮੀ ਅਤੇ ਮੰਗ ਵਧਣ ਕਾਰਨ ਕਿਰਾਏ ਵਿਚ ਉਛਾਲ ਆ ਗਿਆ ਹੈ।

ਇਹ ਵੀ ਪੜ੍ਹੋ -  ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ, ਟੈਂਕੀ ਭਰਾਉਣ ਤੋਂ ਪਹਿਲਾਂ ਚੈਕ ਕਰੋ ਅੱਜ ਦਾ ਰੇਟ

ਹਵਾਈ ਕਿਰਾਏ ਵਿਚ ਭਾਰੀ ਉਤਰਾਅ-ਚੜ੍ਹਾਅ
ਰਿਪੋਰਟਾਂ ਮੁਤਾਬਕ ਕੁਝ ਰੂਟਾਂ ’ਤੇ ਕਿਰਾਏ 100 ਫੀਸਦੀ ਤੋਂ ਵੀ ਜ਼ਿਆਦਾ ਵਧ ਗਏ ਹਨ। ਟ੍ਰਾਂਸਕਾਂਟੀਨੈਂਟਲ ਫਲਾਈਟਾਂ 106 ਫੀਸਦੀ ਤੱਕ ਮਹਿੰਗੀਆਂ ਹੋਈਆਂ ਹਨ, ਜਦੋਂਕਿ ਫਲੋਰੀਡਾ ਤੇ ਅਟਲਾਂਟਿਕ ਰੂਟਾਂ ’ਤੇ ਵੀ 40 ਫੀਸਦੀ ਤੋਂ ਵੱਧ ਉਛਾਲ ਦੇਖਿਆ ਗਿਆ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਹਵਾਈ ਕਿਰਾਇਆ ਦੁਨੀਆ ਦੀਆਂ ਸਭ ਤੋਂ ਅਸਥਿਰ ਕੀਮਤਾਂ ’ਚੋਂ ਇਕ ਹੈ ਅਤੇ ਜੰਗ, ਸੀਜ਼ਨ ਤੇ ਮੰਗ ਵਰਗੇ ਕਈ ਕਾਰਨ ਇਸ ਨੂੰ ਪ੍ਰਭਾਵਿਤ ਕਰਦੇ ਹਨ। ਹੁਣ ਸਲਾਹ ਦਿੱਤੀ ਜਾ ਰਹੀ ਹੈ ਕਿ ਯਾਤਰੀ ਉਡੀਕ ਨਾ ਕਰਨ ਅਤੇ ਜਲਦੀ ਟਿਕਟਾਂ ਬੁੱਕ ਕਰਵਾਉਣ।

ਯਾਤਰੀਆਂ ਲਈ ਮਾਹਿਰਾਂ ਦੀ ਸਲਾਹ
ਮਾਹਿਰਾਂ ਦਾ ਮੰਨਣਾ ਹੈ ਕਿ ਭਾਵੇਂ ਹਾਲਾਤ ਜਲਦੀ ਆਮ ਵਰਗੇ ਹੋ ਜਾਣ ਪਰ ਤੇਲ ਸਪਲਾਈ ਚੇਨ ਨੂੰ ਪਟੜੀ ’ਤੇ ਆਉਣ ਵਿਚ ਕਈ ਮਹੀਨੇ ਲੱਗ ਸਕਦੇ ਹਨ। ਅਜਿਹੀ ਹਾਲਤ ’ਚ ਸਪਸ਼ਟ ਹੈ ਕਿ ਆਉਣ ਵਾਲੇ ਸਮੇਂ ਵਿਚ ਹਵਾਈ ਯਾਤਰਾ ਹੋਰ ਮਹਿੰਗੀ ਹੋ ਸਕਦੀ ਹੈ ਅਤੇ ਯਾਤਰੀਆਂ ਦੀ ਜੇਬ ’ਤੇ ਇਸ ਦਾ ਅਸਰ ਜਾਰੀ ਰਹੇਗਾ।

ਇਹ ਵੀ ਪੜ੍ਹੋ - Gold-Silver Price: ਧੜੰਮ ਹੇਠਾਂ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਅੱਜ ਦਾ ਰੇਟ

ਸੰਕਟ ਵਿਚ ਕੀ ਕਰੀਏ :

• ਜਲਦੀ ਬੁਕਿੰਗ ਕਰਵਾਉਣ ਦੀ ਕੋਸ਼ਿਸ਼ ਕਰੋ।
• ਗੂਗਲ ਪ੍ਰਾਈਸ ਵਰਗੇ ਪਲੇਟਫਾਰਮਾਂ ’ਤੇ ਪ੍ਰਾਈਸ ਅਲਰਟ ਲਗਾਓ।
• ਪੁਆਇੰਟਸ ਦੀ ਵਰਤੋਂ ਕਰੋ।
• ਬੇਸਿਕ ਇਕਾਨਮੀ ਟਿਕਟ ਤੋਂ ਬਚੋ ਤਾਂ ਜੋ ਬਾਅਦ ’ਚ ਬਦਲਾਅ ਸੰਭਵ ਹੋ ਸਕੇ।

ਇਹ ਵੀ ਪੜ੍ਹੋ - ਚਾਰਜਿੰਗ ਦੌਰਾਨ ਇਲੈਕਟ੍ਰਿਕ ਕਾਰ Blast; ਇੱਕੋ ਪਰਿਵਾਰ ਦੇ 7 ਮੈਂਬਰਾਂ ਦੀ ਮੌਤ, ਇੰਦੌਰ ਦਾ ਕੰਬਿਆ ਇਲਾਕਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Iran crisis
  • airlines
  • jet fuel
  • Rent increase
  • ਈਰਾਨ ਸੰਕਟ
  • ਏਅਰਲਾਈਨਜ਼
  • ਜੈੱਟ ਫਿਊਲ
  • ਕਿਰਾਇਆ ਵਾਧਾ

ਵਿਆਹ ਨਾਲ ਸਬੰਧਤ ਮਾਮਲੇ ’ਚ ਸੁਪਰੀਮ ਕੋਰਟ ਨੇ ਪਤੀ ਨੂੰ ਰੱਜ ਕੇ ਪਾਈ ਝਾੜ

NEXT STORY

Stories You May Like

  • crisis looming over indigo airlines
    IndiGo ਏਅਰਲਾਈਨਜ਼ 'ਤੇ ਮੰਡਰਾਇਆ 'ਸੰਕਟ', ਕੰਪਨੀ 25 ਅਕਤੂਬਰ ਤੋਂ ਬੰਦ ਕਰੇਗੀ ਇਹ ਵੱਡਾ ਆਪ੍ਰੇਸ਼ਨ
  • crisis over trump  s tariff policy
    ਟਰੰਪ ਦੀ ਟੈਰਿਫ ਨੀਤੀ 'ਤੇ ਸੰਕਟ: 25 ਅਮਰੀਕੀ ਰਾਜਾਂ ਨੇ ਅਦਾਲਤ 'ਚ ਖੋਲ੍ਹਿਆ ਮੋਰਚਾ, ਭਾਰਤ ਸਣੇ 60 ਦੇਸ਼ਾਂ 'ਤੇ...
  • crisis on power generation and irrigation may worsen
    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਬਿਜਲੀ ਉਤਪਾਦਨ ਤੇ ਸਿੰਚਾਈ 'ਤੇ ਡੂੰਘਾ ਹੋ ਸਕਦੈ ਸੰਕਟ
  • india begins to learn lessons from the iran war
    ਇੱਕ ਨਵੇਂ ਰਣਨੀਤਕ ਯੁੱਗ ਦੀ ਸ਼ੁਰੂਆਤ: ਭਾਰਤ ਨੇ ਈਰਾਨ ਯੁੱਧ ਤੋਂ ਸਬਕ ਸਿੱਖਣਾ ਕੀਤਾ ਸ਼ੁਰੂ
  • water crisis
    ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'
  • gold demand in india falls  impact of pm modi  s appeal on customs duty seen
    ਭਾਰਤ 'ਚ ਘਟੀ ਸੋਨੇ ਦੀ ਮੰਗ, ਕਸਟਮ ਡਿਊਟੀ ਤੇ PM ਮੋਦੀ ਦੀ ਅਪੀਲ ਦਾ ਦਿਖਿਆ ਅਸਰ
  • iran attacked us military base
    ਈਰਾਨ ਦਾ ਦਾਅਵਾ, ਕੁਵੈਤ 'ਚ ਅਮਰੀਕੀ ਫੌਜੀ ਅੱਡੇ 'ਤੇ ਸੁੱਟੇ 3 ਆਤਮਘਾਤੀ ਡਰੋਨ
  • missile attack on american
    ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • actress trisha  rb udayakumar  deputy cm  cm vijay
      'ਤ੍ਰਿਸ਼ਾ ਨੂੰ ਡਿਪਟੀ CM ਕਦੋਂ ਕੀਤਾ ਜਾਵੇਗਾ ਨਿਯੁਕਤ', ਹੁਣ AIADMK ਆਗੂ ਦੇ...
    • now train travel will be cheaper railways has made a new announcement
      ਹੁਣ ਸਸਤਾ ਹੋਵੇਗਾ ਟ੍ਰੇਨ ਦਾ ਸਫਰ ! ਰੇਲਵੇ ਨੇ ਕੀਤਾ ਨਵਾਂ ਐਲਾਨ, ਜਾਣੋ ਕਿਹੜੀ...
    • devendra fadnavis  snake  girl students  death  school license
      ਸੱਪ ਦੇ ਡੱਸਣ ਨਾਲ ਵਿਦਿਆਰਥਣਾਂ ਦੀ ਮੌਤ, CM ਫੜਨਵੀਸ ਨੇ ਸਕੂਲ ਦਾ ਲਾਇਸੈਂਸ ਰੱਦ...
    • isro to launch 300 satellite
      6 ਸਾਲਾਂ 'ਚ 300 ਸੈਟੇਲਾਈਟ ਲਾਂਚ ਕਰੇਗਾ ISRO ! ਭਾਰਤ ਨੇ ਸਪੇਸ ਵੱਲ ਮਾਰੀ ਵੱਡੀ...
    • businessman manav sardana  bought a super luxury penthouse worth 271 crores
      ਜਾਣੋ ਕੌਣ ਹਨ ਕਾਰੋਬਾਰੀ ਮਾਨਵ ਸਰਦਾਨਾ, ਜਿਨ੍ਹਾਂ ਨੇ ਖ਼ਰੀਦਿਆ ਹੈ 271 ਕਰੋੜ ਦਾ...
    • ed  liquor scam  congress leader  arrested
      ED ਨੇ ਕਾਂਗਰਸੀ ਆਗੂ ਨੂੰ ਕੀਤਾ ਗ੍ਰਿਫ਼ਤਾਰ ! ਸ਼ਰਾਬ ਘਪਲਾ ਮਾਮਲੇ 'ਚ ਹੋਈ ਕਾਰਵਾਈ
    • lok sabha  cooperative development corporation  bill passed
      ਸਹਿਕਾਰੀ ਵਿਕਾਸ ਨਿਗਮ ਦਾ ਅਧਿਕਾਰ ਖੇਤਰ ਵਧਾਉਣ ਵਾਲਾ ਬਿੱਲ ਲੋਕ ਸਭਾ 'ਚ ਪਾਸ
    • 52 600 minimum wage and 2 92 fitment factor  big from 8th pay commission
      52,600 ਰੁਪਏ ਘੱਟੋ-ਘੱਟ ਤਨਖਾਹ ਅਤੇ 2.92 ਫਿਟਮੈਂਟ ਫੈਕਟਰ ਦੀ ਮੰਗ, 8ਵੇਂ ਤਨਖਾਹ...
    • president  droupadi murmu  vande mataram  insult crime  bill
      ਰਾਸ਼ਟਰਪਤੀ ਮੁਰਮੂ ਨੇ ਵੰਦੇ ਮਾਤਰਮ ਦੇ ਅਪਮਾਨ ਨੂੰ ਅਪਰਾਧ ਬਣਾਉਣ ਵਾਲੇ ਬਿੱਲ ਨੂੰ...
    • tmc gets no relief from sc
      TMC  ਨੂੰ SC ਤੋਂ ਨਹੀਂ ਮਿਲੀ ਰਾਹਤ, ਬੈਂਕ ਖਾਤਿਆਂ ਨੂੰ ਫ੍ਰੀਜ਼ ਕਰਨ 'ਤੇ HC ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +