Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 15, 2026

    10:55:52 AM

  • gold silver prices fall on mcx

    Gold-Silver ਦੀਆਂ ਕੀਮਤਾਂ 'ਚ ਗਿਰਾਵਟ, ਜਾਣੋ MCX...

  • amritdhari sikh from pathankot sentenced to death in saudi arabia

    ਸਾਊਦੀ ਅਰਬ ’ਚ ਪਠਾਨਕੋਟ ਦੇ ਅੰਮ੍ਰਿਤਧਾਰੀ ਸਿੱਖ ਨੂੰ...

  • punjabi man in us

    ਵੱਡੀ ਖ਼ਬਰ : ਅਮਰੀਕਾ 'ਚ ਪੰਜਾਬੀ ਵਿਅਕਤੀ 'ਤੇ ਨਸਲੀ...

  • highcourt stays fireman recruitment controversy in punjab

    ਪੰਜਾਬ 'ਚ ਫਾਇਰਮੈਨ ਭਰਤੀ ਵਿਵਾਦ ਮਾਮਲੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਗਵਾਲੀਅਰ ਨੇੜੇ ਰੇਲਵੇ ਟਰੈਕ 'ਤੇ ਮਿਲਿਆ ਲੋਹੇ ਦਾ ਫਰੇਮ, ਮਾਮਲਾ ਦਰਜ

NATIONAL News Punjabi(ਦੇਸ਼)

ਗਵਾਲੀਅਰ ਨੇੜੇ ਰੇਲਵੇ ਟਰੈਕ 'ਤੇ ਮਿਲਿਆ ਲੋਹੇ ਦਾ ਫਰੇਮ, ਮਾਮਲਾ ਦਰਜ

  • Edited By Inder Prajapati,
  • Updated: 09 Oct, 2024 12:48 AM
National
iron frame found on railway track near gwalior
  • Share
    • Facebook
    • Tumblr
    • Linkedin
    • Twitter
  • Comment

ਗਵਾਲੀਅਰ — ਮੱਧ ਪ੍ਰਦੇਸ਼ ਦੇ ਗਵਾਲੀਅਰ ਨੇੜੇ ਮੰਗਲਵਾਰ ਨੂੰ ਰੇਲਵੇ ਪਟੜੀ 'ਤੇ ਲੋਹੇ ਦਾ ਫਰੇਮ ਪਿਆ ਮਿਲਿਆ ਅਤੇ ਆਗਰਾ ਜਾ ਰਹੀ ਮਾਲ ਗੱਡੀ ਦੇ ਡਰਾਈਵਰ ਨੇ ਸਮੇਂ 'ਤੇ ਇਸ ਨੂੰ ਦੇਖ ਲਿਆ, ਜਿਸ ਕਾਰਨ ਹਾਦਸਾ ਹੋਣ ਦੀ ਸੰਭਾਵਨਾ ਟਲ ਗਈ। ਸਰਕਾਰੀ ਰੇਲਵੇ ਪੁਲਸ (ਜੀ.ਆਰ.ਪੀ.) ਦੇ ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਜੀ.ਆਰ.ਪੀ. ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜੀ.ਆਰ.ਪੀ. ਥਾਣਾ ਇੰਚਾਰਜ ਐਮ.ਪੀ. ਠੱਕਰ ਨੇ ਦੱਸਿਆ ਕਿ ਮੰਗਲਵਾਰ ਤੜਕੇ 4.30 ਵਜੇ ਗਵਾਲੀਅਰ ਸਟੇਸ਼ਨ ਦੇ ਡਿਪਟੀ ਮੈਨੇਜਰ ਤੋਂ ਸੂਚਨਾ ਮਿਲੀ ਸੀ ਕਿ ਬਿਰਲਾ ਨਗਰ ਸਟੇਸ਼ਨ ਨੇੜੇ ਰੇਲਵੇ ਪਟੜੀਆਂ 'ਤੇ ਲੋਹੇ ਦਾ ਇੱਕ ਫਰੇਮ ਰੱਖਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਜੀ.ਆਰ.ਪੀ., ਰੇਲਵੇ ਪ੍ਰੋਟੈਕਸ਼ਨ ਫੋਰਸ (ਆਰ.ਪੀ.ਐਫ.) ਅਤੇ ਰੇਲਵੇ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਪਟੜੀ 'ਤੇ ਲੋਹੇ ਦਾ ਚੌਰਸ ਫਰੇਮ ਬਰਾਮਦ ਕੀਤਾ, ਜਿਸ ਕਾਰਨ ਇਹ ਹਾਦਸਾ ਵਾਪਰਿਆ ਹੋਣ ਦਾ ਸ਼ੱਕ ਹੈ।

ਠੱਕਰ ਨੇ ਦੱਸਿਆ ਕਿ ਝਾਂਸੀ ਤੋਂ ਆਗਰਾ ਜਾ ਰਹੀ ਮਾਲ ਗੱਡੀ ਦੇ ਡਰਾਈਵਰ ਨੇ ਬਿਰਲਾ ਨਗਰ ਸਟੇਸ਼ਨ ਨੇੜੇ ਲੋਹੇ ਦਾ ਫਰੇਮ ਦੇਖਿਆ ਅਤੇ ਤੁਰੰਤ ਰੇਲਵੇ ਅਧਿਕਾਰੀਆਂ ਨੂੰ ਸੂਚਿਤ ਕੀਤਾ। ਪੁਲਸ ਅਧਿਕਾਰੀ ਨੇ ਦੱਸਿਆ ਕਿ ਰੇਲਵੇ ਐਕਟ ਤਹਿਤ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ।

  • Gwalior
  • Agra
  • railway track
  • Madhya Pradesh

‘ਡਿਜੀਟਲ ਅਰੈਸਟ’ ਕਰ ਕੇ ਔਰਤ ਤੋਂ ਠੱਗੇ 46 ਲੱਖ, 5 ਦਿਨ ਤੱਕ ਹੁੰਦੀ ਰਹੀ ਫਰਜ਼ੀ ਪੁੱਛਗਿੱਛ

NEXT STORY

Stories You May Like

  • case registered against youth for dope test positive
    ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ
  • dahi handi event  ron structure  woman
    ਪੁਣੇ ਵਿੱਚ ਦਹੀਂ ਹਾਂਡੀ ਸਮਾਗਮ ਦੌਰਾਨ ਡਿੱਗਾ ਲੋਹੇ ਦਾ ਢਾਂਚਾ, 1 ਔਰਤ ਦੀ ਮੌਤ
  • case registered for goat theft
    ਬੱਕਰਾ ਚੋਰੀ ਕਰਨ ਦੇ ਦੋਸ਼ 'ਚ ਮਾਮਲਾ ਹੋਇਆ ਦਰਜ
  • case registered against unidentified person for illegal mining
    ਨਾਜਾਇਜ਼ ਮਾਈਨਿੰਗ ਕਰਨ ਵਾਲੇ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ
  • fraud case in dsuya
    ਵਿਦੇਸ਼ ਭੇਜਣ ਦੇ ਨਾਂ 'ਤੇ 21 ਲੱਖ ਰੁਪਏ ਦੀ ਠੱਗੀ, ਟਰੈਵਲ ਏਜੰਟ ਖ਼ਿਲਾਫ਼ ਮਾਮਲਾ ਦਰਜ
  • liqour recover by exsise department
    ਰੇਲਵੇ ਲਾਈਨ ਸੋਹਲ ਨੇੜੇ ਆਬਕਾਰੀ ਵਿਭਾਗ ਤੇ ਪੁਲਸ ਦਾ ਛਾਪਾ, 650 ਕਿੱਲੋ ਲਾਹਣ ਬਰਾਮਦ
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • case registered against four individuals for land ownership
    ਜਾਅਲੀ ਵਸੀਅਤ ਤਿਆਰ ਕਰਵਾ ਕੇ ਜ਼ਮੀਨ ਦਾ ਇੰਤਕਾਲ ਕਰਵਾਉਣ ਦੇ ਆਰੋਪ ਹੇਠ 4 ਖ਼ਿਲਾਫ਼ ਮਾਮਲਾ ਦਰਜ
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
  • drugs department raids dilkusha market
    ਡਰੱਗਜ਼ ਵਿਭਾਗ ਦਾ ਦਿਲਕੁਸ਼ਾ ਮਾਰਕੀਟ 'ਚ ਛਾਪਾ, ਗੁਪਤਾ ਏਜੰਸੀਜ਼ ਦੇ ਬੰਦ ਫ੍ਰੀਜ਼ਰ...
  • heavy rain four days in punjab storm warning issued
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ,...
  • police officers honored
    ਮੋਲਦੋਵਾ ਤੋਂ ਭਗੌੜੇ ਅੰਮ੍ਰਿਤ ਦਾਲਮ ਨੂੰ ਸਵਦੇਸ਼ ਲਿਆਉਣ ਵਾਲੇ ਪੁਲਸ ਅਧਿਕਾਰੀ...
  • sensation in jalandhar
    ਜਲੰਧਰ ਹਾਈਟਸ-2 ’ਚ ਸਨਸਨੀ: 14ਵੀਂ ਮੰਜ਼ਿਲ ਤੋਂ ਡਿੱਗੀ ਪੁਲਸ ਅਧਿਕਾਰੀ ਦੀ 24...
  • punjab roadways government bus bus stand
    ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, ਪੈ ਗਈਆਂ ਭਾਜੜਾਂ
Trending
Ek Nazar
heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

education crisis in bangladesh

ਬੰਗਲਾਦੇਸ਼ 'ਚ ਡੂੰਘਾ ਹੋਇਆ ਸਿੱਖਿਆ ਸੰਕਟ !  ਦਾਅ 'ਤੇ ਜਵਾਕਾਂ ਦਾ ਭਵਿੱਖ

economy of pakistan

ਮੰਦੀ 'ਚ ਪਾਕਿਸਤਾਨ ਦੀ ਅਰਥਵਿਵਸਥਾ ! ਬੰਗਲਾਦੇਸ਼ ਵੀ ਨਿਕਲਿਆ ਅੱਗੇ

imran khan s ex wife arranged marriage

ਇਮਰਾਨ ਖਾਨ ਦੀ ਸਾਬਕਾ ਪਤਨੀ ਨੇ ਰਚਾ ਲਿਆ ਵਿਆਹ, ਸ਼ੇਅਰ ਕੀਤੀ ਤਸਵੀਰ

diljit dosanjh on making history at wembley stadium

ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ...

indian origin man wanted

ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ

neena gupta

"ਹਾਂ, ਮੈਂ ਪ੍ਰੈਗਨੈਂਟ ਹਾਂ...!" 67 ਸਾਲਾ ਦਿੱਗਜ ਅਦਾਕਾਰਾ ਨੀਨਾ ਗੁਪਤਾ ਦੇ ਬਿਆਨ...

pak pm sharif to meet trump

ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ

passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • uk referendum
      ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...
    • farmers protest rakesh tikait
      ਜ਼ਮੀਨ ਪ੍ਰਾਪਤੀ ਵਿਰੁੱਧ ਕਿਸਾਨਾਂ ਨੂੰ ਆਪਣਾ ਅੰਦੋਲਨ ਤੇਜ਼ ਕਰਨਾ ਚਾਹੀਦਾ: ਰਾਕੇਸ਼...
    • 7500 students receive e scooters
      7500 ਤੋਂ ਵੱਧ ਵਿਦਿਆਰਥੀਆਂ ਨੂੰ ਮਿਲਣਗੀਆਂ ਈ-ਸਕੂਟੀ; CM ਮੋਹਨ ਯਾਦਵ ਦਾ ਵੱਡਾ...
    • trinamool  20 rebel mps  bjp involved
      'ਤ੍ਰਿਣਮੂਲ ਦੇ 20 ਬਾਗੀ ਸੰਸਦ ਮੈਂਬਰਾਂ ’ਚੋਂ 17 ਭਾਜਪਾ ’ਚ ਹੋਣਗੇ ਸ਼ਾਮਲ',...
    • rule of law  chief justice  surya kant
      ਕਾਨੂੰਨ ਦੇ ਸ਼ਾਸਨ ਦਾ ਮਤਲਬ ਅਜਿਹਾ ਵਾਤਾਵਰਣ ਬਣਾਉਣਾ, ਜਿੱਥੇ ਚੀਜ਼ਾਂ ਸਹੀ ਤਰੀਕੇ...
    • major setback for vimal elaichi company from delhi hc
      ਵਿਮਲ ਇਲਾਇਚੀ ਨੂੰ ਦਿੱਲੀ HC ਤੋਂ ਝਟਕਾ, ਸ਼ਾਹਰੁਖ, ਅਜੇ ਤੇ ਟਾਈਗਰ ਨੂੰ ਜਾਰੀ...
    • preparations to implement the ucc in maharashtra
      ਮਹਾਰਾਸ਼ਟਰ 'ਚ UCC ਲਾਗੂ ਕਰਨ ਦੀਆਂ ਤਿਆਰੀਆਂ ਤੇਜ਼, ਨਾਗਪੁਰ ਦੇ ਸਰਦ ਰੁੱਤ...
    • bjp mla with assets worth 3 383 crore begs on the streets
      3,383 ਕਰੋੜ ਦੀ ਜਾਇਦਾਦ ਵਾਲੇ ਭਾਜਪਾ ਵਿਧਾਇਕ ਨੇ ਸੜਕਾਂ ’ਤੇ ਮੰਗੀ ਭੀਖ
    • nhai to upgrade   1033   national highway helpline with advanced technology
      NHAI ਉੱਨਤ ਟੈਕਨਾਲੋਜੀ ਨਾਲ 1033 ਰਾਸ਼ਟਰੀ ਰਾਜਮਾਰਗ ਹੈਲਪਲਾਈਨ ਨੂੰ ਕਰੇਗੀ...
    • 137 police officers transferred
      10 IPS ਸਣੇ 137 ਪੁਲਸ ਅਧਿਕਾਰੀਆਂ ਦੇ ਤਬਾਦਲੇ, MP 'ਚ ਦੇਰ ਰਾਤ ਵੱਡਾ ਫੇਰਬਦਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +