Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    7:42:38 AM

  • major accident in bhiwandi

    ਮਹਾਰਾਸ਼ਟਰ ਦੇ ਭਿਵੰਡੀ 'ਚ ਵੱਡਾ ਹਾਦਸਾ: 4 ਮੰਜ਼ਿਲਾ...

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ, ਰਾਜ...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • 'ਇਸਲਾਮਾਬਾਦ MOU' ਨੂੰ ਜੈਰਾਮ ਰਮੇਸ਼ ਨੇ ਭਾਰਤ ਦੀ ਵਿਦੇਸ਼ ਨੀਤੀ ਲਈ ਦੱਸਿਆ ਝਟਕਾ

NATIONAL News Punjabi(ਦੇਸ਼)

'ਇਸਲਾਮਾਬਾਦ MOU' ਨੂੰ ਜੈਰਾਮ ਰਮੇਸ਼ ਨੇ ਭਾਰਤ ਦੀ ਵਿਦੇਸ਼ ਨੀਤੀ ਲਈ ਦੱਸਿਆ ਝਟਕਾ

  • Edited By Disha,
  • Updated: 18 Jun, 2026 03:31 PM
New Delhi
islamabad mou  jairam ramesh  foreign policy  india
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਅਮਰੀਕਾ ਅਤੇ ਈਰਾਨ ਵਿਚਕਾਰ 14-ਸੂਤਰੀ 'ਇਸਲਾਮਾਬਾਦ ਸਮਝੌਤਾ ਪੱਤਰ' (ਐੱਮਓਯੂ) ਨੂੰ ਲੈ ਕੇ ਕੇਂਦਰ ਦੀ ਵਿਦੇਸ਼ ਨੀਤੀ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਇਹ ਮੋਦੀ ਸਰਕਾਰ ਲਈ ਇਕ ਵੱਡਾ ਝਟਕਾ ਹੈ। ਉਨ੍ਹਾਂ ਕਿਹਾ ਕਿ ਇਸ ਸਮਝੌਤੇ ਨੂੰ 'ਇਸਲਾਮਾਬਾਦ ਸਮਝੌਤਾ ਪੱਤਰ' ਕਹਿਣਾ ਪਾਕਿਸਤਾਨ ਦੀ ਵਧਦੀ ਖੇਤਰੀ ਅਤੇ ਵਿਸ਼ਵਵਿਆਪੀ ਭੂਮਿਕਾ ਨੂੰ ਦਰਸਾਉਂਦਾ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਿਦੇਸ਼ ਨੀਤੀ ਲਈ ਇਕ ਗੰਭੀਰ ਝਟਕਾ ਹੈ। 

ਜੈਰਾਮ ਰਮੇਸ਼ ਨੇ ਕਿਹਾ ਕਿ 2008 ਦੇ ਮੁੰਬਈ ਅੱਤਵਾਦੀ ਹਮਲਿਆਂ ਤੋਂ ਬਾਅਦ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਪਾਕਿਸਤਾਨ ਨੂੰ ਵਿਸ਼ਵ ਪੱਧਰ 'ਤੇ ਅਲੱਗ-ਥਲੱਗ ਕਰ ਦਿੱਤਾ ਸੀ ਪਰ ਹੁਣ ਪਾਕਿਸਤਾਨ ਪੱਛਮੀ ਏਸ਼ੀਆ ਦੇ ਭੂ-ਰਾਜਨੀਤਿਕ ਅਤੇ ਸੁਰੱਖਿਆ ਦ੍ਰਿਸ਼ਟੀਕੋਣ 'ਚ ਵਧੇਰੇ ਪ੍ਰਭਾਵਸ਼ਾਲੀ ਭੂਮਿਕਾ ਨਿਭਾ ਰਿਹਾ ਹੈ, ਜਿਸ ਦੇ ਭਾਰਤ ਲਈ ਗੰਭੀਰ ਪ੍ਰਭਾਵ ਪੈ ਸਕਦੇ ਹਨ।

PunjabKesari

ਉਨ੍ਹਾਂ ਕਿਹਾ ਕਿ ਜੇਕਰ ਇਹ ਐੱਮਓਯੂ ਆਪਣੇ ਸ਼ਬਦਾਂ ਅਤੇ ਭਾਵਨਾ ਅਨੁਰੂਪ ਲਾਗੂ ਹੁੰਦਾ ਹੈ, ਤਾਂ ਇਹ ਇਕ ਮਹੱਤਵਪੂਰਨ ਵਿਕਾਸ ਹੋਵੇਗਾ, ਹਾਲਾਂਕਿ ਇਸ ਦੇ 'ਮੇਮੋਰੈਂਡਮ ਆਫ ਮਿਸਅੰਡਰਸਟੈਂਡਿੰਗ' 'ਚ ਬਦਲਣ ਦਾ ਵੀ ਖ਼ਦਸ਼ਾ ਬਣਿਆ ਹੋਇਆ ਹੈ। ਉਨ੍ਹਾਂ ਅਨੁਸਾਰ, ਅਗਲੇ 60 ਦਿਨ ਇਸ ਸਮਝੌਤੇ ਦੀ ਸਫਲਤਾ ਦੇ ਲਿਹਾਜ ਨਾਲ ਬੇਹੱਦ ਅਹਿਮ ਹੋਣਗੇ। 

ਕਾਂਗਰਸ ਨੇਤਾ ਨੇ ਦਾਅਵਾ ਕੀਤਾ ਕਿ ਇਸ ਸਮਝੌਤੇ ਨਾਲ ਈਰਾਨ ਨੂੰ ਕਈ ਮਹੱਤਵਪੂਰਨ ਅਤੇ ਅਣਕਿਆਸੇ ਲਾਭ ਮਿਲੇ ਹਨ ਅਤੇ ਆਪਣੀ ਲਚਕਤਾ ਅਤੇ ਦ੍ਰਿੜਤਾ ਦਾ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਖਾੜੀ ਸਹਿਯੋਗ ਪ੍ਰੀਸ਼ਦ (GCC) ਦੇ ਦੇਸ਼ਾਂ ਨੇ ਸਾਵਧਾਨੀ ਨਾਲ ਇਸ ਸਮਝੌਤੇ ਸਵਾਗਤ ਕੀਤਾ ਹੈ ਪਰ ਉਹ ਆਪਣੇ ਰਣਨੀਤਕ ਸਬੰਧਾਂ ਦੀ ਵੀ ਸਮੀਖਿਆ ਕਰ ਸਕਦੇ ਹਨ। 

ਜੈਰਾਮ ਰਮੇਸ਼ ਨੇ ਇਸ ਨੂੰ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਲਈ ਕੂਟਨੀਤਕ ਹਾਰ ਦੱਸਦਿਆਂ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਮੋਦੀ ਅਜੇ ਵੀ ਇਜ਼ਰਾਈਲੀ ਨੀਤੀਆਂ ਦੇ ਸਮਰਥਨ 'ਚ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਇਜ਼ਰਾਈਲ ਜੇ ਪ੍ਰਤੀ ਸਰਕਾਰ ਦਾ ਇਹ ਰੁਖ਼ ਭਾਰਤ ਦੇ ਹਿੱਤਾਂ ਲਈ ਮਹਿੰਗਾ ਸਾਬਤ ਹੋ ਰਿਹਾ ਹੈ। ਉਨ੍ਹਾਂ ਨੇ ਅਮਰੀਕਾ ਦੀ ਭੂਮਿਕਾ 'ਤੇ ਵੀ ਸਵਾਲ ਉਠਾਉਂਦੇ ਹੋਏ ਕਿਹਾ ਕਿ ਈਰਾਨ ਵਿਰੁੱਧ ਸ਼ੁਰੂ ਕੀਤੀ ਗਈ ਫ਼ੌਜੀ ਮੁਹਿੰਮ ਆਪਣੇ ਦੱਸੇ ਗਏ ਉਦੇਸ਼ਾਂ ਨੂੰ ਪ੍ਰਾਪਤ ਕਰਨ 'ਚ ਅਸਫਲ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਦੀ ਵਿਦੇਸ਼ ਨੀਤੀ ਦੀ ਆਲੋਚਨਾ ਕੀਤੀ, ਪ੍ਰਧਾਨ ਮੰਤਰੀ ਮੋਦੀ 'ਤੇ ਅਮਰੀਕੀ ਰਾਸ਼ਟਰਪਤੀ ਪ੍ਰਤੀ 'ਤੁਸ਼ਟੀਕਰਨ' ਦਾ ਦੋਸ਼ ਲਗਾਇਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Islamabad MoU
  • Jairam Ramesh
  • Foreign Policy
  • India
  • ਇਸਲਾਮਾਬਾਦ ਸਮਝੌਤਾ ਪੱਤਰ
  • ਜੈਰਾਮ ਰਮੇਸ਼
  • ਵਿਦੇਸ਼ ਨੀਤੀ
  • ਭਾਰਤ

TMC ਤੇ ਸ਼ਿਵ ਸੈਨਾ ਦੀ ਬਗਾਵਤ ਵਿਚਾਲੇ ਜੈਰਾਮ ਰਮੇਸ਼ ਦਾ ਬਿਆਨ

NEXT STORY

Stories You May Like

  • dharmendra pradhan  jairam ramesh  rahul gandhi  congress
    ਧਰਮੇਂਦਰ ਪ੍ਰਧਾਨ ਵਲੋਂ ਰਾਹੁਲ ਗਾਂਧੀ ਦੀ ਆਲੋਚਨਾ ਦਾ ਜੈਰਾਮ ਰਮੇਸ਼ ਨੇ ਦਿੱਤਾ ਪਲਟਵਾਰ ਜਵਾਬ
  • congress  jairam ramesh  school college  fees
    ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼
  • jairam ramesh  narendra modi  rahul gandhi  mallikarjun kharge  letter
    'ਚੁੱਪੀ ਤੋੜੋ PM ਸਾਬ੍ਹ..!', ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ 'ਚ ਜੈਰਾਮ ਰਮੇਸ਼ ਨੇ ਸ਼ੇਅਰ ਕੀਤੀ ਪੋਸਟ
  • jairam ramesh calls announcement of fast track courts fraud
    ਪੇਪਰ ਲੀਕ ਮਾਮਲਾ : ਜੈਰਾਮ ਰਮੇਸ਼ ਨੇ ਫਾਸਟ ਟ੍ਰੈਕ ਅਦਾਲਤਾਂ ਦੇ ਐਲਾਨ ਨੂੰ ਦੱਸਿਆ 'ਧੋਖਾ'
  • urea production in india
    ਕੀ ਹੈ ਭਾਰਤ ਦੀ ਯੂਰੀਆ ਉਤਪਾਦਨ ਨੂੰ ਲੈ ਕੇ ਨੀਤੀ?
  • india  terrorism  zero tolerance  rajnath singh
    ਭਾਰਤ ਲਈ ਅੱਤਵਾਦ 'ਤੇ 'ਜ਼ੀਰੋ ਟਾਲਰੈਂਸ' ਸਿਰਫ਼ ਬਿਆਨ ਨਹੀਂ, ਕਾਰਵਾਈ ਦੀ ਨੀਤੀ : ਰਾਜਨਾਥ ਸਿੰਘ
  • dog eats cannabis while climbing high peak  emergency teams
    ਉੱਚੀ ਚੋਟੀ 'ਤੇ ਚੜ੍ਹਦੇ ਸਮੇਂ ਕੁੱਤੇ ਨੇ ਖਾ ਲਈ ਭੰਗ; ਸਕਾਟਲੈਂਡ ਦੀ ਐਮਰਜੈਂਸੀ ਟੀਮਾਂ ਨੂੰ ਪੈ ਗਈਆਂ ਭਾਜੜਾਂ
  • kakkar family joins bjp from ward number 15
    ਕਾਂਗਰਸ ਨੂੰ ਝਟਕਾ, ਵਾਰਡ ਨੰਬਰ 15 ਤੋਂ ਕੱਕੜ ਪਰਿਵਾਰ ਨੇ ਫੜਿਆ ਭਾਜਪਾ ਦਾ ਪੱਲਾ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • landslide near gaurikund
      ਕੇਦਾਰਨਾਥ ਯਾਤਰਾ ’ਤੇ ਫਿਰ ਸੰਕਟ: ਗੌਰੀਕੁੰਡ ਨੇੜੇ ‘ਜ਼ਮੀਨ ਖਿਸਕੀ’, ਪੈਦਲ ਮਾਰਗ...
    • rat turns out to be thief
      ਚੋਰ ਨਿਕਲਿਆ ਚੂਹਾ, ਜਵੈਲਰੀ ਸ਼ੋਰੂਮ 'ਚੋਂ 10 ਲੱਖ ਦੇ ਗਹਿਣੇ ਕੀਤੇ ਗਾਇਬ; CCTV...
    • fir registered against 25 year old woman
      ਜੰਤਰ-ਮੰਤਰ ਪ੍ਰਦਰਸ਼ਨ 'ਚ PM ਮੋਦੀ ਖ਼ਿਲਾਫ਼ ਵਿਵਾਦਤ ਟਿੱਪਣੀ ਕਰਨੀ ਪਈ ਮਹਿੰਗੀ,...
    • newlywed takes big step after 8 months of marriage
      "ਸੌਰੀ ਮੰਮੀ-ਪਾਪਾ, ਹੁਣ ਹੋਰ ਨਹੀਂ ਸਹਿ ਹੁੰਦਾ", ਵਿਆਹ ਦੇ 8 ਮਹੀਨਿਆਂ ਬਾਅਦ...
    • pm modi video message over anti paper leak bill
      ਦੋਵਾਂ ਸਦਨਾਂ 'ਚ 'ਐਂਟੀ ਪੇਪਰ ਲੀਕ ਬਿੱਲ' ਪਾਸ, PM ਮੋਦੀ ਬੋਲੇ- ਕਿਸੇ ਨੂੰ ਵੀ...
    • female cricketer committed suicide
      'ਮੇਰਾ ਸਿਲੈਕਸ਼ਨ ਨਹੀਂ ਹੋ ਸਕਿਆ...', ਮਹਿਲਾ ਕ੍ਰਿਕਟਰ ਨੇ ਮੌਤ ਨੂੰ ਲਗਾ ਲਿਆ ਗਲੇ
    • punjabistan will be settled in indias neighbourhood
      ਭਾਰਤ ਦੇ ਗੁਆਂਢ 'ਚ ਵਸੇਗਾ 'ਪੰਜਾਬੀਸਤਾਨ', ਬਣ ਸਕਦੈ ਨਵਾਂ ਦੇਸ਼ !
    • supreme court seals dr  manmohan singh  s innocence
      'ਸੱਚ ਦੀ ਹੋਈ ਜਿੱਤ', ਡਾ. ਮਨਮੋਹਨ ਸਿੰਘ ਦੀ ਬੇਗੁਨਾਹੀ 'ਤੇ ਸੁਪਰੀਮ ਕੋਰਟ ਦੀ...
    • minister suresh gopi said     e 20 petrol   is completely safe
      ਮੰਤਰੀ ਸੁਰੇਸ਼ ਗੋਪੀ ਬੋਲੇ-‘ਈ-20 ਪੈਟਰੋਲ’ ਪੂਰੀ ਤਰ੍ਹਾਂ ਸੁਰੱਖਿਅਤ, ਇੰਜਣ ਨੂੰ...
    • now   junk food   will not be sold inside and outside schools
      ਹੁਣ ਸਕੂਲਾਂ ਦੇ ਅੰਦਰ-ਬਾਹਰ ਨਹੀਂ ਵਿਕੇਗਾ 'ਜੰਕ ਫੂਡ', ਇਸ ਸੂਬੇ ਦੀ ਸਰਕਾਰ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +