Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    11:56:02 AM

  • 15 pps officers posted as officiating sp

    ਵੱਡਾ ਫੇਰਬਦਲ! ਪੰਜਾਬ ਦੇ 15 PPS ਅਧਿਕਾਰੀਆਂ ਨੂੰ...

  • gold at three week low  sharp fall in prices  rates of 24 22k gold

    ਤਿੰਨ ਹਫ਼ਤਿਆਂ ਦੇ ਹੇਠਲੇ ਪੱਧਰ 'ਤੇ ਸੋਨਾ, ਕੀਮਤਾਂ...

  • textile industry  us tariffs and iran war increase exporters   concerns

    ਟੈਕਸਟਾਈਲ ਉਦਯੋਗ ’ਤੇ ਸੰਕਟ ਦੇ ਬੱਦਲ, ਬਾਜ਼ਾਰ ’ਚ...

  • cjp founder abhijeet dipke  hunger strike start

    ਵਾਂਗਚੁਕ ਤੋਂ ਬਾਅਦ ਅਣਮਿੱਥੇ ਸਮੇਂ ਲਈ ਭੁੱਖ-ਹੜਤਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ISRO ਨੇ ਗਗਨਯਾਨ ਲਈ ਪੈਰਾਸ਼ੂਟ ਸਿਸਟਮ ਦਾ ਸਫ਼ਲਤਾਪੂਰਵਕ ਟੈਸਟ ਕੀਤਾ

NATIONAL News Punjabi(ਦੇਸ਼)

ISRO ਨੇ ਗਗਨਯਾਨ ਲਈ ਪੈਰਾਸ਼ੂਟ ਸਿਸਟਮ ਦਾ ਸਫ਼ਲਤਾਪੂਰਵਕ ਟੈਸਟ ਕੀਤਾ

  • Edited By Disha,
  • Updated: 11 Apr, 2026 12:58 PM
National
isro  gaganyaan  parachute   test
  • Share
    • Facebook
    • Tumblr
    • Linkedin
    • Twitter
  • Comment

ਚੇਨਈ- ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਮਨੁੱਖੀ ਪੁਲਾੜ ਮਿਸ਼ਨ ਲਈ ਸ਼੍ਰੀਹਰੀਕੋਟਾ 'ਚ ਸ਼ੁੱਕਰਵਾਰ ਨੂੰ ਪੈਰਾਸ਼ੂਟ ਸਿਸਟਮ ਦਾ ਸਫਲਤਾਪੂਰਵਕ ਟੈਸਟ ਕੀਤਾ। ਇਹ ਟੈਸਟ (ਇੰਟੀਗ੍ਰੇਟੇਡ ਏਅਰ ਡ੍ਰਾਪ ਟੈਸਟ) ਇਹ ਯਕੀਨੀ ਕਰਨ ਲਈ ਸੀ ਕਿ ਜਦੋਂ ਸਾਡੇ ਪੁਲਾੜ ਯਾਤਰੀ ਪੁਲਾੜ ਤੋਂ ਵਾਪਸ ਆਉਣ ਤਾਂ ਉਨ੍ਹਾਂ ਦਾ ਯਾਨ ਸੁਰੱਖਿਅਤ ਤਰੀਕੇ ਨਾਲ ਸਮੁੰਦਰ 'ਚ ਉਤਰੇ। ਇਸ ਖਾਸ ਟੈਸਟ ਲਈ ਭਾਰਤੀ ਹਵਾਈ ਫੌਜ ਦੇ 'ਚਿਨੂਕ' ਹੈਲੀਕਾਪਟਰ ਦੀ ਮਦਦ ਲਈ ਗਈ। ਹੈਲੀਕਾਪਟਰ ਨੇ ਗਗਨਯਾਨ ਦੇ 'ਕਰੂ ਮਾਡਿਊਲ' ਵਰਗੇ ਦਿੱਸਣ ਵਾਲੇ 5,700 ਕਿਲੋਗ੍ਰਾਮ ਦੇ ਇਕ ਭਾਰੀ ਢਾਂਚੇ ਨੂੰ ਹਵਾ 'ਚ ਕਰੀਬ ਤਿੰਨ ਕਿਲੋਮੀਟਰ ਦੀ ਉੱਚਾਈ ਤੱਕ ਚੁੱਕਿਆ ਅਤੇ ਉੱਥੋਂ ਸਮੁੰਦਰ 'ਚ ਛੱਡ ਦਿੱਤਾ। ਜਿਵੇਂ ਹੀ ਇਹ ਮਾਡਿਊਲ ਹੇਠਾਂ ਡਿੱਗਣ ਲੱਗਾ, ਇਕ-ਇਕ ਕਰ ਕੇ 10 ਪੈਰਾਸ਼ੂਟ ਇਕ ਤੈਅ ਕ੍ਰਮ 'ਚ ਖੁੱਲ੍ਹੇ। ਇਨ੍ਹਾਂ ਪੈਰਾਸ਼ੂਟਾਂ ਨੇ ਮਾਡਿਊਲ ਦੀ ਡਿੱਗਣ ਦੀ ਰਫਤਾਰ ਨੂੰ ਇੰਨਾ ਘੱਟ ਕਰ ਦਿੱਤਾ ਕਿ ਉਹ ਬਹੁਤ ਹੀ ਆਰਾਮ ਨਾਲ ਸਮੁੰਦਰ ਦੇ ਪਾਣੀ ਨਾਲ ਟਕਰਾਇਆ। ਇਸ ਤੋਂ ਬਾਅਦ ਭਾਰਤੀ ਜਲ ਸੈਨਾ ਦੀ ਮਦਦ ਨਾਲ ਮਾਡਿਊਲ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। 

PunjabKesari

ਦੱਸਣਯੋਗ ਹੈ ਕਿ ਜਦੋਂ ਪੁਲਾੜ ਯਾਤਰੀ ਆਪਣੀ ਯਾਤਰਾ ਪੂਰੀ ਕਰ ਕੇ ਵਾਪਸ ਧਰਤੀ 'ਤੇ ਆਉਂਦੇ ਹਨ ਤਾਂ ਉਨ੍ਹਾਂ ਦਾ ਯਾਨ ਬਹੁਤ ਤੇਜ਼ ਰਫਤਾਰ ਨਾਲ ਹੇਠਾਂ ਆਉਂਦਾ ਹੈ। ਜੇਕਰ ਉਸ ਦੀ ਰਫ਼ਤਾਰ ਘੱਟ ਨਾ ਕੀਤੀ ਜਾਵੇ ਤਾਂ ਟਕਰਾਉਣ ਨਾਲ ਵੱਡਾ ਹਾਦਸਾ ਹੋ ਸਕਦਾ ਹੈ। ਅੱਜ ਦੇ ਟੈਸਟ ਨੇ ਇਹ ਸਾਬਤ ਕਰ ਦਿੱਤਾ ਕਿ ਇਸਰੋ ਦੇ ਬਣਾਏ ਪੈਰਾਸ਼ੂਟ ਸਿਸਟਮ ਪੁਲਾੜ ਯਾਤਰੀਆਂ ਦੀ ਸੁਰੱਖਿਅਤ ਵਾਪਸੀ ਕਰਵਾਉਣ 'ਚ ਪੂਰੀ ਤਰ੍ਹਾਂ ਸਮਰੱਥ ਹੈ। ਗਗਨਯਾਨ ਮਿਸ਼ਨ ਦੇ ਅਧੀਨ ਭਾਰਤ ਦਾ ਟੀਚਾ ਤਿੰਨ ਪੁਲਾੜ ਯਾਤਰੀਆਂ ਨੂੰ ਧਰਤੀ ਤੋਂ 400 ਕਿਲੋਮੀਟਰ ਉੱਪਰ ਪੁਲਾੜ 'ਚ ਭੇਜਣਾ ਹੈ। ਇਹ ਯਾਤਰੀ ਉੱਥੇ ਤਿੰਨ ਦਿਨ ਬਿਤਾਉਣਗੇ ਅਤੇ ਫਿਰ ਉਨ੍ਹਾਂ ਨੂੰ ਸੁਰੱਖਿਅਤ ਵਾਪਸ ਧਰਤੀ 'ਤੇ ਲਿਆਂਦਾ ਜਾਵੇਗਾ। ਇਸ ਮਿਸ਼ਨ ਲਈ ਇਸਰੋ ਨੇ 'ਐੱਲਵੀਐੱਮ-3' ਨਾਂ ਦਾ ਇਕ ਤਾਕਤਵਰ ਰਾਕੇਟ ਤਿਆਰ ਕੀਤਾ ਹੈ, ਜਿਸ ਨੂੰ ਇਨਸਾਨਾਂ ਨੂੰ ਲਿਜਾਉਣ ਦੇ ਹਿਸਾਬ ਨਾਲ ਖਾਸ ਤੌਰ 'ਤੇ ਸੁਰੱਖਿਅਤ ਬਣਾਇਆ ਗਿਆ ਹੈ। ਇਸਰੋ ਦੇ ਵਿਗਿਆਨੀਆਂ ਦੇ ਨਾਲ-ਨਾਲ ਇਸ ਮਿਸ਼ਨ 'ਚ ਭਾਰਤੀ ਹਵਾਈ ਫੌਜ, ਜਲ ਸੈਨਾ ਅਤੇ ਡੀਆਰਡੀਓ ਵੀ ਮੋਢੇ ਨਾਲ ਮੋਢਾ ਮਿਲਾ ਕੇ ਕੰਮ ਕਰ ਰਹੇ ਹਨ। ਅੱਜ ਦੀ ਸਫਲਤਾ ਨੇ ਭਾਰਤ ਨੂੰ ਆਪਣੇ ਪਹਿਲੇ ਮਨੁੱਖੀ ਪੁਲਾੜ ਮਿਸ਼ਨ ਦੇ ਕਰੀਬ ਪਹੁੰਚ ਦਿੱਤਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • ISRO
  • Gaganyaan
  • Parachute System
  • Test
  • ਇਸਰੋ
  • ਗਗਨਯਾਨ
  • ਪੈਰਾਸ਼ੂਟ ਸਿਸਟਮ
  • ਟੈਸਟ

ਸਤਲੋਕ ਆਸ਼ਰਮ ਮਾਮਲਾ: ਰਾਮਪਾਲ 11 ਸਾਲ ਬਾਅਦ ਹਿਸਾਰ ਜੇਲ੍ਹ ਤੋਂ ਰਿਹਾਅ

NEXT STORY

Stories You May Like

  • isro  gaganyaan  successful test
    Space ਵੱਲ ISRO ਦੀ ਵੱਡੀ ਪੁਲਾਂਘ ! ਸਫ਼ਲਤਾਪੂਰਕ ਪੂਰਾ ਕੀਤਾ ਪਹਿਲਾ SOLVE ਟੈਸਟ
  • isro  cryogenic engine  flight test
    ਇਸਰੋ ਨੇ ਸਫਲਤਾਪੂਰਵਕ ਪੂਰਾ ਕੀਤਾ ਕਰਾਇਓਜੈਨਿਕ ਇੰਜਣ ਦਾ ਅੰਤਿਮ ਉਡਾਣ ਪ੍ਰੀਖਣ
  • ram temple  donation counting  changed
    ਰਾਮ ਮੰਦਰ ਚੜ੍ਹਾਵਾ ਮਾਮਲਾ: ਦਾਨ ਦੀ ਗਿਣਤੀ ਦਾ ਬਦਲਿਆ ਸਿਸਟਮ, CEO ਦੀ ਨਿਯੁਕਤੀ ਲਈ ਤਿਆਰੀਆਂ ਤੇਜ਼
  • isro headquarters mail search operation
    ਬੰਬ ਨਾਲ ਉੱਡਾ ਦੇਵਾਂਗੇ ਇਸਰੋ ਮੁੱਖ ਦਫ਼ਤਰ! ਈ-ਮੇਲ ਰਾਹੀਂ ਮਿਲੀ ਧਮਕੀ ਨੇ ਪੁਆ 'ਤੀਆਂ ਭਾਜੜਾਂ
  • pf account holders  epfo   salary important announcement
    PF ਖਾਤਾ ਧਾਰਕਾਂ ਲਈ ਵੱਡੀ ਖ਼ਬਰ: EPFO ਨੇ ਤਨਖਾਹ ਸੀਮਾ ਵਧਾਉਣ ਦੀ ਯੋਜਨਾ ਨੂੰ ਲੈ ਕੇ ਕੀਤਾ ਅਹਿਮ ਐਲਾਨ
  • shwini vaishnav announced eight structural reforms under sudhar express
    ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਸੁਧਾਰ ਐਕਸਪ੍ਰੈਸ ਦੇ ਤਹਿਤ ਅੱਠ ਢਾਂਚਾਗਤ ਸੁਧਾਰਾਂ ਦਾ ਕੀਤਾ ਐਲਾਨ
  • adani enterprises increases qip size to rs 15 000 crore
    ਅਡਾਣੀ ਐਂਟਰਪ੍ਰਾਈਜ਼ਿਜ਼ ਨੇ QIP ਦਾ ਸਾਈਜ਼ ਵਧਾ ਕੇ 15,000 ਕਰੋੜ ਰੁਪਏ ਕੀਤਾ
  • uae launch online appointment
    UAE 'ਚ ਰਹਿ ਰਹੇ ਭਾਰਤੀਆਂ ਲਈ ਅਹਿਮ ਖ਼ਬਰ, 1 ਜੁਲਾਈ ਤੋਂ 'ਔਨਲਾਈਨ ਅਪੌਇੰਟਮੈਂਟ ਸਿਸਟਮ' ਸ਼ੁਰੂ
  • 15 pps officers posted as officiating sp
    ਵੱਡਾ ਫੇਰਬਦਲ! ਪੰਜਾਬ ਦੇ 15 PPS ਅਧਿਕਾਰੀਆਂ ਨੂੰ ਦਿੱਤੀ ਗਈ ਤਰੱਕੀ, ਲਿਸਟ 'ਚ...
  • satnam singh sandhu statement
    ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਨਾਲ ਸੂਬੇ 'ਚ ਨਵੇਂ ਦੌਰ ਦੀ ਸ਼ੁਰੂਆਤ :...
  • punjab schools sir
    ਪੰਜਾਬ 'ਚ ਭਲਕੇ ਛੁੱਟੀ ਵਾਲੇ ਦਿਨ ਵੀ ਖੁੱਲ੍ਹਣਗੇ ਸਕੂਲ!
  • dispute over vacating shop in adampur claims tenant  s life
    ਆਦਮਪੁਰ 'ਚ ਦੁਕਾਨ ਖਾਲੀ ਕਰਵਾਉਣ ਦੇ ਵਿਵਾਦ ਨੇ ਲਈ ਕਿਰਾਏਦਾਰ ਦੀ ਜਾਨ, ਡਾਕਟਰ ਤੇ...
  • thanks to prime minister modi for safeguarding farmers interests
    ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
Trending
Ek Nazar
1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • serum institute  tb vaccine  100 years  treatment
      100 ਸਾਲਾਂ 'ਚ ਪਹਿਲੀ ਵਾਰ ; TB ਲਈ ਨਵੀਂ ਵੈਕਸੀਨ ਬਣਾਏਗਾ ਸੀਰਮ ਇੰਸਟੀਚਿਊਟ
    • supreme court allows release of   mahaprabhu jagannath   film
      ਸੁਪਰੀਮ ਕੋਰਟ ਨੇ ਦਿੱਤੀ ‘ਮਹਾਪ੍ਰਭੂ ਜਗਨਨਾਥ’ ਫਿਲਮ ਰਿਲੀਜ਼ ਕਰਨ ਦੀ ਇਜਾਜ਼ਤ
    • skyroot ready for india s first private orbital rocket launch
      ਸਕਾਈਰੂਟ ਭਾਰਤ ਦੇ ਪਹਿਲੇ ਪ੍ਰਾਈਵੇਟ ਆਰਬਿਟਲ ਰਾਕੇਟ ਲਾਂਚ ਲਈ ਤਿਆਰ
    • cjp abhijit deepke  delhi police  beaten
      ਦਿੱਲੀ ਪੁਲਸ ਨੇ ਮੈਨੂੰ ਕੁੱਟਿਆ..., ਕਾਕਰੋਚ ਜਨਤਾ ਪਾਰਟੀ ਦੇ ਮੁੱਖੀ ਅਭਿਜੀਤ...
    • neet exam  failed student
      NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...
    • the stars of these 4 zodiac signs will be exalted today
      ਅੱਜ ਇਨ੍ਹਾਂ 4 ਰਾਸ਼ੀਆਂ ਦੇ ਸਿਤਾਰੇ ਹੋਣਗੇ ਬੁਲੰਦ ! ਕਰੀਅਰ ਤੇ ਕਾਰੋਬਾਰ 'ਚ...
    • sonam wangchuk hunger strike hospital delhi police
      20 ਦਿਨਾਂ ਤੋਂ ਭੁੱਖ-ਹੜਤਾਲ 'ਤੇ ਬੈਠੇ ਸੋਨਮ ਵਾਂਗਚੁਕ ਨੂੰ ਚੁੱਕ ਹਸਪਤਾਲ ਲੈ ਗਈ...
    • sawan month temple devotees dress code
      ਸਾਵਣ ਦੇ ਮਹੀਨੇ ਇਸ ਪ੍ਰਾਚੀਨ ਮੰਦਰ 'ਚ ਜਾਣ ਵਾਲੇ ਸ਼ਰਧਾਲੂ ਸਾਵਧਾਨ, ਡਰੈੱਸ ਕੋਡ...
    • meteorological department issues heavy rains alert
      18-19 ਜੁਲਾਈ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...
    • shashi tharoor trapped in hotel lift
      ਹੋਟਲ ਦੀ ਲਿਫਟ 'ਚ ਫਸੇ ਸ਼ਸ਼ੀ ਥਰੂਰ, ਰੈਸਕਿਊ ਟੀਮ ਨੇ ਹਾਈਡ੍ਰੌਲਿਕ ਸਪ੍ਰੈਡਰ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +