Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    2:53:23 PM

  • canada police punjabi young men

    ਕੈਨੇਡਾ 'ਚ ਪੰਜਾਬੀ ਨੌਜਵਾਨਾਂ ਦੇ ਸਿਰ...

  • 5 schools including bsf school in jalandhar declared holiday

    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ...

  • ex dgmo on operation sindoor

    'Op Sindoor' ਦਾ ਇਕ ਸਾਲ ਪੂਰਾ ਹੋਣ ਮੌਕੇ ਸਾਬਕਾ...

  • us iran reach agreement

    ਜਲਦ ਖੁੱਲ੍ਹੇਗਾ ਹੋਰਮੁਜ਼! ਅਮਰੀਕਾ-ਈਰਾਨ ਵਿਚਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਮਿਸ਼ਨ ਚੰਦਰਯਾਨ-3 ਲਈ ਇਸਰੋ ਨੇ ਕੇਂਦਰ ਸਰਕਾਰ ਤੋਂ ਮੰਗੀ ਰਾਸ਼ੀ

NATIONAL News Punjabi(ਦੇਸ਼)

ਮਿਸ਼ਨ ਚੰਦਰਯਾਨ-3 ਲਈ ਇਸਰੋ ਨੇ ਕੇਂਦਰ ਸਰਕਾਰ ਤੋਂ ਮੰਗੀ ਰਾਸ਼ੀ

  • Updated: 08 Dec, 2019 01:14 PM
New Delhi
isro demands rs 75 crore center chandrayaan 3
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ—ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਹੁਣ ਚੰਦਰਯਾਨ-3 ਮਿਸ਼ਨ ਦੀ ਤਿਆਰੀ ਕਰ ਰਿਹਾ ਹੈ। ਇੱਥੋ ਤੱਕ ਕਿ ਇਸਰੋ ਨੇ ਇਸ ਦੇ ਲਈ ਕੇਂਦਰ ਸਾਹਮਣੇ 75 ਕਰੋੜ ਰੁਪਏ ਦਾ ਬਜਟ ਵੀ ਰੱਖਿਆ ਹੈ। ਇਹ ਇਸਰੋ ਨੂੰ ਪਹਿਲਾਂ ਤੋਂ ਹੀ ਮਿਲੇ ਤੈਅ ਬਜਟ ਤੋਂ ਇਲਾਵਾ ਸਿਰਫ ਇਸ ਮਿਸ਼ਨ ਲਈ ਮੰਗਿਆ ਗਿਆ ਹੈ। ਵਿੱਤ ਮੰਤਰਾਲੇ ਤੋਂ ਇਸ ਨੂੰ ਲੈ ਕੇ ਪੁਸ਼ਟੀ ਕੀਤੀ ਗਈ ਹੈ ਕਿ ਇਸਰੋ ਵੱਲੋਂ ਚੰਦਰਯਾਨ-3 ਲਈ ਬਜਟ ਮੰਗਿਆ ਗਿਆ ਹੈ।

ਮੌਜੂਦਾ ਵਿੱਤੀ ਸਾਲ ਦੇ ਸਪਲੀਮੈਂਟਰੀ ਬਜਟ ਦੇ ਪ੍ਰਾਵਧਾਨਾਂ ਤਹਿਤ ਇਹ ਬਜਟ ਮੰਗਿਆ ਗਿਆ ਹੈ। ਇਸ 'ਚ 60 ਕਰੋੜ ਰੁਪਏ ਦੀ ਮਸ਼ੀਨਰੀ, ਉਪਕਰਣ ਅਤੇ ਦੂਜੇ ਖਰਚਿਆਂ ਲਈ ਅਤੇ ਬਾਕੀ 15 ਕਰੋੜ ਰੁਪਏ ਰੈਵੇਨਿਊ ਖਰਚੇ ਦੇ ਅਧੀਨ ਮੰਗੇ ਗਏ ਹਨ। ਮਾਹਰਾਂ ਨੇ ਦੱਸਿਆ ਹੈ ਕਿ ਇਸਰੋ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਉਸ ਨੂੰ ਪੈਸੇ ਦਿੱਤੇ ਜਾਣਗੇ ਪਰ ਪ੍ਰਕਿਰਿਆ ਹੁਣ ਤੱਕ ਪੂਰੀ ਨਹੀਂ ਹੋਈ ਹੈ।

ਕੁੱਲ 666 ਕਰੋੜ ਦਾ ਬਜਟ-
ਇਸਰੋ ਨੇ 2019-20 ਦੌਰਾਨ ਕੁੱਲ 666 ਕਰੋੜ ਰੁਪਏ ਦਾ ਬਜਟ ਮੰਗਿਆ ਹੈ, ਜਿਸ 'ਚ 11 ਫੀਸਦੀ ਤੋਂ ਜ਼ਿਆਦਾ ਸਿਰਫ ਚੰਦਰਯਾਨ-3 ਲਈ ਮੰਗਿਆ ਗਿਆ ਹੈ। 666 ਕਰੋੜ 'ਚੋਂ 8.6 ਕਰੋੜ ਰੁਪਏ 2022 ਦੇ ਪ੍ਰਸਤਾਵਿਤ ਮਨੁੱਖੀ ਸਪੇਸਫਲਾਈਟ ਪ੍ਰੋਗਰਾਮ, 12 ਕਰੋੜ ਰੁਪਏ ਸਮਾਲ ਸੈਟਲਾਈਟ ਲਾਂਚ ਵਹੀਕਲ ਅਤੇ 120 ਕਰੋੜ ਲਾਂਚਪੈਡ ਦੇ ਡਿਵੈਲਪਮੈਂਟ ਲਈ ਮੰਗੇ ਗਏ ਹਨ। ਸਭ ਤੋਂ ਜ਼ਿਆਦਾ ਮੰਗ ਯੂ.ਆਰ.ਰਾਵ ਸੈਟੇਲਾਈਟ ਸੈਂਟਰ ਅਤੇ ਸਤੀਸ਼ ਧਵਨ ਸਪੇਸ ਸੈਂਟਰ ਦੇ ਲਈ ਕੀਤੀ ਗਈ ਹੈ। ਦੋਵਾਂ ਲਈ 516 ਕਰੋੜ ਰੁਪਏ ਮੰਗੇ ਗਏ ਹਨ।

ਦੱਸਂਣਯੋਗ ਹੈ ਕਿ ਇਸ ਤੋਂ ਪਹਿਲਾਂ ਇਸਰੋ ਚੰਦਰਯਾਨ-2 ਮਿਸ਼ਨ 'ਤੇ ਕੰਮ ਕਰ ਚੁੱਕਾ ਹੈ। ਚੰਦਰਯਾਨ 'ਚ ਜਿੱਥੇ ਸਿਰਫ ਇੱਕ ਆਰਬਿਟਰ ਚੰਦਰਮਾ ਤੱਕ ਭੇਜਿਆ ਗਿਆ ਸੀ, ਉੱਥੇ ਚੰਦਰਯਾਨ-2 'ਚ ਆਰਬਿਟਰ ਦੇ ਨਾਲ ਲੈਂਡਰ ਅਤੇ ਰੋਵਰ ਵੀ ਭੇਜੇ ਗਏ ਸੀ। ਇਸਰੋ ਦਾ ਮਿਸ਼ਨ ਲੈਂਡਰ ਨੂੰ ਚੰਦ ਦੀ ਸਤ੍ਹਾ 'ਤੇ ਲੈਂਡ ਕਰਵਾਉਣਾ ਸੀ ਪਰ ਕ੍ਰੈਸ਼ ਲੈਂਡਿੰਗ ਦੇ ਕਾਰਨ ਉਸ ਮਿਸ਼ਨ ਦਾ ਇਸ ਹਿੱਸਾ ਸਫਲ ਨਹੀਂ ਹੋ ਸਕਿਆ ਸੀ ਪਰ ਆਰਬਿਟਰ ਚੰਦਰਮਾ ਦੇ ਪੰਧ 'ਚ ਚੱਕਰ ਕੱਟ ਰਿਹਾ ਹੈ ਅਤੇ ਆਪਣਾ ਕੰਮ ਸਹੀ ਤਰੀਕੇ ਨਾਲ ਕਰ ਰਿਹਾ ਹੈ।

  • ISRO
  • Center
  • Chandrayaan 3
  • ਇਸਰੋ
  • ਕੇਂਦਰ
  • ਚੰਦਰਯਾਨ 3

ਦਿੱਲੀ ਅਨਾਜ ਮੰਡੀ ਅੱਗ : ਜ਼ਖਮੀਆਂ ਦਾ ਹਾਲ ਜਾਣਨ ਹਸਪਤਾਲ ਪੁੱਜੇ CM ਕੇਜਰੀਵਾਲ

NEXT STORY

Stories You May Like

  • investment in return rules for companies with chinese participation
    ਕੇਂਦਰ ਸਰਕਾਰ ਦਾ ਵੱਡਾ ਫੈਸਲਾ: ਚੀਨੀ ਹਿੱਸੇਦਾਰੀ ਵਾਲੀਆਂ ਕੰਪਨੀਆਂ ਲਈ ਨਿਵੇਸ਼ ਦੇ ਬਦਲੇ ਨਿਯਮ
  • crisis over air travel  indian airlines on verge of closure  fia seeks help
    ਹਵਾਈ ਸਫ਼ਰ 'ਤੇ ਸੰਕਟ ਦੇ ਬੱਦਲ: ਬੰਦ ਹੋਣ ਦੀ ਕਗਾਰ 'ਤੇ Indian Airlines, FIA ਨੇ ਸਰਕਾਰ ਤੋਂ ਮੰਗੀ ਮਦਦ
  • central government should immediately resume flights to hazur sahib
    ਕੇਂਦਰ ਸਰਕਾਰ ਹਜ਼ੂਰ ਸਾਹਿਬ ਲਈ ਹਵਾਈ ਉਡਾਣਾਂ ਤੁਰੰਤ ਚਾਲੂ ਕਰੇ : ਬਾਬਾ ਬਲਬੀਰ ਸਿੰਘ
  • pakistan indigenous satellite eo 3 successfully tested
    ਪਾਕਿਸਤਾਨ ਦੀ ਪੁਲਾੜ 'ਚ ਵੱਡੀ ਪ੍ਰਾਪਤੀ, ਸਵਦੇਸ਼ੀ ਸੈਟੇਲਾਈਟ EO-3 ਦਾ ਚੀਨ ਤੋਂ ਸਫਲ ਪ੍ਰੀਖਣ
  • harbhajan singh  central government  security
    ਰਾਜ ਸਭਾ ਮੈਂਬਰ ਹਰਭਜਨ ਸਿੰਘ ਨੂੰ ਕੇਂਦਰ ਸਰਕਾਰ ਨੇ ਦਿੱਤੀ ਸੁਰੱਖਿਆ
  • central government s 2 55 lakh crores of loans for airlines and msme sector
    ਕੇਂਦਰ ਸਰਕਾਰ ਦਾ ਵੱਡਾ ਫੈਸਲਾ: ਏਅਰਲਾਈਨਜ਼ ਅਤੇ MSME ਖੇਤਰ ਲਈ 2.55 ਲੱਖ ਕਰੋੜ ਦੇ ਕਰਜ਼ੇ ਦਾ ਐਲਾਨ
  • virgo zodiac sign will be good for business work
    ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਕਾਰੋਬਾਰੀ ਕੰਮਾਂ ਲਈ ਚੰਗਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • sc seeks report from karnataka government on actor darshan  s allegations
    ਅਦਾਕਾਰ ਦਰਸ਼ਨ ਦੇ ਦੋਸ਼ਾਂ ’ਤੇ ਸੁਪਰੀਮ ਕੋਰਟ ਨੇ ਕਰਨਾਟਕ ਸਰਕਾਰ ਤੋਂ ਮੰਗੀ ਰਿਪੋਰਟ
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
  • shortage of cooking gas cylinders
    Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar municipal corporation strict action against defaulting colonizers
    ਡਿਫਾਲਟਰ ਕਾਲੋਨਾਈਜ਼ਰਾਂ 'ਤੇ ਜਲੰਧਰ ਨਿਗਮ ਦਾ ਸਖ਼ਤ ਐਕਸ਼ਨ: 7 ਦਿਨਾਂ 'ਚ ਬਕਾਇਆ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
Trending
Ek Nazar
shortage of cooking gas cylinders

Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...

4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • president  s rule  dismiss me  not resign mamata
      ਚਾਹੇ ਰਾਸ਼ਟਰਪਤੀ ਸ਼ਾਸਨ ਲਗਾਓ, ਬਰਖ਼ਾਸਤ ਕਰੋ, ਨਹੀਂ ਦੇਵਾਂਗੀ ਅਸਤੀਫ਼ਾ’, ਜ਼ਿੱਦ...
    • transport sector suffers major setback 80 thousand trucks stuck
      ਟਰਾਂਸਪੋਰਟ ਸੈਕਟਰ ਨੂੰ ਲੱਗਿਆ ਵੱਡਾ ਝਟਕਾ : 80 ਹਜ਼ਾਰ ਟਰੱਕਾਂ ਦੇ ਪਹੀਏ ਜਾਮ, ਹਰ...
    • nitish s son nishant will also get ministerial post in bihar
      ਬਿਹਾਰ ’ਚ ਨਿਤੀਸ਼ ਦੇ ਬੇਟੇ ਨਿਸ਼ਾਂਤ ਨੂੰ ਵੀ ਮਿਲੇਗਾ ਮੰਤਰੀ ਅਹੁਦਾ
    • rp singh diljit dosanjh punjabi singer
      RP ਸਿੰਘ ਨੇ ਦਿਲਜੀਤ ਦੋਸਾਂਝ ਦੀ ਕੀਤੀ ਤਾਰੀਫ਼ ! ਕਿਹਾ- 'ਉਹ ਸਿਰਫ਼ ਗਾਇਕ...
    • bjp workers
      BJP ਵਰਕਰਾਂ 'ਤੇ ਬੰਬਾਂ ਨਾਲ ਹਮਲਾ ! ਹੋਣ ਵਾਲੇ CM ਦੇ PA ਦੇ ਕਤਲ ਮਗਰੋਂ ਬੰਗਾਲ...
    • pa case  bengal security  police
      PA ਕਤਲਕਾਂਡ ਤੋਂ ਬਾਅਦ ਬੰਗਾਲ 'ਚ ਦਹਿਸ਼ਤ, ਉੱਤਰੀ 24 ਪਰਗਨਾ 'ਚ ਤਣਾਅ,...
    • operation sindoor jairam ramesh
      ਆਪ੍ਰੇਸ਼ਨ ਸਿੰਦੂਰ: ਕਾਂਗਰਸ ਨੇ ਸੈਨਿਕਾਂ ਦੀ ਪ੍ਰਾਪਤੀ ਨੂੰ ਕੀਤਾ ਸਲਾਮ, ਸਰਕਾਰੀ...
    • ats arrests 2 suspected terrorists in up
      ਯੂ. ਪੀ. ’ਚ ਏ. ਟੀ. ਐੱਸ. ਨੇ ਗ੍ਰਿਫ਼ਤਾਰ ਕੀਤੇ 2 ਸ਼ੱਕੀ ਅੱਤਵਾਦੀ
    • operation sindoor pm modi
      ਆਪ੍ਰੇਸ਼ਨ ਸਿੰਦੂਰ ਅੱਤਵਾਦ ਦੇ ਖ਼ਿਲਾਫ਼ ਭਾਰਤ ਦੀ ਦ੍ਰਿੜ ਪ੍ਰਤੀਕਿਰਿਆ ਦਾ ਪ੍ਰਤੀਕ...
    • stalin on tvk
      '6 ਮਹੀਨਿਆਂ ਤੱਕ..!' ਸਟਾਲਿਨ ਨੇ ਵਿਜੇ ਦੀ TVK ਦਾ ਰਾਹ ਕੀਤਾ ਆਸਾਨ, ਦਿੱਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +