ਨਵੀਂ ਦਿੱਲੀ—ਭਾਰਤੀ ਪੁਲਾੜ ਖੋਜ ਸੰਗਠਨ (ISRO) ਨੇ ਤਕਨੀਸ਼ੀਅਨ ਅਤੇ ਕਈ ਹੋਰ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 86
ਆਖਰੀ ਤਾਰੀਕ- 13 ਸਤੰਬਰ, 2019
ਅਹੁਦਿਆਂ ਦਾ ਵੇਰਵਾ- ਫਿਟਰ, ਇਲੈਕਟ੍ਰੀਸ਼ੀਅਨ ਮੈਕੇਨਿਕ, ਪਲੰਬਰ, ਵੈਲਡਰ, ਮੈਕੇਨਿਸਟ, ਤਕਨੀਸ਼ੀਅਨ ਅਸਿਸਟੈਂਟ ਆਦਿ ਅਹੁਦੇ।
ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ, 12ਵੀਂ ਅਤੇ ਸੰਬੰਧਿਤ ਟ੍ਰੇਡ 'ਚ ਆਈ. ਟੀ. ਆਈ (ITI) ਸਰਟੀਫਿਕੇਟ ਪ੍ਰਾਪਤ ਕੀਤਾ ਹੋਵੇ। ਇਸ ਤੋਂ ਇਲਾਵਾ ਮਾਨਤਾ ਪ੍ਰਾਪਤ ਸੰਸਥਾ ਤੋਂ ਸਿਵਲ, ਮੈਕੇਨਿਕਲ ਅਤੇ ਇਲੈਕਟ੍ਰੋਨਿਕਸ ਇੰਜੀਨੀਅਰਿੰਗ 'ਚ ਡਿਪਲੋਮਾ ਪਾਸ ਕੀਤਾ ਹੋਵੇ।
ਉਮਰ ਸੀਮਾ- 18 ਤੋਂ 35 ਸਾਲ ਤੱਕ
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਸਕਿੱਲ ਟੈਸਟ ਦੇ ਆਧਾਰ 'ਤੇ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://www.isro.gov.in/ ਪੜ੍ਹੋ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਲਈ DSGMC ਦਾ ਖਾਸ ਉਪਰਾਲਾ
NEXT STORY