Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    4:58:55 PM

  • punjab  sadar police station  police officer

    ਪੰਜਾਬ 'ਚ ਵੱਡੀ ਕਾਰਵਾਈ, ਥਾਣਾ ਸਦਰ ਫਰੀਦਕੋਟ ਦਾ...

  • major action by railways against station superintendent yashwant singh

    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ...

  • sri hemkunt sahib  door closed  pakistan  pilgrims

    ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਹੋਏ ਬੰਦ, ਅੰਤਿਮ...

  • farmers in bangladesh are blindly using pesticides

    ਉਪਜ ਵਧਾਉਣ ਲਈ ਪਰੋਸਿਆ ਜਾ ਰਿਹੈ ਜ਼ਹਿਰ, ਬੰਗਲਾਦੇਸ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਭਾਰਤ ਨੇ ਸਪੇਸ 'ਚ ਗੱਡੀ 'ਅੱਖ' ! ਜਾਣੋ ISRO ਦੇ EOS-05 'ਚ ਕੀ ਹੈ ਖ਼ਾਸ

NATIONAL News Punjabi(ਦੇਸ਼)

ਭਾਰਤ ਨੇ ਸਪੇਸ 'ਚ ਗੱਡੀ 'ਅੱਖ' ! ਜਾਣੋ ISRO ਦੇ EOS-05 'ਚ ਕੀ ਹੈ ਖ਼ਾਸ

  • Edited By Harpreet Singh,
  • Updated: 19 Sep, 2026 02:29 PM
New Delhi
isro s e0s 5
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਭਾਰਤੀ ਪੁਲਾੜ ਖੋਜ ਸੰਗਠਨ (ISRO) ਨੇ 4 ਸਤੰਬਰ 2026 ਨੂੰ ਆਪਣੇ ਐਡਵਾਂਸਡ ਅਰਥ ਆਬਜ਼ਰਵੇਸ਼ਨ ਸੈਟੇਲਾਈਟ EOS-05 ਨੂੰ GSLV-F17 ਰਾਕੇਟ ਰਾਹੀਂ ਸਫ਼ਲਤਾਪੂਰਵਕ ਲਾਂਚ ਕੀਤਾ। ਲਗਭਗ 36,000 ਕਿਲੋਮੀਟਰ ਦੀ ਉਚਾਈ 'ਤੇ ਜਿਓਸਟੇਸ਼ਨਰੀ ਆਰਬਿਟ 'ਚ ਸਥਾਪਿਤ ਇਹ ਉਪਗ੍ਰਹਿ ਭਾਰਤ ਦਾ ਪਹਿਲਾ ਅਜਿਹਾ ਇਮੇਜਿੰਗ ਸੈਟੇਲਾਈਟ ਹੈ ਜੋ ਇੱਕੋ ਜਗ੍ਹਾ ਟਿਕ ਕੇ ਪੂਰੇ ਦੱਖਣੀ ਏਸ਼ੀਆਈ ਖੇਤਰ 'ਤੇ ਲਗਾਤਾਰ ਨਜ਼ਰ ਰੱਖੇਗਾ।

ਆਮ ਤੌਰ 'ਤੇ ਹੇਠਲੇ ਆਰਬਿਟ ਦੇ ਉਪਗ੍ਰਹਿ ਕਿਸੇ ਇਲਾਕੇ ਦੇ ਉੱਪਰੋਂ ਲੰਘਣ 'ਚ ਸਮਾਂ ਲੈਂਦੇ ਹਨ, ਪਰ EOS-05 ਧਰਤੀ ਦੀ ਘੁੰਮਣ ਗਤੀ ਦੇ ਨਾਲ ਤਾਲਮੇਲ ਬਣਾ ਕੇ ਰੱਖੇਗਾ। ਇਹ ਹਰ 30 ਮਿੰਟ ਵਿੱਚ ਪੂਰੇ ਭਾਰਤੀ ਉਪ-ਮਹਾਂਦੀਪ ਦੀ ਤਸਵੀਰ ਅਤੇ ਕਿਸੇ ਸੰਕਟ ਦੇ ਸਮੇਂ ਇਲਾਕੇ ਦੀ ਹਰ 5 ਤੋਂ 10 ਮਿੰਟ ਵਿੱਚ ਤਾਜ਼ਾ ਇਮੇਜਿੰਗ ਮੁਹੱਈਆ ਕਰਵਾਏਗਾ। ਇਸ 'ਚ ਮਲਟੀ-ਸਪੈਕਟ੍ਰਲ, ਹਾਈਪਰ-ਸਪੈਕਟ੍ਰਲ ਅਤੇ ਲੌਂਗ-ਵੇਵ ਇਨਫਰਾਰੈੱਡ ਸੈਂਸਰ ਲੱਗੇ ਹਨ। ਇਹ ਸੈਂਸਰ ਦਿਨ ਅਤੇ ਰਾਤ, ਦੋਵੇਂ ਸਮੇਂ ਅਤੇ ਖ਼ਰਾਬ ਮੌਸਮ ਜਾਂ ਬੱਦਲਾਂ ਦੇ ਬਾਵਜੂਦ ਵੀ ਸਾਫ਼ ਤਸਵੀਰਾਂ ਲੈਣ ਦੇ ਸਮਰੱਥ ਹਨ।

ਇਹ ਵੀ ਪੜ੍ਹੋ- ਹੁਣ ਨਹੀਂ ਲੱਗੇਗੀ ਅਮਰੀਕਾ ਦੀ 'ਡੰਕੀ' ! ਬਾਰਡਰ 'ਤੇ ਵੱਡਾ ਕਦਮ ਚੁੱਕਣ ਜਾ ਰਿਹਾ ਟਰੰਪ ਪ੍ਰਸ਼ਾਸਨ

ਇਸ ਤੋਂ ਇਲਾਵਾ EOS-05 ਭਾਰਤ ਦੀ ਖੁਫ਼ੀਆ ਅਤੇ ਫ਼ੌਜੀ ਨਿਗਰਾਨੀ ਦੀ ਸਮਰੱਥਾ ਨੂੰ ਵੀ ਕਾਫ਼ੀ ਮਜ਼ਬੂਤ ਕਰਦਾ ਹੈ। ਇਹ ਸਰਹੱਦੀ ਇਲਾਕਿਆਂ 'ਚ ਫ਼ੌਜੀਆਂ ਦੀ ਹਲਚਲ, ਫ਼ੌਜੀ ਨਿਰਮਾਣ ਅਤੇ ਹਵਾਈ ਜਾਂ ਸਮੁੰਦਰੀ ਜਹਾਜ਼ਾਂ ਦੀਆਂ ਗਤੀਵਿਧੀਆਂ 'ਤੇ ਲਗਾਤਾਰ ਅਤੇ ਨਜ਼ਰ ਰੱਖਣ 'ਚ ਮਦਦਗਾਰ ਸਾਬਿਤ ਹੋਵੇਗਾ। ਇਹ ਭਾਰਤ ਦੀ 'ਪ੍ਰਿਸੀਜ਼ਨ ਸਟ੍ਰਾਈਕ' ਕਰਨ ਦੀ ਸਮਰੱਥਾ ਨੂੰ ਹੋਰ ਜ਼ਿਆਦਾ ਪ੍ਰਭਾਵਸ਼ਾਲੀ ਬਣਾਉਂਦਾ ਹੈ, ਕਿਉਂਕਿ ਫ਼ੌਜ ਨੂੰ ਆਪਣੇ ਟਾਰਗੇਟ ਦੀ ਸਹੀ ਤੇ ਤਾਜ਼ਾ ਸਥਿਤੀ ਦਾ ਤੁਰੰਤ ਪਤਾ ਲੱਗ ਸਕੇਗਾ।

ਦੱਖਣੀ ਏਸ਼ੀਆਈ ਖੇਤਰ, ਜੋ ਕਿ ਅਕਸਰ ਚੱਕਰਵਾਤ, ਹੜ੍ਹ ਅਤੇ ਬਾਦਲ ਫਟਣ ਵਰਗੀਆਂ ਕੁਦਰਤੀ ਆਫ਼ਤਾਂ ਦਾ ਸਾਹਮਣਾ ਕਰਦਾ ਹੈ, EOS-05 ਰੀਅਲ-ਟਾਈਮ ਡਾਟਾ ਭੇਜ ਕੇ ਇਨ੍ਹਾਂ ਆਫ਼ਤਾਂ ਦਾ ਪਹਿਲਾਂ ਤੋਂ ਅੰਦਾਜ਼ਾ ਲਗਾਉਣ ਅਤੇ ਬਚਾਅ ਕਾਰਜਾਂ ਨੂੰ ਤੇਜ਼ ਕਰਨ 'ਚ ਵੱਡੀ ਭੂਮਿਕਾ ਨਿਭਾਏਗਾ।

ਮਾਹਿਰਾਂ ਅਨੁਸਾਰ, ਸਪੇਸ 'ਚ ਭਾਰਤ ਦੀ ਇਸ 'ਅੱਖ' ਦੇ ਨਾਲ ਖੇਤਰ 'ਚ ਰਣਨੀਤਕ ਸੰਤੁਲਨ ਦੇ ਮਾਮਲੇ 'ਚ ਭਾਰਤ ਦਾ ਪਲੜਾ ਭਾਰੀ ਹੋ ਜਾਵੇਗਾ, ਜਿਸ ਨਾਲ ਗੁਆਂਢੀ ਦੇਸ਼ਾਂ ਲਈ ਆਪਣੀਆਂ ਫ਼ੌਜੀ ਹਰਕਤਾਂ ਨੂੰ ਲੁਕਾਉਣਾ ਬੇਹੱਦ ਮੁਸ਼ਕਿਲ ਹੋ ਜਾਵੇਗਾ।

ਇਹ ਵੀ ਪੜ੍ਹੋ- ਭਾਰਤ 'ਤੇ ਮੁੜ ਡਿੱਗੇਗਾ 'ਟੈਰਿਫ਼ ਬੰਬ' ! ਟਰੰਪ ਨੇ 100 ਫ਼ੀਸਦੀ Tariff ਲਗਾਉਣ ਵਾਲੇ ਕਾਨੂੰਨ 'ਤੇ ਕਰ'ਤੇ ਦਸਤਖ਼ਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • India
  • SPace
  • ISRO
  • EOS05

ਮਦਰੱਸੇ ਦੀਆਂ ਵਿਦਿਆਰਥਣਾਂ ਦੀ ਕੋਲਡ ਡਰਿੰਕ ਪੀਣ ਨਾਲ ਵਿਗੜ ਗਈ ਸਿਹਤ

NEXT STORY

Stories You May Like

  • isro  advanced radar   army  scientists
    ਫ਼ੌਜ ਦੀਆਂ ਨਜ਼ਰਾਂ ਤੋਂ ਨਹੀਂ ਬਚ ਸਕੇਗਾ ਦੁਸ਼ਮਣ ! ਐਡਵਾਂਸਡ ਰਾਡਾਰ ਸਿਸਟਮ ਤਿਆਰ ਕਰ ਰਿਹੈ ISRO
  • an indian in norway asked   are farmers in india getting the right price
    ਖੀਰੇ ਦੀ ਕੀਮਤ 300 ਰੁਪਏ! ਨਾਰਵੇ 'ਚ ਇੱਕ ਭਾਰਤੀ ਨੇ ਪੁੱਛਿਆ, "ਕੀ ਭਾਰਤ 'ਚ ਕਿਸਾਨਾਂ ਨੂੰ ਮਿਲ ਰਿਹੈ ਮਿਹਨਤ ਦਾ...
  • home loan customers may get relief in emi  hdfc bank cuts interest rates
    Home Loan ਗਾਹਕਾਂ ਨੂੰ ਮਿਲ ਸਕਦੀ ਹੈ EMI 'ਚ ਰਾਹਤ , HDFC ਬੈਂਕ ਨੇ ਵਿਆਜ ਦਰਾਂ 'ਚ ਕੀਤੀ ਕਟੌਤੀ
  • india space command
    ਸਪੇਸ 'ਚ ਫ਼ੌਜੀ ਕਮਾਂਡ ਤਾਇਨਾਤ ਕਰਨ ਦੀ ਤਿਆਰੀ 'ਚ ਭਾਰਤ ! ਸਿਰਫ਼ 10 ਦੇਸ਼ਾਂ ਕੋਲ ਹੈ ਇਹ 'ਤਾਕਤ'
  • lack of protein
    ਕੀ ਭਾਰਤ ’ਚ ਸੱਚਮੁੱਚ ਪ੍ਰੋਟੀਨ ਦੀ ਘਾਟ ਹੈ ?
  • president grants assent to uniform civil code bill in gujarat
    ਗੁਜਰਾਤ ’ਚ ਇਕਸਾਰ ਸਿਵਲ ਕੋਡ ਬਿੱਲ ਨੂੰ ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ, ਜਾਣੋ ਕੀ ਹੈ ਖਾਸ
  • lease demand for retail space in malls drops by 38
    ਦੇਸ਼ ਦੇ ਚੋਟੀ ਦੇ ਅੱਠ ਸ਼ਹਿਰਾਂ ’ਚ ਜੁਲਾਈ-ਸਤੰਬਰ ’ਚ ਮਾਲਜ਼ ’ਚ ਪ੍ਰਚੂਨ ਸਥਾਨਾਂ ਦੀ ਲੀਜ਼ ਮੰਗ 38 ਫੀਸਦੀ ਘਟੀ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
Trending
Ek Nazar
delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • jammu kashmir  poonch 5 landmines
      ਜੰਮੂ-ਕਸ਼ਮੀਰ ਦੇ ਪੁੰਛ 'ਚ ਕੰਟਰੋਲ ਰੇਖਾ ਨੇੜੇ ਨਸ਼ਟ ਕੀਤੀਆਂ 5 ਬਾਰੂਦੀ ਸੁਰੰਗਾਂ
    • record growth in india  s defence exports
      ਭਾਰਤ ਦੇ ਰੱਖਿਆ ਨਿਰਯਾਤ 'ਚ ਰਿਕਾਰਡ ਵਾਧਾ: 'ਬ੍ਰਹਮੋਸ' ਸਮੇਤ ਹਥਿਆਰਾਂ ਦੀ...
    • cjp  custody  abhijeet dipke  video
      ਹਿਰਾਸਤ 'ਚ ਲਏ ਜਾਣ ਮਗਰੋਂ ਕੌਣ ਸੰਭਾਲੇਗਾ ਮੋਰਚਾ ? ਅਭਿਜੀਤ ਦੀਪਕੇ ਨੇ ਦਿੱਤੀ...
    • cjp protest  akashvani bhavan
      CJP Protest: ਆਕਾਸ਼ਵਾਣੀ ਭਵਨ ਨੇੜੇ ਪੁਲਸ 'ਤੇ ਪੱਥਰਬਾਜ਼ੀ, ਦੋ ਮੁਲਾਜ਼ਮ ਜ਼ਖਮੀ
    • donald trump nobel
      'ਮੈਨੂੰ ਘੱਟੋ-ਘੱਟ 8 ਨੋਬਲ ਮਿਲਣੇ ਚਾਹੀਦੇ..!', ਭਾਰਤੀ ਮੂਲ ਦੀ ਨਵੀ ਨੂੰ ਨੋਬਲ...
    • farmers  425 per quintal  sugarcane procurement price
      ਕਿਸਾਨਾਂ ਨੂੰ 425 ਰੁਪਏ ਪ੍ਰਤੀ ਕੁਇੰਟਲ ਮਿਲੇਗੀ ਗੰਨੇ ਦੀ ਖਰੀਦ ਕੀਮਤ, ਛੱਤੀਸਗੜ੍ਹ...
    • nitin nabin  bjp  protesters  country  development
      'ਦੇਸ਼ ਦਾ ਵਿਕਾਸ ਝੱਲਿਆ ਨਹੀਂ ਜਾ ਰਿਹਾ...!', BJP ਪ੍ਰਧਾਨ ਨਿਤਿਨ ਨਬੀਨ ਨੇ...
    • 27  obc reservation will not be implemented in madhya pradesh
      ਮੱਧ ਪ੍ਰਦੇਸ਼ ’ਚ ਨਹੀਂ ਲਾਗੂ ਹੋਵੇਗਾ 27 ਫੀਸਦੀ OBC ਰਾਖਵਾਂਕਰਨ, ਹਾਈ ਕੋਰਟ ਨੇ...
    • police  supreme court
      ਸਿੱਖਿਆ ਸੰਸਥਾਵਾਂ ਦੇ ਆਲੇ-ਦੁਆਲੇ ਗਸ਼ਤ ਵਧਾਏ ਪੁਲਸ : ਸੁਪਰੀਮ ਕੋਰਟ
    • cjp abhijit dipke  grandmother passes away
      ਦਿੱਲੀ ਪੁਲਸ ਵਲੋਂ ਹਿਰਾਸਤ 'ਚ ਲਏ ਅਭਿਜੀਤ ਦੀਪਕੇ ਦੀ ਦਾਦੀ ਦਾ ਦੇਹਾਂਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +