ਨਵੀਂ ਦਿੱਲੀ—ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਪੁਲਾੜ ਕਾਰਜ ਕੇਂਦਰ (SAC) ਨੇ ਤਕਨੀਕੀ ਅਸਿਸਟੈਂਟ, ਵਿਗਿਆਨੀ/ਇੰਜੀਨੀਅਰ ਅਤੇ ਟੈਕਨੀਸ਼ੀਅਨ ਬੀ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 55
ਆਖਰੀ ਤਾਰੀਕ- 3 ਅਪ੍ਰੈਲ, 2020
ਸਿੱਖਿਆ ਯੋਗਤਾ-ਇਛੁੱਕ ਉਮੀਦਵਾਰ ਨੇ ਮਾਨਤਾ ਪਾ੍ਰਪਤ ਸੰਸਥਾ ਤੋਂ ਇੰਜੀਨੀਅਰਿੰਗ (ਇਲੈਕਟ੍ਰੋਨਿਕਸ, ਕੰਪਿਊਟਰ, ਮੈਕੇਨੀਕਲ, ਸਿਵਲ, ਇਲੈਕਟ੍ਰੀਕਲ) ਡਿਗਰੀ ਪਾਸ ਕੀਤੀ ਹੋਵੇ।
ਉਮਰ ਸੀਮਾ- 18 ਤੋਂ 35 ਸਾਲ ਤੱਕ
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਦੇ ਰਾਹੀਂ ਹੋਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://www.sac.gov.in/Vyom/index.jsp ਪੜ੍ਹੋ।
ਕੋਰੋਨਾ ਵਾਇਰਸ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਿਆ ਵੱਡਾ ਫੈਸਲਾ
NEXT STORY