Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    10:34:35 AM

  • government buses remain closed in punjab today

    ਪੰਜਾਬ 'ਚ ਅੱਜ ਵੀ ਸਰਕਾਰੀ ਬੱਸਾਂ ਬੰਦ, ਸਫ਼ਰ ਕਰਨ...

  • landslide in ethiopia

    ਮੋਹਲੇਧਾਰ ਮੀਂਹ ਮਗਰੋਂ ਖਿਸਕੀ ਜ਼ਮੀਨ, 14 ਲੋਕਾਂ ਦੀ...

  • painful incident in punjab police station

    ਪੰਜਾਬ ਦੇ ਥਾਣੇ 'ਚ ਦਰਦਨਾਕ ਘਟਨਾ! ਬੰਦੇ ਨੇ...

  • trump warns iran

    "ਬਰਬਾਦੀ ਤੋਂ ਪਹਿਲਾਂ'' ਇਹ ਆਖਰੀ ਮੌਕਾ !  ਟਰੰਪ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮਹਾਰਾਸ਼ਟਰ ’ਚ ਸੁਲਗਣ ਲੱਗਾ ਮੁਸਲਿਮ ਰਾਖਵਾਂਕਰਨ ਦਾ ਮੁੱਦਾ, ਅੰਦੋਲਨ ਦੀ ਚਿਤਾਵਨੀ

NATIONAL News Punjabi(ਦੇਸ਼)

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮਹਾਰਾਸ਼ਟਰ ’ਚ ਸੁਲਗਣ ਲੱਗਾ ਮੁਸਲਿਮ ਰਾਖਵਾਂਕਰਨ ਦਾ ਮੁੱਦਾ, ਅੰਦੋਲਨ ਦੀ ਚਿਤਾਵਨੀ

  • Edited By Tanu,
  • Updated: 14 Jun, 2024 09:50 AM
New Delhi
issue of muslim reservation started to flare up in maharashtra
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਲੋਕ ਸਭਾ ਚੋਣਾਂ ’ਚ ਸ਼ੁਰੂ ਹੋਇਆ ਮੁਸਲਮਾਨਾਂ ਨੂੰ ਰਾਖਵਾਂਕਰਨ ਦੇਣ ਦਾ ਮੁੱਦਾ ਹੁਣ ਮਹਾਰਾਸ਼ਟਰ ’ਚ ਸੁਲਗਣ ਲੱਗਾ ਹੈ। ਮਹਾਰਾਸ਼ਟਰ ’ਚ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (NDA) ਦੀ ਭਾਈਵਾਲ ਅਜੀਤ ਦੀ ਅਗਵਾਈ ਵਾਲੀ NCP ਨੇ ਸੂਬੇ ’ਚ ਆਪਣੀ ਹੀ ਸਰਕਾਰ ਨੂੰ ਅੱਖਾਂ ਵਿਖਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਸੂਬੇ ’ਚ ਅਕਤੂਬਰ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ NCP ਨੇ ਸੂਬੇ ’ਚ ਸਿੱਖਿਆ ਦੇ ਖੇਤਰ ’ਚ 5 ਫੀਸਦੀ ਰਾਖਵਾਂਕਰਨ ਦੀ ਮੰਗ ਕਰ ਦਿੱਤੀ ਹੈ, ਜਿਸ ਕਾਰਨ ਸੂਬੇ ’ਚ ਸਿਆਸੀ ਮਾਹੌਲ ਇਕ ਵਾਰ ਫਿਰ ਤੋਂ ਭਖ ਗਿਆ ਹੈ। NCP ਦੇ ਮੁਸਲਮਾਨ ਨੇਤਾਵਾਂ ਨੇ ਮੁਸਲਮਾਨਾਂ ਲਈ ਸਿਆਸੀ ਰਾਖਵਾਂਕਰਨ ਦੀ ਵੀ ਮੰਗ ਕੀਤੀ ਹੈ ਅਤੇ ਇਸ ਲਈ ਅੰਦੋਲਨ ਸੜਕ ਤੱਕ ਲਿਆਉਣ ਦੀ ਚਿਤਾਵਨੀ ਵੀ ਦਿੱਤੀ ਹੈ।

ਆਂਧਰਾ ਪ੍ਰਦੇਸ਼ ’ਚ ਮੁਸਲਿਮ ਰਾਖਵਾਂਕਰਨ ਦਾ ਦਿੱਤਾ ਹਵਾਲਾ

ਮੁਸਲਮਾਨਾਂ ਦਾ ਮਜ਼ਬੂਤ ਪੱਖ ਰੱਖਦੇ ਹੋਏ NCP ਦੇ ਉੱਪ ਪ੍ਰਧਾਨ ਸਲੀਮ ਸਾਰੰਗ ਨੇ ਚੰਦਰਬਾਬੂ ਨਾਇਡੂ ਦੀ ਅਗਵਾਈ ਵਾਲੀ ਤੇਲੁਗੂ ਦੇਸ਼ਮ ਪਾਰਟੀ (TDP) ਵੱਲ ਇਸ਼ਾਰਾ ਕਰਦੇ ਹੋਏ ਹੈਰਾਨੀ ਜਤਾਈ ਕਿ ਜੇ ਭਾਜਪਾ ਦੀ ਸਹਿਯੋਗੀ ਆਂਧਰਾ ਪ੍ਰਦੇਸ਼ ਸਰਕਾਰ ਮੁਸਲਮਾਨਾਂ ਲਈ 4 ਫੀਸਦੀ ਰਾਖਵੇਂਕਰਨ ਦਾ ਐਲਾਨ ਕਰ ਸਕਦੀ ਹੈ ਤਾਂ ਮਹਾਰਾਸ਼ਟਰ ਨੂੰ ਕੌਣ ਰੋਕ ਰਿਹਾ ਹੈ? ਜਿਸ ਲਈ ਪਹਿਲਾਂ ਤੋਂ ਹੀ ਹਾਈ ਕੋਰਟ ਵਲੋਂ ਹੁਕਮ ਪਾਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਮੁਸਲਮਾਨਾਂ ਲਈ ਸਿੱਖਿਆ ’ਚ 5 ਫੀਸਦੀ ਰਾਖਵਾਂਕਰਨ ਲਾਗੂ ਕਰਨ ਤੋਂ ਰੋਕ ਦਿੱਤਾ ਗਿਆ ਹੈ।

ਮੁਸਲਮਾਨ ਲੀਡਰਸ਼ਿਪ ’ਚ ਗਿਰਾਵਟ ’ਤੇ ਜਤਾਈ ਚਿੰਤਾ

ਸਾਰੰਗ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ’ਚ ਕਿਹਾ ਹੈ ਕਿ ਮੁਸਲਮਾਨ ਵੋਟ ਦਿੰਦੇ ਹਨ ਪਰ ਉਨ੍ਹਾਂ ਨੂੰ ਵੋਟ ਦੇਣ ਦਾ ਮੌਕਾ ਨਹੀਂ ਮਿਲਦਾ ਹੈ। ਅਸੀਂ ਮੁਸਲਿਮ ਉਮੀਦਵਾਰੀ ’ਚ ਭਾਰੀ ਗਿਰਾਵਟ ਦੇਖ ਸਕਦੇ ਹਾਂ, ਕੀ ਇਹ ਲਗਭਗ ਸਾਰੀਆਂ ਪਾਰਟੀਆਂ ਵਲੋਂ ਜਾਣਬੁੱਝ ਕੇ ਮੁਸਲਮਾਨਾਂ ਨੂੰ ਸਿਆਸੀ ਲੀਡਰਸ਼ਿਪ ਤੋਂ ਦੂਰ ਰੱਖਣ ਦੀ ਸਾਜ਼ਿਸ਼ ਨਹੀਂ ਹੈ? ਮੀਡੀਆ ਨੂੰ ਵੱਖ ਤੋਂ ਜਾਰੀ ਇਕ ਬਿਆਨ ’ਚ ਸਾਰੰਗ ਨੇ ਕਿਹਾ ਕਿ ਕਿਸੇ ਵੀ ਵੱਡੀ ਪਾਰਟੀ ਨੇ ਕਿਸੇ ਮੁਸਲਮਾਨ ਉਮੀਦਵਾਰ ਨੂੰ ਨਹੀਂ ਉਤਾਰਿਆ ਹੈ। ਮਹਾਰਾਸ਼ਟਰ ਤੋਂ ਇਕ ਵੀ ਮੁਸਲਮਾਨ ਸੰਸਦ ਮੈਂਬਰ ਨਹੀਂ ਹੈ। ਨਰਿੰਦਰ ਮੋਦੀ ਸਰਕਾਰ ’ਚ ਇਕ ਵੀ ਮੁਸਲਮਾਨ ਮੰਤਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਸਰਕਾਰ ਨੇ ਮੁਸਲਮਾਨ ਭਾਈਚਾਰੇ ਲਈ ਸਿੱਖਿਆ ’ਚ ਮਨਜ਼ੂਰ 5 ਫੀਸਦੀ ਰਾਖਵਾਂਕਰਨ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਹੈ। ਸਾਰੰਗ ਨੇ ਕਿਹਾ ਕਿ ਜਦ ਕਾਂਗਰਸ ਅਤੇ ਅਣਵੰਡੀ NCP ਦੀ ਪਿਛਲੀ ਡੈਮੋਕ੍ਰੇਟਿਕ ਫਰੰਟ ਸਰਕਾਰ ਸੱਤਾ ’ਚ ਸੀ, ਉਦੋਂ ਮੁਸਲਮਾਨਾਂ ਨੂੰ ਰਾਖਵਾਂਕਰਨ ਦਿੱਤਾ ਗਿਆ ਸੀ।

ਸਿੱਖਿਆ ’ਚ ਪਿਛੜ ਰਹੇ ਹਨ ਮੁਸਲਮਾਨ ਬੱਚੇ

NCP ਨੇਤਾ ਨੇ ਕਿਹਾ ਹੈ ਕਿ ਸਿੱਖਿਆ ਨਾਲ ਜੁੜੇ ਮਾਮਲਿਆਂ ’ਚ ਮੁਸਲਿਮ ਭਾਈਚਾਰਾ ਆਰਥਿਕ ਤੰਗੀ ਦੇ ਕਾਰਨ ਅਜੇ ਵੀ ਪਿਛੜਿਆ ਹੋਇਆ ਹੈ ਅਤੇ ਇਹ ਅੰਕੜੇ ਖੁਦ ਬਿਆਨ ਕਰਦੇ ਹਨ। 6 ਤੋਂ 14 ਸਾਲਾਂ ਦੀ ਉਮਰ ਦੇ ਲਗਭਗ 75 ਫੀਸਦੀ ਬੱਚੇ ਸਕੂਲ ਦੇ ਪਹਿਲੇ ਕੁਝ ਸਾਲਾਂ ਦੇ ਅੰਦਰ ਸਿੱਖਿਆ ਤੋਂ ਵਾਂਝੇ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਿਰਫ 2 ਤੋਂ 3 ਫੀਸਦੀ ਬੱਚੇ ਹੀ ਉੱਚ ਸਿੱਖਿਆ ਪ੍ਰਾਪਤ ਕਰਦੇ ਹਨ। ਇਹ ਕਹਿੰਦੇ ਹੋਏ ਕਿ ਗਰੀਬੀ ਰੇਖਾ ਤੋਂ ਹੇਠਾਂ ਮੁਸਲਮਾਨਾਂ ਦਾ ਅਨੁਪਾਤ ਵੀ ਜ਼ਿਆਦਾ ਹੈ, ਸਾਰੰਗ ਨੇ ਕਿਹਾ ਕਿ ਅਨਪੜ੍ਹ, ਬੇਰੋਜ਼ਗਾਰ ਮੁਸਲਮਾਨ ਨੌਜਵਾਨਾਂ ’ਚ ਨਸ਼ੇ ਵਾਲੀਆਂ ਦਵਾਈਆਂ ਦੀ ਆਦਤ ਅਤੇ ਅਪਰਾਧ ਵਧ ਰਿਹਾ ਹੈ। ਇਨ੍ਹਾਂ ਸਾਰਿਆਂ ਦਾ ਮੂਲ ਕਾਰਨ ਸਿੱਖਿਆ ਹੈ।

ਮੁਸਲਮਾਨ ਵੋਟਰਾਂ ਨੂੰ ਲੁਭਾਉਣ ਦੀ ਕਸਰਤ

ਸਿਆਸੀ ਮਾਹਰਾਂ ਦੀ ਮੰਨੀਏ ਤਾਂ ਲੋਕ ਸਭਾ ਚੋਣਾਂ ’ਚ NCP 4 ਸੀਟਾਂ ’ਤੇ ਲੜੀ, ਜਿਸ ’ਚ ਸਿਰਫ ਇਕ ਹੀ ਸੀਟ ’ਤੇ ਜਿੱਤ ਹਾਸਲ ਕਰ ਸਕੀ। ਅਜਿਹੇ ’ਚ ਪਾਰਟੀ ਮੁਸਲਮਾਨ ਵੋਟਰਾਂ ਨੂੰ ਲੁਭਾਉਣ ਲਈ ਸਰਕਾਰ ਤੋਂ ਮਹਾਰਾਸ਼ਟਰ ’ਚ ਮੁਸਲਮਾਨ ਰਾਖਵਾਂਕਰਨ ਦੀ ਮੰਗ ਕਰ ਰਹੀ ਹੈ। ਦੇਖਿਆ ਜਾਵੇ ਤਾਂ ਸੂਬੇ ’ਚ ਇਕ ਪਾਸੇ ਮਰਾਠਾ ਰਾਖਵਾਂਕਰਨ ਦੀ ਅੱਗ ਫਿਰ ਸੁਲਗ ਰਹੀ ਹੈ। ਮਨੋਜ ਜਰਾਂਗੇ ਦੀ ਭੁੱਖ ਹੜਤਾਲ ਨੇ ਸਿਆਸੀ ਪਾਰਟੀਆਂ ਦੇ ਪਸੀਨੇ ਛੁਡਾਉਣੇ ਸ਼ੁਰੂ ਕਰ ਦਿੱਤੇ ਹਨ ਤਾਂ ਦੂਜੇ ਪਾਸੇ ਮੁਸਲਿਮ ਰਾਖਵਾਂਕਰਨ ਦੀ ਮੰਗ ਚੱਲ ਪਈ ਹੈ। ਲੋਕ ਸਭਾ ਦੇ ਖਰਾਬ ਨਤੀਜਿਆਂ ਦੇ ਜਾਇਜ਼ੇ ਲਈ ਹਾਲੀਆ ਪਾਰਟੀ ਬੈਠਕ ’ਚ ਅਜੀਤ ਪਵਾਰ ਖੁਦ ਮੰਨ ਚੁੱਕੇ ਹਨ ਕਿ ਮੁਸਲਮਾਨ ਵੋਟਰ ਉਨ੍ਹਾਂ ਤੋਂ ਦੂਰ ਚਲੇ ਗਏ, ਤਾਂ ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੀ ਇਹ ਕਸਰਤ ਮੁਸਲਮਾਨ ਵੋਟਰਾਂ ਨੂੰ ਲੁਭਾਉਣ ਦੀ ਕੋਸ਼ਿਸ਼ ਹੈ? ਉੱਧਰ ਅਜੀਤ ਪਵਾਰ ਧੜੇ ਵਾਲੇ NCP ਦੇ ਰਾਸ਼ਟਰੀ ਬੁਲਾਰੇ ਉਮੇਸ਼ ਪਾਟਿਲ ਨੇ ਕਿਹਾ ਕਿ ਪਹਿਲਾਂ ਵੀ ਇਹ ਮੰਗ ਰਹੀ ਸੀ, ਅੱਜ ਵੀ ਹੈ। ਘੱਟੋ-ਘੱਟ ਸਿੱਖਿਆ ’ਚ 5 ਫੀਸਦੀ ਰਾਖਵਾਂਕਰਨ ਮਿਲਣਾ ਚਾਹੀਦਾ, ਇਹ ਸਾਡੀ ਪਾਰਟੀ ਦਾ ਸਟੈਂਡ ਹੈ।

ਲੋਕ ਸਭਾ ਚੋਣਾਂ ’ਚ ਮਹਾਯੁਤੀ ਵਿਰੁੱਧ ਗਿਆ ਮੁਸਲਮਾਨ ਭਾਈਚਾਰਾ

ਮੁਸਲਮਾਨ ਸਮਾਜ ਨਾਲ ਜੁੜੇ ਜਾਣਕਾਰ ਮੰਨਦੇ ਹਨ ਕਿ ਇਕਮਤ ਨਾਲ ਮੁਸਲਮਾਨ ਭਾਈਚਾਰਾ ਮਹਾਯੁਤੀ ਦੇ ਵਿਰੁੱਧ ਗਿਆ ਹੈ ਪਰ ਰਾਖਵਾਂਕਰਨ ’ਤੇ ਫੈਸਲਾ ਹੋਇਆ ਤਾਂ ਆਉਣ ਵਾਲੀਆਂ ਚੋਣਾਂ ’ਚ ਪਾਸਾ ਪਲਟ ਸਕਦਾ ਹੈ। ਸਮਾਜਿਕ ਕਾਰਕੁੰਨ ਜਾਇਦ ਖਾਨ ਦੇ ਹਵਾਲੇ ਨਾਲ ਇਕ ਮੀਡੀਆ ਰਿਪੋਰਟ ’ਚ ਕਿਹਾ ਗਿਆ ਹੈ ਕਿ ਇਥੋਂ ਦੇ ਮੁਸਲਮਾਨਾਂ ਨੇ ਇਕੱਠਿਆ ਹੋ ਕੇ ਮਹਾਯੁਤੀ ਗੱਠਜੋੜ ਵਿਰੁੱਧ ਵੋਟ ਪਾਈ ਪਰ ਰਾਖਵਾਂਕਰਨ ’ਤੇ ਫੈਸਲਾ ਹੋਇਆ ਹੁੰਦਾ ਤਾਂ ਨਤੀਜੇ ਕੁਝ ਹੋਰ ਹੁੰਦੇ, ਆਉਣ ਵਾਲੀਆਂ ਚੋਣਾਂ ’ਤੇ ਇਸ ਦਾ ਅਸਰ ਪਵੇਗਾ। ਰਾਖਵਾਂਕਰਨ ’ਤੇ ਹਾਂ-ਪੱਖੀ ਫੈਸਲਾ ਹੋਇਆ ਤਾਂ ਜ਼ਰੂਰ ਮੁਸਲਮਾਨ ਭਾਈਚਾਰਾ ਐੱਨ. ਸੀ. ਪੀ., ਸ਼ਿਵ ਸੈਨਾ ਵਰਗੇ ਸਹਿਯੋਗੀਆਂ ਵੱਲ ਮੁੜ ਸਕਦਾ ਹੈ।

  • Muslim reservation
  • Maharashtra
  • assembly elections

ਹਿਮਾਚਲ ਪ੍ਰਦੇਸ਼ ਦੇ ਕੁੱਲੂ 'ਚ ਲੱਗੇ ਭੂਚਾਲ ਦੇ ਝਟਕੇ

NEXT STORY

Stories You May Like

  • the issue of the film   sutlej   was raised in the vidhan sabha
    ਵਿਧਾਨ ਸਭਾ 'ਚ 'ਸਤਲੁਜ' ਫਿਲਮ ਦਾ ਮੁੱਦਾ ਉੱਠਿਆ, ਮਨਪ੍ਰੀਤ ਇਆਲੀ ਨੂੰ ਵਿੱਤ ਮੰਤਰੀ ਨੇ ਦਿੱਤਾ ਜਵਾਬ
  • ganiv kaur majithia wrote a letter to sri akal takht
    ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਗਨੀਵ ਕੌਰ ਮਜੀਠੀਆ ਨੇ ਜਥੇਦਾਰ ਸਾਹਿਬ ਨੂੰ ਲਿਖਿਆ ਪੱਤਰ
  • the issue free movement ends
    ਮੁੱਦਾ ਰਹਿਤ ਅੰਦੋਲਨ ਖਤਮ ਹੋ ਜਾਂਦਾ ਹੈ
  • dates of monsoon session of punjab vidhan sabha announced
    3 ਅਗਸਤ ਤੋਂ 10 ਅਗਸਤ ਤੱਕ ਚੱਲੇਗਾ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ
  • the atmosphere was heated on the first day of the punjab vidhan sabha
    ਪੰਜਾਬ ਵਿਧਾਨ ਸਭਾ ਦੇ ਪਹਿਲੇ ਦਿਨ ਗਰਮਾਇਆ ਮਾਹੌਲ, ਬਾਜਵਾ ਨੇ ਸਪੀਕਰ ਤੋਂ ਮੰਗਿਆ ਜਵਾਬ
  • banks have a big plan to prevent upi fraud  this warning will appear
    ਬੈਂਕਾਂ ਕੋਲ UPI ਧੋਖਾਧੜੀ ਨੂੰ ਰੋਕਣ ਲਈ ਇੱਕ ਵੱਡੀ ਯੋਜਨਾ ਹੈ; ਲੈਣ-ਦੇਣ ਤੋਂ ਪਹਿਲਾਂ ਦਿਖਾਈ ਦੇਵੇਗੀ ਇਹ ਚਿਤਾਵਨੀ
  • good news for bus travelers in punjab
    ਪੰਜਾਬ 'ਚ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਖ਼ੁਸ਼ਖ਼ਬਰੀ! ਵਿਧਾਨ ਸਭਾ 'ਚ ਹੋ ਗਿਆ ਵੱਡਾ ਐਲਾਨ
  • haryana  legislative assembly  committee  social media
    ਅਸ਼ਲੀਲ ਕੰਟੈਂਟ ਖ਼ਿਲਾਫ਼ ਹਰਿਆਣਾ ਵਿਧਾਨ ਸਭਾ 'ਚ ਸਖ਼ਤ ਕਾਨੂੰਨ ਦੀ ਸਿਫਾਰਿਸ਼ ਕਰੇਗੀ ਕਮੇਟੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ,...
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
  • overgrown grass on rto track jalandhar parking point not visible
    ਜਲੰਧਰ ਦੇ RTO ਟਰੈਕ 'ਤੇ ਉੱਗਿਆ ਘਾਹ! ਲੋਕਾਂ ਨੂੰ ਆਈ ਪਰੇਸ਼ਾਨੀ, ਨਹੀਂ ਦਿੱਸ...
  • sir in punjab
    ਪੰਜਾਬ ’ਚ ਐੱਸ. ਆਈ. ਆਰ. ਤਹਿਤ ਗਣਨਾ ਫਾਰਮਾਂ ਦਾ 100 ਫ਼ੀਸਦੀ ਡਿਜੀਟਾਈਜ਼ੇਸ਼ਨ...
Trending
Ek Nazar
two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

punjabi youth in canada

ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ

this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

actor aditi sharma accuses husband  in laws of domestic violence  fir registered

ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...

kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

a gift from a packet of kurkare snatched a piece of liver

ਮਾਪੇ ਹੋ ਜਾਣ ਸਾਵਧਾਨ ! 'ਕੁਰਕਰੇ' ਦੇ ਪੈਕਟ 'ਚੋਂ ਨਿਕਲੇ Gift ਨੇ ਖੋਹ ਲਿਆ...

team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • august 15 high alert delhi drone ban
      15 ਅਗਸਤ ਤੋਂ ਪਹਿਲਾਂ ਹਾਈ ਅਲਰਟ ’ਤੇ ਦਿੱਲੀ, ਡਰੋਨ ਸਮੇਤ ਛੋਟੇ ਹਵਾਈ ਉਪਕਰਣ...
    • schools and colleges closed from august 4 to 12
      ਛੁੱਟੀਆਂ ਦਾ ਹੋ ਗਿਆ ਐਲਾਨ, UP ਦੇ ਕਈ ਜ਼ਿਲ੍ਹਿਆਂ 'ਚ ਸਕੂਲ-ਕਾਲਜ ਬੰਦ
    • two eclipses will occur in the month of sawan
      ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...
    • solo tourism is growing rapidly
      ਹੁਣ ਇਕੱਲੀਆਂ ਸਫ਼ਰ 'ਤੇ ਨਿਕਲ ਰਹੀਆਂ ਹਨ ਔਰਤਾਂ, ਤੇਜ਼ੀ ਨਾਲ ਵਧ ਰਿਹਾ ਹੈ ਸੋਲੋ...
    • population census in these hilly areas
      ਲੱਦਾਖ, ਜੰਮੂ-ਕਸ਼ਮੀਰ ਸਣੇ ਇਨ੍ਹਾਂ ਪਹਾੜੀ ਖੇਤਰਾਂ 'ਚ ਆਬਾਦੀ ਦੀ ਗਣਨਾ 1 ਸਤੰਬਰ...
    • property worth 9 5 crore of mukhtar ansari aide attached
      ਮੁਖਤਾਰ ਅੰਸਾਰੀ ਦੇ ਸਹਿਯੋਗੀ ਦੀ 9.5 ਕਰੋੜ ਰੁਪਏ ਦੀ ਜਾਇਦਾਦ ਕੁਰਕ
    • meta apologizes for removing pm modi  s video
      PM ਮੋਦੀ ਦਾ ਵੀਡੀਓ ਹਟਾਉਣ 'ਤੇ Meta ਨੇ ਮੰਗੀ ਮੁਆਫ਼ੀ; ਸੰਸਦੀ ਕਮੇਟੀ ਬੋਲੀ-...
    • chandipura virus outbreak in gujarat
      ਗੁਜਰਾਤ 'ਚ ਚਾਂਦੀਪੁਰਾ ਵਾਇਰਸ ਦਾ ਕਹਿਰ: 22 ਮਾਸੂਮ ਜਵਾਕਾਂ ਦੀ ਮੌਤ, ਸਿਹਤ...
    • nita ambani extends her hand to help assam flood victims
      ਅਸਾਮ ਹੜ੍ਹ ਪੀੜਤਾਂ ਦੀ ਮਦਦ ਲਈ ਨੀਤਾ ਅੰਬਾਨੀ ਨੇ ਵਧਾਇਆ ਹੱਥ, CM ਰਾਹਤ ਫੰਡ 'ਚ...
    • stray dogs to be sterilized
      ਅਵਾਰਾ ਕੁੱਤਿਆਂ ਦੀ ਹੋਵੇਗੀ ਨਸਬੰਦੀ, ਦਿੱਲੀ ਹਾਈ ਕੋਰਟ ਦਾ ਵੱਡਾ ਫੈਸਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +